ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀ ਦਿਵਿਆਂਸ਼ ਸਿੰਘ ਪਨਵਰ ਨੇ ਚੀਨ ਵਿਖੇ 23 ਸਤੰਬਰ ਤੋਂ 8 ਅਕਤੂਬਰ ਤੱਕ ਕਰਵਾਈਆਂ ਜਾ ਰਹੀਆਂ ਏਸ਼ੀਅਨ ਗੇਮਜ਼-2023 ’ਚ ਨਿਸ਼ਾਨੇਬਾਜ਼ੀ (ਸ਼ੂਟਿੰਗ) ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟੀਮ ਗੋਲਡ ਹਾਸਲ ਕਰਕੇ ਕਾਲਜ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾ ਰੌਸ਼ਨ ਕੀਤਾ ਹੈ।ਜ਼ਿਕਰਯੋਗ ਹੈ ਕਿ ਬੀਤੇ ਸਮੇਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਪਲੇਅਰ ਦਿਵਿਆਂਸ਼ …
Read More »Daily Archives: September 27, 2023
ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦਾ ’ਵਰਸਿਟੀ ਦੇ ਇਮਤਿਹਾਨਾਂ ’ਚ ਦੂਸਰਾ ਸਥਾਨ
ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (ਪੰਜ਼ ਸਾਲਾ ਕੋਰਸ) ਸਮੈਸਟਰ 8ਵਾਂ ਦੇ ਹੋਏ ਇਮਤਿਹਾਨਾਂ ’ਚੋਂ ਕੁੱਲ 600 ਅੰਕਾਂ ’ਚੋਂ 374 ਅੰਕਾਂ ਨਾਲ ਯੂਨੀਵਰਸਿਟੀ ’ਚ ਦੂਜਾ ਸਥਾਨ ਹਾਸਲ ਕੀਤਾ। ਇਸ ਸਬੰਧੀ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ …
Read More »‘ਇੱਕ ਤਰੀਕ ਇੱਕ ਘੰਟਾ ਇਕੱਠੇ’ ਮੁਹਿੰਮ ਤਹਿਤ 1 ਅਕਤੂਬਰ 2023 ਨੂੰ ਸਵੇਰੇ 10 ਵਜੇ ਇੱਕ ਘੰਟੇ ਦੇ ਸ਼਼੍ਰਮਦਾਨ ਦੀ ਅਪੀਲ
ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਵਲੋ ਸਮੂਹ ਨਾਗਰਿਕਾਂ ਨੂੰ 1 ਅਕਤੂਬਰ ਨੂੰ ਸਵੇਰੇ 10 ਵਜੇ ਸਵੱਛਤਾ ਲਈ ਸਮੂਹਿਕ ਤੌਰ `ਤੇ 1 ਘੰਟਾ ਸ਼੍ਰਮਦਾਨ ਦਾਨ ਕਰਨ ਦੀ ਅਪੀਲ ਕੀਤੀ ਗਈ ਹੈ, ਜੋ ਕਿ ਗਾਂਧੀ ਜਯੰਤੀ ਦੀ ਪੂਰਵ ਸੰਧਿਆ `ਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ `ਸਵੱਛ ਸ਼ਰਧਾਂਜਲੀ ਹੋਵੇਗੀ।ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 1 ਅਕਤੂਬਰ ਯਾਨੀ ਐਤਵਾਰ ਨੂੰ ਸਵੇਰੇ …
Read More »ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਖੂਨਦਾਨ ਕੈਂਪ ਲਾਉਣਾ ਸ਼ਲਾਘਾਯੋਗ ਉਪਰਾਲਾ- ਐਮ.ਪੀ ਮਾਨ
ਧਨੌਲਾ, 27 ਸਤੰਬਰ (ਜਗਸੀਰ ਲੌਂਗੋਵਾਲ)- ਆਪਣੇ ਬਜ਼ੁਰਗਾਂ ਦੀ ਯਾਦ ਨੂੰ ਸਮਰਪਿਤ ਅਤੇ ਘਰ ਵਿੱਚ ਆਈਆਂ ਖੁਸ਼ੀਆਂ ਦੇ ਮੱਦੇਨਜਰ ਮਨੁੱਖਤਾ ਦੀ ਭਲਾਈ ਲਈ ਖੂਨਦਾਨ ਕੈਂਪ ਲਾਉਣਾ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ।ਇਸ ਦੇ ਲਈ ਗੁਰਮੀਤ ਸਿੰਘ ਕਾਲਾ ਧਨੌਲਾ ਅਤੇ ਉਨ੍ਹਾਂ ਦੀ ਪੂਰੀ ਟੀਮ ਸ਼ਲਾਘਾ ਦੀ ਪਾਤਰ ਹੈ।ਇਹ ਪ੍ਰਗਟਾਵਾ ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਸੰਤ ਬਾਬਾ …
Read More »ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਸਭਾ ਕਰਕੇ ਦਿੱਤੀ ਗਈ ਸ਼ਰਧਾਜਲੀ, ਦਫ਼ਤਰ ਰਹੇ ਬੰਦ ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਵਣ ਸਿੰਘ ਕੁਲਾਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਰਵਣ ਸਿੰਘ ਕੁਲਾਰ ਖਾਲਸਾ ਪੰਥ ਨੂੰ ਸਮਰਪਿਤ ਸ਼ਖ਼ਸੀਅਤ …
Read More »
Punjab Post Daily Online Newspaper & Print Media