Saturday, December 21, 2024

Daily Archives: September 8, 2023

ਖ਼ਾਲਸਾ ਕਾਲਜ ਪ੍ਰਿੰਸੀਪਲ ਨੇ ਸ਼ੂਟਿੰਗ ਖਿਡਾਰੀ ਦਿਵਿਆਂਸ਼ ਨੂੰ ਦਿੱਤਾ 1 ਲੱਖ ਦਾ ਚੈਕ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਹੋਣਹਾਰ ਵਿਦਿਆਰਥੀ ਅਤੇ ਸ਼ੂਟਿੰਗ ਖਿਡਾਰੀ ਵਲੋਂ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ 1 ਲੱਖ ਰੁਪਏ ਦਾ ਚੈਕ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਹ ਚੈਕ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਪਲੇਅਰ ਦਿਵਿਆਂਸ਼ ਪਨਵਰ ਵਲੋਂ ਉਚ ਪੱਧਰ ਦੇ ਵੱਖ-ਵੱਖ ਮੁਕਾਬਲਿਆਂ ’ਚ ਸੋਨਾ ਅਤੇ ਚਾਂਦੀ ਦੇ ਤਮਗੇ ਹਾਸਲ ਕਰਨ ’ਤੇ …

Read More »

ਪਿੰਡ ਸ਼ੇਰੋਂ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਲੌਂਗੋਵਾਲ, 30 ਅਗਸਤ (ਜਗਸੀਰ ਲੌਂਗੋਵਾਲ) – ਲਾਗਲੇ ਪਿੰਡ ਸ਼ੇਰੋਂ ਦੀ ਅਮਰਾ ਪੱਤੀ ਵਿੱਚ ਤੀਆਂ ਦਾ ਤਿਓਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਧੀਆਂ ਨੇ ਸ਼ਾਨਦਾਰ ਰਵਾਇਤੀ ਪਹਿਰਾਵੇ ਵਿੱਚ ਆ ਕੇ ਪੂਰੇ ਜੋਸ਼ ਨਾਲ ਸ਼ਾਨਦਾਰ ਡਾਂਸ ਅਤੇ ਗਿੱਧਾ ਪਾਇਆ।ਪੰਜਾਬੀ ਲੋਕ ਨਾਚ ਅਤੇ ਗੀਤਾਂ ਨੇ ਪ੍ਰੋਗਰਾਮ ਨੂੰ ਹੋਰ ਰੰਗੀਨ ਬਣਾ ਦਿੱਤਾ।ਸਮਾਗਮ ਵਿੱਚ ਪਿੰਡ ਦੇ ਸਾਬਕਾ ਸਰਪੰਚ ਮਾਸਟਰ ਕੇਵਲ ਸਿੰਘ, ਰੂਪ ਸਿੰਘ, ਰਣਵੀਰ ਸਿੰਘ, ਮੱਖਣ …

Read More »

ਯੂਨੀਵਰਸਿਟੀ ਖੋਜਾਰਥੀ ਮਨਪ੍ਰੀਤ ਕੌਰ ਸਰਵੋਤਮ ਪੇਪਰ ਅਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵਿਭਾਗ ਦੀ ਖੋਜਾਰਥੀ ਮਿਸ ਮਨਪ੍ਰੀਤ ਕੌਰ ਨੂੰ ਮਦਰਾਸ ਇੰਸਟੀਚਿਊਟ ਆਫ਼ ਡਿਵੈਲਪਮੈਂਟ ਸਟੱਡੀਜ਼ (ਐਮ.ਆਈ.ਡੀ.ਐਸ) ਚੇਨਈ ਦੁਆਰਾ ਆਯੋਜਿਤ ਡਾਕਟੋਰਲ ਕੋਲੋਕਿਅਮ ਵਿੱਚ ਸਰਵੋਤਮ ਪੇਪਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਐਮ.ਆਈ.ਡੀ.ਐਸ ਇੱਕ ਆਈਸੀਐਸਐਸਆਰ ਖੋਜ ਸੰਸਥਾ ਹੈ ਜਿਸ ਦੀ ਸਥਾਪਨਾ 1971 ‘ਚ ਮੈਲਕਮ ਅਦੀਸੇਸ਼ੀਆ ਦੁਆਰਾ ਕੀਤੀ ਗਈ ਸੀ।ਦੇਸ਼ ਭਰ …

Read More »

ਖਾਲਸਾ ਕਾਲਜ਼ ਸੀਨੀ.ਸੈਕੰ.ਸਕੂਲ ਕਮਰਸ ਵਿਭਾਗ ਦੇ ਬਾਰਵੀਂ ਦੇ ਵਿਦਿਆਰਥੀਆਂ ਵਲੋਂ ਦੌਰਾ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੋਂਜਵਾਨਾਂ ਨੂੰ ਕਰੀਅਰ ਪ੍ਰਤੀ ਸਹੀ ਸੇਧ ਦੇਣ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਡੀ.ਬੀ.ਈ.ਈ ਅਮਿਤ ਤਲਵਾੜ ਨੇ ਕੀਤਾ।ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ੳ-ਡੀ.ਬੀ.ਈ.ਈ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਖਾਲਸਾ ਕਾਲਜ਼ ਸੀਨੀ. ਸੈਕੰ ਸਕੂਲ ਦੇ …

Read More »

ਸਾਬਕਾ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਅਤੇ ਮੈਂਬਰਾਂ ਵੱਲੋਂ ਸ੍ਰੀ ਦਰਬਾਰ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ ਗੁਰਬਾਣੀ ਦਾ ਡੂੰਘਾ ਗਿਆਨ ਰੱਖਣ ਵਾਲੇ ਗਿਆਨੀ ਜਗਤਾਰ ਸਿੰਘ ਇਕ ਸੂਝਵਾਨ ਕਥਾਵਾਚਕ ਸਨ, ਜਿੰਨਾਂ …

Read More »

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਅਕਾਲ ਚਲਾਣਾ ਦੁੱਖਦਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ `ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਨੇ ਜਿਥੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਕਥਾਵਾਚਕ ਦੀਆਂ ਸੇਵਾਵਾਂ ਨਿਭਾਈਆਂ ਉਥੇ ਲੰਬਾ ਸਮਾਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਵਿਦਾਇਗੀ ਸਮਾਰੋਹ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ.ਰੋਡ ਦੇ ਪ੍ਰਾਇਮਰੀ ਵਿਭਾਗ ਦੀਆਂ ਦੋ ਅਧਿਆਪਕਾਵਾਂ ਸ੍ਰੀਮਤੀ ਵਿਕਟੋਰੀਆ ਵੋਹਰਾ ਅਤੇ ਸ੍ਰੀਮਤੀ ਸੁਨੀਤਾ ਬੱਗਾ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ।ਦੀਵਾਨ ਦੇ ਆਨਰੇਰੀ ਜੁਆਇੰਟ ਸਕੱਤਰ ਤੇ ਸਕੂਲ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ ਅਤੇ ਦੀਵਾਨ ਮੈਂਬਰ ਗੁਰਪ੍ਰੀਤ ਸਿੰਘ …

Read More »

ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ `ਤੇ ਕੌਮੀ ਘੱਟਗਿਣਤੀ ਕਮਿਸ਼ਨਰ ਦੇ ਸਲਾਹਕਾਰ ਤੇ ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕਰਦਿਆਂ ਸਿੰਘ ਸਾਹਿਬ ਦੇ ਚਲਾਣੇ ਨੂੰ ਪੂਰੇ ਵਿਸ਼ਵ ਦੀਆਂ ਸੰਗਤਾਂ ਅਤੇ ਪੰਥ ਲਈ ਵੱਡਾ ਘਾਟਾ …

Read More »

ਤਨੇਲ ਪਿੰਡ ਦੇ ਹੜ੍ਹ ਪੀੜਤ ਬੱਚੇ ਦੇ ਪਰਿਵਾਰ ਨੂੰ ਦਿੱਤਾ 4 ਲੱਖ ਦਾ ਚੈਕ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਐਸ.ਡੀ ਐਮਜ਼ ਨੂੰ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਕਿਸੇ ਵੀ ਪੀੜ੍ਹਤ ਨਾਲ ਬੇਇਨਸਾਫੀ ਨਾ ਹੋਵੇ।ਇਹ ਪ੍ਰਗਟਾਵਾ ਉਨ੍ਹਾਂ ਮਜੀਠਾ ਹਲਕੇ ਦੇ ਪਿੰਡ ਤਨੇਲ ਵਿਖੇ ਇੱਕ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ …

Read More »

ਮਰਹੂਮ ਸ਼ਾਇਰ ਦੇਵ ਦਰਦ ਦੀ ਪੁਸਤਕ “ਬਦਾਮੀ ਬਾਗ” ਹੋਈ ਲੋਕ ਅਰਪਿਤ

ਦੇਵ ਦਰਦ ਪੰਜਾਬੀ ਸ਼ਾਇਰੀ ਦਾ ਸ਼ਾਹ ਅਸਵਾਰ ਸੀ- ਵਿਦਵਾਨ ਅੰਮ੍ਰਿਤਸਰ, 30 ਅਗਸਤ (ਦੀਪ ਦਵਿੰਦਰ ਸਿੰਘ) – ਪੰਜਾਬੀ ਸ਼ਾਇਰੀ ਵਿਚ ਵਿਸ਼ੇਸ਼ ਮੁਕਾਮ ਹਾਸਿਲ ਕਰਨ ਵਾਲੇ ਮਰਹੂਮ ਸ਼ਾਇਰ ਦੇਵ ਦਰਦ ਦੀ ਨਵ ਪ੍ਰਕਾਸ਼ਿਤ ਪੁਸਤਕ “ਬਦਾਮੀ ਬਾਗ” ਲੋਕ ਅਰਪਿਤ ਕੀਤੀ ਗਈ।ਜਨਵਾਦੀ ਲੇਖਕ ਸੰਘ ਅਤੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਲੋਂ ਦੇਵ ਦਰਦ ਹੁਰਾਂ ਦੇ ਜਨਮ ਦਿਵਸ ਮੌਕੇ ਜਾਰੀ ਇਸ ਪੁਸਤਕ ਨੂੰ ਜਾਰੀ ਕਰਦਿਆਂ ਅਹਿਦ …

Read More »