ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅੰਤਿੰਮ ਅਰਦਾਸ ’ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਦਮਦਮੀ …
Read More »Daily Archives: September 10, 2023
ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੇ ਵਿਸਥਾਰ ਦੀ ਸੇਵਾ ਆਰੰਭ
ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਬਲਾਕ ਦੇ ਵਿਸਥਾਰ ਵਾਸਤੇ ਦੂਜੀ ਅਤੇ ਤੀਜੀ ਮੰਜਿਲ ਉਸਾਰਨ ਦੀ ਆਰੰਭਤਾ ਅੱਜ ਪੰਥਕ ਰਵਾਇਤਾਂ ਨਾਲ ਕੀਤੀ ਗਈ।ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਗੁਰਚਰਨ ਸਿੰਘ ਨੇ ਕੀਤੀ।ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ
ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਤੇ ਮੈਂਬਰ ਇੰਚਾਰਜ਼ ਜੀ.ਟੀ ਰੋਡ ਸਕੂਲ ਜਗਜੀਤ ਸਿੰਘ, ਜਾਇੰਟ ਸਕੱਤਰ ਅਤੇ ਮੈਂਬਰ ਇੰਚਾਰਜ਼ ਸਕੂਲ ਸੁਖਜਿੰਦਰ ਸਿੰਘ ਪ੍ਰਿੰਸ, ਐਡੀ: …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਮਨਾਇਆ ਅਧਿਆਪਕ ਦਿਵਸ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਡਾਇਰੈਕਟਰ ਡਾ. ਆਰ.ਕੇ ਧਵਨ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਮਨਾਇਆ …
Read More »ਯੂਨੀਵਰਸਿਟੀ ਵਿਖੇ “ਇੰਟਰਨਸ਼ਿਪਸ-ਏ ਕਿੱਕਸਟਾਰਟ ਟੂ ਯੂਅਰ ਕਰੀਅਰ” ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਵਲੋਂ “ਇੰਟਰਨਸ਼ਿਪਸ-ਏ ਕਿੱਕਸਟਾਰਟ ਟੂ ਯੂਅਰ ਕਰੀਅਰ” ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇੰਜਨੀਅਰਿੰਗ ਅਤੇ ਐਮ.ਬੀ.ਏ ਕੋਰਸਾਂ ਦੇ ਵਿਦਿਆਰਥੀਆਂ ਲਈ ਇਸ ਸੈਮੀਨਾਰ ਦਾ ਸੰਚਾਲਨ ਕਰਦਿਆਂ ਸ਼੍ਰੀਨਿਵਾਸ ਚਮਾਰਥੀ ਨੇ ਵਿਦਿਆਰਥੀਆਂ ਨੂੰ ਕੈਰੀਅਰ ਵਿੱਚ ਇੰਟਰਨਸ਼ਿਪ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।ਸ਼੍ਰੀ ਚਮਾਰਥੀ ਇੱਕ ਸਫਲ ਅਤੇ …
Read More »ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਲਗਾਇਆ ਪਲੇਸਮੈਂਟ ਕੈਂਪ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਆਈ.ਟੀ.ਸੀ ਲਿਮ ਕਪੂਰਥਲਾ ਪੰਜਾਬ ਵਲੋਂ ਅੱਜ ਸਥਾਨਕ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਵਿਸ਼ੇਸ਼ ਤੌਰ ’ਤੇ ਵਿਦਿਆਰਥਣਾਂ ਲਈ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ ਹਾਜ਼ਰ 32 ਵਿਦਿਆਰਥਣਾਂ ਵਿਚੋਂ 19 ਦੀ ਲਿਖਤੀ ਪ੍ਰੀਖਿਆ ਤੇ ਇੰਟਰਵਿਊ ਤੋਂ ਬਾਅਦ ਚੋਣ ਕਰ ਲਈ ਗਈ। ਪ੍ਰਿੰਸੀਪਲ ਇੰਜੀ. ਸੰਜੀਵ ਸ਼ਰਮਾ ਨੇ ਆਪਣੇ ਸਾਰੇ ਸਟਾਫ ਅਤੇ ਆਈ.ਟੀ.ਸੀ ਕਪੂਰਥਲਾ ਦੇ ਮੈਨੇਜਰ ਐਚ.ਆਰ ਪੰਕਜ ਸ਼ਰਮਾ …
Read More »‘ਖੇਡਾਂ ਵਤਨ ਪੰਜਾਬ ਦੀਆਂ’ ਸਦਕਾ ਹਜ਼ਾਰਾਂ ਨੌਜਵਾਨ ਖੇਡ ਮੈਦਾਨਾਂ ਨਾਲ ਜੁੜੇ – ਈ.ਟੀ.ਓ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2023’ ਅਧੀਨ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਰਹਿਨੁਮਾਈ ਹੇਠ ਬਲਾਕ ਜੰਡਿਆਲਾ ਗੁਰੂ ਵਿੱਚ ਸ:ਸੀ:ਸੈ ਸਕੂਲ ਬੰਡਾਲਾ ਵਿਖੇ ਬਲਾਕ ਪੱਧਰੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ।ਉਨਾਂ ਕਿਹਾ ਕਿ ਸਮੁੱਚੇ ਪੰਜਬ ਵਿੱਚ ਹਜ਼ਾਰਾਂ …
Read More »ਮੰਤਰੀ ਈ.ਟੀ.ਓ ਨੇ ਸ਼ਹੀਦ ਬਾਬਾ ਜੀਵਨ ਸਿੰਘ ਦੇ 362ਵੇਂ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ‘ਰੰਗਰੇਟੇ ਗੁਰੂ ਕੇ ਬੇਟੇ’ ਦਾ ਵਰਦਾਨ ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਕੁਰਬਾਨੀ, ਤਿਆਗ ਅਤੇ ਪਿਆਰ ਵਾਲਾ ਜੀਵਨ ਸਮੁੱਚੀ ਕੌਮ ਲਈ ਹਮੇਸ਼ਾਂ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ ਅਤੇ ਸ਼ਹੀਦ ਸਦਾ ਕੌਮ ਨੂੰ ਅਗਵਾਈ ਤੇ ਸੇਧ ਦਿੰਦੇ ਰਹਿਣਗੇ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਮਨਾਏ ਗਏ ਅਧਿਆਪਕ ਦਿਵਸ ਪ੍ਰੋਗਰਾਮ ਵਿੱਚ ਕੌਮੀ ਅਵਾਰਡ ਜੇਤੂ ਸਮਰਥ ਮਹਾਜਨ ਅਤੇ ਐਡਵੋਕੇਟ ਆਂਚਲ ਗੁਪਤਾ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਮਹਿਮਾਨਾਂ ਨੁੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਵਿਦਿਆਰਥੀਆਂ ਵਲੋਂ ਗਣੇਸ਼ ਵੰਦਨਾ ਪੇਸ਼ ਕੀਤੀ ਗਈ।ਸਕੂਲ ਦੇ ਵਿਦਿਆਰੀਥਆਂ ਅਨਨਯਾ, ਜਾਨਵੀ, …
Read More »ਜਨਮ ਦਿਨ ਮੁਬਾਰਕ – ਅਸੀਸ ਸਿੰਘ ਬਿੰਦਰਾ (ਚੀਕੂ)
ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਸਥਾਨਕ ਤਰਨ ਤਾਰਨ ਰੋਡ ਵਾਸੀ ਗੁਰਪ੍ਰੀਤ ਸਿੰਘ ਬਿੰਦਰਾ ਪਿਤਾ ਅਤੇ ਮਾਤਾ ਮਾਤਾ ਸਰਦਾਰਨੀ ਗਰੂਸ਼ਾ ਬਿੰਦਰਾ ਨੇ ਹੋਣਹਾਰ ਬੇਟੇ ਅਸੀਸ ਸਿੰਘ ਬਿੰਦਰਾ (ਚੀਕੂ) ਪੰਜਵਾਂ ਜਨਮ ਦਿਨ ਮਨਾਇਆ।
Read More »