ਅੰਮ੍ਰਿਤਸਰ, 4 ਸਤੰਬਰ (ਦੀਪ ਦਵਿੰਦਰ ਸਿੰਘ ) – ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਵਿਰਸਾ ਵਿਹਾਰ ਵਿਖੇ ਕਰਵਾਏ ਗਏ 19ਵੇਂ ਅਧਿਆਪਕ ਸਨਮਾਨ ਦਿਵਸ ਕਰਵਾਇਆ ਗਿਆ।ਅਧਿਆਪਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਫਾਊਂਡੇਸ਼ਨ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਪਿੱਛਲੇ ਸਮਿਆਂ ਵਿੱਚ ਰਾਜਨੀਤਕ ਪਾਰਟੀਆਂ ਨੇ ਮਨ ਭਾਉਂਦੇ ਏਜੰਡੇ ਲਾਗੂ ਕਰਨ ਲਈ ਸਿੱਖਿਆ ਅਤੇ ਸਭਿਆਚਾਰ ਨੂੰ ਭੰਨ ਤੋੜ ਕਰਨ ਲਈ ਬਹੁਤ …
Read More »Daily Archives: September 10, 2023
ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਨੂੰ 2 ਲੱਖ ਰੁਪਏ ਭੇਟ
ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ‘ਚ ਸਹਿਯੋਗ ਪਾਉਂਦਿਆਂ ਰਾਗੀ ਸਭਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 2 ਲੱਖ ਰੁਪਏ ਭੇਟ ਕੀਤੇ ਗਏ।ਇਹ ਰਾਸ਼ੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਕੱਤਰ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ …
Read More »ਸਰਕਾਰੀ ਹਾਈ ਸਕੂਲ ਘੁਲਾਲ ਦੀਆਂ ਖਿਡਾਰਨਾਂ ਵਲੋਂ ਜੋਨਲ ਕਬੱਡੀ ਵਿੱਚ ਸ਼ਾਨਦਾਰ ਪ੍ਰਾਪਤੀਆਂ
ਸਮਰਾਲਾ, 4 ਸਤੰਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਹਾਈ ਸਕੂਲ ਘੁਲਾਲ ਦੀਆਂ ਖਿਡਾਰਨਾਂ ਨੇ ਜ਼ੋਨਲ ਪੱਧਰ ’ਤੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿੱਚ ਸਰਕਲ ਸਟਾਈਲ ਕਬੱਡੀ ਵਿੱਚੋਂ ਪਹਿਲਾਂ ਸਥਾਨ ਅਤੇ ਨੈਸ਼ਨਲ ਸਟਾਈਲ ਕਬੱਡੀ ਵਿਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਜਸਬੀਰ ਸਿੰਘ ਪੀ.ਟੀ.ਆਈ ਵਲੋਂ ਇਸ ਟੂਰਨਾਮੈਂਟ ਦੀ ਤਿਆਰੀ ਬੜੇ ਹੀ ਜੋਸ਼ ਅਤੇ ਮਿਹਨਤ ਨਾਲ ਕਰਵਾਈ ਗਈ।ਇਸ ਸਬੰਧੀ ਸਕੂਲ ਇੰਚਾਰਜ਼ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਟੈਲੰਟ ਹੰਟ ਦਾ ਆਯੋਜਨ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਨਵੀਆਂ ਵਿਦਿਆਰਥਣਾਂ ਦੇ ਹੁਨਰ ਅਤੇ ਪ੍ਰਤਿਭਾ ਨੂੰ ਨਿਰਖਣ ਅਤੇ ਪਰਖਣ ਸਬੰਧੀ ‘ਟੈਲੰਟ ਹੰਟ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਵਿਦਿਆਥਣਾਂ ਦੇ ਹੁਨਰ ਨੂੰ ਪਰਖਣ ਲਈ ਗੀਤ, ਗਜ਼ਲ, ਮਾਡਲਿੰਗ, ਡਾਂਸ, ਮਿਮਿਕਰੀ, ਮੋਨੋ ਐਕਟਿੰਗ, ਗਿੱਧਾ, ਕਵਿਤਾ, ਭਾਸ਼ਣ, ਬਹਿਸ, ਮਹਿੰਦੀ, ਫੁਲਕਾਰੀ, …
Read More »ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦੇ ’ਵਰਸਿਟੀ ਇਮਤਿਹਾਨਾਂ ’ਚੋਂ ਨਤੀਜੇ ਸ਼ਾਨਦਾਰ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਬੀ.ਏ.ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਛੇਵਾਂ ਦੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਚਾਹਤ ਲਾਂਬਾ ਨੇ 460 ਅੰਕਾਂ ਨਾਲ ’ਵਰਸਿਟੀ ’ਚੋਂ ਦੂਜਾ, ਗਗਨਦੀਪ ਕੌਰ ਨੇ 451 ਅੰਕਾਂ ਨਾਲ ਤੀਜਾ, ਪ੍ਰਿਯੰਕਾ ਨੇ 450 ਅੰਕਾਂ ਨਾਲ ਚੌਥਾ ਅਤੇ ਤਾਨੀਆ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦਾ ‘ਕਾਮਰਸ ਫੈਸਟ ਮੁਕਾਬਲੇ ’ਚ ਪਹਿਲਾ ਸਥਾਨ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਦਿੱਲੀ ਪਬਲਿਕ ਸਕੂਲ ਵਿਖੇ ਕਰਵਾਏ ਗਏ ‘ਕਾਮਰਸ ਫੈਸਟ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸ਼੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਧਿਆਪਕਾਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੇ ਉਕਤ ਮੁਕਾਬਲੇ …
Read More »ਪੈਰਾਮਾਊਂਟ ਸਕੂਲ ਦੇ ਬੱਚਿਆਂ ਦੀ ਨਿਸ਼ਾਨੇਬਾਜ਼ੀ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ
ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੁਲਿਸ ਲਾਇਨ ਸੰਗਰੂਰ ਵਿਖੇ ਕਰਵਾਏ ਗਏ 67ਵੀਆਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿੱਚ ਪੈਰਾਮਾਊਂਟ ਸਕੂਲ ਲਹਿਰਾਗਾਗਾ ਦੇ ਬੱਚਿਆਂ ਨੇ ਅੰਡਰ-14, 10 ਮੀ. ਏਅਰ ਪਿਸਟਲ ਵਿੱਚ ਨੇਮਵੀਰ ਕੌਰ ਗੋਲਡ ਮੈਡਲ ਅਤੇ ਅੰਡਰ-19, 10 ਮੀ. ਏਅਰ ਪਿਸਟਲ ਵਿੱਚ ਜਸਪ੍ਰੀਤ ਕੌਰ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ।ਦੋਨਾਂ ਬੱਚਿਆਂ ਨੇ ਵਧੀਆ ਪ੍ਰਦਰਸ਼ਨ ਕਰਦੇ …
Read More »‘ਖੇਡਾਂ ਵਤਨ ਪੰਜਾਬ ਦੀਆਂ-2023’ ਬਲਾਕ ਪੱਧਰੀ ਖੇਡਾਂ ਤਹਿਤ ਤੀਜ਼ੇੇ ਦਿਨ ਹੋਏ ਦਿਲਚਸਪ ਮੁਕਾਬਲੇ
ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਸੰਗਰੂਰ ਜਿਲ੍ਹੇ ‘ਚ ਬਲਾਕ ਪੱਧਰ ‘ਤੇ ਹੋ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2023 ਦੇ ਤੀਜੇ ਦਿਨ ਵੱਖ-ਵੱਖ ਬਲਾਕਾਂ ਵਿਚ ਅੰ-14 (ਲੜਕੇ/ਲੜਕੀਆਂ), ਅੰ. 17 (ਲੜਕੇ/ਲੜਕੀਆਂ) ਅਤੇ ਅੰ-21 (ਲੜਕੇ/ਲੜਕੀਆਂ) ਦੇ ਵੱਖ-ਵੱਖ 6 ਗੇਮਾਂ ਫੁੱਟਬਾਲ, ਵਾਲੀਬਾਲ (ਸ਼ੂਟਿੰਗ), ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਸਟਾਇਲ), …
Read More »ਫੁੱਟਬਾਲ ਵਿੱਚ ਛਾਏ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਖਿਡਾਰੀ
ਸੰਗਰੂਰ, 4 ਸਤੰਬਰ (ਜਗਸੀਰ ਲੌਂਗਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ 67ਵੀਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ 14 ਤੇ 17 ਸਾਲ (ਲੜਕੀਆਂ), 19 ਸਾਲ (ਲੜਕਿਆਂ) ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ 19 ਸਾਲ (ਲੜਕੀਆਂ) ਨੇ ਤੀਸਰਾ ਸਥਾਨ ਹਾਸਲ ਕੀਤਾ।ਸਕੂਲ ਮੁਖੀ ਪ੍ਰਿੰਸੀਪਲ ਨਰਿੰਦਰ ਸਿੰਘ ਢਿੱਲੋਂ ਨੇ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ‘ਤੇ ਵਧਾਈ ਦਿੱਤੀ।ਇਸ …
Read More »ਸਰਕਾਰੀ ਸੀਨੀ. ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਦੀ ਚਾਰ ਦੀਵਾਰੀ ਦਾ ਈ.ਟੀ.ਓ ਨੇ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ:ਟੀ:ਓ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਦੀ 13 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ।ਜਿਥੇ ਬੱਚਿਆਂ ਨੂੰ ਨਵੇਂ ਢੰਗਾਂ ਨਾਲ ਸਿਖਿਆ ਦੇ ਕੇ …
Read More »