ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਸਾਲਾਨਾ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ …
Read More »Daily Archives: September 12, 2023
ਕੁਦਰਤੀ ਆਫਤ ਜਾਂ ਘਟਨਾ ਦੋਰਾਨ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਬਾਰੇ ਵਰਕਸ਼ਾਪ
ਨਿਰੋਗ ਰਹਿਣ ਲਈ ਰੋਜ਼ਾਨਾ ਜਿੰਦਗੀ ‘ਚ ਕਸਰਤ ਤੇ ਚੰਗੀ ਖੁਰਾਕ ਜਰੂਰੀ – ਡਾ. ਪੁਨੀਤ ਗਿੱਲ ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਕਿਸੇ ਵੀ ਤਰ੍ਹਾਂ ਦੀ ਕੁਦਰਤੀ ਆਫਤ ਜਾਂ ਕਿਸੇ ਦੁਰਘਟਨਾ ਜਾਂ ਘਟਨਾ ਦੇ ਸਮੇਂ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਦੇਣ ਲਈ ਇੱਕ ਵਿਸ਼ੇਸ਼ ਵਰਕਸ਼ਾਪ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਕੀਤੀ ਗਈ।ਸ੍ਰੀਮਤੀ ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ …
Read More »ਖ਼ਾਲਸਾ ਕਾਲਜ ਵੂਮੈਨ ਦੇ ਪ੍ਰੋਫੈਸਰ ਨੂੰ ਆਈ.ਸੀ.ਐਸਐਸ.ਆਰ ਵਲੋਂ 6 ਲੱਖ ਦੀ ਮਿਲੀ ਗਰਾਂਟ
ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਮੁੱਖੀ ਡਾ. ਰਾਕੇਸ਼ ਕੁਮਾਰ ਨੂੰ ਆਈ.ਸੀ.ਐਸ.ਐਸ.ਆਰ ਨਵੀਂ ਦਿੱਲੀ ਵਲੋਂ ‘ਸ਼ਾਰਟ ਟਰਮ ਇੰਮਪੀਰੀਕਲ ਰਿਸਰਚ 2023-24’ ਤਹਿਤ ਇਕ ਖੋਜ਼ ਪ੍ਰੋਜੈਕਟ ਨਾਲ ਸਨਮਾਨਿਤ ਕੀਤਾ ਗਿਆ।ਜਿਸ ਤਹਿਤ ਉਨ੍ਹਾਂ ਨੇ 6 ਲੱਖ ਰੁਪਏ ਦੀ ਵਿਸ਼ੇਸ਼ ਪ੍ਰੋਜੈਕਟ ਗਰਾਂਟ ਪ੍ਰਾਪਤ ਕੀਤੀ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਡਾ. ਰਾਕੇਸ਼ ਕੁਮਾਰ …
Read More »ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਲਈ ‘ਕੈਰੀਅਰ ਕਾਉਂਸਲਿੰਗ’ ਪ੍ਰੋਗਰਾਮ
ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵਲੋਂ ਐਨ.ਆਈ.ਆਰ.ਸੀ.ਦੀ ਆਈ.ਸੀ.ਏ.ਆਈ. ਅੰਮ੍ਰਿਤਸਰ ਬਰਾਂਚ ਦੇ ਸਹਿਯੋਗ ਨਾਲ ‘ਕੈਰੀਅਰ ਕਾਉਂਸਲਿੰਗ’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਆਯੋਜਿਤ ਉਕਤ ਪ੍ਰੋਗਰਾਮ ’ਚ ਯੂ.ਜੀ ਅਤੇ ਪੀ.ਜੀ ਦੇ ਲਗਭਗ 150 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਚੇਅਰਮੈਨ ਤੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਪ੍ਰੋਗਰਾਮ ਡਾਇਰੈਕਟਰ ਡਾ. ਏ.ਕੇ …
Read More »ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਕੀਰਤਨ ਦਰਬਾਰ
ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਆਪਣੇ ਦੂਸਰੇ ਸਾਲਾਨਾ ਤਿੰਨ ਰੋਜ਼ਾ ਸਮਾਗਮਾਂ ਅਧੀਨ ਪਹਿਲੀ ਰਾਤਰੀ ਨੂੰ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ। ਤਾਲਮੇਲ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਹਰਪ੍ਰੀਤ ਸਿੰਘ ਪ੍ਰੀਤ ਜਨਰਲ ਸਕੱਤਰ, ਬਲਦੇਵ ਸਿੰਘ ਵਿੱਤ …
Read More »ਰਾਜ-ਪੱਧਰੀ ਖੇਡਾਂ ਲਈ ਚੁਣੇ ਗਏ ਅਕਾਲ ਅਕੈਡਮੀ ਕਮਾਲਪੁਰ ਦੇ 12 ਵਿਦਿਆਰਥੀ
ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਪ੍ਰਿੰਸੀਪਲ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਆਯੋਜਿਤ “ਖੇਡਾਂ ਵਤਨ ਪੰਜਾਬ ਦੀਆਂ” ਵਿੱਚ ਅਕਾਲ ਅਕੈਡਮੀ ਕਮਾਲਪੁਰ ਦੇ ਬੱਚਿਆਂ ਨੇ ਗਤਕਾ ਮੁਕਾਬਲੇ (ਉਮਰ ਵਰਗ 14 ਅਤੇ 17) ਵਿੱਚ ਬਲਾਕ-ਪੱਧਰ `ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹਾ-ਪੱਧਰ `ਤੇ 12 ਸੋਨ ਤਮਗੇ, ਇਕ ਚਾਂਦੀ ਤਮਗਾ ਅਤੇ 1 ਕਾਂਸੇ ਦਾ ਤਮਗਾ ਹਾਸਲ ਕੀਤਾ।ਕ੍ਰਿਸ਼ੀਕਾ, ਸੁਖਪ੍ਰੀਤ ਕੌਰ, ਦਮਨਪ੍ਰੀਤ …
Read More »ਪੰਜਾਬ ਸਰਕਾਰ ਵਿਸ਼ੇਸ਼ ਤਵੱਜੋ ਦੇ ਕੇ ਸ਼ਹਿਰਾਂ ਤੇ ਪਿੰਡਾਂ ’ਚ ਕਰਵਾ ਰਹੀ ਹੈ ਬੇਮਿਸਾਲ ਵਿਕਾਸ ਕਾਰਜ਼ -ਧਾਲੀਵਾਲ
ਕੈਬਨਿਟ ਮੰਤਰੀ ਨੇ ਕੋਟ ਕੇਸਰ ਸਿੰਘ ਸੜਕ ਦੇ ਨਿਰਮਾਣ ਕੰਮਾਂ ਦੀ ਕਰਵਾਈ ਸ਼ੁਰੂਆਤ ਅਜਨਾਲਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ ਕੋਟ ਕੇਸਰ ਸਿੰਘ ਤੋਂ ਗੁਰਦੁਆਰਾ ਪਰੋ ਸਾਹਿਬ ਵਾਇਆ ਫਿਰ ਵਰਿਆਂ, ਵਿਛੋਆ, ਮੱਤੇਨੰਗਲ ਸੜਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ …
Read More »ਸਕੂਲ ਆਫ ਐਮੀਨੈਂਸ ਦੇ ਉਦਘਾਟਨੀ ਸਮਾਗਮ ਲਈ ਜੰਡਿਆਲਾ ਹਲਕੇ ਤੋਂ ਜਾਵੇਗਾ 100 ਬੱਸਾਂ ਦਾ ਕਾਫਲਾ – ਈ.ਟੀ.ਓ
ਮੁੱਖ ਮੰਤਰੀ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਕਰਨਗੇ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਨਕਲਾਬੀ ਤਬਦੀਲੀ ਲਿਆਉਣ ਲਈ ਵੱਡੇ ਉਦਮਾਂ ਦੀ ਸ਼ੁਰੂਆਤ ਕਰਨਗੇ ਅਤੇ ਵੱਡੀ ਗਿਣਤੀ ‘ਚ ਪੰਜਾਬੀ ਇਸ ਸਮਾਗਮ ਵਿੱਚ ਪਹੁੰਚ ਕੇ ਇਤਹਾਸ ਮੌਕੇ ਦੇ ਗਵਾਹ ਬਣਨਗੇ।ਕੈਬਨਿਟ ਮੰਤਰੀ ਹਰਭਜਨ …
Read More »ਨੈਸ਼ਨਲ ਲੋਕ ਅਦਾਲਤ ਚ ਹੋਇਆ 19833 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ 9 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਦੀ ਰਹਿਨੁਮਾਈ ਅਤੇ ਸ਼੍ਰੀ ਰਸ਼ਪਾਲ ਸਿੰਘ ਸਿਵਲ ਜੱਜ-ਸਹਿਤ-ਸਕੱਤਰ ਜਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜੀਆਂ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ …
Read More »ਜਨਮ ਅਸ਼ਟਮੀ ਦੇ ਸਬੰਧ ‘ਚ ਵਿਸ਼ਾਲ ਸਮਾਗਮ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਚੋਕ ਪਾਸੀਆਂ ਸਥਿਤ ਜੈ ਸ੍ਰੀ ਕ੍ਰਿਸ਼ਨਾ ਮੰਦਿਰ ‘ਚ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਜਨਮ ਉਤਸਵ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ।ਕੰਪਨੀ ਬਾਗ ਤੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਦਾ ਉਦਘਾਟਨ ਵਿਧਾਇਕ ਕੰੁਵਰਵਿਜੇ ਪ੍ਰਤਾਪ ਨੇ ਕੀਤਾ।ਛੋਟੇ ਛੋਟੇ ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਜੀ ਦੀ ਲੀਲਾ ‘ਤੇ ਨਾਟਕ ਵੀ ਖੇਡੇ।ਮੰਦਿਰ ਗੁਰੂ ਨੇ ਆਈਆ ਸੰਗਤਾਂ ਦਾ ਸਵਾਗਤ ਕੀਤਾ …
Read More »