Tuesday, July 23, 2024

Daily Archives: September 9, 2023

ਯੂਨੀਵਰਸਿਟੀ ਖੋਜ਼ ਵਿਦਿਆਰਥੀ ਸ਼ਿਵਾਨੀ ਮੌਖਿਕ ਪੇਸ਼ਕਾਰੀ ਅਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਤੋਂ ਖੋਜ਼ ਵਿਦਿਆਰਥੀ ਸ਼ਿਵਾਨੀ ਅੱਤਰੀ ਨੂੰ ਜੰਮੂ ਦੀ ਸੈਂਟਰਲ ਯੂਨੀਵਰਸਿਟੀ ਦੇ ਬੋਟਨੀ ਵਿਭਾਗ ਵਿੱਚ ਅਕਾਦਮਿਕਤਾ ਅਤੇ ਉਦਯੋਗ ਦੇ ਵਿਚਕਾਰ ਇੰਟਰਫੇਸ `ਤੇ ਕੇਂਦਰਿਤ ਪੀ.ਈ.ਐਮ.ਏ.ਪੀ-2023 ਕਾਨਫਰੰਸ ਵਿੱਚ ਵੱਕਾਰੀ ਮੌਖਿਕ ਪੇਸ਼ਕਾਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸੀ.ਐਸ.ਆਈ.ਆਰ-ਜੇ.ਆਰ ਫੈਲੋਸ਼ਿਪ ਪ੍ਰਾਪਤ ਸ਼ਿਵਾਨੀ ਅੱਤਰੀ ਜਿਸ ਨੇ ਹੁਣੇ ਜਿਹੇ ਬਨਸਪਤੀ …

Read More »

ਅੰਮ੍ਰਿਤਸਰ ਵਿਖੇ ਸੈਰ ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਖਰਚੇ ਜਾਣਗੇ 70 ਕਰੋੜ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਸੈਰ ਸਪਾਟਾ ਨੂੰ ਪ੍ਰਫੁੱਲਿਤ ਕਰਨ, ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਤਹਿਤ ਸਵਦੇਸ਼ ਦਰਸ਼ਨ 2.0 ਨਾਲ ਅੰਮ੍ਰਿਤਸਰ ਅਤੇ ਕਪੂਰਥਲਾ ਜਿਲੇ੍ਹ ਨੂੰ ਚੁਣਿਆ ਗਿਆ ਹੈ ਅਤੇ ਇਨ੍ਹਾਂ ਦੋਹਾਂ ਜਿਲ੍ਹਿਆਂ ਵਿੱਚ 70-70 ਕਰੋੜ ਰੁਪਏ ਖਰਚ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਐਲ.ਐਨ.ਟੀ ਦੇ ਸਲਾਹਕਾਰ ਅਤੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, …

Read More »

‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਦੀ ਰਸਮੀ ਸ਼ੁਰੂਆਤ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਵਪਾਰੀਆਂ ਅਤੇ ਖੱਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹੇ ਵਿੱਚ ਐਪ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਆਪਣੇ ਦਫ਼ਤਰ ਵਿਖੇ ਲਾਈਵ ਬਿਲ ਅਪਲੋਡ ਕਰਕੇ ਕੀਤੀ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਅਤੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ …

Read More »

ਚੀਫ਼ ਖ਼ਾਲਸਾ ਦੀਵਾਨ ਸਕੂਲਾਂ ‘ਚ ਨਵੀਂ ਟੈਕਨਾਲੋਜੀ ਅਧਾਰਿਤ ਇੰਟਰੈਕਟਿਵ ਫਲੈਟ ਪੈਨਲ ਲੱਗਣਗੇ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵੱਲੋਂ ਆਧੁਨਿਕ ਤਕਨੀਕੀ ਯੁੱਗ ਦਾ ਹਾਣੀ ਬਣਦਿਆਂ ਸੀ.ਕੇ.ਡੀ ਸਕੂਲਾਂ ਵਿੱਚ ਨਵੀਂ ਟੈਕਨਾਲੋਜੀ ਅਧਾਰਿਤ ਇੰਟਰੈਕਟਿਵ ਫਲੈਟ ਪੈਨਲ ਲਗਾਉਣ ਦੀ ਤਿਆਰੀ ਕੀਤੀ ਜਾ ਚੁੱਕੀ ਹੈ।ਸੋ ਪ੍ਰਿੰਸੀਪਲਾਂ, ਸਕੂਲ ਮੈਂਬਰ ਇੰਚਾਰਜ਼, ਅਧਿਆਪਕਾਂ ਨੂੰ ਇਸ ਨਵੇਂ ਅਤਿ ਆਧੁਨਿਕ ਵਿਦਿਅਕ ਸਾਧਨ ਦੀ ਸਹੀ ਢੰਗ ਨਾਲ ਵਰਤੋ ਕਰਨ ਅਤੇ ਇਸ ਵਿੱਚ ਲਗਾਏ ਗਏ ਐਪਾਂ ਅਤੇ ਸਾਫਟਵੇਅਰਾਂ ਬਾਬਤ …

Read More »

ਛੀਨਾ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਣਾਲੀ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੇਂਦਰ ਸਰਕਾਰ ਵਲੋਂ ‘ਇੱਕ ਰਾਸ਼ਟਰ ਇੱਕ ਚੋਣ’ ਸੰਕਲਪ ਰਾਹੀਂ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਉਲੀਕੀ ਗਈ ਰਣਨੀਤੀ ਸਬੰਧੀ ਇੱਕ ਉਚ ਪੱਧਰੀ ਕਮੇਟੀ ਦੇ ਗਠਨ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਸਦਕਾ ਵਿਧਾਨ ਸਭਾ ਅਤੇ ਸੰਸਦੀ ਚੋਣਾਂ …

Read More »