ਭੀਖੀ, 20 ਸਤੰਬਰ (ਕਮਲ ਜ਼ਿੰਦਲ) – ਗੁਰਦਿੱਤਾ ਭਵਨ ਪੁਰਾਣਾ ਬਜ਼ਾਰ ਵਿਖੇ ਸਥਾਨਕ ਨਿਵਾਸੀ ਸ੍ਰੀਮਤੀ ਸਰੋਜ਼ ਰਾਣੀ ਪਤਨੀ ਸਤੀਸ਼ ਕੁਮਾਰ ਨੇ ਦੀਦੀ ਰੁਪਿੰਦਰ ਅਤੇ ਦੀਦੀ ਸਪਨਾ ਰਾਹੀਂ ਬ੍ਰਹਮ ਭੋਜਨ ਕਰਵਾਇਆ।ਮਾਸਟਰ ਸਤੀਸ਼ ਕੁਮਾਰ ਨੇ ਇਸ ਬ੍ਰਹਮ ਭੋਜਨ ਵਿੱਚ ਪਹੁੰਚੇ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਇਸ ਪ੍ਰੋਗਰਾਮ ਵਿੱਚ ਉਨਾਂ ਦੇ ਪੁੱਤਰ ਹਨੀਸ਼ ਗਰਗ, ਨੂੰਹ ਸੀਮਾ ਗਰਗ, ਪੋਤਰਾ ਅਰਮਾਨ ਗਰਗ, ਬੇਟੀ ਡਾ: ਮਿਨਾਕਸ਼ੀ ਗੋਇਲ ਅਤੇ …
Read More »Monthly Archives: September 2023
ਡਾ. ਜਗਮੋਹਨ ਸਿੰਘ ਰਾਜੂ ਦੇ ਪੰਜਾਬ ਦੇ ਜਨਰਲ ਸਕੱਤਰ ਬਣਨ ਨਾਲ ਭਾਜਪਾ ਵਰਕਰਾਂ ਵਲੋਂ ਸਵਾਗਤ
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵਲੋਂ ਪੰਜਾਬ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ ਹੈ।ਪੰਜਾਬ ਦੀ ਇਸ ਟੀਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਬਹੁਤ ਹੀ ਖ਼ਾਸ ਅਤੇ ਨਜ਼ਦੀਕੀ ਆਗੂ ਡਾ. ਜਗਮੋਹਨ ਸਿੰਘ ਰਾਜੂ ਰਿਟਾ. ਆਈ.ਏ.ਐਸ ਅਫਸਰ ਨੂੰ ਪੰਜਾਬ ਭਾਜਪਾ ਦਾ …
Read More »Indian Army Cycle Expedition culminated at Khasa
Amritsar, Sept. 20 (Punjab Post Bureau) – A ten member team from the Indian Army’s Western Command successfully conducted a daunting 700 kilometer cycling expedition from 20 September to 29th September 2023. ‘The Thunderbolts Cycling Expedition’ was conducted to motivate the youth to join the Indian Army and promote fitness amongst today’s population. The expedition spearheaded and traversed through the …
Read More »ਵਾਤਾਵਰਣ ਤੇ ਸਭਿਆਚਾਰ ਦੀ ਸੰਭਾਲ ਲਈ ਕਲਾਕਾਰਾਂ ਨੇ ਕੀਤਾ ਵੱਡਾ ਉਪਰਾਲਾ – ਈ.ਟੀ.ਓ
ਪੰਜਾਬ ਆਰਟ ਇਨੀਸ਼ੀਏਟਿਵ – ਅੰਮ੍ਰਿਤਸਰ ਐਡੀਸ਼ਨ ਵਲੋਂ ਉਦਘਾਟਨੀ ਸ਼ੋਅ ਲਾਂਚ ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਪੰਜਾਬ ਆਰਟ ਇਨੀਸ਼ੀਏਟਿਵ-ਅੰਮ੍ਰਿਤਸਰ ਐਡੀਸਨ, ਯੂਜ਼ ਆਰਟਸ ਫਾਊਂਡੇਸ਼ਨ ਵਲੋਂ ਸਹਿਯੋਗ ਪ੍ਰਾਪਤ ਪਬਲਿਕ ਆਰਟ ਫੈਸਟੀਵਲ ਨੇ ਅੱਜ ਆਪਣੇ ਮਹੀਨਾ ਭਰ ਚੱਲਣ ਵਾਲੇ ਪਹਿਲੇ ਐਡੀਸ਼ਨ ਦੇ ਉਦਘਾਟਨ ਦਾ ਐਲਾਨ ਕੀਤਾ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਇਸ ਐਡੀਸਨ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਆਪਣੇ ਸੰਬੋਧਨ ਵਿਚ ਕਲਕਾਰਾਂ ਦੀ …
Read More »ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਣ ‘ਤੇ ਪਾਬੰਦੀ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਅਮਿਤ ਤਲਵਾੜ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਕੰਬਾਇਨ ਰਾਹੀਂ ਝੋਨੇ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਣ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਂਦਾ ਹਾਂ। ਉਨਾ ਨੇ ਕਿਹਾ ਝੋਨੇ ਦੀ ਕਟਾਈ ਜਿਆਦਾਤਰ ਪੰਬਾਈਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਿਟਰੇਰੀ ਕਲੱਬ ਵੱਲੋਂ ਲੇਖਕ ਮਿਲਣੀ
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਿਟਰੇਰੀ ਕਲੱਬ ਵੱਲੋਂ ਪ੍ਰਸਿੱਧ ਲੇਖਕ ਡਾ. ਸੰਜੀਵ ਚੋਪੜਾ ਨਾਲ ਵਿਸ਼ੇਸ਼ ਮਿਲਣੀ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ ਗਈ।ਇਹ ਸਮਾਗਮ ਡਾ. ਚੋਪੜਾ ਦੀ ਹਾਲ ਹੀ ਵਿੱਚ ਪ੍ਰਕਾਸ਼ਿਤ ਪੁਸਤਕ, “ਵੁਈ ਦ ਪੀਪਲ ਆਫ਼ ਦ ਸਟੇਟਸ ਆਫ਼ ਭਾਰਤ” `ਤੇ ਕੇਂਦਰਿਤ ਸੀ।ਇਸ ਵਿਸ਼ੇਸ਼ ਮਿਲਣੀ ਦੌਰਾਨ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਡਾ. ਚੋਪੜਾ ਦੇ ਭਾਰਤ …
Read More »ਝਾਰਖੰਡ ਦੇ ਆਦਿਵਾਸੀ ਵਿਦਿਆਰਥੀਆਂ ਨੇ ਜਾਗੋ, ਸੰਮੀ ਤੇ ਪੰਜਾਬੀ ਗੀਤਾਂ ਦੇ ਨਾਲ ਝਾਰਖੰਡ ਸਭਿਆਚਾਰ ਕੀਤਾ ਪੇਸ਼
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਕਿਹਾ ਹੈ ਕਿ ਭਾਰਤ ਦੀ ਖੂਬਸੂਰਤੀ ਅਤੇ ਮਹਾਨਤਾ ਦੇਸ਼ ਦੀ ਵੰਨ-ਸੁਵੰਨਤਾ ਵਿੱਚ ਸਮਾਈ ਹੋਈ ਹੈ, ਜਿਸ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ।ਵੱਖ-ਵੱਖ ਸਮਾਜਾਂ ਦੇ ਸਭਿਆਚਾਰ ਨੂੰ ਇੱਕ-ਦੂਜੇ ਦੇ ਨੇੜੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆ ਦਾ …
Read More »‘Cultrual Diversity Thro ’ Excellence in Music and Dance’ organized at GNDU
Amritsar, September 20 (Punjab Post Bureau) – A cultural programe ‘Cultrual Diversity through Excellence in Music and Dance’ was organized in Dasmesh Auditorium of the Guru Nanak Dev University. This colourfull event was organized by University in association with Guru Nanak College, Dhanbad and Jharkhand. A large number of students, presented colourfull items included tribal folk dance & music of Jharkhand, …
Read More »ਐਨ.ਐਸ.ਐਸ ਵਿਭਾਗ ਨੇ ਮਨਾਇਆ ਮਾਨਵ ਸੇਵਾ ਸੰਕਲਪ ਦਿਵਸ
ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਅਤੇ ਐਨ.ਐਸ.ਐਸ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਾਲਜ ਦੇ ਐਨ.ਐਸ.ਐਸ ਵਿਭਾਗ, ਸਰਕਾਰੀ ਹਸਪਤਾਲ ਅਤੇ ਮਿਊਂਸੀਪਲ ਕਮੇਟੀ ਸੁਨਾਮ ਨੇ ਸਾਂਝੇ ਤੌਰ ਤੇ ਭਾਈ ਘਨਈਆ ਜੀ ਦੀ ਬਰਸੀ ਨੂੰ ਮਾਨਵ ਸੇਵਾ ਸੰਕਲਪ ਦਿਵਸ ਦੇ ਤੌਰ ‘ਤੇ ਮਨਾਇਆ।ਡਾ. …
Read More »ਭਾਜਪਾ ਓ.ਬੀ.ਸੀ ਮੋਰਚਾ ਦਾ ਸੂਬੇ ਪ੍ਰਧਾਨ ਬਣਨ ’ਤੇ ਅਮਰਪਾਲ ਸਿੰਘ ਬੋਨੀ ਸਨਮਾਨਿਤ
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਭਾਜਪਾ ਦੇ ਸੀਨੀਅਰ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਭਾਜਪਾ ਓ.ਬੀ.ਸੀ ਮੋਰਚੇ ਦਾ ਸੂਬਾ ਪ੍ਰਧਾਨ ਬਣਾਏ ਜਾਣ ’ਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ, ਰਾਮਗੜ੍ਹੀਆ ਵੈਲਫੇਅਰ ਬੋਰਡ ਪੰਜਾਬ ਦੇ ਸਾਬਕਾ ਉਪ ਚੇਅਰਮੈਨ ਕੰਵਰਬੀਰ ਸਿੰਘ ਮੰਜ਼ਿਲ, ਨਗਰ ਸੁਧਾਰ ਟਰੱਸਟ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ, ਗਗਨਦੀਪ ਸਿੰਘ ਏ.ਆਰ, ਆਲਮਬੀਰ …
Read More »