Saturday, December 21, 2024

Daily Archives: September 28, 2023

ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦਾ 116ਵਾਂ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਮਹਿਕ ਵਿੱਚ ਭਿੱਜੇ ਗੀਤ ਗਾਏ, ਕਵਿਤਾਵਾਂ ਸੁਣਾਈਆਂ ਅਤੇ ਸ਼ਹੀਦਾਂ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕੀਤਾ। ਵਿਦਿਆਰਥੀਆਂ ਦਾ ਉਤਸ਼ਾਹ ਇਸ ਗੱਲ ਦਾ ਪ੍ਰਤੀਕ ਸੀ ਕਿ ਸ. ਭਗਤ ਸਿੰਘ …

Read More »

BBK DAV concludes ‘Ved Prachar Saptah’ by organizing a Vedic Havan

Amritsar, September 28 (Punjab Post Bureau) – Ved Prachar Saptah at BBK DAV College for Women culminated in a Vedic Havan. Principal Dr. Pushpinder Walia and Sudarshan Kapoor, Chairman, Local Managing Committee, were the Yajmans for the Havan Yajna. During the week-long event, various competitions like Bhajan Gayan, poster making, painting, and poetry recitation were organized. A workshop on Havan …

Read More »

ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਐਨੀਮੇਸ਼ਨ/ਗਰਾਫਿਕਸ ਅਤੇ ਵੀ.ਐਫ.ਐਕਸ ਫਿਲਮ ਮੇਕਿੰਗ ਬਾਰੇ ਸੈਮੀਨਾਰ

ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ “ਐਨੀਮੇਸ਼ਨ/ਗ੍ਰਾਫਿਕਸ ਅਤੇ ਵੀਐਫਐਕਸ ਫਿਲਮ ਮੇਕਿੰਗ ਦੇ ਖੇਤਰ ਵਿੱਚ ਕਰੀਅਰ ਦੇ ਮੌਕੇ” ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਦਾ ਉਦੇਸ਼ ਫਿਲਮ ਮੇਕਿੰਗ ਅਤੇ ਐਨੀਮੇਸ਼ਨ ਦੇ ਖੇਤਰ ਨਾਲ ਸਬੰਧਤ ਵਿਦਿਆਰਥੀਆਂ ਨੂੰ ਇਸ ਖੇਤਰ ਵਿਚ ਕਰੀਅਰ ਦੇ ਮੌਕੇ ਬਾਰੇ ਮੌਜੂਦਾ ਅਤੇ ਭਵਿੱਖਮੁਖੀ ਸੰਭਾਵਨਾਵਾਂ ਬਾਰੇ ਦਸਣਾ ਸੀ।ਇਸ …

Read More »

ਯੂਨੀਵਰਸਿਟੀ ਨੇ 78ਵੇਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਵਿਗਿਆਨ ਸੰਮੇਲਨ ਦੌਰਾਨ ਦੂਜੀ ਵਾਰ ਭਾਗ ਲੈ ਕੇ ਦੇਸ਼ ਦਾ ਮਾਣ ਵਧਾਇਆ

ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਯੂਨੀਵਰਸਿਟੀ ਨੇ ਦੂਜੀ ਵਾਰ 78ਵੇਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ (ਯੂ.ਐਨ.ਜੀ.ਏ.78) ਵਿਚ ਚੱਲ ਰਹੇ ਵਿਗਿਆਨ ਸੰਮੇਲਨ ਦੌਰਾਨ ਚਾਰ ਆਨਲਾਈਨ ਸੈਸ਼ਨਾਂ ਵਿਚ ਭਾਗ ਲਿਆ।ਇਹ ਸ਼ਮੂਲੀਅਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਦੇਸ਼ ਲਈ ਮਾਣ ਵਾਲੀ ਗੱਲ ਹੈ ਅਤੇ ਪਿਛਲੇ ਵਰ੍ਹੇ ਵੀ ਯੂਨੀਵਰਸਿਟੀ …

Read More »

ਸੀ.ਪੀ.ਆਈ ਲਿਬਰੇਸ਼ਨ ਨੇ ਮਨਾਇਆ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ

ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਪਾਰਟੀ ਵਲੋਂ ਸ਼ਹੀਦ-ਏ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਨੌਜਵਾਨਾਂ ਤੇ ਔਰਤਾਂ ਸਮੇਤ ਸਮੂਹ ਪਾਰਟੀ ਆਗੂਆਂ ਵਲੋਂ ਉਤਸ਼ਾਹ ਪੂਰਵਕ ਐਸ.ਡੀ.ਐਮ ਦਫਤਰ ਵਿਖੇ ਲੱਗੇ ਪੱਕੇ ਮੋਰਚੇ ਦੌਰਾਨ ਲਹਿਰਾਗਾਗਾ ਵਿਖੇ ਮਨਾਇਆ ਗਿਆ।ਮੁੱਖ ਬੁਲਾਰੇ ਕਾਮਰੇਡ ਸ਼ੁਖਦਰਸ਼ਨ ਸਿੰਘ ਨੱਤ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ …

Read More »

ਸਲਾਈਟ ਦੇ ਫੂਡ ਤਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ ਕੀਤੀ ਉਦਯੋਗਿਕ ਯਾਤਰਾ

ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਸਲਾਈਟ ਦੇ ਡਾਇਰੈਕਟਰ ਪ੍ਰੋਫੈਸਰ ਮਨੀ ਕਾਂਤ ਪਾਸਵਾਨ ਦੀ ਗਤੀਸ਼ੀਲ ਅਗਵਾਈ ਹੇਠ ਇੰਜੀਨੀਅਰਿੰਗ ਅਤੇ ਤਕਨਾਲੋਜੀ ਵਿਭਾਗ ਨੇ 26 ਸਤੰਬਰ ਨੂੰ ਦੋ ਪ੍ਰਮੁੱਖ ਕੰਪਨੀਆਂ ਦਾ ਉਦਯੋਗਿਕ ਦੌਰਾ ਆਯੋਜਿਤ ਕੀਤਾ।ਯਾਤਰਾ ਵਿੱਚ ਘਨੌਰ ਵਿੱਚ ਮੈਸਰਜ਼ ਮੋਡੇਲੀਜ ਇੰਡੀਆ ਪ੍ਰਾਈਵੇਟ ਲਿਮ. ਅਤੇ ਨਬੀਪੁਰ ਜਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਕੰਧਾਰੀ ਬੇਵਰੇਜ਼ ਪ੍ਰਾਈਵੇਟ ਲਿਮ. ਦੀ ਚੋਣ ਕੀਤੀ ਗਈ।ਜੀ.ਐਫ.ਟੀ 2022 ਬੈਚ ਦੇ 32 ਵਿਦਿਆਰਥੀਆਂ …

Read More »

National LokAdalat is scheduled to be held on 9.12.2023

Amritsar, September 28 (Punjab Post Bureau) – As per the directions given by National Legal Services Authority and Punjab State Legal Services Authority, SAS Nagar, Mohali. Under the guidance of  Smt. Harpreet Kaur Randhawa, Hon’ble District & Sessions Judge, Amritsar National Lok Adalatis going to be held on 09.12.2023 at District Courts Amritsar, Ajnala and Baba Bakala Sahib. In this …

Read More »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਵਲੋਂ 4 ਅਕਤੂਬਰ ਦੇ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਲਈ ਮੀਟਿੰਗ

ਸਮਰਾਲਾ, 28 ਸਤੰਬਰ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਅਤੇ ਟਰਾਂਸਕੋ ਮੰਡਲ ਸਮਰਾਲਾ ਦੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਇੱਕ ਜਰੂਰੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 4 ਅਕਤੂਬਰ ਨੂੰ ਪਟਿਆਲਾ ਹੈਡ ਆਫਿਸ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਵਿੱਚ ਪਹਿਲਾਂ ਦੀ ਤਰ੍ਹਾਂ ਕਮੇਟੀ ਮੈਂਬਰਾਂ ਦੀ ਧਰਨੇ ਦੀ …

Read More »

ਗਣੇਸ਼ ਪੂਜਾ ਉਪਰੰਤ ਵਿਧੀਪੂਰਵਕ ਕੀਤੇ ਗਏ ਜਲ ਪ੍ਰਵਾਹ

ਸਮਰਾਲਾ, 28 ਸਤੰਬਰ (ਇੰਦਰਜੀਤ ਸਿੰਘ ਕੰਗ) – ਸ਼ਿਵ ਸੈਨਾ ਯੂਥ ਵਿੰਗ ਦੇ ਪ੍ਰਧਾਨ ਰਮਨ ਵਡੇਰਾ ਦੀ ਅਗਵਾਈ ‘ਚ ਸਰਹਿੰਦ ਨਹਿਰ ਵਿੱਚ ਪੂਰੇ ਵਿਧੀ ਵਿਧਾਨ ਨਾਲ ਸ੍ਰੀ ਗਣੇਸ਼ ਨੂੰ ਜਲ ਪ੍ਰਵਾਹ ਕੀਤਾ ਗਿਆ।ਸਮਾਜ ਸੇਵੀ ਨੀਰਜ ਸਿਹਾਲਾ ਨੇ ਦੱਸਿਆ ਕਿ ਮਮਤਾ ਛਾਬੜਾ ਦੁਆਰਾ ਗਣੇਸ਼ ਉਤਸਵ ਮੌਕੇ ਆਪਣੇ ਘਰ ਵਿਖੇ ਗਣੇਸ਼ ਪੂਜਾ ਕਰਵਾਈ ਗਈ।ਜਿਸ ਦੌਰਾਨ ਪਿਛਲੇ 21 ਦਿਨਾਂ ਤੋਂ ਘਰ ਵਿੱਚ ਕੀਰਤਨ ਅਤੇ …

Read More »

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਜਨਮ ਦਿਨ ਦੇ ਸਬੰਧ ‘ਚ ਭਾਜਪਾ ਵਲੋਂ ਖੂਨਦਾਨ ਕੈਂਪ

ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਭਾਜਪਾ ਦੇ ਓ.ਬੀ.ਸੀ ਮੋਰਚਾ ਅੰਮ੍ਰਿਤਸਰ ਭਾਜਪਾ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਜਨਮ ਦਿਨ ਸਬੰਧੀ ਨਿਊ ਲਾਈਫ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿੱਚ ਭਾਜਪਾ ਦੇ ਜਿਲ੍ਹਾ ਪ੍ਰਧਾਨ ਡਾਕਟਰ ਹਰਵਿੰਦਰ ਸਿੰਘ ਸੰਧੂ ਅਤੇ ਹਲਕਾ ਉਤਰੀ ਦੇ ਇੰਚਾਰਜ਼ ਸੁਖਮਿੰਦਰ ਸਿੰਘ ਪਿੰਟੂ ਵਿਸ਼ੇਸ਼ ਤੌਰ ‘ਤੇ ਪਹੁੰਚੇ।ਕੈਂਪ ਦੌਰਾਨ ਆਮ ਲੋਕਾਂ ਅਤੇ ਭਾਜਪਾ ਵਰਕਰਾਂ ਨੇ ਖੂਨਦਾਨ …

Read More »