ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਖੇਡ ਵਿਭਾਗ, ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਬਲਾਕ ਪਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਰਹਿਨੁਮਾਈ ਹੇਠ ਵੱਖ-ਵੱਖ ਬਲਾਕ ਪੱਧਰ ਟੂਰਨਾਮੈਂਟ ਸੰਪਨ ਹੋਏ।ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਟੂਰਨਾਂਮੈਂਟ ਵਿੱਚ ਕੁੱਲ 8 ਗੇਮਾਂ (ਫੁੱਟਬਾਲ, …
Read More »