ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਅੰਮ੍ਰਿਤਸਰ ਜਿਲ੍ਹੇ ਦੇ ਜੰਡਿਆਲਾ ਗੁਰੂ ਕਸਬੇ ਨਾਲ ਸਬੰਧਿਤ 32 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਮਦਨ ਸਿੰਘ ਦਾ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ …
Read More »Daily Archives: September 29, 2023
ਖ਼ਾਲਸਾ ਕਾਲਜ ਵੂਮੈਨ ਵਿਖੇ ਅਲਜ਼ਾਈਮਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
ਅੰਮਿ੍ਰਤਸਰ, 29 ਸਤੰਬਰ ( ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਸਮਾਜਿਕ ਵਿਗਿਆਨ ਵਿਭਾਗ ਵਲੋਂ ਵਿਸ਼ਵ ਅਲਜ਼ਾਈਮਰ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਮੌਕੇ ਮਨੋਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਨੇ ਅਲਜ਼ਾਈਮਰ ਰੋਗ ਦੇ ਲੱਛਣਾਂ, ਕਾਰਨਾਂ ਅਤੇ ਇਲਾਜ ਸਬੰਧੀ ਵੱਖ-ਵੱਖ ਆਈਟਮਾਂ ਤਿਆਰ ਕੀਤੀਆਂ। ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਗਤਕਾ ਟੀਮ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ‘ਨੈਸ਼ਨਲ ਗਤਕਾ ਫ਼ੈਡਰੇਸ਼ਨ ਆਫ਼ ਇੰਡੀਆ’ ਦੁਆਰਾ ਆਯੋਜਿਤ ਗਤਕੇ ਮੁਕਾਬਲੇ ’ਚ ਜਿੱਤ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਦੱਸਿਆ ਕਿ ਅੰਡਰ-19 ’ਚ ਖੇਡਦਿਆਂ ਗਤਕਾ ਟੀਮ ਨੇ ਫਸਵੇਂ ਮੁਕਾਬਲੇ ’ਚ ਦੂਸਰਾ …
Read More »ਐਥਲੈਟਿਕਸ ਮੁਕਾਬਲਿਆਂ ‘ਚ ਪੀ.ਪੀ.ਐਸ.ਚੀਮਾਂ ਦੇ ਬੱਚਿਆਂ ਦੀ ਬਲਾਕ ਪੱਧਰੀ ਖੇਡਾਂ ਲਈ ਚੋਣ
ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਪ੍ਰਾਇਮਰੀ ਸਕੂਲ ਖੇਡਾਂ ਦੇ ਸੈਂਟਰ ਪੱਧਰੀ ਐਥਲੈਟਿਕਸ ਖੇਡ ਮੁਕਾਬਲੇ ਸ.ਸ.ਸ.ਸ ਸਕੂਲ ਚੀਮਾਂ ਵਿੱਚ ਕਰਵਾਏ ਗਏ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਐਥਲੈਟਿਕਸ ਮੁਕਾਬਲਿਆਂ ਅੰਡਰ 11 (ਲੜਕੀਆਂ) ਮਨਸੀਰਤ ਕੌਰ (200 ਮੀਟਰ) ਨੇ ਪਹਿਲਾ ਅਤੇ ਜਸਨੂਰ ਕੌਰ (100 ਮੀਟਰ) ਨੇ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਅਤੇ ਆਪਣੀ ਚੋਣ ਬਲਾਕ …
Read More »ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਮਨਾਇਆ ਸਵਦੇਸ਼ੀ ਸਪਤਾਹ
ਭੀਖੀ, 29 ਸਤੰਬਰ (ਕਮਲ ਜ਼ਿੰਦਲ) – ਸ਼੍ਰੀ ਤਾਰਾ ਚੰਦ ਸਰਵਹਿ ਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸਵੇਰ ਦੀ ਸਭਾ ਵਿੱਚ ਨਿਸ਼ਾਂਤ ਕੁਮਾਰ ਨੇ ਬੱਚਿਆਂ ਨੂੰ ਸਵਦੇਸ਼ੀ ਹਫ਼ਤੇ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਦੱਸਿਆ ਅਤੇ ਸਵਦੇਸ਼ੀ ਵਸਤੂਆਂ ਦੀ ਸੂਚੀ ਅਤੇ ਚਾਰਟ ਤਿਆਰ ਕਰਨ ਲਈ ਪ੍ਰੇਰਿਤ ਕੀਤਾ।ਸਕੂਲ ਮੁੱਖੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਵਦੇਸ਼ੀ ਵਸਤੂਆਂ ਵਰਤਣ ਅਤੇ ਵਿਦੇਸ਼ੀ …
Read More »ਉਪਿੰਦਰਜੀਤ ਸਿੰਘ ਨੇ ਜਿੱਤਿਆ ਗੋਲਡ ਮੈਡਲ
ਭੀਖੀ, 29 ਸਤੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਗਿਆਰਵੀਂ ਕਲਾਸ ਦੇ ਵਿਦਿਆਰਥੀ ਉਪਿੰਦਰਜੀਤ ਸਿੰਘ ਨੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਹੋਈਆਂ ਅੰਡਰ 17 ਜਿਲ੍ਹਾ ਬਾਕਸਿੰਗ ਖੇਡਾਂ ਵਿਚੋਂ ਅਲੱਗ ਅਲੱਗ ਵੇਟ ਕੈਟਾਗਰੀ ਵਿੱਚ ਭਾਗ ਲਿਆ।ਉਸ ਨੇ ਬਾਕਸਿੰਗ ਦੇ 48-50 ਕਿਲੋਗ੍ਰਾਮ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਸਟੇਟ ਲਈ ਚੁਣਿਆ ਗਿਆ।ਕਾਲਜ …
Read More »ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ‘Say No to Drugs’ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ
ਭੀਖੀ, 29 ਸਤੰਬਰ (ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾਓ ਵਲੋਂ ‘Say No to Drugs’ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਨਿਭਾਉਂਦੇ ਹੋਏ, ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਇਸ ਬੁਰਾਈ ਦੇ ਵਿਰੁੱਧ ਲੜਨ ਦਾ ਪ੍ਰਣ ਕੀਤਾ ਹੈ।ਉਨ੍ਹਾਂ …
Read More »