ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਸੰਗਰੂਰ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਰੱਸਾਕਸੀ ਮੁਕਾਬਲਿਆਂ ਵਿੱਚ ਹਿੱਸਾ ਲਿਆ।10 ਜ਼ੋਨ ਪੱਧਰੀ ਟੀਮਾਂ ਵਿੱਚੋਂ ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋ ਦੇ ਲੜਕਿਆਂ ਅੰਡਰ 17 ਤੇ ਅੰਡਰ 19 ਨੇ ਜਿਲ੍ਹਾ ਪੱਧਰ ‘ਤੇ ਵਧੀਆ …
Read More »Monthly Archives: September 2023
ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦਾ ਭਾਰਤੀ ਵਿਦਿਆ ਭਵਨ ਸਕੂਲ/ਆਸ਼ਰੇ ਨਾਲ ਸਮਝੌਤਾ
ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਅਪੰਗ ਬੱਚਿਆਂ ਨੂੰ ਸਿਖਿਆ ਦੇਣ ਅਤੇ ਉਨ੍ਹਾਂ ਲਈ ਅਧਿਆਪਕਾਂ ਨੂੰ ਤਿਆਰ ਕਰਨ ਦੇ ਮਕਸਦ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਅਤੇ ਭਾਰਤੀ ਵਿਦਿਆ ਭਵਨ ਐਸ.ਐਲ ਪਬਲਿਕ ਸਕੂਲ/ਆਸ਼ਰੇ ਅੰਮ੍ਰਿਤਸਰ ਵਿੱਚਕਾਰ ਇੱਕ ਸਮਝੌਤਾ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ, ਪ੍ਰੋ. (ਡਾ.) ਐਸ.ਐਸ ਬਹਿਲ ਡੀਨ ਅਕਾਦਮਿਕ ਮਾਮਲੇ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਡੀਨ …
Read More »ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਲਗਾਈ ਪੂਰਨ ਪਾਬੰਦੀ
ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਲੱਗੀ ਰੋਕ ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਹਰਜੀਤ ਸਿੰਘ ਧਾਲੀਵਾਲ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਅੰਮ੍ਰਿਤਸਰ ਦੇ ਖੇਤਰ ਵਿੱਚ ਅਮਨ ਅਤੇ …
Read More »ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀਆਂ ਨੇ ਸੂਬੇ ‘ਚ ਸਿੱਖਿਆ ਕ੍ਰਾਂਤੀ ਦਾ ਬੰਨ੍ਹਿਆ ਮੁੱਢ
ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ) – ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ‘ਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦਾ ਪਹਿਲਾ ‘ਸਕੂਲ ਆਫ ਐਮੀਨੈਂਸ’ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ।ਦੋਵਾਂ ਮੁੱਖ ਮੰਤਰੀਆਂ ਨੇ ਕਿਹਾ, “ਪੰਜਾਬ ਵਿੱਚ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਕੇ.ਬੀ.ਸੀ ਜੇਤੂ ਜਸਕਰਨ ਸਿੰਘ ਦੀ ਪ੍ਰਤਿਭਾ ਨੂੰ ਕੀਤਾ ਸਲਾਮ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ‘ਕੌਣ ਬਣੇਗਾ ਕਰੋੜਪਤੀ-15’ ਦੇ ਪਹਿਲੇ ਕਰੋੜਪਤੀ ‘ਜਸਕਰਨ ਸਿੰਘ’ ਦੇ ਸਨਮਾਨ ਵਿੱਚ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਡੀ.ਏ.ਵੀ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਅਤੇ ਜਸਕਰਨ ਸਿੰਘ ਦਾ ਭਰਾ ਰਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਸਮਾਗਮ ਦਾ ਅਰੰਭ …
Read More »ਆਯੂਸ਼ਮਾਨ ਭਵਯ ਮੁਹਿੰਮ ਦਾ ਦੀ ਕੀਤੀ ਗਈ ਸ਼ੁਰੂਆਤ
ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ) – ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਵਲੋਂ ਕੌਮੀ ਪੱਧਰ ‘ਤੇ ਆਯੂਸ਼ਮਾਨ ਭਵਯ ਮੁਹਿੰਮ ਦੀ ਰਸਮੀ ਸ਼ੁਰੂਆਤ ਵੀਡੀਓ ਕਾਨਫਾਰੰਸ ਰਾਹੀਂ ਠੀਕ ਦੁਪਹਿਰ ਦੇ 12 ਵਜੇ ਬਟਨ ਦਬਾ ਕੇ ਕੀਤੀ ਗਈ।ਇਸ ਵਿੱਚ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੁਆਰਾ ਪੰਜਾਬ ਰਾਜ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ਪੰਜਾਬ ਪੱਧਰ ‘ਤੇ ਵੀ ਇਸ ਮੁਹਿੰਮ ਨੂੰ ਲਾਗੂ ਕਰ ਦਿੱਤਾ ਗਿਆ।ਡਾ. …
Read More »ਜਨਮ ਦਿਨ ਮੁਬਾਰਕ – ਸੁਖਮਨਪ੍ਰਤਾਪ ਸਿੰਘ
ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਸਤਵਿੰਦਰ ਸਿੰਘ ਪਿਤਾ ਅਤੇ ਮਾਤਾ ਰੁਪਿੰਦਰ ਕੌਰ ਵਲੋਂ ਹੋਣਹਾਰ ਬੇਟੇ ਸੁਖਮਨਪ੍ਰਤਾਪ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਸਾਰਾਗੜ੍ਹੀ ਜੰਗ ਦੀ 126ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ …
Read More »‘ਇੰਟਰਨੈਸ਼ਨਲ ਡੇਅ ਆਫ ਕਲੀਨ ਏਅਰ ਫਾਰ ਬਲੂ ਸਕਾਈ’ ਸੰਬਧੀ ਜਿਲ੍ਹਾ ਪੱਧਰੀ ਵਰਕਸ਼ਾਪ
ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ‘ਇੰਟਰਨੈਸ਼ਨਲ ਡੇਅ ਆਫ ਕਲੀਨ ਏਅਰ ਫਾਰ ਬਲੂ ਸਕਾਈ’ ਸੰਬਧੀ ਜਿਲਾ੍ਹ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਮੂਹ ਬਲਾਕ ਐਕਟੈਨਸ਼ਨ ਐਜੂਕੇਟਰਾਂ, ਮਲਟੀਪਰਜ਼ ਹੈਲਥ ਸੁਪਰਵਾਈਜਰਾਂ ਅਤੇ ਪੈਰਾਮੈਡੀਕਲ ਵਰਕਰਾਂ ਨੇ ਸ਼ਿਰਕਤ ਕੀਤੀ।ਜਿਲ੍ਹਾ ਸਿਹਤ ਅਫਸਰ ਡਾ. ਜਸਪਾਲ ਸਿੰਘ ਅਤੇ ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ …
Read More »ਸਮਰਾਲਾ ‘ਚ 7 ਦਿਨਾਂ ਮਧੂ ਮੱਖੀ ਪਾਲਣ ਦੀ ਸਿਖਲਾਈ 16 ਸਤੰਬਰ ਤੱਕ
ਸਮਰਾਲਾ, 12 ਸਤੰਬਰ (ਇੰਦਰਜੀਤ ਸਿੰਘ ਕੰਗ) – ਰਾਸ਼ਟਰੀ ਮਧੂ ਮੱਖੀ ਪਾਲਣ ਅਤੇ ਸ਼ਹਿਦ ਮਿਸ਼ਨ ਤਹਿਤ ਪੰਜਾਬ ਵਿੱਚ ਵਿਗਿਆਨਕ ਮਧੂ ਮੱਖੀ ਪਾਲਣ ਬਾਰੇ 7 ਦਿਨਾਂ ਦੀ ਸਿਖਲਾਈ 16 ਸਤੰਬਰ 2023 ਤੱਕ ਚੱਲੇਗੀ।ਮਧੂ ਮੱਖੀ ਪਾਲਣ ਟ੍ਰੇਨਿੰਗ ਮਾਲਵਾ ਰਿਜ਼ੋਟਸ ਲੁਧਿਆਣਾ ਰੋਡ ਸਮਰਾਲਾ ਵਿਖੇ ਚੱਲ ਰਹੀ ਹੈ।ਜਿਸ ਨਾਲ ਬੇਰੁਜ਼ਗਾਰ ਲੋਕਾਂ ਨੂੰ ਰੁਜ਼ਗਾਰ ਦੇ ਸਾਧਨ ਮਿਲਣਗੇ।ਸਾਡਾ ਸਮਾਜ ਖੁਸ਼ਹਾਲੀ ਵੱਲ ਨੂੰ ਵਧੇਗਾ।ਇਹ ਟ੍ਰੇਨਿੰਗ ਬੈਲਿਆਨ ਖਾਦੀ ਗ੍ਰਾਮ …
Read More »