Saturday, December 21, 2024

Daily Archives: September 17, 2023

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪਾਵਨ ਗੁਰਬਾਣੀ ਮਨੁੱਖ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਪ੍ਰੇਰਣਾ ਸਰੋਤ ਹੈ, ਜਿਸ ਦੀ ਰੌਸ਼ਨੀ ਵਿਚ ਚੱਲਣਾ ਹਰ ਸਿੱਖ ਦਾ ਫ਼ਰਜ਼ ਹੈ।ਉਨ੍ਹਾਂ ਵਧਾਈ ਸੁਨੇਹੇ ਵਿਚ ਕਿਹਾ ਕਿ …

Read More »

ਪੁਰਾਣੇ ਫੋਕਲ ਪੁਆਇੰਟ ਦੇ ਸਨਤਕਾਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਸਥਾਪਿਤ ਕੀਤਾ ਜਾਵੇਗਾ ਫਾਇਰ ਬ੍ਰਿਗੇਡ ਸਟੇਸ਼ਨ

ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਕਮਿਸ਼ਨਰ ਨਗਰ ਨਿਗਮ ਰਾਹੁਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਫੋਕਲ ਪੁਆਇੰਟ ਮਹਿਤਾ ਰੋਡ ਐਸੋਸੀਏਸ਼ਨਜ਼ ਦੀ ਪੁਰਜ਼ੋਰ ਮੰਗ ‘ਤੇ ਸਨਅਤਕਾਰਾਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਰਾਣੇ ਫੋਕਲ ਪੁਇੰਟ ਮਹਿਤਾ ਰੋਡ ਵਿਖੇ ਇੱਕ ਪੱਕਾ ਫਾਇਰ ਬਿਰਗੇਡ ਸਟੇਸ਼ਨ ਸਥਾਪਿਤ ਕਰਨ ਦੇ ਹੁਕਮਾਂ ਅਨੁਸਾਰ ਕਾਰਵਾਈ ਕਰਦੇ ਹੋਏ ਫਾਇਰ ਬ੍ਰਿਗੇਡ ਦੀਆ …

Read More »

ਕਿਸਾਨ ਵੀਰ ਮਟਰਾਂ ਦਾ ਬੀਜ਼ ਕੇਵਲ ਰਜਿਸਟਰਡ ਡੀਲਰਾਂ ਤੋਂ ਹੀ ਪ੍ਰਾਪਤ ਕਰਨ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਸਾਉੇਣੀ ਦੀ ਮੁੱਖ ਫਸਲ ਝੋਨਾ/ਬਾਸਮਤੀ ਦੀ ਕਟਾਈ ਉਪਰੰਤ ਜਿਲ੍ਹਾ ਅੰਮ੍ਰਿਤਸਰ ਵਿੱਚ ਕਿਸਾਨਾਂ ਵਲੋਂ ਮਟਰਾਂ ਦੀ ਫਸਲ ਦੀ ਕਾਸ਼ਤ ਕੀਤੀ ਜਾਣੀ ਹੈ।ਇਸ ਸਬੰਧ ਵਿੱਚ ਕਿਸਾਨਾਂ ਨੂੰ ਮਟਰਾਂ ਦੀ ਫਸਲ ਦਾ ਮਿਆਰੀ ਬੀਜ਼ ਮੁਹੱਈਆ ਕਰਵਾਉਣ ਹਿੱਤ ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵੇਖਣ ਵਿੱਚ ਆਇਆ ਹੈ ਕਿ ਕੁੱਝ ਕਿਸਾਨ …

Read More »

67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਫ੍ਰੀ ਸਟਾਈਲ ਕੁਸ਼ਤੀ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – 67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਫ੍ਰੀ ਸਟਾਈਲ ਕੁਸ਼ਤੀ ਮੁਕਾਬਲੇ 14 ਸਤੰਬਰ 2023 ਤੋਂ ਸ਼ੁਰੂ ਕਰਵਾਏ ਗਏ।ਜਿਸ ਵਿੱਚ ਅੰਡਰ-14 ਅਤੇ ਅੰਡਰ-17 ਦੇ ਲੜਕੇ, ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ।ਜ਼ਿਲਾ ਸਿੱਖਿਆ ਅਫਸਰ ਸੁਸ਼ੀਲ ਕੁਮਾਰ, ਸਿੱਖਿਆ ਅਫਸਰ ਬਲਰਾਜ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਆਸ਼ੂ ਵਿਸ਼ਾਲ ਵਲੋਂ ਸਟੇਡੀਅਮ ਦਾ ਦੌਰਾ ਕੀਤਾ ਗਿਆ।ਮੁੱਖ ਅਫਸਰਾਂ ਵਲੋਂ ਟੂਰਨਾਮੈਂਟ ਦੇ ਸਾਰੇ …

Read More »

ਅਣ-ਅਧਿਕਾਰਤ ਉਸਾਰੀਆਂ ਖਿਲਾਫ ਚੱਲਿਆ ਪੁੱਡਾ ਦਾ ਬਲਡੋਜਰ

ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਟੀ ਅੰਮ੍ਰਿਤਸਰ ਦੀਪ ਸ਼ਿਖਾ ਸ਼ਰਮਾ ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਡਾ. ਰਜ਼ਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਵਿਕਾਸ ਅਥਾਰਿਟੀ (ਏ.ਡੀ.ਏ) ਦੇ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਰੈਗੂਲੇਟਰੀ ਵਿੰਗ ਵਲੋਂ ਅਣ-ਅਧਿਕਾਰਤ ਕਲੋਨੀਆਂ ਉਸਾਰਨ ਵਾਲਿਆਂ ਵਿਰੁੱਧ …

Read More »

ਆਜਾਦੀ ਘੁਲਾਟੀਏ ਤੇ ਕਵੀ ਵੀਰ ਸਿੰਘ ਵੀਰ ਦੀ ਪਤਨੀ ਮਾਤਾ ਸੁਰਜੀਤ ਕੌਰ ਦਾ ਅੰਤਿਮ ਸਸਕਾਰ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਆਜਾਦੀ ਘੁਲਾਟੀਏ ਤੇ ਕਵੀ ਵੀਰ ਸਿੰਘ ਵੀਰ ਦੀ ਪਤਨੀ ਸੁਰਜੀਤ ਕੋਰ ਦੇ ਬੀਤੇ ਕੱਲ ਅਕਾਲ ਚਲਾਣਾ ਕਰ ਜਾਣ ‘ਤੇ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਸ਼ਹੀਦਾਂ ਸਾਹਿਬ ਨੇੜੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਪੰਜਾਬ ਸਰਕਾਰ ਵਲੋ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।108 ਸਾਲਾਂ ਦੇ ਮਾਤਾ …

Read More »

ਸਰਦਾਰਨੀ ਕਿਰਨਦੀਪ ਕੌਰ ਦੂਆ ਨਮਿਤ ਅੰਤਿਮ ਅਰਦਾਸ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਦੇ ਸੈਕਟਰੀ ਅਤੇ ਬਿਜ਼ਨੈਸਮੈਨ ਲਾਇਨ ਜਗਮੋਹਨ ਸਿੰਘ ਦੂਆ ਦੀ ਧਰਮ ਪਤਨੀ ਸਵ. ਸਰਦਾਰਨੀ ਕਿਰਨਦੀਪ ਕੌਰ ਦੂਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸਥਾਨਕ ਰਣਜੀਤ ਐਵਨਿਊ ਸਥਿਤ ਗੁਰਦੁਆਰਾ ਪਾਤਸ਼ਹੀ ਛੇਵੀਂ ਆਯੋਜਿਤ ਕੀਤਾ ਗਿਆ।ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਉਪਰੰਤ ਹੋਈ ਅੰਤਿਮ ਅਰਦਾਸ ਵਿੱਚ ਰਿਸ਼ਤੇਦਾਰਾਂ, ਸਾਕ ਸਬੰੰਧੀਆਂ ਅਤੇ ਧਾਰਮਿਕ, ਸਮਾਜਿਕ ਤੇ ਰਾਜਨੀਤਕ …

Read More »