ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਲਾਇਬ੍ਰੇਰੀ ਵਿਚ ਸੁਰੱਖਿਅਤ ਪੰਜਾਬੀ ਪੁਸਤਕਾਂ ਦੀ ਤਿਆਰ ਕੀਤੀ ਗਈ ਸੂਚੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤੀ ਗਈ।ਇਹ ਲਾਇਬ੍ਰੇਰੀ 1927 ਵਿਚ ਸਥਾਪਤ ਕੀਤੀ ਗਈ ਸੀ, ਜੋ ਮੌਜ਼ੂਦਾ ਸਮੇਂ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਿਵਾਸ ’ਚ ਕਾਰਜ਼ਸ਼ੀਲ …
Read More »Daily Archives: September 11, 2023
ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਘੇ ਸਿੱਖ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਅਕਾਲ ਚਲਾਣੇ ’ਤੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਪ੍ਰੋ. ਕਪੂਰ ਨੇ ਅੱਧੀ ਸਦੀ ਤੋਂ ਵੱਧ ਸਮਾਂ ਸਿੱਖ ਇਤਿਹਾਸ ਦੀ ਖੋਜ ਅਤੇ ਅਧਿਆਪਨ ਦੇ ਖੇਤਰ ਵਿਚ ਯੋਗਦਾਨ ਪਾਇਆ।ਸਿੱਖ ਇਤਿਹਾਸ, ਰਵਾਇਤਾਂ ਅਤੇ ਵਿਰਸੇ ਨਾਲ ਸਬੰਧਤ …
Read More »ਖੇਡਾਂ ਵਤਨ ਪੰਜਾਬ ਸੀਜ਼ਨ-2 ਅਧੀਨ ਬਲਾਕ ਪਠਾਨਕੋਟ ਦੇ ਖੇਡ ਮੁਕਾਬਲੇ ਸ਼ੁਰੂ
ਪਠਾਨਕੋਟ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਅੰਦਰ ਪੰਜਾਬ ਸਰਕਾਰ, ਖੇਡ ਵਿਭਾਗ, ਡਾਇਰੈਕਟਰ ਸਪੋੋਰਟਸ ਪੰਜਾਬ ਵੱਲੋਂ ਜਿਲ੍ਹਾ ਖੇਡ ਅਫਸਰ, ਪਠਾਨਕੋਟ ਜਗਜੀਵਨ ਸਿੰਘ ਦੀ ਦੇਖ-ਰੇਖ ਵਿੱਚ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ 2023 ਸੀਜਨ 2 ਕਰਵਾਈਆਂ ਜਾ ਰਹੀਆਂ ਹਨ।ਜਿਸ ਅਧੀਨ ਵੱਖ ਵੱਖ ਬਲਾਕਾਂ ਅੰਦਰ ਅੱਠ ਪ੍ਰਕਾਰ ਦੀਆਂ ਖੇਡਾਂ ਵੱਖ ਵੱਖ ਵਰਗ ਵਿੱਚ ਕਰਵਾਈਆਂ …
Read More »ਟਾਟਾ ਸਟਾਰਬਕਸ ਕੰਪਨੀ ਪ੍ਰਾ. ਲਿਮ. ਵਲੋਂ 15 ਪ੍ਰਾਰਥੀਆਂ ਦੀ ਚੋਣ
ਪਠਾਨਕੋਟ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਦਫਤਰ ਪਠਾਨਕੋਟ ਵਲੋਂ ਅੱਜ ਡੀ.ਬੀ.ਈ.ਈ ਪਠਾਨਕੋਟ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ ਟਾਟਾ ਸਟਾਰ ਬਕਸ ਪ੍ਰਾ. ਲਿਮ: ਕੰਪਨੀ ਵਲੋਂ ਸੁਪਰਵਾਈਜਰ ਅਤੇ ਟੀਮ ਮੈਬਰ ਦੀਆਂ ਅਸਾਮੀਆਂ ਲਈ ਇੰਟਰਵਿਊ ਕੀਤੀ ਗਈ। ਜਿਲ੍ਹਾ ਰੋਜਗਾਰ ਅਫਸਰ ਰਮਨ ਨੇ ਦੱਸਿਆ ਕਿ ਅੱਜ ਦੇ ਪਲੇਸਮੈਂਟ ਕੈਂਪ ਵਿੱਚ 66 ਪ੍ਰਾਰਥੀਆ ਨੇ ਹਿੱਸਾ ਲਿਆ, ਜਿਨ੍ਹਾ ਵਿੱਚੋਂ 27 ਪ੍ਰਾਰਥੀਆਂ ਨੂੰ …
Read More »Teachers Day observed at KCET
Amritsar, September 6 (Punjab Post Bureau) – To commemorate the birthday of Dr. Sarvepalli Radha krishnan, the country’s former President, scholar, philosopher and to acknowledge contributions of teachers to the society ‘Teachers Day’ was observed at Khalsa College of engineering and Technology (KCET) Ranjit Avenue. A Free Eye Donation Awareness Camp was held in association with Dr. Shakeen’s Eye and Dental …
Read More »ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਅਧਿਆਪਕ ਦਿਵਸ
ਚਵਿੰਡਾ ਦੇਵੀ, 6 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਲਈ ‘ਅਧਿਆਪਕ ਦਿਵਸ’ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੇ ਡਾਂਸ, ਗੀਤ, ਕਵਿਤਾ ਤੇ ਭੰਗੜੇ ਦੀ ਪੇਸ਼ਕਾਰੀ ਕਰਕੇ ਖੂਬ ਰੰਗ ਬੰਨਿਆ।ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਉਨ੍ਹਾਂ ਦੀ ਸਖਸ਼ੀਅਤ ਦੇ ਅਨੁਸਾਰ ਵੱਖ ਵੱਖ ਟੈਗ ਦਿੱਤੇ ਗਏ।ਕਾਲਜ ਪਿ੍ਰੰਸੀਪਲ ਗੁਰਦੇਵ ਸਿੰਘ ਅਤੇ ਸਟਾਫ਼ ਵਲੋਂ ਕੇਕ ਵੀ ਕੱਟਿਆ ਗਿਆ।ਪ੍ਰਿੰ: …
Read More »ਖ਼ਾਲਸਾ ਕਾਲਜ ਵਿੱਦਿਅਕ ਖੇਤਰ ਦੀ ਸਿਰਮੌਰ ਸੰਸਥਾ – ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਖਾਲਸਾ ਕਾਲਜ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ ’ਤੇ ‘ਅਰਦਾਸ ਦਿਵਸ’ ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿੱਦਿਅਕ ਖੇਤਰ ਦੀ ਇਕ ਸਿਰਮੌਰ ਸੰਸਥਾ ਹੈ ਅਤੇ ਇਸ ਵਰਗਾ ਅਦਾਰਾ ਸ਼ਾਇਦ ਹੀ ਸੰਸਾਰ ’ਚ ਕਿਧਰੇ ਹੋਵੇ।ਮਾਣ ਵਾਲੀ ਗੱਲ ਹੈ ਕਿ ਖ਼ਾਲਸਾ ਕਾਲਜ ਦੁਨਿਆਵੀ ਵਿੱਦਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਧਾਰਮਿਕ ਤੇ ਵਿਰਸੇ ਦਾ ਗਿਆਨ ਵੀ ਪ੍ਰਦਾਨ ਕਰਦਾ ਹੈ ਅਤੇ ਖ਼ਾਲਸਾ ਕਾਲਜ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ
ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ ਵਿਦਿਅਰਥੀਆਂ ਨੂੰ ਵਿਦਿਅਰਥੀ ਜੀਵਨ ਵਿੱਚ ਅਧਿਆਪਕ ਦੀ ਅਹਿਮਿਅਤ ਤੋਂ ਜਾਣੂ ਕਰਾਉਣ ਦੇ ਉਦੇਸ਼ ਨਾਲ ਅਧਿਆਪਕ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਮੌਕੇ ਵਿਦਿਅਰਥੀਆਂ ਵਲੋਂ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਮੈਡਮ ਜਸਪ੍ਰੀਤ ਕੌਰ, ਮੈਡਮ ਮੀਨਾਕਸ਼ੀ, ਮੈਡਮ ਰੁਪਿੰਦਰ ਕੌਰ ਆਦਿ ਅਧਿਆਪਕਾਂ ਵਲੋਂ ਵਿਦਿਅਰਥੀਆਂ ਨਾਲ ਅਧਿਆਪਕ ਦਿਵਸ ਬਾਰੇ ਆਪਣੇ ਵਿਚਾਰ ਸਾਂਝੇ …
Read More »ਹੈਂਡਬਾਲ ਮੁਕਾਬਲੇ ‘ਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦਾ ਪਹਿਲਾ ਸਥਾਨ
ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ 67ਵੀਆਂ ਜਿਲ੍ਹਾ ਪੱਧਰੀ ਖੇਡਾਂ ਜੋ ਪਿਛਲੇ ਦਿਨੀਂ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਹੋਈਆਂ ਸਨ ਦੇ ਹੈਂਡਬਾਲ ਮੁਕਾਬਲੇ ਵਿੱਚ ਲੌਂਗੋਵਾਲ ਜੋਨ ਵਲੋਂ ਭਾਗ ਲਿਆ ਜਿਸ ਵਿੱਚ 17 ਸਾਲ ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂਕਿ 14 ਸਾਲ ਤੇ 19 ਸਾਲ ਲੜਕੀਆਂ …
Read More »Success of Chandrayan-3 celebrated by the Department of Chemistry Gndu
Amritsar, September 6 (Punjab Post Bureau) – Chemical Society, Department of Chemistry Guru Nanak Dev University organized an event on the occasion of Teachers’ Day to celebrate the success of Chandrayaan-3. Over 200 participants including students, Faculty members, research scholars, and non-teaching staff participated in the program. Rangoli competition and Poster-making competition were organized on the theme “Success of Chandrayaan-3”. …
Read More »