ਮਾਤਾ ਸੁਲੱਖਣੀ ਜੀ ਦੇ ਪਿਤਾ ਮੂਲ ਚੰਦ ਚੋਣਾ ਖੱਤਰੀ ਅਤੇ ਮਾਤਾ ਚੰਦੋ ਰਾਣੀ ਜੀ ਜੋ ਕਿ ਜੱਦੀ ਪਿੰਡ ਪੱਖੋਕੇ ਰੰਧਾਵਾ (ਨੇੜੇ ਡੇਰਾ ਬਾਬਾ ਨਾਨਕ) ਦੇ ਰਹਿਣ ਵਾਲੇ ਸਨ।ਉਸ ਸਮੇਂ ਮਾਤਾ ਸੁਲੱਖਣੀ ਜੀ ਦੇ ਪਿਤਾ ਜੀ ਬਟਾਲਾ ਸ਼ਹਿਰ ਵਿੱਚ ਪਟਵਾਰੀ ਦੀ ਨੌਕਰੀ ਕਰਦੇ ਸਨ ਅਤੇ ਇਥੇ ਰਹਿੰਦਿਆਂ ਹੋਇਆਂ ਹੀ ਪਿਤਾ ਮੂਲ ਚੰਦ ਜੀ ਅਤੇ ਮਾਤਾ ਚੰਦੋ ਰਾਣੀ ਜੀ ਦੇ ਗ੍ਰਹਿ ਵਿਖੇ …
Read More »Daily Archives: September 22, 2023
ਖ਼ਾਲਸਾ ਕਾਲਜ ਵੂਮੈਨ ਵਿਖੇ ਮਾਂ ਬੋਲੀ ਦੇ ਪ੍ਰਚਾਰ ਸਬੰਧੀ ਪੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਮਾਂ ਬੋਲੀ ਦੇ ਪ੍ਰਚਾਰ ਸਬੰਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ।ਪ੍ਰੋਗਰਾਮ ਦੌਰਾਨ ਚੋਪਾਲ ਸੰਸਥਾ ਦੁਆਰਾ ਨੁੱਕੜ ਨਾਟਕ ਖੇਡਿਆ ਗਿਆ।ਇਸ ਨਾਟਕ ’ਚ ਟੀਮ ਨੇ ਪੰਜਾਬੀ ਭਾਸ਼ਾ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਇਆ ਅਤੇ ਚੋਪਾਲ ਐਪ ਦੁਆਰਾ ਪੰਜਾਬੀ ਭਾਸ਼ਾ …
Read More »ਖਾਲਸਾ ਕਾਲਜ ਫ਼ਾਰਮੇਸੀ ਨੇ ‘ਆਵਾਜਾਈ ਜਾਗਰੂਕਤਾ’ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਾਰਮੇਸੀ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਅਤੇ ਟੈਕਨਾਲੋਜੀ ਵਲੋਂ ਆਵਾਜਾਈ ਜਾਗਰੂਕਤਾ’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਆਰ.ਕੇ ਧਵਨ ਦੇ ਦਿਸ਼ਾ ਨਿਰਦੇਸ਼ਾਂ ਅਗਵਾਈ ਹੇਠ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਸੁਧਾਰਣ ਅਤੇ ਹਾਦਸਿਆਂ ਤੋਂ ਬਚਾਅ ਸਬੰਧੀ ਵਿਦਿਆਰਥੀਆਂ ਨੂੰ ਮਨੁੱਖੀ ਕਦਰਾਂ ਕੀਮਤਾਂ, ਵਾਤਾਵਰਣ, ਨਸ਼ਿਆਂ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਵਿਸਥਾਰ ਪੂਰਵਕ …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਸਕੂਲ ਪ੍ਰਿਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਮਿਲ ਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਕੀਤੇ।ਉਪਰੰਤ ਸ੍ਰੀ ਆਨੰਦ ਸਾਹਿਬ …
Read More »ਖਾਲਸਾ ਕਾਲਜ ਵਿਖੇ ਲਹਿਰ ਦੇ 150ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਆਯੋਜਿਤ
ਸਿੰਘ ਸਭਾ ਲਹਿਰ ਦੇ ਇਤਿਹਾਸ ਨੂੰ ਹਰ ਪੱਖ ਤੋਂ ਮੌਲਿਕ ਤੌਰ ’ਤੇ ਕਲਮਬੰਦ ਕੀਤਾ ਜਾਵੇਗਾ- ਐਡਵੋਕੇਟ ਧਾਮੀ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਲਹਿਰ ਸਬੰਧੀ ਹਰ ਪੱਖ ਤੋਂ ਮੌਲਿਕ ਖੋਜ਼ ਕਾਰਜ਼ ਕਰਵਾ ਕੇ ਇੱਕ ਪੁਸਤਕ ਸੰਗ੍ਰਹਿਤ ਕਰੇਗੀ, ਜਿਸ ਵਿਚ ਲਹਿਰ ਨਾਲ ਸਬੰਧਤ ਹਰ ਕੌਮੀ ਨਾਇਕ ਬਾਰੇ ਵਿਸਥਾਰਤ ਜਾਣਕਾਰੀ ਅਤੇ ਸਿੰਘ ਸਭਾ ਦੇ ਪਿਛੋਕੜ, ਇਤਿਹਾਸ, …
Read More »ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ’ਚ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ
ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਉਸਾਰੀ ਕਿਰਤੀਆਂ ਨੂੰ ਸਰਕਾਰ ਦੀਆਂ ਵੱਖ ਵੱਖ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੈਣ ਲਈ ਆਪਣੀ ਰਜਿਸਟਰੇਸ਼ਨ ਨੇੜਲੇ ਸੇਵਾ ਕੇਂਦਰਾਂ ਵਿੱਚ ਲਾਜਮੀ ਤੌਰ ’ਤੇ ਕਰਵਾਉਣ ਦੀ ਅਪੀਲ ਕੀਤੀ ਹੈ।ਡਿਪਟੀ ਕਮਿਸ਼ਨਰ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵੱਧ …
Read More »ਗੁਰੂ ਨਾਨਕ ਦਰਬਾਰ ਸਿੱਖ ਟੈਂਪਲ ਡੁਬਈ ਦੇ ਚੇਅਰਮੈਨ ਸੁਰਿੰਦਰ ਸਿੰਘ ਕੰਧਾਰੀ ਵਲੋਂ ਗੁਰੂ ਨਾਨਕ ਯੂਨੀਵਰਸਿਟੀ ਦੇ ਨਾਨਕ ਸਿੰਘ ਸੈਂਟਰ ਦਾ ਦੌਰਾ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਡੁਬਈ ਦੇ ਉਘੇ ਕਾਰੋਬਾਰੀ ਅਤੇ ਗੁਰੂ ਨਾਨਕ ਦਰਬਾਰ ਸਿੱਖ ਟੈਂਪਲ ਦੇ ਚੇਅਰਮੈਨ ਸ. ਸੁਰਿੰਦਰ ਸਿੰਘ ਕੰਧਾਰੀ ਨੇ ਅੱਜ ਅਮ੍ਰਿੰਤਸਰ ਫੇਰੀ ਦੋਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਥਿਤ ਭਾਈ ਗੁਰਦਾਸ ਲਾਇਬ੍ਰੇਰੀ ਵਿੱਚ ਸ. ਨਾਨਕ ਸਿੰਘ ਲਿਟਰੇਰੀ ਫਾਉਂਡੇਸ਼ਨ ਵੱਲੋਂ ਸਥਾਪਿਤ ਪੰਜਾਬੀ ਦੇ ਉੱਘੇ ਨਾਵਲਕਾਰ ਸ. ਨਾਨਕ ਸਿੰਘ ਜੀ ਦੀ ਪੁੂਰੀ ਜ਼ਿੰਦਗੀ ਨੂੰ ਪ੍ਰਦਰਸ਼ਿਤ ਕਰਦੇ ਨਾਨਕ …
Read More »Chairman of Guru Nanak Darbar Sikh Temple in Dubai visited Nanak Singh Centre at GNDU
Amritsar, September 21 (Punjab Post Bureau) – Prominent business tycoon, S. Surinder Singh Kandhari Chairman of the Guru Nanak Darbar Sikh Temple in Dubai visited Nanak Singh Centre established by S. Nanak Singh Literary Foundation on the third floor of Bhai Gurdas Library of Guru Nanak Dev University here today. Navdeep Singh Suri the grandson of Nanak Singh and former Senior IFS officer, Dr. Sandeep Sharma …
Read More »ਖੁੱਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜ਼ਮੀਨ ਮਾਲਕ ਹੋਵੇਗਾ ਜ਼ਿੰਮੇਵਾਰ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਖੁਲ੍ਹੇ ਬੋਰਵੈਲ ਬੱਚਿਆਂ ਦੀ ਸੁਰੱਖਿਆ ਅਤੇ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਦਾ ਕਾਰਨ ਬਣਦੇ ਹਨ।ਸੋ ਕਿਸੇ ਵੀ ਹਾਲਤ ਵਿੱਚ ਪਿੰਡ ਜਾਂ ਸ਼ਹਿਰ ਇਹ ਬੋਰਵੈਲ ਖੁੱਲ੍ਹੇ ਨਾ ਛੱਡੇ ਜਾਣ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਮਿਸ਼ਨਰ ਕਾਰਪੋਰੇਸ਼ਨ, ਸਮੂਹ ਐਸ.ਡੀ.ਐਮ, ਡੀ.ਡੀ.ਪੀ.ਓ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਮੁੱਖ ਖੇਤੀਬਾੜੀ ਅਫ਼ਸਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਇਹ ਹਦਾਇਤ …
Read More »ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਖੇਤੀਬਾੜੀ ਮਸ਼ੀਨਾਂ ‘ਤੇ ਸਬਸਿਡੀ ਦਾ ਡਰਾਅ ਕੱਢਿਆ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਵਾਲੀਆਂ ਖੇਤੀਬਾੜੀ ਮਸ਼ੀਨਾਂ ‘ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਹਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਜ਼ਿਲਾ ਪੱਧਰੀ ਕਾਰਜ਼ਕਾਰੀ ਕਮੇਟੀ ਦੀ ਹਾਜ਼ਰੀ ਵਿੱਚ ਡਰਾਅ ਕੱਢਿਆ ਗਿਆ। ਡਾ. ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ …
Read More »