ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਨ.ਸੀ.ਸੀ ਦਾ ਵਿਸ਼ੇਸ਼ ਸਮਾਗਮ ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਐਨ.ਸੀ.ਸੀ ਯੂਨਿਟ ਵੱਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਿਸ ਵਿੱਚ ਗਰੁੱਪ ਕਮਾਂਡਰ ਲੈਫਟੀਨੈਂਟ ਜਨਰਲ ਗੁਰਬੀਰਪਾਲ ਸਿੰਘ, ਏ.ਵੀ.ਐਸ.ਐਮ, ਵੀ.ਐਸ.ਐਮ, ਡੀ.ਜੀ ਐਨ.ਸੀ.ਸੀ ਹਾਜ਼ਰ ਹੋਏ।ਹੋਰਨਾਂ ਪਤਵੰਤਿਆਂ ਤੋਂ ਇਲਾਵਾ ਬ੍ਰਿਗੇਡੀਅਰ ਰੋਹਿਤ ਕੁਮਾਰ, ਗਰੁੱਪ ਕਮਾਂਡਰ ਐਸ.ਆਰ. ਐਨ.ਸੀ.ਸੀ ਗਰੁੱਪ, ਏ.ਐਨ.ਓ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਲੈਫਟੀਨੈਂਟ …
Read More »Daily Archives: September 19, 2023
ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਵਲੋਂ ਕੈਂਪਸ ਸਫਾਈ ਅਭਿਆਨ ਦਾ ਆਯੋਜਨ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਵਿਸ਼ਵ ਹਾਊਸਕੀਪਿੰਗ ਵੀਕ ਮਨਾਉਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਇੱਕ ਸਫਲ ਸਫਾਈ ਅਭਿਆਨ ਚਲਾਇਆ ਗਿਆ।ਯੂਨੀਵਰਸਿਟੀ ਕੈਂਪਸ ਨੂੰ ਹੋਰ ਸਵੱਛ ਅਤੇ ਚੰਗੇ ਵਾਤਾਵਰਣ ਵਾਲਾ ਬਣਾਈ ਰੱਖਣ ਲਈ ਉਤਸ਼ਾਹਿਤ ਕਰਦਿਆਂ ਵਿਦਿਆਰਥੀਆਂ ਨੇ ਕੈਂਪਸ ਵਿੱਚ ਸਫਾਈ ਅਭਿਆਨ ਕੀਤਾ।ਇਸ ਮੁਹਿੰਮ ਦਾ ਉਦੇਸ਼ ਜਿਥੇ ਸਵੱਛਤਾ ਦੀ ਮਹੱਤਤਾ ਨੂੰ ਦਰਸਾਉਣਾ ਉਥੇ …
Read More »