ਸੰਗਰੂਰ, 11 ਸਤੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਚਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲੀ ਖੇਡਾਂ ਦੇ ਜਿਲਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਂਦੇ ਹੋਏ ਗੋਲਡ ਮੈਡਲ ਪ੍ਰਾਪਤ ਕਰਕੇ ਜਿੱਤ ਹਾਸਿਲ ਕੀਤੀ।ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਕਿ ਅਰਸ਼ ਗੋਇਲ ਨੇ ਅੰਡਰ 19 ਲੜਕਿਆਂ ਦੇ ਹੋਏ ਏਅਰ ਸ਼ੂਟਿੰਗ ਜਿਲ੍ਹਾ ਪੱਧਰੀ ਮੁਕਾਬਲੇ ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ …
Read More »Daily Archives: September 14, 2023
26 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ ਨਾਰਥ ਜ਼ੋਨਲ ਕੌਂਸਲ ਦੀ ਮੀਟਿੰਗ
ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿੱਚ 26 ਸਤੰਬਰ 2023 ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਨਾਰਥ ਜੋਨਲ ਕੌਂਸਲ ਦੀ ਮੀਟਿੰਗ ਹੋਵੇਗੀ।ਜਿਸ ਵਿੱਚ ਕੇਂਦਰ ਸਰਕਾਰ ਅਤੇ ਰਾਜਾਂ ਦੇ ਆਪਸੀ ਬਿਹਤਰ ਤਾਲਮੇਲ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ।ਇਸ ਵਿੱਚ ਉਤਰੀ ਭਾਰਤ ਦੀਆਂ ਸਾਰੇ ਰਾਜਾਂ ਦੇ ਮੁੱਖ ਮੰਤਰੀ, ਲੈਫਟੀਨੈਂਟ ਗਵਰਨਰ ਭਾਗ ਲੈਣਗੇ।ਇਸ ਸਬੰਧੀ ਕੇਂਦਰ ਸਰਕਾਰ ਦੇ ਸੈਕਟਰੀ ਜਨਰਲ ਪ੍ਰਬੰਧਨ ਮਿਸ …
Read More »ਮ੍ਰਿਤਕ ਦੇਹ ਦੀ ਸੰਭਾਲ ਲਈ ਕੈਂਡੀ ਨਾ ਮਿਲਣ ਦੀ ਸ਼ਿਕਾਇਤ ਸੁਣ ਕੇ ਹਸਪਤਾਲ ਪੁੱਜੇ ਕੈਬਨਿਟ ਮੰਤਰੀ
ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜਿਨਾਂ ਨੂੰ ਬੀਤੀ ਰਾਤ ਤਖ਼ਤੂ ਚੱਕ ਵਾਸੀ ਦੀ ਮ੍ਰਿਤਕ ਦੇਹ ਸੰਭਾਲਣ ਸਬੰਧੀ ਸਿਵਲ ਹਸਪਤਾਲ ਅਜਨਾਲਾ ਵਿੱਚ ਸਮੱਸਿਆ ਆਉਣ ਦੀ ਸ਼ਿਕਾਇਤ ਮਿਲੀ ਸੀ।ਇਸ ਸਬੰਧੀ ਅੱਜ ਮੌਕਾ ਵੇਖਣ ਲਈ ਸਿਵਲ ਹਸਪਤਾਲ ਅਜਨਾਲਾ ਪੁੱਜੇ।ਜਿਨਾਂ ਨੇ ਉਥੇ ਪੋਸਟਮਾਰਟਮ ਵਿਭਾਗ ਵਿੱਚ ਮੌਜਜ਼ੂਦ ਮ੍ਰਿਤਕ ਦੇਹ ਸੰਭਾਲ ਘਰ ਵੇਖਿਆ ਅਤੇ ਖ਼ਰਾਬ ਹੋਈਆਂ ਕੈਂਡੀਆਂ ਦਾ ਗੰਭੀਰ ਨੋਟਿਸ …
Read More »