ਭੀਖੀ, 17 ਸਤੰਬਰ (ਕਮਲ ਜ਼ਿੰਦਲ) – ਖ਼ਾਲਸਾ ਫ਼ਾਰਮ ਭੀਖੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਕਲੌਨੀ ਨੇੜੇ ਬਿਜਲੀ ਗਰਿੱਡ ਭੀਖੀ ਰਿਹਾਇਸ਼ ਬਾਬਾ ਹਰਜਿੰਦਰ ਸਿੰਘ ਵਿਖੇ ਸਮੂਹ ਸਾਧੂ ਮਹਾਂਪੁਰਖ, ਗੁਣੀ-ਗਿਆਨੀ ਅਤੇ ਪ੍ਰਚਾਰਕ ਜਥਿਆਂ ਦੀ ਅਹਿਮ ਇਕੱਤਰਤਾ ਹੋਈ।ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਓਟ ਆਸਰਾ ਲਿਆ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਉਪਰੰਤ ਆਏ ਹੋਏ ਸਮੂਹ ਸਾਧੂ ਮਹਾਂਪੁਰਖਾਂ ਨੂੰ …
Read More »Monthly Archives: September 2023
ਨਵੇਂ ਸੈਸ਼ਨ ‘ਤੇ ਫਰੈਸ਼ਰ ਪਾਰਟੀ ‘ਸ਼ਾਨ-ਏ-ਪੰਜਾਬ’ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ
ਭੀਖੀ, 17 ਸਤੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਕਾਲਜ ਵਿੱਚ ਨਵੇਂ ਸੈਸ਼ਨ 2023 ਲਈ ਦਾਖ਼ਲ ਹੋਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਸ਼ਾਨ-ਏ-ਪੰਜਾਬ ਇੱਕ ਸੱਭਿਆਚਾਰਕ ਪ੍ਰੋਗਰਾਮ ਨਾਮ ਹੇਠ ਕਰਵਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਅਤੇ ਪ੍ਰੋ. ਗੁਰਤੇਜ ਸਿੰਘ ਤੇਜ਼ੀ ਨੇ ਸਰਸਵਤੀ ਪੂਜਨ ਕਰਕੇ ਕੀਤੀ।ਫਰੈਸ਼ਰ ਪਾਰਟੀ ਵਿੱਚ ਵਿਦਿਆਰਥੀਆਂ ਨੇ ਆਪਣੇ ਟੇਲੈਂਟ ਦਾ ਮੁਜ਼ਾਹਰਾ ਕਰਦੇ ਹੋਏ ਵੱਖ-ਵੱਖ ਸੱਭਿਆਚਾਰਕ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੱਜੇ ਜਲੌ
ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਰਹੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ
ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ …
Read More »ਲੋਕ ਨਾਟਕਕਾਰ ਭਾਅ ਜੀ ਗੁਰਸ਼ਰਨ ਦੇ 94ਵੇਂ ਜਨਮ ਦਿਵਸ ਮੌਕੇ ਵਿਰਸਾ ਵਿਹਾਰ ਵਿਖੇ ਕਰਵਾਇਆ ਸੈਮੀਨਾਰ
ਮੋਮਬੱਤੀ ਮਾਰਚ ਕੱਢ ਕੇ ਭਾਅ ਜੀ ਦੇ ਘਰ ਨੂੰ ਯਾਦਗਾਰ ਤੇ ਵਿਰਾਸਤ ਵਜੋਂ ਸੰਭਾਲਣ ਦਾ ਲਿਆ ਅਹਿਦ ਅੰਮ੍ਰਿਤਸਰ, 16 ਸਤੰਬਰ (ਦੀਪ ਦਵਿੰਦਰ ਸਿੰਘ) -ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰ ਟਰੱਸਟ, ਮੰਚ ਰੰਗਮੰਚ ਅਤੇ ਭਾਅ ਜੀ ਗੁਰਸ਼ਰਨ ਸਿੰਘ ਵਿਰਾਸਤ ਸੰਭਾਲ ਕਮੇਟੀ ਵਲੋਂ ਲੋਕ ਨਾਟਕਕਾਰ, ਲੇਖਕ ਤੇ ਨਿਰਦੇਸ਼ਕ ਭਾਅ ਜੀ ਗੁਰਸ਼ਰਨ ਸਿੰਘ (ਭਾਈ ਮੰਨਾ ਸਿੰਘ) ਦੇ 94 ਵੇਂ ਜਨਮ ਦਿਨ ’ਤੇ ‘ਸਾਡੇ ਸਮਿਆਂ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਅੱਜ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ 100 ਫੁੱਟੀ ਰੋਡ ‘ਤੇ ਓ.ਬੀ.ਸੀ ਮੋਰਚਾ ਅੰਮ੍ਰਿਤਸਰ ਭਾਜਪਾ ਜਿਲ੍ਹਾ ਸਕੱਤਰ ਹਰਜਿੰਦਰ ਸਿੰਘ ਰਾਜਾ ਅਤੇ ਉਹਨਾਂ ਦੇ ਸਾਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ …
Read More »ਸ਼੍ਰੋਮਣੀ ਕਮੇਟੀ ਨੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ ਦਿੱਤੀ 3 ਲੱਖ ਦੀ ਸਹਾਇਤਾ
ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸਿੱਖ ਯੋਧੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 3 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …
Read More »ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ।ਇਸ ਪਾਵਨ ਪਵਿੱਤਰ ਦਿਹਾੜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ …
Read More »ਮਹੰਤ ਦਿਗੰਬਰ ਮੁਨੀ ਪ੍ਰਧਾਨ ਅਤੇ ਮਹਾਂ ਮੰਡਲੇਸ਼ਵਰ ਡਾ. ਚੰਦਰ ਮੁਨੀ ਸ਼ੇਰੋਂ ਬਣੇ ਜਨਰਲ ਸਕੱਤਰ
ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਉਦਾਸੀਨ ਸੰਪ੍ਰਦਾਇ ਨਾਲ ਸੰਬਧਿਤ ਗੱਦੀ ਨਸ਼ੀਨ ਸਾਧੂ ਸੰਤਾਂ ਵਲੋਂ ਪ੍ਰਾਚੀਨ ਉਦਾਸੀਨ ਮਹਾਂ ਮੰਡਲ ਪੰਜਾਬ ਦਾ ਪੁਨਰਗਠਨ ਕੀਤਾ ਗਿਆ ਹੈ।ਜਿਸ ਦਾ ਪ੍ਰਧਾਨ ਮਹੰਤ ਦਿਗੰਬਰ ਮੁਨੀ ਅੰਮ੍ਰਿਤਸਰ ਅਤੇ ਜਰਨਲ ਸਕੱਤਰ ਮਹਾਂ ਮੰਡਲੇਸ਼ਵਰ ਡਾ. ਸਵਾਮੀ ਚੰਦਰ ਮੁਨੀ ਸ਼ੇਰੋਂ ਨੂੰ ਚੁਣਿਆ ਗਿਆ ਹੈ। ਨਵ-ਨਿਯੁੱਕਤ ਜਰਨਲ ਸਕੱਤਰ ਅਤੇ ਸ਼੍ਰੀ ਚੰਦਰ ਗਊਸ਼ਾਲਾ ਸ਼ੇਰੋਂ ਦੇ ਮੁੱਖ ਸੇਵਾਦਾਰ ਮਹਾਂ ਮੰਡਲੇਸ਼ਵਰ ਡਾ. ਸਵਾਮੀ …
Read More »ਟਾਟਾ ਸਟ੍ਰਾਈਵ ਅਤੇ ਸੀਮੇਂਸ ਕੰਪਨੀ ਨੇ ਸ਼ਹਿਰ ਦੇ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਟਾਟਾ ਸਟ੍ਰਾਈਵ ਅਤੇ ਸੀਮੇਂਸ ਕੰਪਨੀ ਨੇ ਅੰਮ੍ਰਿਤਸਰ ਦੇ ਪ੍ਰਮੁੱਖ ਆਈ.ਟੀ.ਆਈ ਰਣਜੀਤ ਐਵਨਿਊ, ਆਈ.ਟੀ.ਆਈ ਲੋਪੋਕੇ, ਆਈ.ਟੀ.ਆਈ ਰਣੀਕੇ, ਆਈ.ਟੀ.ਆਈ ਅਜਨਾਲਾ ਦੇ ਸਹਿਯੋਗ ਨਾਲ ਹੋਟਲ ਤਾਜ ਸਵਰਨ ਵਿਖੇ ਸ਼ਹਿਰ ਦੇ ਉਦਯੋਗਪਤੀਆਂ ਨਾਲ ਮਿਲਣੀ ਕੀਤੀ।ਧਰਮਵੀਰ, ਪਾਠਕ ਅਤੇ ਉਮੇਸ਼ ਸ਼ਰਮਾ ਨੇ ੳਹਨਾ ਦੀਆਂ ਕੰਪਨੀਆਂ ਞਲੋਂ ਦੇਸ਼ ਅਤੇ ਪੰਜਾਬ ਦੀਆਂ ਆਈ.ਟੀ.ਆਈਜ਼ ਞਿੱਚ ਚੱਲ ਰਹੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ …
Read More »