Tuesday, July 23, 2024

Daily Archives: September 27, 2023

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ ਵੇਦ ਪ੍ਰਚਾਰ ਸਪਤਾਹ ਦੇ ਸਮਾਪਨ ਸਮਾਰੋਹ `ਤੇ ਵੈਦਿਕ ਹਵਨ ਯੱਗ

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਵੇਦ ਪ੍ਰਚਾਰ ਸਪਤਾਹ ਦੇ ਸਮਾਪਨ ਸਮਾਰੋਹ `ਤੇ ਵੈਦਿਕ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਪ੍ਰਬੰਧਕ ਕਮੇਟੀ ਅਤੇ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਜਜਮਾਨ ਦੇ ਰੂਪ ਵਿੱਚ ਹਾਜ਼ਰ ਰਹੇ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸਭ ਤੋਂ ਪਹਿਲਾਂ ਹਵਨ ਦੇ ਨਿਰਵਿਘਨ ਸਮਾਪਨ `ਤੇ ਈਸ਼ਵਰ ਦਾ ਧੰਨਵਾਦ ਕੀਤਾ।ਆਪਣੇ ਸੰਬੋਧਨ …

Read More »

ਜੇਲ੍ਹ ਵਿੱਚ ਬੰਦ ਇਸਤਰੀ ਬੰਦੀਆਂ ਨੂੰ ਵੱਖ-ਵੱਖ ਕਿੱਤਿਆਂ ਦੀ ਟ੍ਰੇਨਿੰਗ ਦਿੱਤੀ ਗਈ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਕੰਪੇਨ ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ ਦੌਰਾਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਜੇਲ੍ਹ ਵਿੱਚ ਬੰਦ ਇਸਤਰੀ ਬੰਦੀਆਂ ਨੂੰ ਵੱਖ-ਵੱਖ ਕਿੱਤਿਆਂ ਦੀ ਟ੍ਰੇਨਿੰਗ ਦੇਣ ਵਾਸਤੇ ਟ੍ਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ।ਸ਼੍ਰੀ ਰਸ਼ਪਾਸ ਸਿੰਘ ਚੀਫ ਜੁਡੀਸ਼ਿਅਲ ਮੇਜਿਸਟ੍ਰੇਟ ਅੰਮ੍ਰਿਤਸਰ, ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ …

Read More »

World Tourism day celebrated by department

Amritsar, September 27 (Punjab Post Bureau) – On the occasion of World Tourism Day on 27 September 2023, the celebration was organised in the Jallianwala Bagh Amritsar by the Ministry of Tourism Govt. of India in collaboration with Punjab Tourism in which the Yuva Tourism club students of schools, colleges, Ncc cadets participated and took the Travel for Life pledge …

Read More »

ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਦ੍ਰਿੜ ਸੰਕਲਪ – ਈ.ਟੀ.ਓ

ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਕੱਢੀ ਜਾ ਰਹੀ ਬੱਸ ਰੈਲੀ ਦਾ ਜੰਡਿਆਲਾ ਵਿਖੇ ਪਹੁੰਚਣ ‘ਤੇ ਕੀਤਾ ਸਵਾਗਤ ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਨਾਲ ਜੋੜਿਆ …

Read More »

ਗਾਂਧੀ ਜਯੰਤੀ ਨੂੰ ‘ਇਕ ਤਾਰੀਖ, ਇਕ ਘੰਟਾ, ਇਕ ਸਾਥ’ ਸਫਾਈ ਮੁਹਿੰਮ

ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੀ ਅਪੀਲ ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ’ਤੇ 1 ਅਕਤੂਬਰ ਨੂੰ ਰਾਸ਼ਟਰੀ ਪੱਧਰ ’ਤੇ ਵਿਸ਼ੇਸ਼ ਸਵੱਛਤਾ ਮੁਹਿੰਮ ’ਵਨ ਡੇਟ, ਵਨ ਆਵਰ, ਵਨ ਟੂਗੇਦਰ’ ਚਲਾਈ ਜਾਵੇਗੀ।ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਵੇਰੇ 10 ਵਜੇ ਤੋਂ ਇੱਕ ਘੰਟਾ ਸਫਾਈ ਗਤੀਵਿਧੀਆਂ ਚਲਾਈਆਂ …

Read More »

ਨੈਸ਼ਨਲ ਲੋਕ ਅਦਾਲਤ 9 ਦਸੰਬਰ 2023 ਲੱਗੇਗੀ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਯਤਨਾ ਸਦਕਾ ਇਸ ਵਾਰ ਨੈਸ਼ਨਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਧੀਆਂ ਨੇ ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਵਧਾਇਆ ਮਾਣ

ਨਿਸ਼ਾਨੇਬਾਜ਼ਾਂ ਨੇ ਏਸ਼ੀਆਈ ਖੇਡਾਂ ‘ਚ ਭਾਰਤ ਨੂੰ 2 ਗੋਲਡ, 2 ਸਿਲਵਰ ਅਤੇ 1 ਕਾਂਸੀ ਦਾ ਤਗਮਾ ਦਿਵਾਇਆ ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਚੀਨ ਦੇ ਸ਼ਹਿਰ ਹੀਂਗਾਜ਼ੂ ਵਿਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਖਿਡਾਰਨਾਂ ਨੇ ਇਕ ਵਾਰ ਫਿਰ ਭਾਰਤ ਦਾ ਨੌਂ ਰੌਸ਼ਨ ਕਰ ਦਿੱਤਾ ਹੈ। ਉਨ੍ਹਾਂ ਨੇ ਅੱਜ ਦੇ ਮੁਕਾਬਲਿਆਂ ਵਿੱਚ ਸਿਖਰਤਾ ਨੂੰ ਛੂਹਦਿਆਂ …

Read More »

ਸੈਂਟਰ ਪੱਧਰੀ ਖੇਡਾਂ ਵਿੱਚ ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਬੱਲੇ ਬੱਲੇ

ਸੰਗਰੂਰ, 27 ਸਤੰਬਰ (ਜਗਸੀਰ ਸਿੰਘ) – ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਸੈਂਟਰ ਪੱਧਰ ‘ਤੇ ਹੋਈਆਂ ਪ੍ਰਾਇਮਰੀ ਖੇਡਾਂ ਵਿੱਚ ਭਾਗ ਲਿਆ।ਇਹ ਖੇਡਾਂ ਢੱਡਰੀਆਂ ਸਕੂਲ ਅਤੇ ਰੱਤੋਕੇ ਸਕੂਲ ਵਿੱਚ ਕਰਵਾਈਆਂ ਗਈਆਂ।ਜਿਸ ਵਿੱਚ ਆਸ਼ੀਰਵਾਦ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਖੇਡਾਂ ਵਿੱਚ ਪੁਜੀਸ਼ਨਾਂ ਹਾਸਲ ਕੀਤੀਆਂ।ਕਬੱਡੀ ਨੈਸ਼ਨਲ ਸਟਾਇਲ ਲੜਕਿਆਂ ਨੇ …

Read More »

ਹੈਲਥ ਵੈਲਨੈਸ ਕੇਂਦਰ ਬਾਲੀਆਂ ਵਿਖੇ ਲਗਾਇਆ ਸਿਹਤ ਮੇਲਾ

ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਆਯੁਸ਼ਮਾਨ ਭਵ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਸੇਵਾ ਪਖਵਾੜਾ ਮਨਾਇਆ ਜਾ ਰਿਹਾ ਹੈ।ਇਸ ਮੁਹਿੰਮ ਤਹਿਤ ਕਮਿਉਨਿਟੀ ਸਿਹਤ ਕੇਂਦਰਾਂ ਅਤੇ ਹੈਲਥ ਵੈਲਨੈਸ ਸੈਂਟਰਾਂ ਵਿਖੇ ਸਿਹਤ ਮੇਲੇ ਲਗਾਏ ਜਾ ਰਹੇ …

Read More »

ਹਾਕੀ ਦੇ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਬੱਚਿਆਂ ਨੇ ਜਿੱਤੇ ਗੋਲਡ ਮੈਡਲ

ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਸੈਂਟਰ ਪੱਧਰੀ ਖੇਡਾਂ ਦੇ ਹਾਕੀ ਖੇਡ ਮੁਕਾਬਲੇ ਜੋ ਕੇ ਸਰਕਾਰੀ ਪ੍ਰਾਇਮਰੀ ਸਕੂਲ, ਚੀਮਾਂ ਵਿੱਚ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ ਅਤੇ ਇਹ ਮੁਕਾਬਲੇ ਸੈਂਟਰ ਹੈਡ ਦਲਜੀਤ ਸਿੰਘ ਚੀਮਾਂ (ਸਰਕਾਰੀ ਪ੍ਰਾਇਮਰੀ ਸਕੂਲ, ਮਾਨਾਪੱਤੀ-ਚੀਮਾ) ਦੀ ਨਿਗਰਾਨੀ ਹੇਠ ਕਰਵਾਏ ਗਏ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਦੇ ਬੱਚਿਆਂ ਨੇ ਹਾਕੀ ਮੁਕਾਬਲਿਆਂ, ਜਿਸ …

Read More »