Thursday, July 25, 2024

Daily Archives: September 13, 2023

ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਚੋਣਾਂ ‘ਚ ਦੀਪ ਦੇਵਿੰਦਰ ਸਿੰਘ ਤੇ ਸ਼ੈਲਿੰਦਰਜੀਤ ਰਾਜਨ ਨਿਰਵਿਰੋਧ ਜੇਤੂ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿਮਘ ਖੁਰਮਣੀਆਂ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਹਰ ਤਿੰਨ ਵਰ੍ਹੇ ਬਾਅਦ ਹੋਣ ਵਾਲੀਆਂ ਚੋਣਾਂ ਵਿੱਚ ਇਸ ਵਾਰ ਕਥਾਕਾਰ ਦੀਪ ਦੇਵਿੰਦਰ ਸਿੰਘ ਸਕੱਤਰ ਅਤੇ ਸ਼ੈਲਿੰਦਰਜੀਤ ਰਾਜਨ ਮੀਤ ਪ੍ਰਧਾਨ ਦੇ ਅਹੁੱਦੇ ‘ਤੇ ਜੇਤੂ ਰਹੇ। ਸ਼ਾਇਰ ਮਲਵਿੰਦਰ, ਹਰਜੀਤ ਸਿੰਘ ਸੰਧੂ, ਮਨਮੋਹਨ ਢਿੱਲੋਂ ਅਤੇ ਪ੍ਰਿੰ. ਰਘਬੀਰ ਸਿੰਘ ਸੋਹਲ ਨੇ ਦੱਸਿਆ ਕਿ ਕੇਂਦਰੀ ਪੰਜਾਬੀ ਲੇਖਕ …

Read More »

ਸਿਹਤ ਵਿਭਾਗ ਵਲੋਂ ਕੀਤੀ ਗਈ ਮਿਸ਼ਨ ਇੰਦਰ-ਧਨੁਸ਼ ਦੀ ਸ਼ੁਰੂਆਤ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਵਿਜੇ ਕੁਮਾਰ ਦੀ ਅਗਵਾਈ ਹੇਠ ਮਿਸ਼ਨ ਇੰਦਰ-ਧਨੁਸ਼ ਦੀ ਸ਼ੁਰੂਆਤ ਮਜੀਠਾ ਬਾਈਪਾਸ ਰੋਡ ਤੁਫਾਨ ਦੀ ਬਸਤੀ ਨਾਮਕ ਸਲੱਮ ਏਰੀਏ ਤੋਂ ਕੀਤੀ ਗਈ।ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਕਿਹਾ ਕਿ ਇਸ ਮਿਸ਼ਨ ਦੌਰਾਣ ਜਿਲ੍ਹੇ ਭਰ ਦੀਆਂ ਸਾਰੀਆਂ ਗਰਭਵਤੀ ਮਾਵਾਂ ਅਤੇ ਪੰਜ਼ ਸਾਲਾਂ ਦੇ ਬੱਚਿਆਂ ਦਾ ਸੰਪੂਰਣ ਟੀਕਾਕਰਣ ਕਰਵਾਉਣਾ …

Read More »

ਜਨਮ ਦਿਨ ਮੁਬਾਰਕ – ਸਕਸ਼ਮ ਵਸ਼ਿਸਟ

ਸੰਗਰੂਰ, 11 ਸਤੰਬਰ (ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ (ਸੰਗਰੂਰ) ਵਾਸੀ ਵਿੱਕੀ ਵਸ਼ਿਸ਼ਟ ਪਿਤਾ ਅਤੇ ਮਾਤਾ ਰੂਪਮ ਵਸ਼ਿਸ਼ਟ ਵਲੋਂ ਹੋਣਹਾਰ ਬੇਟੇ ਸਕਸ਼ਮ ਵਸ਼ਿਸਟ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਲਗਾਇਆ ਲੰਗਰ

ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਰਾਜਾ ਜਿਲ੍ਹਾ ਸਕੱਤਰ ਓ.ਬੀ.ਸੀ ਮੋਰਚਾ ਅੰਮ੍ਰਿਤਸਰ ਭਾਜਪਾ ਵਲੋਂ ਹਲਕਾ ਪੂਰਬੀ ਦੀ 100 ਫੁੱਟੀ ਰੋਡ ‘ਤੇ ਲੰਗਰ ਲਗਾਇਆ ਗਿਆ।ਹਰਜਿੰਦਰ ਸਿੰਘ ਰਾਜਾ ਨੇ ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਕ੍ਰਿਸ਼ਨ ਭਗਵਾਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਹ ਲੰਗਰ ਲਗਾਇਆ ਹੈ।ਇਸ ਮੌਕੇ ਇਲਾਵਾ ਗੋਬਿੰਦ ਨਗਰ ਮੰਡਲ …

Read More »

ਗੁਰਦੁਆਰਾ ਸੱਚਖੰਡ ਬੋਰਡ ਦੇ ਦਸ਼ਮੇਸ਼ ਹਸਪਤਾਲ ‘ਚ ਮਿਲਣਗੀਆਂ ਵਧੀਆ ਸੇਵਾਵਾਂ – ਡਾ. ਵਿਜੈ ਸਤਬੀਰ ਸਿੰਘ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੋਰਡ ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਸ਼ਾਸ਼ਕ ਡਾ. ਵਿਜੇ ਸਤਬੀਰ ਸਿੰਘ ਬਾਠ (ਸਾਬਕਾ ਆਈ.ਏ.ਐਸ) ਨੇ ਗੁਰਦੁਆਰਾ ਪ੍ਰਬੰਧ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਗੁਰਦੁਆਰਾ ਬੋਰਡ ਦੇ ਸੁਪਰਡੈਂਟ ਠਾਨ ਸਿੰਘ ਬੁੰਗਈ ਅਤੇ ਸਮੂਹ ਸਹਾਇਕ ਸੁਪਰਡੈਂਟਾਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ।ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਜਿੰਮੇਵਾਰੀ ਤੇ ਸੇਵਾ ਭਾਵ ਨਾਲ …

Read More »

ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ‘ਚ ਵਿਦਿਅਰਥੀਆਂ ਵਲੋਂ ਇਸ ਦਿਨ ਨਾਲ ਸਬੰਧਿਤ ਭਾਸਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਮੈਡਮ ਜਸਪ੍ਰੀਤ ਕੌਰ, ਮੈਡਮ ਮੀਨਾਕਸ਼ੀ, ਮੈਡਮ ਰੁਪਿੰਦਰ ਕੌਰ ਆਦਿ ਅਧਿਆਪਕਾਂ ਨੇ ਵਿਦਿਅਰਥੀਆਂ ਨਾਲ ਅਧਿਆਪਕ ਦਿਵਸ ਨਾਲ ਸਬੰਧਿਤੇ ਵਿਚਾਰ ਸਾਂਝੇ ਕੀਤੇ।ਸਮੂਹ ਸਟਾਫ ਵਲੋਂ ਡਾ: ਰਾਧਾ ਕ੍ਰਿਸ਼ਨਨ ਨੂੰ ਸ਼ਰਧਾ ਦੇ ਫੁੱਲ …

Read More »

ਪੈਰਾਮਾਊਂਟ ਸਕੂਲ ਲਹਿਰਾ ਵਿਖੇ ਮਨਾਇਆ ਗਿਆ ਜਨਮ ਅਸ਼ਟਮੀ ਦਾ ਤਿਉਹਾਰ

ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਸ਼੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ।ਸਕੂਲ ਵਿੱਚ ਛੋਟੇ ਬੱਚੇ ਸ਼੍ਰੀ ਕ੍ਰਿਸ਼ਨ, ਰਾਧਾ ਅਤੇ ਸੁਦਾਮਾ ਦੇ ਪਹਿਰਾਵੇ ਪਹਿਨ ਕੇ ਆਏ।ਪ੍ਰੋਗਰਾਮ ਦੀ ਸ਼ੁਰੂਆਤ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੂੰ ਝੂਲਾ ਝੁਲਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ।ਬੱਚਿਆਂ ਵਲੋਂ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ‘ਤੇ ਅਧਾਰਿਤ ਨਾਟਕ ਦੀ ਪੇਸ਼ਕਾਰੀ ਕੀਤੀ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ)- ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਅ।ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਦੱਸਿਆ ਕਿ ਛੋਟੇ-ਛੋਟੇ ਬੱਚੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਤੇ ਰਾਧਾ ਰਾਣੀ ਦੀਆਂ ਪੌਸ਼ਾਕਾਂ ਵਿੱਚ ਸੱਜੇ ਬਹੁਤ ਸੋਹਣੇ ਲੱਗ ਰਹੇ ਸਨ।ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਵਲੋਂ ਰੰਗ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ …

Read More »

ਸੂਬੇ ਅੰਦਰ ਹਰੇਕ ਵਿਅਕਤੀ ਤੱਕ ਮਿਆਰੀ ਪੁੱਜਦੀਆਂ ਕਰਾਂਗੇ ਸਿਹਤ ਸੇਵਾਵਾਂ -ਸਿਹਤ ਮੰਤਰੀ

ਗੁਰੂ ਨਾਨਕ ਦੇਵ ਹਸਪਤਾਲ, ਮੈਡੀਕਲ ਕਾਲਜ ਦੇ ਡਾਕਟਰਾਂ ਤੇ ਸਿਵਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮੈਡੀਕਲ ਕਾਲਜ ਤੇ ਹਸਪਤਾਲ ਨਿਕਟ ਭਵਿੱਖ ਵਿੱਚ ਮਰੀਜ਼ਾਂ ਲਈ ਹਰ ਤਰਾਂ ਦੀਆਂ ਸਿਹਤ ਸੇਵਾਵਾਂ ਸੂਬੇ ਦੇ ਹਰੇਕ ਵਿਅਕਤੀ ਤੱਕ ਪੁੱਜਦਾ ਕਰਨਗੇ ਅਤੇ ਮਰੀਜ਼ਾਂ ਨੂੰ ਕਿਸੇ ਵੀ ਸਿਹਤ ਸਹੂਲਤ ਲਈ ਹਸਪਤਾਲ …

Read More »

ਈ.ਟੀ.ਓ ਵਲੋਂ ਪਿੰਡ ਵਡਾਲਾ ਜੌਹਲ ਦੇ ਵਿਕਾਸ ਕੰਮਾਂ ਲਈ 10 ਲੱਖ ਦੇਣ ਦਾ ਐਲਾਨ

ਮਾਨ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਕੈਬਨਿਟ ਮੰਤਰੀ ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਹੀਦ ਬਾਬਾ ਜੀਵਨ ਸਿੰਘ ਦੇ 362ਵੇਂ ਪ੍ਰਕਾਸ਼ ਦਿਹਾੜੇ ‘ਤੇ ਜੰਡਿਆਲਾ ਗੁਰੂ ਦੇ ਪਿੰਡ ਵਡਾਲਾ ਜੌਹਲ ਦੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਕੈਬਨਿਟ ਮੰਤਰੀ ਨੇ ਪਿੰਡ ਦੇ ਵਿਕਾਸ …

Read More »