Sunday, October 25, 2026

Daily Archives: September 10, 2023

ਪਿੰਡ ਬੁੱਟਰ ਖੁਰਦ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ‘ਚ ਸ਼ਾਮਲ- ਈ.ਟੀ.ਓ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ‘ਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕਰ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਿੰਡ ਬੁੱਟਰ …

Read More »

ਸਾਹਿਤਕ ਰਸਾਲੇ `ਹੁਣ` ਦਾ 47ਵਾਂ ਅੰਕ ਕੀਤਾ ਲੋਕ ਅਰਪਿਤ

ਅੰਮ੍ਰਿਤਸਰ, 4 ਸਤੰਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਲੋਂ ਪੰਜਾਬੀ ਦੇ ਬਹੁ-ਮਿਆਰੀ ਸਾਹਿਤਕ ਰਸਾਲੇ `ਹੁਣ` ਦਾ 47ਵਾਂ ਅੰਕ ਲੋਕ ਅਰਪਿਤ ਕੀਤਾ ਗਿਆ। ਪ੍ਰਿੰ. ਅੰਕਿਤਾ ਸਹਿਦੇਵ ਦੇ ਸਵਾਗਤੀ ਸਬਦਾਂ ਨਾਲ ਸ਼ੁਰੂ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਕਰਦਿਆਂ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ `ਹੁਣ` ਨੂੰ ਕੇਂਦਰ ਬਿੰਦੂ ਵਿੱਚ ਰੱਖ ਕੇ ਕਿਹਾ ਕਿ ਉਤਮ ਦਰਜ਼ੇ …

Read More »

ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ

ਅੰਮਿਤਸਰ, 4 ਸਤੰਬਰ (ਜਗਦੀਪ ਸਿੰਘ) – ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ, ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ, ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਬੁੱਢਾ ਦਲ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁ: ਸ਼ਹੀਦ ਗੰਜ ਬਾਬਾ ਦੀਪ …

Read More »