Monday, September 16, 2024

Daily Archives: September 24, 2023

Capacity Building Program held at DAV Public School

Amritsar, September 24 (Punjab Post Bureau) – With the blessings of Revered Arya Ratan Dr. Punam Suri ji Padma Shree Awardee, President DAV CMC, New Delhi and Dr. J.P Shoor, Director PS-I and Aided Schools DAVCMC New Delhi, a one day Capacity Building Programme for teachers was held at DAV Public School Lawrence Road Amritsar under the aegis of DAVCAE …

Read More »

ਜਿਲ੍ਹਾ ਪੱਧਰ ਟੂਰਨਾਮੈਂਟਾਂ ਦੀਆਂ ਤਿਆਰੀਆਂ ਦੀ ਹੋਈ ਸ਼ੁਰੂਆਤ

ਟੂਰਨਾਮੈਟ ਦੀ ਆਫਲਾਈਨ ਐਂਟਰੀ ਖੇਡ ਸਥਾਨ ‘ਤੇ ਸਵੇਰੇ 11:00 ਵਜੇ ਤੱਕ ਹੀ ਲਈ ਜਾਵੇਗੀ ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।ਇਸ ਖੇਡ ਮੇਲੇ ਵਿੱਚ ਵੱਖ-ਵੱਖ ਪੱਧਰਾਂ ਦੇ ਮੁਕਾਬਲੇ ਕਰਵਾਏ ਜਾਣਗੇ।ਸੁਖਚੈਨ ਸਿੰਘ ਨੇ ਦੱਸਿਆ …

Read More »

ਅਕੈਡਿਮਿਕ, ਸਪੋਰਟਸ ਅਤੇ ਕਲਰਚਰਲ ਪ੍ਰੋਗਰਾਮ 17,18,19 ਨਵੰਬਰ 2023 ਨੂੰ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਸਥਾਪਨਾ ਉਪਰੰਤ 100 ਸਾਲ ਮੁਕੰਮਲ ਹੋਣ ‘ਤੇ ਇਸ ਕਾਲਜ ਵਿਖੇ 2023 ਵਿਚ 100 ਸਾਲਾ ਪਰਵ ਮਨਾਇਆ ਜਾ ਰਿਹਾ ਹੈ ਜਿਸ ਵਿਚ ਸਾਲ 2023 ਦੌਰਾਨ ਵੱਖ-ਵੱਖ ਅਕੈਡਿਮਿਕ, ਸਪੋਰਟਸ ਅਤੇ ਕਲਰਚਰਲ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਪ੍ਰੋਗਰਾਮਾਂ ਦੇ ਤਹਿਤ ਮਿਤੀ 17,18,19 ਨਵੰਬਰ 2023 ਨੂੰ ਫਾਈਨਲ  Centennial Celebration ਪ੍ਰੋਗਰਾਮ ਦਾ ਆਯੋਜਨ …

Read More »

ਮੰਤਰੀ ਈ.ਟੀ.ਓ ਦੀ ਹਾਜ਼ਰੀ ‘ਚ ਸੂਬੇਦਾਰ ਛਨਾਖ ਸਿੰਘ ਨੇ ਚੇਅਰਮੈਨ ਮਾਰਕੀਟ ਕਮੇਟੀ ਗਹਿਰੀ ਮੰਡੀ ਦਾ ਚਾਰਜ਼ ਸੰਭਾਲਿਆ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਨਵ-ਨਿਯੁੱਕਤ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ।ਹਰਭਜਨ ਸਿੰਘ ਲੋਕ ਨਿਰਮਾਣ ਮੰਤਰੀ ਪੰਜਾਬ ਵਿਸ਼ੇਸ਼ ਤੌਰ ’ਤੇ ਪਹੁੰਚੇ।ਉਨ੍ਹਾਂ ਨਵ-ਨਿਯੁੱਕਤ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਨਵ-ਨਿਯੁੱਕਤ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਨੇ ਕਿਹਾ ਕਿ ਉਹ ਇਸ ਲਈ ਮੁੱਖ ਮੰਤਰੀ ਪੰਜਾਬ ਭਗਵੰਤ …

Read More »

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਘਨੌਰੀ ਕਲਾਂ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਅਚਨਚੇਤ ਨਿਰੀਖਣ

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਧੂਰੀ-ਸ਼ੇਰਪੁਰ ਰੋਡ ‘ਤੇ ਸਥਿਤ ਪਿੰਡ ਘਨੌਰੀ ਕਲਾਂ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਅਚਨਚੇਤ ਨਿਰੀਖਣ ਕੀਤਾ।ਉਨ੍ਹਾਂ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਅਤੇ ਸਬੰਧਤ ਠੇਕੇਦਾਰਾਂ ਨੂੰ ਸਮੁੱਚੇ ਕਾਰਜ਼ਾਂ ਲਈ ਉਚ ਕੁਆਲਟੀ ਦੇ ਸਮਾਨ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਕਤੂਬਰ …

Read More »

ਏਸ਼ੀਆਈ ਖੇਡਾਂ ‘ਚ ਚਾਂਦੀ ਤਮਗਾ ਜਿੱਤਣ ਵਾਲੀ ਭਾਰਤੀ ਰੋਇੰਗ ਟੀਮ ਦੇ ਖਿਡਾਰੀ ਜਸਵਿੰਦਰ ਸਿੰਘ ਨੂੰ ਦਿੱਤੀ ਮੁਬਾਰਕਬਾਦ

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਚੀਨ ਦੇ ਹਾਂਗਜੂ ਵਿੱਚ ਆਰੰਭ ਹੋਈਆਂ ਏਸ਼ੀਆਈ ਖੇਡਾਂ ਤਹਿਤ ਹੋਏ ਰੋਇੰਗ ਮੁਕਾਬਲਿਆਂ ਵਿੱਚ ਭਾਰਤੀ ਪੁਰਸ਼ਾਂ ਦੀ ਟੀਮ ਨੇ ਕੌਕਸਡ 8 ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ ਹੈ।ਖੁਸ਼ੀ ਦੀ ਗੱਲ ਇਹ ਹੈ ਕਿ ਇਸ ਟੀਮ ਵਿੱਚ ਪੰਜਾਬ ਦੇ ਦੋ ਖਿਡਾਰੀ ਜਸਵਿੰਦਰ ਸਿੰਘ (ਸੰਗਰੂਰ) ਅਤੇ ਚਰਨਜੀਤ ਸਿੰਘ (ਬਠਿੰਡਾ) ਸ਼ਾਮਲ ਹਨ।ਡਿਪਟੀ ਕਮਿਸ਼਼ਨਰ ਜਤਿੰਦਰ ਜੋਰਵਾਲ ਨੇ ਟੀਮ ਵਿੱਚ ਸ਼ਾਮਲ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਨਿਊ ਇੰਡੀਆ ਲਿਟਰੇਸੀ ਤਹਿਤ ਪ੍ਰੋਗਰਾਮ

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਭਾਰਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਨਿਊ ਇੰਡੀਆ ਲਿਟਰੇਸੀ ਪ੍ਰੋਗਰਾਮ ਤਹਿਤ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਸੰਜੀਵ ਕੁਮਾਰ ਡੀ.ਈ.ਓ (ਐਸ.ਸੀ), ਡਾਇਟ ਪ੍ਰਿੰਸੀਪਲ ਵਰਿੰਦਰ ਕੌਰ ਅਤੇ ਸੰਗਰੂਰ, ਪ੍ਰਿੰਸੀਪਲ ਡਾਕਟਰ ਓਮ ਪ੍ਰਕਾਸ਼ ਸੇਤੀਆ, ਯਾਦਵਿੰਦਰ ਸਿੰਘ ਕੰਪਿਊਟਰ ਫੈਕਲਟੀ ਇੰਚਾਰਜ਼ ਐਨ.ਆਈ.ਐਲ.ਪੀ, ਨੀਤੂ ਸ਼ਰਮਾ ਐਨ.ਆਈ.ਐਲ.ਪੀ ਇੰਚਾਰਜ਼ ਦੀ ਅਗਵਾਈ ਹੇਠ ਐਨ.ਸੀ.ਸੀ ਵਲੰਟੀਅਰ ਲਕਸ਼ਮੀ, ਸੰਦੀਪ …

Read More »

ਸਿਹਾਲਾ ਵਿਖੇ ਖੂਨਦਾਨ, ਅੱਖਾਂ ਅਤੇ ਮੈਡੀਕਲ ਕੈਂਪ ਅੱਜ

ਸਮਰਾਲਾ, 24 ਸਤੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਸਿਹਾਲਾ ਵਿਖੇ ਸਮੂਹ ਨਗਰ ਨਿਵਾਸੀ ਅਤੇ ਹਲਕਾ ਨਿਵਾਸੀਆਂ ਦੇ ਸਹਿਯੋਗ ਨਾਲ ਭਾਦਰੋਂ ਦੇ ਸਲਾਨਾ ਮੇਲੇ ਮੌਕੇ ਖੂਨਦਾਨ ਕੈਂਪ, ਅੱਖਾਂ ਦਾ ਚੈਕਅੱਪ ਅਤੇ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ।ਸਮਾਜਸੇਵੀ ਨੀਰਜ ਸਿਹਾਲਾ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਖੂਨਦਾਨ ਕੈਂਪ, ਅੱਖਾਂ ਦਾ ਮੁਫਤ ਚੈਕਅਪ ਕੈਂਪ ਤੋਂ ਇਲਾਵਾ ਮੁਫਤ ਦਵਾਈਆਂ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ …

Read More »

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਬਣੇ ਨਵੇਂ ਸ਼ੈਡ ਦਾ ਐਡਵੋਕੇਟ ਧਾਮੀ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਤੋਂ ਚਰਨ ਗੰਗਾ ਤੱਕ ਤਿਆਰ ਕੀਤੇ ਗਏ ਨਵੇਂ ਸ਼ੈਡ ਦਾ ਅੱਜ ਪ੍ਰਮੁੱਖ ਸ਼ਖਸੀਅਤਾਂ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਉਦਘਾਟਨ ਕੀਤਾ ਗਿਆ।ਸ਼੍ਰੋਮਣੀ ਗੁਰਦੁਆਰਾ ਵਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸ਼ੌਪੀ ਗਈ ਸੀ।ਇਸ ਸੇਵਾ ਵਿੱਚ ਬੀਬੀ …

Read More »