Monday, September 16, 2024

Daily Archives: September 30, 2023

ਜਨਮ ਦਿਨ ਮੁਬਾਰਕ – ਜਸ਼ਨਦੀਪ ਸਿੰਘ

ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਸੁਖਪਾਲ ਸਿੰਘ ਪਿਤਾ ਅਤੇ ਮਾਤਾ ਵੀਰਪਾਲ ਕੌਰ ਵਾਸੀ ਪਿੰਡ ਲੌਂਗੋਵਾਲ (ਸੰਗਰੂਰ) ਵਲੋਂ ਆਪਣੇ ਹੋਣਹਾਰ ਬੇਟੇ ਜਸ਼ਨਦੀਪ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਕਣਕ ਬੀਜ਼ ਸਬਸਿਡੀ ਲਈ ਕਿਸਾਨ 31 ਅਕਤੂਬਰ ਤੱਕ ਆਨਲਾਈਨ ਪੋਰਟਲ ਤੇ ਭਰਨ ਅਰਜ਼ੀਆਂ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ 30 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਗੁਰਮੀਤ ਸਿੰਘ ਖੁਡੀਆਂ ਦੀ ਕਿਸਾਨ ਪੱਖੀ ਸੋਚ ਸਦਕਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਵੀਰਾਂ ਨੂੰ ਮਿਆਰੀ ਕਣਕ ਬੀਜ਼ ‘ਤੇ ਸਬਸਿਡੀ ਕੱਟ ਕੇ ਘੱਟ ਰੇਟ ‘ਤੇ ਕਣਕ ਬੀਜ਼ ਮੁਹੱਈਆ ਕਰਵਾਉਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ …

Read More »

ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਵਿਸ਼ਵ ਦਿਲ ਦਿਵਸ ਮਨਾਇਆ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ।ਸਿਵਲ ਸਰਜਨ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਪੰਜਾਬ ਵਿੱਚ ਨੈਸ਼ਨਲ ਨਾਨ ਕਮਿਊਨੀਕੇਬਲ ਡਿਜ਼ੀਜ਼ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।ਇਕ ਅੰਕੜੇ ਅਨੂਸਾਰ ਭਾਰਤ ਵਿੱਚ ਹਰ ਸਾਲ ਤਕਰੀਬਨ 2 ਲੱਖ ਤੋਂ ਵੱਧ ਲੋਕਾਂ ਦੀ ਦਿਲ ਦੀ ਸਰਜਰੀ ਹੋ ਰਹੀ …

Read More »

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹੇ ਦੇ 776 ਪਿੰਡਾਂ ‘ਚ ਨੋਡਲ ਅਫ਼ਸਰ ਨਿਯੁੱਕਤ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਸਲਾਂ ਦੀ ਰਹਿੰਦ ਖੂੰਹਦ/ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਡੇ ਪੱਧਰ ‘ਤੇ ਵਾਤਾਵਰਨ ਪੱਖੀ ਖੇਤੀਬਾੜੀ ਸੰਦ, ਜਿੰਨ੍ਹਾਂ ਨਾਲ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ …

Read More »

Five athletes of GNDU Shines at 2023 Asian Games in Hangzhou China

Athletes got 11 medals for India Amritsar, September 30 (Punjab Post Bureau) – Hangzhou, China–In an extraordinary display of talent and determination, Guru Nanak Dev University’s athletes have made history at the 2023 Asian Games being held in Hangzhou, China, from September 23 to October 8. To date, the university boasts an impressive tally of eleven medals, setting a milestone that no …

Read More »

ਰੰਗ-ਬਰੰਗੀਆਂ ਦਸਤਾਰਾਂ ਨਾਲ ਸੱਜਿਆ ਸਪਰਿੰਗਫੀਲਡ, ਅਮਰੀਕਾ ਦਾ ਸਭਿਆਚਾਰਕ ਮੇਲਾ

ਡੇਟਨ, ਓਹਾਇਹੋ (ਅਮਰੀਕਾ), 30 ਸਤੰਬਰ (ਪੰਜਾਬ ਪੋਸਟ ਬਿਊਰੋ) – ਅਮਰੀਕਾ ਵਿੱਚ ਦੁਨੀਆਂ ਦੇ ਵੱਖ-ਵੱਖ ਮੁਲਕਾਂ ਤੋਂ ਆ ਕੇ ਵੱਸੇ ਲੋਕਾਂ ਵਿੱਚ ਵਖਰੇਵਿਆਂ ਦੇ ਬਾਵਜ਼ੂਦ ਉਨ੍ਹਾਂ ਵਿੱਚ ਸਾਂਝ ਪੈਦਾ ਕਰਨ ਲਈ ਹਰੇਕ ਸ਼ਹਿਰ ਵਿਚ ਮੇਲਾ ਲਗਾਇਆ ਜਾਂਦਾ ਹੈ।ਸਿੱਖ ਵੀ ਇਨ੍ਹਾਂ ਮੇਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਂਦੇ ਹਨ।ਅਵਤਾਰ ਸਿੰਘ ਸਪਰਿੰਗਫੀਲਡ ਨੇ ਇਥੇ ਭੇਜੀ ਈਮੇਲ ਵਿੱਚ ਦੱਸਿਆ ਹੇ ਕਿ ਅਜਿਹਾ ਹੀ ਮੇਲਾ …

Read More »

ਸਹਾਰਾ ਫਾਊਂਡੇਸ਼ਨ ਵਲੋਂ ਖੂਨਦਾਨ ਕੈਂਪ ਦਾ ਆਯੋਜਨ

ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਸਹਾਰਾ ਫਾਊਂਡੇਸ਼ਨ ਦੇ ਬਲੱਡ ਵਿੰਗ ਅਤੇ ਜੀਵਨ ਆਸ਼ਾ ਵੈਲਫੇਅਰ ਕਲੱਬ ਵਲੋਂ ਰਾਸ਼ਟਰੀ ਸਵੈ-ਇਛੁੱਕ ਖੂਨਦਾਨ ਦਿਵਸ ਮੌਕੇ ਸੁਰਿੰਦਰ ਲਾਂਬਾ ਐਸ.ਐਸ.ਪੀ ਸਾਹਿਬ ਦੀ ਅਗਵਾਈ ਵਿੱਚ ਸਥਾਨਕ ਸਿਵਲ ਹਸਪਤਾਲ ਸੰਗਰੂਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਇਸ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਾ. ਪਰਮਿੰਦਰ ਕੌਰ ਸਿਵਲ ਸਰਜਨ ਸੰਗਰੂਰ ਅਤੇ ਡਾ. ਕਿਰਪਾਲ ਸਿੰਘ ਐਸ.ਐਮ.ਓ ਸੰਗਰੂਰ ਨੇ ਇਸ ਖਾਸ ਦਿਨ ਮੌਕੇ …

Read More »

ਖ਼ਾਲਸਾ ਕਾਲਜ ਵਿਖੇ ਰੈਡ ਰਿਬਨ ਕਲੱਬ ਵਲੋਂ ‘ਏਡਜ਼ ਇਕ ਭਿਆਨਕ ਬਿਮਾਰੀ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਏਡਜ਼ ਵਰਗੀ ਭਿਆਨਕ ਮਹਾਂਮਾਰੀ ਤੋਂ ਜਾਗਰੂਕ ਕਰਾਉਣ ਦੇ ਮਕਸਦ ਤਹਿਤ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਸੈਮੀਨਾਰ ਅਤੇ ਸਕਿੱਟ ਮੁਕਾਬਲਾ ਕਰਵਾਇਆ ਗਿਆ।ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਮੇਜਰ (ਡਾ.) ਵਰੁਣ ਕੁਮਾਰ ਪੀ.ਸੀ.ਐਸ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਅਤੇ ਵਿਸ਼ੇਸ਼ ਮਹਿਮਾਨ …

Read More »

ਖਾਲਸਾ ਕਾਲਜ ਵਿਖੇ ‘ਕੈਟ ਦੀ ਪ੍ਰੀਖਿਆ ਕਿਵੇਂ ਪਾਸ ਕਰੀਏ’ ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਲੋਂ ‘ਕੈਟ ਇਮਤਿਹਾਨ : ਇਸ ਨੂੰ ਕਿਵੇਂ ਪਾਸ ਕਰਨਾ ਹੈ’ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕੈਰੀਅਰ ਗਾਈਡੈਂਸ ਸੈਲ ਦੇ ਸਹਿਯੋਗ ਨਾਲ ਆਯੋਜਿਤ ਪ੍ਰੋਗਰਾਮ ’ਚ ਕਰੀਅਰ ਲਾਂਚਰ ਦੇ ਮੁਖੀ ਗੌਤਮ ਅਗਰਵਾਲ ਨੇ ਕਾਮਰਸ ਖੇਤਰ ’ਚ ਉਪਲੱਬਧ ਮੌਕਿਆਂ ਅਤੇ …

Read More »

ਖਾਲਸਾ ਕਾਲਜ ਵਿਖੇ ਸਾਹਿਤਕ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਅੰਗਰੇਜੀ ਵਿਭਾਗ ਵਲੋਂ ਮੁਲਕ ਰਾਜ ਆਨੰਦ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਸਹਿਯੋਗ ਨਾਲ ਸ. ਭਗਤ ਸਿੰਘ ਦੇ ਜਨਮ ਦਿਵਸ ’ਤੇ ਸਾਹਿਤਕ ਮੁਕਾਬਲਿਆ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਵਿਦਿਆਰਥੀਆਂ ਦੇ ਸ਼ਬਦ ਗਾਇਨ ਉਪਰੰਤ ਵਿਭਾਗ ਮੁਖੀ ਪ੍ਰੋ: ਸੁਪਨਿੰਦਰਜੀਤ ਕੌਰ ਨੇ …

Read More »