Saturday, May 24, 2025
Breaking News

Monthly Archives: September 2023

ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ‘ਹਿੰਦੀ ਦਿਵਸ’ ਮੌਕੇ ਵਿਦਿਆਰਥੀ ਸਨਮਾਨਿਤ

ਸਮਰਾਲਾ, 14 ਸਤੰਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ‘ਹਿੰਦੀ ਦਿਵਸ’ ਮਨਾਇਆ ਗਿਆ।ਇਸ ਸਮਾਰੋਹ ਦੌਰਾਨ ਹਿੰਦੀ ਵਿਸ਼ੇ ‘ਚ ਸਾਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਲ 2022-23 ਵਿੱਚ ਦਸਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਰਹੀ ਹੈ।ਸਕੂਲ ਦੇ 6 ਵਿਦਿਆਰਥੀਆਂ ਨੇ ਹਿੰਦੀ ਵਿਸ਼ੇ …

Read More »

ਮਾ. ਤਰਲੋਚਨ ਸਿੰਘ ਨੂੰ ਸਮਰਪਿਤ ਕੀਤੀ ਲੇਖਕ ਮੰਚ ਦੀ ਮੀਟਿੰਗ

ਸਮਰਾਲਾ, 14 ਸਤੰਬਰ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਲੇਖਕ ਮੰਚ (ਰਜਿ.) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ) ਵਿਖੇ ਮੰਚ ਦੇ ਪ੍ਰਧਾਨ ਕਹਾਣੀਕਾਰ ਦਲਜੀਤ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ।ਇਹ ਇਕੱਤਰਤਾ ਪ੍ਰਸਿੱਧ ਨਾਟਕਕਾਰ, ਗੀਤਕਾਰ, ਫਿਲਮੀ ਲੇਖਕ ਮਾ. ਤਰਲੋਚਨ ਸਿੰਘ ਸਮਰਾਲਾ ਨੂੰ ਸਮਰਪਿਤ ਕੀਤੀ ਗਈ।ਮੀਟਿੰਗ ਵਿੱਚ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਾਹਿਤਕਾਰਾਂ ਕਵੀ ਸ਼ਿਵ ਨਾਥ, ਤਰਲੋਚਨ ਸਿੰਘ, …

Read More »

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਨਕਦ ਇਨਾਮ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਨਿਸ਼ਾਨ ਏ ਸਿੱਖੀ ਸੰਸਥਾ ਵਲੋਂ ਟ੍ਰੇਨਿੰਗ ਦੁਆਰਾ ਮੈਥ ਉਲੰਪੀਆਡ ਮੁਕਾਬਲੇ ‘ਚ ਭਾਗ ਲਿਆ।ਜਿਸ ਵਿਚ ਸਕੂਲ ਵਿਦਿਆਰਥਣ ਨੇ ਹੌਂਸਲਾ ਅਫਜ਼ਾਈ ਰਾਸ਼ੀ ਹਾਸਲ ਕੀਤੀ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਦਿਆਰਥਣ ਪੰਥਪ੍ਰੀਤ ਕੌਰ ਨੇ ਹੌਂਸਲਾ ਅਫਜਾਈ …

Read More »

ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਅਤੇ ਯੂ.ਐਸ.ਐਫ.ਐਸ ਨੇ ਜਿੱਤੇ ਅੰਤਰ-ਵਿਭਾਗੀ ਕੈਰਮ ਮੁਕਾਬਲੇ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗੀ ਕੈਰਮ (ਲੜਕੇ/ਲੜਕੀਆਂ) ਟੂਰਨਾਮੈਂਟ ਯੂਨੀਵਰਸਿਟੀ ਕੈਂਪਸ ਵਿੱਚ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।ਇਹ ਟੂਰਨਾਮੈਂਟ ਯੂਨੀਵਰਸਿਟੀ ਦੇ ਕੈਂਪਸ ਸਪੋਰਟਸ: ਡੀਨ ਸਟੂਡੈਂਟਸ ਵੈਲਫੇਅਰ ਸਰਕਾਰ ਵੱਲੋਂ ਫਿਟ ਇੰਡੀਆ ਪ੍ਰੋਗਰਾਮ ਤਹਿਤ ਆਯੋਜਿਤ ਕੀਤਾ ਗਿਆ। ਇੰਚਾਰਜ਼ ਯੁਵਕ ਭਲਾਈ ਅਤੇ ਕੈਂਪਸ ਸਪੋਰਟਸ ਟੀਚਰ ਇੰਚਾਰਜ ਡਾ. ਅਮਨਦੀਪ ਸਿੰਘ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਟਰੈਵਲ ਮਾਰਟ ਦਾ ਦੌਰਾ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਦੇ ਬੈਚਲਰ ਆਫ਼ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ ਦੇ ਵਿਦਿਆਰਥੀਆਂ ਨੇ ਹਾਲੀਡੇ ਇਨ ਹੋਟਲ ਵਿਖੇ ਆਯੋਜਿਤ ਟਰੈਵਲ ਮਾਰਟ ਦਾ ਦੌਰਾ ਕੀਤਾ।ਇਸ ਆਯੋਜਨ ਦਾ ਮੰਤਵ ਵਿਦਿਆਰਥੀਆਂ ਵਿਚ ਟੂਰਿਜ਼ਮ ਵਿਚ ਸੰਭਾਵਨਾਵਾਂ ਦੀ ਤਲਾਸ਼ ਕਰਨ ਅਤੇ ਇਸ ਨਾਲ ਜੁੜੇ ਹੋਰ ਅਕਾਦਮਿਕ ਤੇ ਵਿਵਹਾਰਕ ਪ੍ਰਕ੍ਰਿਆਵਾਂ ਬਾਰੇ ਜਾਣਕਾਰੀ ਪ੍ਰਾਪਤ …

Read More »

ਔਰਤਾਂ ਦੇ ਸਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਵਲੋਂ ਆਂਗਣਵਾੜੀ ਸੈਂਟਰ ਤੇ ਸਰਕਾਰੀ ਸਕੂਲ ਦਾ ਦੌਰਾ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ) – ਰਾਜ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਤੇ ਆਸ਼ਾ ਵਰਕਰਾਂ ਦੇ ਕੰਮਕਾਜ ਦੀ ਸਥਿਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਜਾਨਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿਖੇ ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਦੀ ਚੇਅਰਪਰਸਨ ਹੀਨਾ ਵਿਜੈਕੁਮਾਰ ਗੈਵਿਟ ਦੀ ਪ੍ਰਧਾਨਗੀ ਹੇਠ ਕਮੇਟੀ ਵਿੱਚ ਸ਼ਾਮਲ ਸੰਸਦ ਮੈਂਬਰਾਂ ਅਤੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ …

Read More »

ਮੁੱਖ ਮੰਤਰੀ ਵਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ‘ਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

ਅੰਮ੍ਰਿਤਸਰ ਵਿੱਚ ਸਮਰਪਿਤ ਟੂਰਿਜ਼ਮ ਪੁਲਿਸ ਯੂਨਿਟ ਦਾ ਹੋਵੇਗਾ ਗਠਨ ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖਿੱਤੇ ਵਿੱਚ ਸਨਅਤ ਦਾ ਸਮੁੱਚਾ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ

ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਰਾਹੀਂ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ।ਵਿਦਿਆਰਥੀਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਬਾਣੀ ਦਾ ਗਾਇਨ ਕੀਤਾ।ਵਿਦਿਆਰਥੀਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਬਾਰੇ ਚਾਨਣਾ ਪਾਇਆ, ਜਿਸ ਦੀ …

Read More »

ਸੀਨੀਅਰ ਨਾਗਰਿਕਾਂ ਦੀ ਦੇਖਭਾਲ ਤੇ ਭਲਾਈ ਲਈ ਗਠਿਤ ਕਮੇਟੀ ਦੀ ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਮੀਟਿੰਗ

ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ‘ਚ ਸੀਨੀਅਰ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਗਠਿਤ ਜ਼ਿਲ੍ਹਾ ਪੱੱਧਰੀ ਕਮੇਟੀ ਅਤੇ ਜਿਲ੍ਹੇ ਵਿੱਚ ਬਣੇ ਬਿਰਧ ਘਰਾਂ ਲਈ ਜ਼ਿਲ੍ਹਾ ਪੱਧਰੀ ਜਾਂਚ ਕਮੇਟੀ ਦੀ ਮੀਟਿੰਗ ਕੀਤੀ ਗਈ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਅਤੇ ਸੀਨੀਅਰ ਨਾਗਰਿਕਾਂ ਨੂੰ ਭਲਾਈ ਸਕੀਮਾਂ, ਸਿਹਤ ਅਤੇ …

Read More »

ਡਾ.ਐਸ.ਪੀ.ਸਿੰਘ ਓਬਰਾਏ ਨੇ ਬਜ਼ੁਰਗ ਮਾਪਿਆਂ ਦੇ ਇਕਲੌਤੇ ਪੁੱਤਰ ਹਰਜੋਤ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਦੇ ਦੀਪ ਨਗਰ ਨਾਲ ਸਬੰਧਿਤ 22 ਸਾਲਾ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਡਾ. ਐਸ.ਪੀ …

Read More »