ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋੋਣਾਂ-2024 ਨੂੰ ਮੱਦੇਨਜ਼ਰ ਹੋਏ ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਆਈ.ਏ.ਐਸ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਜਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜਿਲ੍ਹੇ ਵਿੱਚ ਪੈਂਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਪੋਲਿੰਗ ਸਟੇਸ਼ਨਾਂ …
Read More »Daily Archives: September 11, 2023
ਡੇਂਗੂ ਤੇ ਚਿਕਨਗੁਨੀਆਂ ਦੀ ਜਾਣਕਾਰੀ ਤੇ ਪ੍ਰਹੇਜ਼ ਹੀ ਬਿਮਾਰੀ ਤੋਂ ਬਚਾਅ ਸਕਦੇ ਹਨ – ਡਾ. ਰਜਿੰਦਰਪਾਲ ਕੌਰ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਸ਼ੁਕਰਵਾਰ ਡੇਂਗੂ ‘ਤੇ ਵਾਰ ਸਬੰਧੀ ਅੱਜ ਸਿਵਲ ਸਰਜਨ ਡਾ. ਵਿਜੈ ਕੁਮਾਰ ਦੇ ਆਦੇਸ਼ਾਂ ‘ਤੇ ਅੰਮ੍ਰਿ਼ਤਸਰ ਸ਼ਹਿਰ ਦੇ ਵੱਖ-ਵੱਖ ਇਲਾਕੇ ਜਿਵੇਂ 100 ਫੁੱਟੀ ਰੋਡ, ਸੁੰਦਰ ਨਗਰ, ਕੋਟ ਖਾਲਸਾ, ਮਜੀਠਾ ਰੋਡ ਤੁੰਗਬਾਲਾ , ਸ਼ਹੀਦ ਉੱਦਮ ਸਿੰਘ ਨਗਰ, ਹਰੀਪੁਰਾ, ਗੁਰਬਖਸ਼ ਨਗਰ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਨਾਲ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਆਮ ਲੋਕਾਂ ਤੱਕ …
Read More »ਪਦਮ ਸ੍ਰੀ ਐਸ.ਜੀ ਠਾਕੁਰ ਸਿੰਘ ਦਾ 124ਵਾਂ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟ ਦੇ ਪਹਿਲੇ ਪ੍ਰਧਾਨ ਐਸ.ਜੀ ਠਾਕੁਰ ਸਿੰਘ ਦਾ 124ਵਾਂ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸੰਸਥਾ ਦੇ ਮੌਜ਼ੂਦਾ ਪ੍ਰਧਾਨ ਸ਼ਿਵਦੇਵ ਸਿੰਘ, ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ, ਜਨਰਲ ਸਕੱਤਰ ਡਾ. ਏ.ਐਸ ਚਮਕ ਅਤੇ ਹੋਰ ਮੈਂਬਰਾਂ ਨੇ ਉਨਾਂ ਦੀ ਫੋਟੋ ‘ਤੇ ਫੁੱਲ ਅਰਪਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ।ਡਾ. ਏ.ਐਸ ਚਮਕ …
Read More »ਪਹਿਲੇ ਪ੍ਰਕਾਸ਼ ਤੇ ਚੌਥੇ ਪਾਤਸ਼ਾਹ ਜੀ ਦੇ ਅਵਤਾਰ ਪੁਰਬ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 16 ਸਤੰਬਰ ਤੇ ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 30 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ …
Read More »ਕਹਾਣੀ ਦੀ ਸਹਿਜ਼-ਜੁਗਤ ਦਾ ਕਲਾਕਾਰ ਦੀਪ ਦੇਵਿੰਦਰ ਕਹਾਣੀਕਾਰ
ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਕਹਾਣੀ-ਸਿਰਜਣਾ ਸਮੇਂ ਮੈਂ ਪਾਤਰ ਦੇ ਰੋਲ ਅਨੁਸਾਰੀ ਅਨੁਭਵ ਕਰਨ ਲਈ ਕਈ ਮਹੀਨਿਆਂ ਤੱਕ ਅਭਿਆਸ ਕਰਦਾ ਹਾਂ।ਸਿਰਜਣ-ਪ੍ਰਕਿਰਿਆ ਦੌਰਾਨ ਮੈਂ ਬਿੰਬ-ਸਿਰਜਣਾ ਲਈ ਮਹੀਨ-ਬਾਰੀਕੀਆਂ ਜਿਵੇਂ ਦ੍ਰਿਸ਼, ਧੁਨੀ ਅਤੇ ਸ਼ਬਦ-ਚੋਣ ਦੀ ਵਰਤੋਂ ਦਾ ਉਚੇਚਾ ਧਿਆਨ ਰੱਖਦਾ ਹਾਂ।ਮੇਰੇ ਪਾਤਰ ਗੁਰਬਤ ਜੀਉਂਦੇ ਅਤੇ ਦੱਬੇ-ਕੁੱਚਲੇ ਵਰਗ ਤੋਂ ਹਨ ਜਿਨ੍ਹਾਂ ਦੇ ਯਥਾਰਥ ਨੂੰ ਪੇਸ਼ ਕਰਨਾ, ਮੈਨੂੰ ਕਹਾਣੀ ਲਿਖਣ ਲਈ ਪ੍ਰੇਰਦਾ ਹੈ।ਇਹਨਾਂ …
Read More »ਪੱਤਰਕਾਰ ਪਰਮਜੀਤ ਲੱਡਾ ਨੂੰ ਗਹਿਰਾ ਸਦਮਾ, ਜੀਜੇ ਦਾ ਦੇਹਾਂਤ
ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ)- ਸੰਗਰੂਰ ਤੋਂ ਪੱਤਰਕਾਰ ਪਰਮਜੀਤ ਲੱਡਾ ਨੂੰ ਉਸ ਵੇਲੇ ਡੂੰਘਾ ਸਦਮਾ ਪੁੱਜਾ, ਜਦੋਂ ਉਹਨਾਂ ਦੇ ਜੀਜਾ ਅੰਮ੍ਰਿਤ ਸਿੰਘ ਚਹਿਲ ਵਾਸੀ ਪਿੰਡ ਤੁੰਗਾਂ ਦਾ ਦਿਹਾਂਤ ਹੋ ਗਿਆ।ਉਹ ਮਹਿਜ਼ 38 ਵਰ੍ਹਿਆਂ ਦੇ ਸਨ ਤੇ ਕੁੱਝ ਸਮੇ ਤੋਂ ਬਿਮਾਰ ਸਨ।ਉਹਨਾਂ ਦੇ ਦਿਹਾਂਤ ‘ਤੇ ਸੰਗਰੂਰ ਦੇ ਸਮੱਹ ਪੱਤਰਕਾਰ ਭਾਈਚਾਰੇ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਪਰਮਾਤਮਾ ਨੂੰ ਅਰਦਾਸ …
Read More »ਹੁਣ ਪਿੰਡ ਦਾਲਮ ਦੇ ਵਾਸੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ ਵਿੱਚ ਨਿੱਤਰੇ
ਸੋਨੀਆ ਮਾਨ ਦੀ ਸੰਸਥਾ ਮਾਈ ਭਾਗੋ ਚੈਰਿਟੀ ਨਾਲ ਮਿਲ ਕੇ ਕੀਤਾ ਜਾਵੇਗਾ ਕੰਮ ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਤੇ ਪੁਲਿਸ ਵੱਲੋਂ ਰਾਜ ਵਿਚ ਨਸ਼ੇ ਰੋਕਣ ਲਈ ਲੋਕਾਂ ਦਾ ਜੋ ਸਾਥ ਮੰਗਿਆ ਗਿਆ ਹੈ, ਲਈ ਜਿਲ੍ਹੇ ਦੇ ਲੋਕ ਉਤਸ਼ਾਹ ਨਾਲ ਅੱਗੇ ਆਉਣ ਲੱਗੇ ਹਨ।ਬੀਤੇ ਦਿਨ ਪਿੰਡ ਦਾਲਮ ਦੇ ਵਾਸੀਆਂ ਨੇ ਵੱਡਾ ਇਕੱਠ ਕਰਕੇ ਨਸ਼ੇ ਰੋਕਣ ਲਈ ਪਿੰਡ ਦੀ …
Read More »ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਬਲਾਕ ਪੱਧਰੀ ਟੂਰਨਾਮੈਂਟ
ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਰਹਿਨੁਮਾਈ ਹੇਠ ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਗਏ।ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 8 ਗੇਮਾਂ (ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ …
Read More »ਮੁੱਖ ਮੰਤਰੀ ਸਿੱਖਿਆ ਸੁਧਾਰ ਲਈ ਨਿਵਕੇਲੀ ਉਦਮਾਂ ਦੀ ਸ਼ੁਰੂਆਤ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਕਰਨਗੇ
ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਪੰਜਾਬ ਦੇ ਸਿੱਖਿਆ ਖੇਤਰ ਵਿਚ ਇਨਕਲਾਬੀ ਤਬਦੀਲੀ ਲਿਆਉਣ ਲਈ ਵੱਡੇ ਉਦਮਾਂ ਦੀ ਸ਼ੁਰੂਆਤ ਕਰਨਗੇ।ਉਕਤ ਸਬਦਾਂ ਦਾ ਪ੍ਰਗਟਾਵਾ ਕਰਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਇਸ ਦਿਨ ਸਕੂਲ ਆਫ ਐਮੀਨੈਂਸ, ਸਕੂਲਾਂ ਵਿੱਚ ਪੜਨ ਵਾਲੇ ਬੱਚਿਆਂ ਲਈ ਟਰਾਂਸਪੋਰਟ ਸੇਵਾ, ਸਕੂਲਾਂ ਵਿੱਚ ਸੁਰੱਖਿਆ ਕਰਮੀ ਤੇ …
Read More »ਖੇਤੀਬਾੜੀ ਵਿਭਾਗ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਬੇਲਰਾਂ ਦਾ ਕੀਤਾ ਪ੍ਰਬੰਧ
ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਇਸ ਵਾਰ ਖੇਤੀਬਾੜੀ ਵਿਭਾਗ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਸਾਂਭਣ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ।ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਵਲੋਂ ਅੱਜ ਬਲਾਕ ਤਰਸਿੱਕਾ ਦੇ ਪਿੰਡ ਮਾਲੋਵਾਲ ਵਿਖੇ ਚਾਲੂ …
Read More »