Wednesday, January 15, 2025

Daily Archives: September 12, 2023

‘ਬੇਟੀ ਬਚਾਓ, ਬੇਟੀ ਪੜ੍ਹਾਓ‘ ਅਧੀਨ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕੀਤੀ ਰੀਵਿਓ ਮੀਟਿੰਗ

ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਇਸਤਰੀ ਤੇ ਬਾਲ ਸੁਰੱਖਿਆ ਵਿਭਾਗ ਪਠਾਨਕੋਟ ਵਲੋਂ ਅੱਜ ‘ਬੇਟੀ ਬਚਾਓ, ਬੇਟੀ ਪੜਾ੍ਹਓ’ ਅਧੀਨ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ ਪਠਾਨਕੋਟ ਜੀ ਦੇ ਦਫਤਰ ਵਿਖੇ ਸੁਮਨਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫਸਰ ਪਠਾਨਕੋਟ ਦੀ ਨਿਗਰਾਨੀ ਵਿੱਚ ਆਯੋਜਿਤ ਕੀਤੀ ਗਈ।ਮਹੇਸ਼ ਕੁਮਾਰ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਪਠਾਨਕੋਟ, ਜਗਜੀਵਨ …

Read More »

ਟੈਗੋਰ ਵਿਦਿਆਲਿਆ ਦੇ ਖਿਡਾਰੀਆਂ ਨੇ ਪੰਜਾਬ ਜ਼ੋਨ ਖੇਡ ਮੇਲੇ ਵਿੱਚ ਮਾਰੀਆਂ ਮੱਲ੍ਹਾਂ

ਸੰਗਰੂਰ, 8 ਸਤੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਦੇ ਖਿਡਾਰੀਆਂ ਨੇ ਪੰਜਾਬ ਜ਼ੋਨ ਖੇਡ ਮੇਲੇ ਵਿੱਚ ਅੰਡਰ 17 ਰੱਸਾਕਸੀ ਬਲਾਕ ਪੱਧਰੀ ਖੇਡਾਂ ਵਿੱਚ ਜੇਤੂ ਟੀਮ ਅਤੇ ਅੰਡਰ 14 ਅਤੇ ਅੰਡਰ 17 ਕਬੱਡੀ ਦੀਆਂ ਬਲਾਕ ਪੱਧਰੀ ਖੇਡਾਂ ਵਿੱਚ ਜੇਤੂ ਅਤੇ ਅੰਡਰ 17 ਫੁੱਟਬਾਲ ਦੀਆਂ ਖਿਡਾਰਨਾਂ ਨੇ ਬਲਾਕ ਪੱਧਰੀ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ।ਫੁੱਟਬਾਲ ਵਿੱਚ 7 ਖਿਡਾਰਨਾਂ ਦੀ ਜਿਲ੍ਹੇ ਵਿੱਚ ਸਲੈਕਸ਼ਨ …

Read More »

ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਵਿਸ਼ਾਲ ਭਾਰਦਵਾਜ ਨੇ ਵਾਲਮੀਕੀ ਰਮਾਇਣ ਨੂੰ ਦਿੱਤਾ ਸੰਖੇਪ ਰੂਪ

ਹਰਿਆਣੇ ਦੇ ਮਾਨਯੋਗ ਰਾਜਪਾਲ ਨੇ ਕਿਤਾਬ ਦਾ ਕੀਤਾ ਵਿਮੋਚਨ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪ੍ਰਚੀਨ ਕਾਲ ਤੋਂ ਭਾਰਤ ਵਿਚ ਕਈ ਉਚ ਕੋਟੀ ਦੇ ਵਿਦਵਾਨਾਂ ਨੇ ਰਾਮ ਕਥਾ ਨੂੰ ਆਧਾਰ ਬਣਾ ਕੇ ਸਾਹਿਤ ਲੇਖਣ ਕੀਤਾ ਹੈ।ਇਸ ਰਾਮ ਕਥਾ ਦਾ ਆਧਾਰ ਆਦਿ ਕਵੀ ਮਹਾਂਰਿਸ਼ੀ ਵਾਲਮੀਕ ਜੀ ਦੁਆਰਾ ਲਿਖੀ ਗਈ ਰਮਾਇਣ ਹੈ।ਸੱਤ ਕਾਂਡ ਵਿੱਚ ਸੰਸਕ੍ਰਿਤ ਭਾਸ਼ਾ ਦਾ ਪ੍ਰਯੋਗ ਕਰਦਿਆਂ ਲਿਖੀ ਗਈ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੰਤਰ-ਵਿਭਾਗੀ ਤੈਰਾਕੀ ਟੂਰਨਾਮੈਂਟ ਦਾ ਆਯੋਜਨ

ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗੀ ਤੈਰਾਕੀ ਟੂਰਨਾਮੈਂਟ (ਲੜਕੀਆਂ ਅਤੇ ਲੜਕੇ) ਦਾ ਆਯੋਜਨ ਯੂਨੀਵਰਸਿਟੀ ਕੈਂਪਸ ਵਿੱਚ ਕਰਵਾਇਆ ਗਿਆ।ਇਹ ਟੂਰਨਾਮੈਂਟ ਯੂਨੀਵਰਸਿਟੀ ਦੇ ਕੈਂਪਸ ਸਪੋਰਟਸ: ਡੀਨ ਸਟੂਡੈਂਟਸ ਵੈਲਫੇਅਰ ਵੱਲੋਂ ਭਾਰਤ ਸਰਕਾਰ ਦੇ ਫਿਟ ਇੰਡੀਆ ਪ੍ਰੋਗਰਾਮ ਤਹਿਤ ਕਰਵਾਇਆ ਗਿਆ।ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਦਿਆਰਥੀ ਭਲਾਈ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਟਰਾਫੀਆਂ ਦਿੱਤੀਆਂ। …

Read More »

ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ 

ਅੰਮ੍ਰਿਤਸਰ 8 ਸਤੰਬਰ (ਸੁਖਬੀਰ ਸਿੰਘ) – ਮਿਊਂਸੀਪਲ ਕਾਰਪੋਰੇਸ਼ਨ ਵਿੱਚ ਬਲਾਕ ਪੱਧਰੀ ਟੂਰਨਾਮੈਂਟ ਖਾਲਸਾ ਕਾਲਜੀਏਟ ਸੀ:ਸੈ:ਸਕੂਲ ਵਿਖੇ ਕਰਵਾਏ ਗਏ।ਇਹਨਾਂ ਖੇਡਾਂ ਵਿੱਚ ਲਗਭਗ 599 ਖਿਡਾਰੀਆਂ ਨੇ ਭਾਗ ਲਿਆ।ਗੇਮ ਕਬੱਡੀ ਨੈਸ਼ਨਲ ਸਟਾਈਲ ਵਿੱਚ ਅੰ-17 ਲੜਕੀਆਂ ਦੇ ਮੁਕਾਬਲੇ ਵਿੱਚ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਮਾਹਲ ਨੇ ਪਹਿਲਾ ਸਥਾਨ ਅਤੇ ਗੁਰੂ ਨਾਨਕ ਸ:ਸ:ਸ:ਘੀ ਮੰਡੀ ਨੇ ਦੂਜਾ ਸਥਾਨ, ਜਦਕਿ ਲੜਕਿਆਂ ਦੇ ਮੁਕਾਬਲੇ ਵਿੱਚ ਬਾਬਾ ਦੀਪ ਸਿੰਘ …

Read More »