ਪੰਜਾਬ ਦੇ ਮੁੱਖ ਮੰਤਰੀ ਮਾਨ, ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਅਤੇ ਦਿੱਲੀ ਦੇ ਸਕਸੈਨਾ ਅੰਮ੍ਰਿਤਸਰ ਪਹੁੰਚੇ ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ ਗ੍ਰਹਿ ਮੰਤਰਾਲੇ ਵੱਲੋਂ ਕੀਤੀ ਜਾ ਰਹੀ ਉਤਰ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਵਿੱਚ ਉਤਰ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਤੇ ਡੈਲੀਗੇਟ ਅੱਜ ਅੰਮ੍ਰਿਤਸਰ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਹਨ।ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ …
Read More »Daily Archives: September 25, 2023
GNDU Shooters Shine in Asian Games Hangzhou (China)
Amritsar, September 25 (Punjab Post Bureau) – In a remarkable display of talent and skill, the athletes of Guru Nanak Dev University Amritsar, have made a significant mark at the ongoing Asian Games in Hangzhou China. The prestigious event, which commenced on September 23 and will continue until October 8, 2023, witnesses the participation of exceptional athletes from across the …
Read More »ਡਾ. ਸੁਰਿੰਦਰ ਸਿੰਘ ਨੇ ਬਤੌਰ ਜੁਆਇੰਟ ਡਾਇਰੈਕਟਰ ਸੰਭਾਲਿਆ ਚਾਰਜ਼
ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੀਨੀਅਰ ਡਿਪਟੀ ਡਾਇਰੈਕਟਰ ਡਾ. ਸੁਰਿੰਦਰ ਸਿੰਘ ਨੇ ਅੱਜ ਤਰੱਕੀ ਮਿਲਣ ਤੋਂ ਬਾਅਦ ਜੁਆਇੰਟ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਜੋਂ ਮੁੱਖ ਦਫਤਰ ਵਿਖੇ ਅਹੁਦਾ ਸੰਭਾਲ ਲਿਆ ਹੈ।ਡਾ. ਸੁਰਿੰਦਰ ਸਿੰਘ ਪੰਜਾਬ ਦੇ ਜਲੰਧਰ, ਤਰਨਤਾਰਨ, ਨਵਾਂਸ਼ਹਿਰ ਅਦਿ ਜਿਲ੍ਹਿਆਂ ਵਿੱਚ ਵੱਖ ਵੱਖ ਅਹੁੱਦਿਆਂ `ਤੇ ਕਿਸਾਨਾਂ ਲਈ ਭਲਾਈ ਦੇ ਕੰਮ ਕੀਤੇ …
Read More »ਸ਼ੇਖ਼ ਫ਼ਰੀਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਮਤਿ ਸਮਾਗਮ ਦਾ ਆਯੋਜਨ
ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਪ੍ਰਚਾਰਕ, ਰਾਗੀ, ਗ੍ਰੰਥੀ ਸਭਾ ਦੇ ਸਹਿਯੋਗ ਨਾਲ ਸ਼ੇਖ ਫਰੀਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਜਗਤਾਰ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਪ੍ਰੀਤ ਅਤੇ ਕੁਲਬੀਰ ਸਿੰਘ ਦੀ ਦੇਖ ਰੇਖ ਹੇਠ ਆਯੋਜਿਤ ਕੀਤਾ ਗਿਆ।ਭਾਈ ਭੋਲਾ ਸਿੰਘ ਹੈਡ ਗ੍ਰੰਥੀ ਅਤੇ ਇਸਤਰੀ ਸਤਿਸੰਗ ਸਭਾ ਵਲੋਂ ਸ੍ਰੀ …
Read More »ਐਨ.ਐਸ.ਐਸ ਸਮਾਜ ਸੇਵਾ ਦੀ ਪਹਿਲੀ ਪੌੜੀ -ਪ੍ਰਿੰਸੀਪਲ ਯਾਦਵਿੰਦਰ ਸਿੰਘ
ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਵਲੋਂ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ਵਿਚ ਐਨ.ਐਸ.ਐਸ ਦਿਵਸ ਮਨਾਉਣ ਸਬੰਧੀ ਸਮਾਗਮ ਕਰਵਾਇਆ ਗਿਆ।ਯਾਦਵਿੰਦਰ ਸਿੰਘ ਪ੍ਰਿੰਸੀਪਲ ਸੰਤ ਅਤਰ ਸਿੰਘ ਬਹੁਤਕਨੀਕੀ ਸਰਕਾਰੀ ਕਾਲਜ ਬਡਬਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਮੁੱਖ ਮਹਿਮਾਨ …
Read More »ਖ਼ਾਲਸਾ ਕਾਲਜ ਵਿਖੇ ‘ਦੱਖਣੀ ਏਸ਼ੀਆ : ਇਕ ਖੇਤਰ’ ਵਿਸ਼ੇ ’ਤੇ ਗੈਸਟ ਲੈਕਚਰ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗਰੈਜ਼ੂਏਟ ਰਾਜਨੀਤੀ ਸ਼ਾਸਤਰ ਅਤੇ ਲੋਕ ਪ੍ਰਸ਼ਾਸਨ ਵਿਭਾਗ ਵਲੋਂ ‘ਦੱਖਣੀ ਏਸ਼ੀਆ: ਉਮੀਦ ਅਤੇ ਨਿਰਾਸ਼ਾ ਦੇ ਵਿਚਕਾਰ ਇਕ ਖੇਤਰ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਲੈਕਚਰ ’ਚ ਅੰਤਰਰਾਸ਼ਟਰੀ ਵਿਭਾਗ, ਸਾਊਥ ਏਸ਼ੀਅਨ ਯੂਨੀਵਰਸਿਟੀ ਨਵੀਂ ਦਿੱਲੀ ਤੋਂ ਚੇਅਰਪਰਸਨ ਅਤੇ ਐਸੋਸੀਏਟ ਪ੍ਰੋਫੈਸਰ ਡਾ: ਧਨੰਜੈ ਤ੍ਰਿਪਾਠੀ …
Read More »ਖਾਲਸਾ ਕਾਲਜ ਵਿਖੇ ‘ਭਾਰਤੀ ਸ਼ਾਸਤਰੀ ਸੰਗੀਤ ਦੇ ਵਿਗਿਆਨਿਕ ਪਹਿਲੂ’’ਤੇ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਪੋਸਟ ਗਰੈਜੂਏਟ ਸੰਗੀਤ ਵਿਭਾਗ ਵਲੋਂ ‘ਭਾਰਤੀ ਸ਼ਾਸਤਰੀ ਸੰਗੀਤ ਦੇ ਵਿਗਿਆਨਿਕ ਪਹਿਲੂ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਡਾ. ਅਮਨਦੀਪ ਸਿੰਘ ਮੱਕੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਨੂੰ ਪੌਦਾ ਭੇਂਟ ਕਰ ਕੇ ਸਵਾਗਤ ਕਰਨ ਉਪਰੰਤ ਡਾ. ਆਤਮ ਸਿੰਘ ਰੰਧਾਵਾ ਨੇ ਸੰਗੀਤ …
Read More »‘ਰਾਹੀ’ ਸਕੀਮ ਅਧੀਨ ਅਦਾਨੀ ਟੋਟਲ ਅਨਰਜ਼ੀ ਕੰਪਨੀ ਵਲੋਂ ਅੰਮ੍ਰਿਤਸਰ ਵਿਖੇ ਸਰਵੇਖਣ
ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ‘ਤੇ ਜਲਦ ਹੀ ਲੱਗਣਗੇ ਈ.ਵੀ ਚਾਰਜ਼ਿੰਗ ਸਟੇਸ਼ਨ ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਅਧੀਨ ਚੱਲ ਰਹੀ ‘ਰਾਹੀ ਸਕੀਮ’ ਤਹਿਤ ਪੁਰਾਣੇ ਡੀਜਲ ਆਟੋ ਨੂੰ ਈ ਆਟੋਜ਼ ਦੇ ਨਾਲ ਬਦਲਣ ਲਈ 1.40 ਲੱਖ ਦੀ ਨਗਦ ਸਬਸਿਡੀ ਦਿੱਤੀ ਜਾਂਦੀ ਹੈ।ਇਸ ਸਕੀਮ ਅਧੀਨ ਈ-ਆਟੋ ਚਾਰਜ਼ ਕਰਨ ਲਈ ਜਲਦ ਤੋਂ ਜਲਦ ਈ.ਵੀ ਚਾਰਜਿੰਗ ਸਟੇਸ਼ਨ ਲਗਵਾਉਣ ਦੇ ਕੀਤੇ ਗਏ …
Read More »ਸਿਹਾਲਾ ਵਿਖੇ ਖੂਨਦਾਨ ਅਤੇ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ
ਇਕੱਠਾ ਹੋਇਆ 46 ਯੂਨਿਟ ਖੂਨ ਅਤੇ ਲੋੜਵੰਦਾਂ ਨੂੰ ਦਿੱਤੀਆਂ ਮੁਫਤ ਦਵਾਈਆਂ ਸਮਰਾਲਾ 25 ਸਤੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਸਿਹਾਲਾ ਵਿਖੇ ਸਮੂਹ ਨਗਰ ਨਿਵਾਸੀਆਂ, ਇਲਾਕਾ ਨਿਵਾਸੀਆਂ ਅਤੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਭਾਦੋਂ ਦੀ ਨੌਵੀਂ ਦੇ ਮੇਲੇ ਦੌਰਾਨ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਖੂਨਦਾਨ ਕੈਂਪ ਅਤੇ ਲੋੜਵੰਦਾਂ ਲਈ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ।ਇਲਾਕੇ ਦੇ ਉਘੇ ਸਮਾਜਸੇਵੀ ਨੀਰਜ ਸਿਹਾਲਾ …
Read More »‘ਅਕਾਲੀ ਲਹਿਰ ਅਤੇ ਜੈਤੋ ਦਾ ਮੋਰਚਾ’ ਪੁਸਤਕ ਐਡਵੋਕੇਟ ਧਾਮੀ ਨੇ ਕੀਤੀ ਜਾਰੀ
ਸ਼੍ਰੋਮਣੀ ਕਮੇਟੀ ਨੇ 1974 ’ਚ ਛਾਪੀ ਸੀ ਇਹ ਅਹਿਮ ਪੁਸਤਕ ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਨਾਲ ਮੋਰਚੇ ਨਾਲ ਸਬੰਧਤ ਇਕ ਅਹਿਮ ਪੁਸਤਕ ਨੂੰ ਮੁੜ ਪ੍ਰਕਾਸ਼ਿਤ ਕੀਤਾ ਗਿਆ ਹੈ।ਪ੍ਰਸਿੱਧ ਇਤਿਹਾਸਕਾਰ ਸ਼ਮਸ਼ੇਰ ਸਿੰਘ ਅਸ਼ੋਕ ਦੀ ਇਹ ਪੁਸਤਕ ‘ਅਕਾਲੀ ਲਹਿਰ ਤੇ ਜੈਤੋ ਦਾ ਮੋਰਚਾ’ ਸ਼੍ਰੋਮਣੀ ਕਮੇਟੀ ਨੇ 1974 ਵਿੱਚ ਛਾਪੀ ਸੀ।ਜਿਸ ਦਾ ਦੂਸਰਾ ਐਡੀਸ਼ਨ …
Read More »