Monday, July 15, 2024

Daily Archives: September 8, 2023

ਭਰਾ ਸਕਸ਼ਮ ਵਸ਼ਿਸਟ ਦੇ ਗੁੱਟ ‘ਤੇ ਟਿਵਸ਼ੀ ਵਸ਼ਿਸਟ ਨੇ ਸਜਾਈ ਰੱਖੜੀ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਸੀਨੀਅਰ ਆਪ ਆਗੂ ਵਿੱਕੀ ਵਸ਼ਿਸਟ ਦੀ ਬੇਟੀ ਟਿਵਸ਼ੀ ਵਸ਼ਿਸਟ ਰੱਖੜੀ ਦੇ ਤਿਉਹਾਰ ਮੌਕੇ ਆਪਣੇ ਭਰਾ ਸਕਸ਼ਮ ਵਸ਼ਿਸਟ ਦੇ ਗੁੱਟ ‘ਤੇ ਰੱਖੜੀ ਸਜਾਉਂਦੀ ਹੋਈ।

Read More »

ਪੰਜਾਬ ਸਕੂਲ ਜਿਲ੍ਹਾ ਪੱਧਰੀ ਗੱਤਕਾ ਮੁਕਾਬਲਿਆਂ ‘ਚ ਪੀ.ਪੀ.ਐਸ ਚੀਮਾਂ ਦੇ ਬਚਿਆਂ ਨੇ ਮਾਰੀਆਂ ਮੱਲ੍ਹਾਂ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – 67ਵੀਆਂ ਪੰਜਾਬ ਸਕੂਲ ਜਿਲ੍ਹਾ ਪੱਧਰੀ ਖੇਡਾਂ ਲੜਕੇ/ ਲੜਕੀਆਂ ਅੰਡਰ-14, 17 ਤੇ ਅੰਡਰ-19 ਵਰਗ ਦੇ ਗੱਤਕਾ ਮੁਕਾਬਲੇ ਅਕਾਲ ਫਿਜ਼ੀਕਲ ਕਾਲਜ ਮਸਤੂਆਣਾ ਸਾਹਿਬ ਵਿਖੇ ਕਰਵਾਏ ਗਏ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਲੜਕੇ ਲੜਕੀਆਂ ਨੇ ਚੀਮਾਂ ਜਨ ਵਲੋਂ ਖੇਡਦੇ ਹੋਏ ਅੰਡਰ-14 (ਸਿੰਗਲ ਸੋਟੀ ) ਫਰੀ ਸੋਟੀ) ਟੀਮ, ਅਤੇ ਅੰਡਰ-17,19 (ਸਿੰਗਲ ਸੋਟੀ।ਫਰੀ ਸੋਟੀ) ਵਿਅਕਤੀਗਤ ਮੁਕਾਬਲਿਆਂ ਵਿੱਚ ਗੋਲਡ …

Read More »

ਅਕਾਲ ਅਕੈਡਮੀ ਬੇਨੜਾ ਦੀ ਵਿਦਿਆਰਥਣ ਦਾ ਜਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਅਕਾਲ ਅਕੈਡਮੀ ਬੇਨੜਾ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਕੀਸ਼ਵਰ ਕੌਰ ਗਰੇਵਾਲ ਨੇ 30 ਅਗਸਤ ਨੂੰ ਪੁਲਿਸ ਲਾਈਨ ਸੰਗਰੂਰ ਵਿਖੇ ਹੋਏ ਜਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ‘ਚ ਰੋਡ ਰੇਸ 1500 ਮੀਟਰ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਲ ਕੀਤਾ ਅਤੇ ਰਿੰਕ ਰੇਸ 1000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ …

Read More »

KPMG offered jobs to 20 GNDU students

Amritsar, August 31 (Punjab Post Bureau) – Department of Placement & Career Enhancement of  Guru Nanak Dev University organized a campus placement drive by one of the big 4 consulting firm KPMG. As many as 20 students from various B.Tech. courses – Batch 2024 of Guru Nanak Dev University have been offered job by this company. KPMG conducted online test, Group Discussion …

Read More »

ਰੱਖੜ ਪੁੰਨਿਆਂ ਮੌਕੇ ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ

ਕੈਬਨਿਟ ਮੰਤਰੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੋਂ ਕਰਵਾਇਆ ਜਾਣੂ ਅੰਮ੍ਰਿਤਸਰ/ ਬਾਬਾ ਬਕਾਲਾ ਸਾਹਿਬ, 31 ਅਗਸਤ (ਸੁਖਬੀਰ ਸਿੰਘ) – ਰੱਖੜ ਪੁੰਨਿਆ ਦੇ ਪਾਵਨ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੱਲਰ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ, ਆਮ ਆਦਮੀ ਪਾਰਟੀ ਦੇ …

Read More »

ਜੀਨੀਅਸ ਪ੍ਰੀਖਿਆ ਕਰਵਾਈ ਤੇ ਮਨਾਇਆ ਗਿਆ ਰੱਖੜੀ ਦੀ ਤਿਉਹਾਰ

ਭੀਖੀ, 31 ਅਗਸਤ (ਕਮਲ ਜ਼ਿੰਦਲ) – ਸਥਾਨਕ ਸ਼੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸੰਕੈ. ਸਕੂਲ ਭੀਖੀ ਵਿਖੇ ਵਿੱਦਿਆ ਭਾਰਤੀ ਸਮਿਤੀ ਵਲੋਂ ਮਾਨਸਾ ਵਿਭਾਗ ਪੱਧਰੀ ਜੀਨੀਅਸ ਪ੍ਰੀਖਿਆ ਕਰਵਾਈ ਗਈ।ਜਿਸ ਵਿੱਚ ਸਕੂਲ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਬੱਚਿਆ ਨੇ ਭਾਗ ਲਿਆ।ਪ੍ਰਿੰਸੀਪਲ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚੋਂ ਮੈਰਿਟ ਪ੍ਰਾਪਤ ਕਰਨ ਵਾਲੇ ਬੱਚੇ ਜੀਨੀਅਸ ਮੇਨਜ ਲਈ ਨਾਮਜ਼ਦ ਹੋਣਗੇ।ਇਸ ਤੋਂ ਇਲਾਵਾ ਸਕੂਲ …

Read More »

ਜਿਲ੍ਹਾ ਸਾਂਝ ਕੇਂਦਰ ਸ਼ਹਿਰੀ ਵਲੋਂ ਲੋੜਵੰਦ ਬੱਚਿਆਂ ਨੂੰ ਵੰਡੇ ਸਕੂਲ ਬੈਗ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਅਰਜ਼ ਡਵੀਜ਼ਨ ਸ਼੍ਰੀਮਤੀ ਗੁਰਪ੍ਰੀਤ ਕੌਰ ਦਿਓ, ਆਈ.ਪੀ.ਐਸ ਪੰਜਾਬ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੌਨਿਹਾਲ ਸਿੰਘ ਆਈ.ਪੀ.ਐਸ ਅਤੇ ਏ.ਡੀ.ਸੀ.ਪੀ ਹੈਡਕੁਆਰਟਰ ਅੰਮ੍ਰਿਤਸਰ ਸ਼ਹਿਰ ਸ੍ਰੀਮਤੀ ਪਰਵਿੰਦਰ ਕੌਰ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਸ਼ਹਿਰ ਥਾਣਾ ਸਾਂਝ ਕੇਂਦਰ ਛੇਹਰਟਾ ਅੰਮ੍ਰਿਤਸਰ ਦੇ ਸਟਾਫ ਅਤੇ ਸੁਖਪਾਲ ਸਿੰਘ ਸੰਧੂ ਲੈਫਟੀਨੈਂਟ ਐਨ.ਸੀ.ਸੀ ਪਹਿਲੀ …

Read More »

ਸ਼ਹੀਦ ਭਗਤ ਸਿੰਘ ਲਾਇਬਰੇਰੀ ਲੇਹਲ ਕਲਾਂ ‘ਚ ਮਨਾਇਆ ਭਾਈ ਕਾਨ੍ਹ ਸਿੰਘ ਨਾਭਾ ਦਾ ਜਨਮ ਦਿਨ

ਲੇਹਲ ਕਲਾਂ, 30 ਅਗਸਤ (ਪੱਤਰ ਪ੍ਰੇਰਕ) – ਪੰਜਾਬੀ ਦੇ ਪ੍ਰਸਿੱਧ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੇ 162ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਸ਼ਹੀਦ ਭਗਤ ਸਿੰਘ ਪਬਲਿਕ ਲਾਇਬਰੇਰੀ ਲੇਹਲ ਕਲਾਂ ਵਿਖੇ ਕੀਤਾ ਗਿਆ।ਗੁਰਵਿੰਦਰ ਸਿੰਘ ਬਬਲਾ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਡਾ. ਜਗਮੇਲ ਸਿੰਘ ਭਾਠੂਆਂ ਨੇ ਆਪਣੇ ਵਿਸ਼ੇਸ਼ ਲੈਕਚਰ ਰਾਹੀਂ ਭਾਈ ਕਾਨ੍ਹ …

Read More »

ਬ੍ਰਹਮਾਕੁਮਾਰੀ ਆਸ਼ਰਮ ਸੁਨਾਮ ਵਿਖੇ ਉਤਸ਼ਾਹ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਰੋਟਰੀ ਡਿਸਟ੍ਰਿਕਟ 3090 ਦੇ ਗਵਰਨਰ ਘਨਸ਼ਿਆਮ ਕਾਂਸਲ, ਚੀਫ ਸੈਕਟਰੀ ਮੀਡੀਆ ਆਰ.ਐਨ ਕਾਂਸਲ, ਰੋਟਰੀ ਕਲੱਬ ਸੁਨਾਮ ਤੋਂ ਪ੍ਰਭਾਤ ਜਿੰਦਲ, ਪ੍ਰੇਮ ਗੁਪਤਾ, ਸਿਟੀ ਜਿਮਖਾਨਾ ਕਲੱਬ ਤੇ ਸੁਨਾਮ ਸਪੋਰਟਸ ਐਂਡ ਕਲਚਰਲ ਕਲੱਬ ਸੁਨਾਮ ਦੇ ਪ੍ਰਧਾਨ ਪੁਨੀਤ ਮਿੱਤਲ ਅਤੇ ਸ਼ਿਵ ਜੈਨ ਲਾਇਨ ਕਲੱਬ ਸੁਨਾਮ ਨਾਲ ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰਿਆ ਵਿਸ਼ਵਵਿਦਿਆਲਿਆ ਸੁਨਾਮ ਆਸ਼ਰਮ ਵਿਖੇ ਕੇਂਦਰ ਦੀ ਨਿਰਦੇਸ਼ਿਕਾ ਵੀ.ਕੇ ਮੀਰਾ ਭੈਣ …

Read More »

ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ ਤੇ ਚਿਕਨਗੁਨੀਆਂ ਨਾਲ ਨਜਿੱਠਣ ਲਈ ਜਾਗਰੂਕ ਕੀਤਾ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਡੇਂਗੂ ਅਤੇ ਚਿਕਨਗੁਨੀਆਂ ਨਾਲ ਨਜਿੱਠਣ ਵਾਸਤੇ ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੈ ਕੁਮਾਰ ਵਲੋਂ ਮਜੀਠਾ ਰੋਡ ਅਤੇ ਘਨੁੰਪੁਰ ਕਾਲੇ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਨਾਲ ਨਰਸਿੰਗ ਕਾਲਜ ਦੇ ਬੱਚਿਆਂ ਨੂੰ ਆਮ ਲੋਕਾਂ ਨੂੰ ਜਾਣਕਾਰੀ ਦੇਣ ਲਈ ਭੇਜਿਆ ਗਿਆ।ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਪਿੱਛਲੇ ਕੁੱਝ ਸਮੇਂ ਤੋਂ ਘਨੁੰਪੁਰ ਕਾਲੇ ਵਿੱਚ ਡੇਂਗੂ ਅਤੇ …

Read More »