Monday, October 26, 2026

Daily Archives: September 21, 2023

ਝਾਰਖੰਡ ਦੇ ਆਦਿਵਾਸੀ ਵਿਦਿਆਰਥੀਆਂ ਨੇ ਜਾਗੋ, ਸੰਮੀ ਤੇ ਪੰਜਾਬੀ ਗੀਤਾਂ ਦੇ ਨਾਲ ਝਾਰਖੰਡ ਸਭਿਆਚਾਰ ਕੀਤਾ ਪੇਸ਼

ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਕਿਹਾ ਹੈ ਕਿ ਭਾਰਤ ਦੀ ਖੂਬਸੂਰਤੀ ਅਤੇ ਮਹਾਨਤਾ ਦੇਸ਼ ਦੀ ਵੰਨ-ਸੁਵੰਨਤਾ ਵਿੱਚ ਸਮਾਈ ਹੋਈ ਹੈ, ਜਿਸ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ।ਵੱਖ-ਵੱਖ ਸਮਾਜਾਂ ਦੇ ਸਭਿਆਚਾਰ ਨੂੰ ਇੱਕ-ਦੂਜੇ ਦੇ ਨੇੜੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆ ਦਾ …

Read More »

‘Cultrual Diversity Thro ’ Excellence in Music and Dance’ organized at GNDU

Amritsar, September 20 (Punjab Post Bureau) – A cultural programe ‘Cultrual Diversity through Excellence in Music and Dance’ was organized in Dasmesh Auditorium of the Guru Nanak Dev University. This colourfull event was organized by University in association with Guru Nanak College, Dhanbad and Jharkhand. A large number of students, presented colourfull items included tribal folk dance & music of Jharkhand, …

Read More »

ਐਨ.ਐਸ.ਐਸ ਵਿਭਾਗ ਨੇ ਮਨਾਇਆ ਮਾਨਵ ਸੇਵਾ ਸੰਕਲਪ ਦਿਵਸ

ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਅਤੇ ਐਨ.ਐਸ.ਐਸ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਾਲਜ ਦੇ ਐਨ.ਐਸ.ਐਸ ਵਿਭਾਗ, ਸਰਕਾਰੀ ਹਸਪਤਾਲ ਅਤੇ ਮਿਊਂਸੀਪਲ ਕਮੇਟੀ ਸੁਨਾਮ ਨੇ ਸਾਂਝੇ ਤੌਰ ਤੇ ਭਾਈ ਘਨਈਆ ਜੀ ਦੀ ਬਰਸੀ ਨੂੰ ਮਾਨਵ ਸੇਵਾ ਸੰਕਲਪ ਦਿਵਸ ਦੇ ਤੌਰ ‘ਤੇ ਮਨਾਇਆ।ਡਾ. …

Read More »

ਭਾਜਪਾ ਓ.ਬੀ.ਸੀ ਮੋਰਚਾ ਦਾ ਸੂਬੇ ਪ੍ਰਧਾਨ ਬਣਨ ’ਤੇ ਅਮਰਪਾਲ ਸਿੰਘ ਬੋਨੀ ਸਨਮਾਨਿਤ

ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਭਾਜਪਾ ਦੇ ਸੀਨੀਅਰ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਭਾਜਪਾ ਓ.ਬੀ.ਸੀ ਮੋਰਚੇ ਦਾ ਸੂਬਾ ਪ੍ਰਧਾਨ ਬਣਾਏ ਜਾਣ ’ਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ, ਰਾਮਗੜ੍ਹੀਆ ਵੈਲਫੇਅਰ ਬੋਰਡ ਪੰਜਾਬ ਦੇ ਸਾਬਕਾ ਉਪ ਚੇਅਰਮੈਨ ਕੰਵਰਬੀਰ ਸਿੰਘ ਮੰਜ਼ਿਲ, ਨਗਰ ਸੁਧਾਰ ਟਰੱਸਟ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ, ਗਗਨਦੀਪ ਸਿੰਘ ਏ.ਆਰ, ਆਲਮਬੀਰ …

Read More »

ਸੱਜਣ ਕੁਮਾਰ ਤੇ ਹੋਰਾਂ ਨੂੰ ਬਰੀ ਕਰਨਾ ਦੁੱਖਦਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ) – 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਨਾਲ …

Read More »