Saturday, December 21, 2024

Daily Archives: September 23, 2023

ਖ਼ਾਲਸਾ ਕਾਲਜ ਵਿਖੇ ‘ਭਾਰਤ ’ਚ ਨੌਜਵਾਨਾਂ ਲਈ ਸਮਕਾਲੀ ਵਿਕਲਪ’ ਵਿਸ਼ੇ ’ਤੇ ਗੈਸਟ ਲੈਕਚਰ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵੱਲੋਂ ‘ਉਦਮਸ਼ੀਲਤਾ ਜਾਂ ਰੁਜ਼ਗਾਰ-ਭਾਰਤ ’ਚ ਨੌਜਵਾਨਾਂ ਲਈ ਸਮਕਾਲੀ ਵਿਕਲਪ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਅਤੇ ਪ੍ਰੋਗਰਾਮ ਚੇਅਰਮੈਨ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸਮਾਰੋਹ ਮੌਕੇ ਗੈਸਟ ਸਪੀਕਰ ਵਜੋਂ ਚੀਮਾ ਬੋਇਲਰ ਲਿਮ. ਦੇ ਸੰਸਥਾਪਕ ਅਤੇ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਚੀਮਾ ਨੇ ਸ਼ਿਰਕਤ …

Read More »

ਮਨਜਿੰਦਰ ਸਿੰਘ ਸੰਧੂ ਨੇ ਜਿਲ੍ਹਾ ਖਜ਼ਾਨਾ ਦਫਤਰ ਵਿਖੇ ਤਰੱਕੀ ਮਿਲਣ ‘ਤੇ ਸੁਪਰਡੈਂਟ ਵਜੋਂ ਸੰਭਾਲਿਆ ਅਹੁੱਦਾ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਿੱਤ ਵਿਭਾਗ ਨੂੰ ਦਿੱਤੀਆਂ ਬਿਹਤਰੀਨ ਸੇਵਾਵਾ ਬਦਲੇ ਮਨਜਿੰਦਰ ਸਿੰਘ ਸੰਧੂ ਨੇ ਬਤੌਰ ਸੁਪਰਡੈਂਟ ਜਿਲਾ ਖਜਾਨਾ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਭਾਲਿਆ ਅਹੁੱਦਾ, ਅਹੁੱਦਾ ਸੰਭਾਲਦੇ ਹੋਏ ਸੰਧੂ ਨੇ ਸਭ ਤੋਂ ਪਹਿਲਾ ਬਤੌਰ ਸੂਬਾ ਜਨਰਲ ਸਕੱਤਰ ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਸਰਦਾਰ ਹਰਪਾਲ ਸਿੰਘ ਚੀਮਾਂ ਜੀ ਮਾਨਯੋਗ ਵਿੱਤ ਮੰਤਰੀ ਪੰਜਾਬ ਅਤੇ ਵਿਭਾਗ ਦੇ ਉਚ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜਿਲ੍ਹਾ ਪ੍ਰਸ਼ਾਸਨ ਦੀ ਇਕੱਤਰਤਾ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।ਜਿਸ ਵਿਚ ਗੁਰੂ ਨਗਰੀ ਵਿਖੇ ਸਾਫ਼ ਸਫਾਈ, ਟ੍ਰੈਫਿਕ ਸਮੇਤ ਹੋਰ ਪ੍ਰਬੰਧਾਂ ਨੂੰ ਵਿਚਾਰਿਆ ਗਿਆ।ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ੍ਰੀ …

Read More »