Thursday, May 16, 2024

Daily Archives: September 17, 2023

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੱਜੇ ਜਲੌ

ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਰਹੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ

ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ …

Read More »

ਲੋਕ ਨਾਟਕਕਾਰ ਭਾਅ ਜੀ ਗੁਰਸ਼ਰਨ ਦੇ 94ਵੇਂ ਜਨਮ ਦਿਵਸ ਮੌਕੇ ਵਿਰਸਾ ਵਿਹਾਰ ਵਿਖੇ ਕਰਵਾਇਆ ਸੈਮੀਨਾਰ

ਮੋਮਬੱਤੀ ਮਾਰਚ ਕੱਢ ਕੇ ਭਾਅ ਜੀ ਦੇ ਘਰ ਨੂੰ ਯਾਦਗਾਰ ਤੇ ਵਿਰਾਸਤ ਵਜੋਂ ਸੰਭਾਲਣ ਦਾ ਲਿਆ ਅਹਿਦ ਅੰਮ੍ਰਿਤਸਰ, 16 ਸਤੰਬਰ (ਦੀਪ ਦਵਿੰਦਰ ਸਿੰਘ) -ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰ ਟਰੱਸਟ, ਮੰਚ ਰੰਗਮੰਚ ਅਤੇ ਭਾਅ ਜੀ ਗੁਰਸ਼ਰਨ ਸਿੰਘ ਵਿਰਾਸਤ ਸੰਭਾਲ ਕਮੇਟੀ ਵਲੋਂ ਲੋਕ ਨਾਟਕਕਾਰ, ਲੇਖਕ ਤੇ ਨਿਰਦੇਸ਼ਕ ਭਾਅ ਜੀ ਗੁਰਸ਼ਰਨ ਸਿੰਘ (ਭਾਈ ਮੰਨਾ ਸਿੰਘ) ਦੇ 94 ਵੇਂ ਜਨਮ ਦਿਨ ’ਤੇ ‘ਸਾਡੇ ਸਮਿਆਂ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਅੱਜ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ 100 ਫੁੱਟੀ ਰੋਡ ‘ਤੇ ਓ.ਬੀ.ਸੀ ਮੋਰਚਾ ਅੰਮ੍ਰਿਤਸਰ ਭਾਜਪਾ ਜਿਲ੍ਹਾ ਸਕੱਤਰ ਹਰਜਿੰਦਰ ਸਿੰਘ ਰਾਜਾ ਅਤੇ ਉਹਨਾਂ ਦੇ ਸਾਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ …

Read More »

ਸ਼੍ਰੋਮਣੀ ਕਮੇਟੀ ਨੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ ਦਿੱਤੀ 3 ਲੱਖ ਦੀ ਸਹਾਇਤਾ

ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸਿੱਖ ਯੋਧੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 3 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …

Read More »

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ।ਇਸ ਪਾਵਨ ਪਵਿੱਤਰ ਦਿਹਾੜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ …

Read More »

ਮਹੰਤ ਦਿਗੰਬਰ ਮੁਨੀ ਪ੍ਰਧਾਨ ਅਤੇ ਮਹਾਂ ਮੰਡਲੇਸ਼ਵਰ ਡਾ. ਚੰਦਰ ਮੁਨੀ ਸ਼ੇਰੋਂ ਬਣੇ ਜਨਰਲ ਸਕੱਤਰ

ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਉਦਾਸੀਨ ਸੰਪ੍ਰਦਾਇ ਨਾਲ ਸੰਬਧਿਤ ਗੱਦੀ ਨਸ਼ੀਨ ਸਾਧੂ ਸੰਤਾਂ ਵਲੋਂ ਪ੍ਰਾਚੀਨ ਉਦਾਸੀਨ ਮਹਾਂ ਮੰਡਲ ਪੰਜਾਬ ਦਾ ਪੁਨਰਗਠਨ ਕੀਤਾ ਗਿਆ ਹੈ।ਜਿਸ ਦਾ ਪ੍ਰਧਾਨ ਮਹੰਤ ਦਿਗੰਬਰ ਮੁਨੀ ਅੰਮ੍ਰਿਤਸਰ ਅਤੇ ਜਰਨਲ ਸਕੱਤਰ ਮਹਾਂ ਮੰਡਲੇਸ਼ਵਰ ਡਾ. ਸਵਾਮੀ ਚੰਦਰ ਮੁਨੀ ਸ਼ੇਰੋਂ ਨੂੰ ਚੁਣਿਆ ਗਿਆ ਹੈ। ਨਵ-ਨਿਯੁੱਕਤ ਜਰਨਲ ਸਕੱਤਰ ਅਤੇ ਸ਼੍ਰੀ ਚੰਦਰ ਗਊਸ਼ਾਲਾ ਸ਼ੇਰੋਂ ਦੇ ਮੁੱਖ ਸੇਵਾਦਾਰ ਮਹਾਂ ਮੰਡਲੇਸ਼ਵਰ ਡਾ. ਸਵਾਮੀ …

Read More »

ਟਾਟਾ ਸਟ੍ਰਾਈਵ ਅਤੇ ਸੀਮੇਂਸ ਕੰਪਨੀ ਨੇ ਸ਼ਹਿਰ ਦੇ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਟਾਟਾ ਸਟ੍ਰਾਈਵ ਅਤੇ ਸੀਮੇਂਸ ਕੰਪਨੀ ਨੇ ਅੰਮ੍ਰਿਤਸਰ ਦੇ ਪ੍ਰਮੁੱਖ ਆਈ.ਟੀ.ਆਈ ਰਣਜੀਤ ਐਵਨਿਊ, ਆਈ.ਟੀ.ਆਈ ਲੋਪੋਕੇ, ਆਈ.ਟੀ.ਆਈ ਰਣੀਕੇ, ਆਈ.ਟੀ.ਆਈ ਅਜਨਾਲਾ ਦੇ ਸਹਿਯੋਗ ਨਾਲ ਹੋਟਲ ਤਾਜ ਸਵਰਨ ਵਿਖੇ ਸ਼ਹਿਰ ਦੇ ਉਦਯੋਗਪਤੀਆਂ ਨਾਲ ਮਿਲਣੀ ਕੀਤੀ।ਧਰਮਵੀਰ, ਪਾਠਕ ਅਤੇ ਉਮੇਸ਼ ਸ਼ਰਮਾ ਨੇ ੳਹਨਾ ਦੀਆਂ ਕੰਪਨੀਆਂ ਞਲੋਂ ਦੇਸ਼ ਅਤੇ ਪੰਜਾਬ ਦੀਆਂ ਆਈ.ਟੀ.ਆਈਜ਼ ਞਿੱਚ ਚੱਲ ਰਹੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ …

Read More »

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਸੇਵਾ ਕੇਂਦਰ ਦਾ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਦੇ ਸੇਵਾ ਕੇਂਦਰ ਦਾ ਦੌਰਾ ਕਰਦੇ ਹੋਏ ਕਿਹਾ ਕਿ ਹਜ਼ਾਰਾਂ ਲੋਕਾਂ ਵਲੋਂ ਸੇਵਾਵਾਂ ਪ੍ਰਾਪਤ ਕਰਨ ਲਈ ਸੇਵਾ ਕੇਂਦਰ ਵਿੱਚ ਪਹੁੰਚ ਕੀਤੀ ਜਾਂਦੀ ਹੈ ਅਤੇ ਲੋਕ ਇਥੋਂ ਸਮਾਂ ਸੀਮਾ ਅੰਦਰ ਰਹਿ ਕੇ ਸੇਵਾ ਪੂਰੀ ਹੋਣ ਦੀ ਆਸ ਰੱਖਦੇ ਹਨ, ਸੋ ਸਟਾਫ ਨੂੰ ਇਹ ਯਤਨ ਕਰਨੇ ਚਾਹੀਦੇ ਹਨ, …

Read More »

ਦਾਨੀ ਸੱਜਣਾਂ ਨੂੰ ਨਵੀਂ ਐਂਬੂਲੈਂਸ ਲਈ ਸਹਿਯੋਗ ਕਰਨ ਦੀ ਕੀਤੀ ਅਪੀਲ

ਭੀਖੀ, 16 ਸਤੰਬਰ (ਕਮਲ ਜ਼ਿੰਦਲ) – ਸਥਾਨਕ ਜੈ ਮਾਂ ਚਿੰਤਪੁਰਨੀ ਸੇਵਾ ਮੰਡਲ ਭੀਖੀ ਵਲੋਂ 14 ਸਾਲਾਂ ਤੋਂ ਨਿਰੰਤਰ ਚਲਾਈ ਜਾ ਰਹੀ ਐਂਬੂਲੈਂਸ ਦੀ ਖਸਤਾ ਹਾਲਤ ਹੋਣ ਕਾਰਨ ਚੱਲਣ ਦੇ ਯੋਗ ਨਹੀਂ ਹੈ।ਇਲਾਕੇ ਦੀ ਇੱਕੋ ਇੱਕ ਐਂਬੂਲੈਂਸ ਖੜ੍ਹਨ ਕਾਰਨ ਇਲਾਕਾ ਵਾਸੀਆਂ ਨੂੰ ਹੁਣ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸੇਵਾ ਮੰਡਲ ਦੇ ਪ੍ਰਧਾਨ ਗੁਰਜੀਤ ਸਿੰਘ ਬਾਬਰਾ ਨੇ ਕਿਹਾ ਹੈ …

Read More »