Amritsar, September 19 (Punjab Post Bureau) – Inter-College Cultural competitions, the Youth Festivals of Guru Nanak Dev University will be held from October 01, 2023. Prof. Preet Mohinder Singh Bedi Dean Student’s Welfare said that a large number of student-artists from various colleges affiliated to the University will participate in these festivals. The festivals will be organized in various venues of …
Read More »Daily Archives: September 19, 2023
ਸ਼੍ਰੋਮਣੀ ਕਮੇਟੀ 2 ਤੇ 3 ਅਕਤੂਬਰ ਨੂੰ ਕਰਵਾਏਗੀ ਦੋ ਰੋਜ਼ਾ ਵਿਦਿਅਕ ਕਾਨਫ਼ਰੰਸ- ਐਡਵੋਕੇਟ ਧਾਮੀ
ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਚੇਰੀ ਸਿੱਖਿਆ ਦੀ ਅਜੋਕੀ ਸਥਿਤੀ, ਮੌਜੂਦਾ ਸਮੱਸਿਆਵਾਂ ਅਤੇ ਸੰਭਾਵੀ ਹੱਲ ਦੇ ਵਿਸ਼ੇ ਤਹਿਤ ਦੋ ਰੋਜ਼ਾ ਵਿਦਿਅਕ ਕਾਨਫ਼ਰੰਸ ਆਯੋਜਤ ਕੀਤੀ ਜਾ ਰਹੀ ਹੈ।ਇਹ ਕਾਨਫ਼ਰੰਸ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਦਿੱਤ ਸਿੰਆ ਆਡੋਟੋਰੀਅਮ ਵਿਚ 2 ਅਤੇ 3 ਅਕਤੂਬਰ ਨੂੰ ਹੋਵੇਗੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ …
Read More »ਸਟੱਡੀ ਸਰਕਲ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਅਫ਼ਸਰ ਕਲੋਨੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ, ਪ੍ਰੋ: ਨਰਿੰਦਰ ਸਿੰਘ ਐਡੀਸ਼ਨਲ ਜ਼ੋਨਲ ਸਕੱਤਰ ਅਕਾਦਮਿਕ, ਗੁਰਨਾਮ ਸਿੰਘ ਪ੍ਰਧਾਨ ਸੰਗਰੂਰ ਯੂਨਿਟ ਦੀ ਦੇਖ-ਰੇਖ …
Read More »ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੀ ਵਿਦਿਆਰਥਣ ਨੇ ਨੀਟ ਦੇ ਟੈਸਟ ‘ਚ ਹਾਸਲ ਕੀਤਾ 194ਵਾਂ ਰੈਂਕ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੀ ਬਾਰ੍ਹਵੀਂ ਪਾਸ ਕਰ ਚੁੱਕੀ ਵਿਦਿਆਰਥਣ ਭਾਵਨਾ ਅੱਤਰੀ ਪੁੱਤਰੀ ਰਾਮ ਕੁਮਾਰ ਪਿੰਡ ਕਣਕਵਾਲ ਭੰਗੂਆਂ ਨੇ ਨੀਟ ਦੇ ਟੈਸਟ ਵਿੱਚ 194ਵਾਂ ਰੈਂਕ ਹਾਸਲ ਕੀਤਾ ਹੈ।ਇਸ ਟੈਸਟ ਵਿੱਚ ਪੂਰੇ ਭਾਰਤ ਦੇ 23 ਲੱਖ ਬੱਚਿਆਂ ਨੇ ਭਾਗ ਲਿਆ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੀ ਵਿਦਿਆਰਥਣ ਨੇ ਬਿਨਾਂ ਕਿਸੇ ਕੋਚਿੰਗ ਲਏ ਇਹ ਟੈਸਟ ਪਾਸ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਯੁਵਕ ਮੇਲੇ 01 ਅਕਤੂਬਰ ਤੋਂ
ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 01 ਅਕਤੂਬਰ 2023 ਤੋਂ ਅੰਤਰ-ਕਾਲਜ ਸਭਿਆਚਾਰਕ ਮੁਕਾਬਲੇ `ਯੁਵਕ ਮੇਲੇ` ਆਰੰਭ ਹੋਣ ਜਾ ਰਹੇ ਹਨ। ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਤੇ ਕੈਂਪਸਾਂ ਦੇ ਵਿਦਿਆਰਥੀ ਕਲਾਕਾਰ ਹਿੱਸਾ ਲੈਣਗੇ।ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਤੋਂ ਇਲਾਵਾ ਇਹ ਮੁਕਾਬਲੇ ਗੁਰੂ …
Read More »ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਨੂੰ ਸਮਰਪਿਤ ਖਾਲਸਾ ਕਾਲਜ ਵਿਖੇ ਸੈਮੀਨਾਰ 21 ਨੂੰ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਤਹਿਤ 21 ਸਤੰਬਰ 2023 ਨੂੰ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੇ ਸ. ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਜਿਸ ਦੀਆਂ ਤਿਆਰੀਆਂ ਸਬੰਧੀ ਅੱਜ ਖਾਲਸਾ ਕਾਲਜ ਵਿਖੇ ਵਿਸ਼ੇਸ਼ ਇਕੱਤਰਤਾ ਹੋਈ, ਜਿਸ …
Read More »`ਰਾਹੀ` ਸਕੀਮ ਅਧੀਨ ਚੱਲ ਰਹੇ ਈ-ਆਟੋ ਬਣੇ ਸ਼ਹਿਰ ਵਾਸੀਆਂ ਦੀ ਪਹਿਲੀ ਪਸੰਦ – ਸੀ.ਈ.ਓ ਰਾਹੁਲ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਦੀ ‘ਰਾਹੀ’ ਸਕੀਮ ਅਧੀਨ ਚਲਾਏ ਜਾ ਰਹੇ ਈ-ਆਟੋ ਪ੍ਰੋਜੈਕਟ ਨੂੰ ਪੰਜਾਬ ਸਰਕਾਰ ਵਲੋਂ ਬਤੌਰ ਪਾਇਲਟ ਪ੍ਰੌਜੈਕਟ ਐਲਾਨੇ ਜਾਣ ਤੋਂ ਬਾਅਦ ਈ-ਆਟੋ ਕੰਪਨੀਆਂ ਦੀ ਬੁਕਿੰਗ ਵਿੱਚ ਰਿਕਾਰਡ ਵਾਧਾ ਹੋਇਆ ਹੈ ਅਤੇ ਹੁਣ ਰੋਜ਼ਾਨਾ ਵੱਡੀ ਗਿਣਤੀ ‘ਚ ਪੁਰਾਣੇ ਡੀਜ਼ਲ ਆਟੋ ਚਾਲਕਾਂ ਵਲੋਂ ਆਪਣੇ ਪੁਰਾਣੇ ਡੀਜ਼ਲ ਆਟੋ ਦੇ ਕੇ ਨਵੇ ਈ-ਆਟੋ ਲਈ ਬੁਕਿੰਗ ਕਰਵਾਈ …
Read More »ਖ਼ਾਲਸਾ ਕਾਲਜ ਵਿਖੇ ‘ਅੱਖਾਂ ਦਾਨ ਜਾਗਰੂਕਤਾ ਮੁਹਿੰਮ’ ਤਹਿਤ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ‘ਅੱਖਾਂ ਦਾਨ ਜਾਗਰੂਕਤਾ ਮੁਹਿੰਮ’ ਤਹਿਤ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਫਿਜ਼ੀਓਥੈਰੇਪੀ ਵਿਭਾਗ ਦੇ ਸਹਿਯੋਗ ਨਾਲ ਡਾ. ਸ਼ਕੀਨਜ਼ ਆਈ ਐਂਡ ਡੈਂਟਲ ਹਸਪਤਾਲ ਵਲੋਂ ਅੱਖਾਂ ਦਾਨ ਜਾਗਰੂਕਤਾ ਮੁਹਿੰਮ ਪੰਦਰਵਾੜੇ ਤਹਿਤ ਸੈਮੀਨਾਰ ਮੌਕੇ ਵਿਦਿਆਰਥੀਆਂ ਨੂੰ ਅੱਖਾਂ ਦੀ ਸਾਂਭ-ਸੰਭਾਲ ਅਤੇ ਅੱਖਾਂ ਦਾਨ ਦੀ ਮਹੱਤਤਾ ਸਬੰਧੀ ਚਾਨਣਾ ਪਾਇਆ ਗਿਆ। …
Read More »ਖਾਲਸਾ ਕਾਲਜ ਦੇ ਪੱਤਰਕਾਰਤਾ ਵਿਭਾਗ ਵਲੋਂ 64ਵੇਂ ਦੂਰਦਰਸ਼ਨ ਦਿਵਸ ’ਤੇ ਕਵਿੱਜ਼ ਮੁਕਾਬਲੇ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗਰੈਜ਼ੂਏਟ ਜਰਨਲਿਜ਼ਮ ਐਂਡ ਮਾਸ ਕਮਿਊਨਿਕੇਸ਼ਨ ਵਿਭਾਗ ਵਲੋਂ 64ਵੇਂ ਦੂਰਦਰਸ਼ਨ ਦਿਵਸ ’ਤੇ ਵਿਦਿਆਰਥੀਆਂ ਲਈ ਕਵਿੱਜ਼ ਮੁਕਾਬਲਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਕਰਵਾਏ ਇਸ ਮੁਕਾਬਲੇ ਦਾ ਮੁੱਖ ਮਕਸਦ ਪੱਤਰਕਾਰਤਾ ਦੇ ਵਿਦਿਆਰਥੀਆਂ ਨੂੰ ਦੂਰਦਰਸ਼ਨ ਦੀ ਸਥਾਪਨਾ ਤੋਂ ਲੈ ਕੇ ਉਸ ਦੀ ਕਾਮਯਾਬੀ ਸਬੰਧੀ ਜਾਣੂ ਕਰਵਾਉਣਾ ਸੀ। ਪ੍ਰਿੰ: ਡਾ. …
Read More »ਮੁਖੀ ਹਿੰਦੀ ਵਿਭਾਗ ਡਾ. ਸੁਨੀਲ ਨੂੰ ਮਿਲਿਆ ਵਿਦੇਸ਼ੀ ਭਾਸ਼ਾਵਾਂ ਵਿਭਾਗ, ਊਰਦੂ ਤੇ ਪਰਸ਼ੀਅਨ ਦਾ ਵਾਧੂ ਚਾਰਜ਼
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਦੇ ਮੁਖੀ ਡਾ. ਸੁਨੀਲ ਨੂੰ ਯੂਨੀਵਰਸਿਟੀ ਪ੍ਰਸ਼ਾਸ਼ਨ ਵਲੋਂ ਵਿਦੇਸ਼ੀ ਭਾਸ਼ਾਵਾਂ ਵਿਭਾਗ, ਊਰਦੂ ਅਤੇ ਪਰਸ਼ੀਅਨ ਵਿਭਾਗ ਦਾ ਵਾਧੂ ਚਾਰਜ਼ ਦਿੱਤਾ ਗਿਆ।ਉਨ੍ਹਾਂ ਵਲੋਂ ਅੱਜ ਵਿਦੇਸ਼ੀ ਭਾਸ਼ਾਵਾਂ ਵਿਭਾਗ ਦੇ ਮੁੱਖੀ ਵਜੋਂ ਵਾਧੂ ਚਾਰਜ਼ ਲੈਣ ਮੌਕੇ ਵਿਭਾਗ ਦੇ ਸਾਬਕਾ ਮੁਖੀ ਡਾ. ਮੋਹਨ ਕੁਮਾਰ ਅਤੇ ਨਿਗਰਾਨ ਰਜ਼ਨੀਸ਼ ਭਾਰਦਵਾਜ ਵਲੋਂ ਨਿੱਘਾ ਸਵਾਗਤ …
Read More »