Saturday, October 5, 2024

Daily Archives: September 7, 2023

ਉਤਰਾਖੰਡ ਦੇ ਰਾਜਪਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ) – ਉਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤਿ੍ਰੰਗ ਮੈਂਬਰ ਸ਼ੇਰ ਸਿੰਘ ਮੰਡ ਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਕੇਵਲ ਸਿੰਘ ਬਾਦਲ ਤੇ …

Read More »

ਸੰਗਰੂਰ ਸੋਸ਼ਲ ਵੈਲਫੇਅਰ ਵਲੋਂ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਆਯੋਜਿਤ

ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਸਮਾਜ ਸੇਵਾ, ਲੋਕ ਭਲਾਈ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਸਮਰਪਿਤ ਵੱਖ-ਵੱਖ ਵਿਭਾਗਾਂ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮਾਜਸੇਵੀਆਂ ਦੀ ਸੰਸਥਾ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਸਥਾਨਕ ਜਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਸੰਪਨ ਹੋਇਆ।ਉਨ੍ਹਾਂ ਨਾਲ ਪ੍ਰਧਾਨਗੀ ਮੰਡਲ …

Read More »

ਚੰਦਰਯਾਨ 3 ਦੀ ਸਫਲਤਾ ਲਈ ਵਿਗਿਆਨਕ ਵਧਾਈ ਦੇ ਹੱਕਦਾਰ – ਵਿਨੋਦ ਗੁਪਤਾ

ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਭਾਰਤ ਦੇ ਚੰਦ੍ਰਯਾਨ 3 ਦੇ ਚੰਦਰਮਾ ਤੇ ਸਫਲ ਲੈਡਿਗ ਕਰਨ ਤੇ ਇਤਿਹਾਸ ਰਚਣ ਵਾਲੇ ਇਸਰੋ ਦੇ ਵਿਗਿਆਨੀਆਂ ਨੂੰ ਵਧਾਈ ਦਿੰਦਿਆਂ ਭਾਜਪਾ ਦੇ ਸਾਬਕਾ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਨੇ ਕਿਹਾ ਵਿਗਿਆਨੀਆਂ ਦੀ ਸਖ਼ਤ ਮਿਹਨਤ ਸਦਕਾ ਭਾਰਤ ਚੰਦਰਮਾ ‘ਤੇ ਪੁਹੰਚ ਕੇ ਭਾਰਤ ਇਤਿਹਾਸ ਰਚਣ ਵਾਲਾ ਦੇਸ਼ ਬਣ ਗਿਆ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ …

Read More »

ਅਮਰੀਕਾ ’ਚ ਭਾਰਤੀ ਅੰਬੈਸਡਰ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਨਮਾਨਿਤ ਕੀਤਾ। ਇਸ ਦੌਰਾਨ ਸ. ਤਰਨਜੀਤ ਸਿੰਘ ਸੰਧੂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣੇ ਸ਼੍ਰੋਮਣੀ …

Read More »

ਸਿੱਖ ਵਿਦਵਾਨ ਸਵਰਨ ਸਿੰਘ ਚੂਸਲੇਵੜ੍ਹ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸਿੱਖ ਵਿਦਵਾਨ ਤੇ ਇਤਿਹਾਸਕਾਰ ਸਵਰਨ ਸਿੰਘ ਚੂਸਲੇਵੜ੍ਹ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਪ੍ਰਚਾਰ ਪ੍ਰਸਾਰ ਲਈ ਗੁਰਮਤਿ ਕੈਂਪਾਂ ਵਿਚ ਇਤਿਹਾਸਕ ਲੈਕਚਰਾਂ ਰਾਹੀਂ ਨੌਜੁਆਨ ਪੀੜ੍ਹੀ ਨੂੰ ਇਤਿਹਾਸ ਪੜ੍ਹਨ ਲਈ ਪ੍ਰੇਰਿਤ ਕਰਨਾ ਚੂਸਲੇਵੜ੍ਹ …

Read More »

ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਪਿੰਗਲਵਾੜਾ ਦਾ ਦੌਰਾ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿਖੇ ਤਰਨਜੀਤ ਸਿੰਘ ਸੰਧੂ ਭਾਰਤ ਦੇ ਅਮਰੀਕਾ ਵਿੱਚ ਰਾਜਦੂਤ ਵੱਲੋਂ ਦੌਰਾ ਕੀਤਾ ਗਿਆ।ਉਨ੍ਹਾਂ ਦਾ ਸਵਾਗਤ ਡਾ: ਇੰਦਰਜੀਤ ਕੌਰ ਅਤੇ ਪਿੰਗਲਵਾੜਾ ਸੋਸਾਇਟੀ ਦੇ ਸਮੂਹ ਮੈਂਬਰਾਂ ਵੱਲੋਂ ਕੀਤਾ ਗਿਆ। ਇਸ ਫੇਰੀ ਦੌਰਾਨ ਡਾ: ਇੰਦਰਜੀਤ ਕੌਰ ਨੇ ਉਨ੍ਹਾਂ ਨੂੰ ਭਗਤ ਪੂਰਨ ਸਿੰਘ ਜੀ ਦੇ ਜੀਵਨ ਉਪਰ ਉਨ੍ਹਾਂ ਦੀਆਂ ਤਸਵੀਰਾਂ ਰਾਹੀਂ ਝਾਤੀ ਪਵਾਈ।ਫਿਰ …

Read More »

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੂਡੋ ਚੈਂਪੀਅਨਸ਼ਿਪ ’ਚ ਜਿੱਤਿਆ ਸੋਨੇ ਦਾ ਤਗਮਾ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗੁਰਦਾਸਪੁਰ ਵਿਖੇ ਕਰਵਾਈ ਗਈ ਜੂਨੀਅਰ ਸਟੇਟ ਜੁਡੋ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੋਨੇ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ, ਜਦ ਕਿ ਕਾਲਜ ਦੀਆਂ 2 ਹੋਰ ਖਿਡਾਰਣਾਂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ …

Read More »

Orientation Session for Students at KCA

Amritsar, August 30 (Punjab Post Bureau) – The P.G Department of Commerce & Business Administration, Khalsa College Amritsar (KCA) organized the Orientation Session for all the first year students (both UG & PG). This event was planned and executed under the supervision of Dr. Mehal Singh, Principal and Dr. A. K. Kahlon (Head & Dean). The main object of conducting …

Read More »

ਐਕਟ ਲੋਕਲ ਟੂ ਗੋ ਗਲੋਬਲ: ਚੰਗੇ ਭਵਿੱਖ ਵੱਲ ਇਕ ਕਦਮ ਵਿਸ਼ੇ `ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ‘ਐਕਟ ਲੋਕਲ ਟੂ ਗੋ ਗਲੋਬਲ: ਚੰਗੇ ਭਵਿੱਖ ਵੱਲ ਇਕ ਕਦਮ’ ਬਾਰੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮ ਦਾਸ ਸਕੂਲ ਆਫ਼ ਪਲੈਨਿੰਗ ਦੁਆਰਾ ਆਈਸੀਐਸਐਸਆਰ ਚੰਡੀਗੜ੍ਹ ਅਤੇ ਕੇਐਸਐਸ-ਆਈਐਸਪੀਆਰ ਪੰਚਕੂਲਾ ਦੇ ਸਹਿਯੋਗ ਨਾਲ ਕੀਤਾ ਗਿਆ ਸੀ। ਕੇਐਸਐਸ-ਆਈਐਸਪੀਆਰ ਦੇ ਜਨਰਲ ਸਕੱਤਰ ਜਸਵੰਤ ਸਿੰਘ ਨੇ ਪੰਜਾਬ ਦੇ ਅਮੀਰ ਇਤਿਹਾਸ ਬਾਰੇ ਗੱਲ ਕਰਦਿਆਂ ਪੰਜਾਬ …

Read More »

ਲੋਕ ਨਿਰਮਾਣ ਮੰਤਰੀ ਨੇ ਰੱਖਿਆ ਜੰਡਿਆਲਾ-ਵੈਰੋਵਾਲ ਸੜਕ ਦੀ ਸਪੈਸ਼ਲ ਰਿਪੇਅਰ ਦਾ ਨੀਂਹ ਪੱਥਰ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਲਗਭਗ 2 ਕਰੋੜ 83 ਲੱਖ 33 ਰੁਪਏ ਦੀ ਲਾਗਤ ਨਾਲ ਹੋਣ ਵਾਲੇ ਜੰਡਿਆਲਾ-ਵੈਰੋਵਾਲ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਵੀ ਨੀਂਹ ਪੱਥਰ ਰੱਖਣ ਸਮੇਂ ਦੱਸਿਆ ਕਿ 5.22 ਕਿਲੋਮੀਟਰ ਲੰਬੀ ਅਤੇ 18 ਫੁੱਟ ਚੌੜੀ ਇਸ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਜਾਈ ਦੀ …

Read More »