ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਚੋਕ ਪਾਸੀਆਂ ਸਥਿਤ ਜੈ ਸ੍ਰੀ ਕ੍ਰਿਸ਼ਨਾ ਮੰਦਿਰ ‘ਚ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਜਨਮ ਉਤਸਵ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ।ਕੰਪਨੀ ਬਾਗ ਤੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਦਾ ਉਦਘਾਟਨ ਵਿਧਾਇਕ ਕੰੁਵਰਵਿਜੇ ਪ੍ਰਤਾਪ ਨੇ ਕੀਤਾ।ਛੋਟੇ ਛੋਟੇ ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਜੀ ਦੀ ਲੀਲਾ ‘ਤੇ ਨਾਟਕ ਵੀ ਖੇਡੇ।ਮੰਦਿਰ ਗੁਰੂ ਨੇ ਆਈਆ ਸੰਗਤਾਂ ਦਾ ਸਵਾਗਤ ਕੀਤਾ …
Read More »Monthly Archives: September 2023
‘ਬੇਟੀ ਬਚਾਓ, ਬੇਟੀ ਪੜ੍ਹਾਓ‘ ਅਧੀਨ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕੀਤੀ ਰੀਵਿਓ ਮੀਟਿੰਗ
ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਇਸਤਰੀ ਤੇ ਬਾਲ ਸੁਰੱਖਿਆ ਵਿਭਾਗ ਪਠਾਨਕੋਟ ਵਲੋਂ ਅੱਜ ‘ਬੇਟੀ ਬਚਾਓ, ਬੇਟੀ ਪੜਾ੍ਹਓ’ ਅਧੀਨ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ ਪਠਾਨਕੋਟ ਜੀ ਦੇ ਦਫਤਰ ਵਿਖੇ ਸੁਮਨਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫਸਰ ਪਠਾਨਕੋਟ ਦੀ ਨਿਗਰਾਨੀ ਵਿੱਚ ਆਯੋਜਿਤ ਕੀਤੀ ਗਈ।ਮਹੇਸ਼ ਕੁਮਾਰ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਪਠਾਨਕੋਟ, ਜਗਜੀਵਨ …
Read More »ਟੈਗੋਰ ਵਿਦਿਆਲਿਆ ਦੇ ਖਿਡਾਰੀਆਂ ਨੇ ਪੰਜਾਬ ਜ਼ੋਨ ਖੇਡ ਮੇਲੇ ਵਿੱਚ ਮਾਰੀਆਂ ਮੱਲ੍ਹਾਂ
ਸੰਗਰੂਰ, 8 ਸਤੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਦੇ ਖਿਡਾਰੀਆਂ ਨੇ ਪੰਜਾਬ ਜ਼ੋਨ ਖੇਡ ਮੇਲੇ ਵਿੱਚ ਅੰਡਰ 17 ਰੱਸਾਕਸੀ ਬਲਾਕ ਪੱਧਰੀ ਖੇਡਾਂ ਵਿੱਚ ਜੇਤੂ ਟੀਮ ਅਤੇ ਅੰਡਰ 14 ਅਤੇ ਅੰਡਰ 17 ਕਬੱਡੀ ਦੀਆਂ ਬਲਾਕ ਪੱਧਰੀ ਖੇਡਾਂ ਵਿੱਚ ਜੇਤੂ ਅਤੇ ਅੰਡਰ 17 ਫੁੱਟਬਾਲ ਦੀਆਂ ਖਿਡਾਰਨਾਂ ਨੇ ਬਲਾਕ ਪੱਧਰੀ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ।ਫੁੱਟਬਾਲ ਵਿੱਚ 7 ਖਿਡਾਰਨਾਂ ਦੀ ਜਿਲ੍ਹੇ ਵਿੱਚ ਸਲੈਕਸ਼ਨ …
Read More »ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਵਿਸ਼ਾਲ ਭਾਰਦਵਾਜ ਨੇ ਵਾਲਮੀਕੀ ਰਮਾਇਣ ਨੂੰ ਦਿੱਤਾ ਸੰਖੇਪ ਰੂਪ
ਹਰਿਆਣੇ ਦੇ ਮਾਨਯੋਗ ਰਾਜਪਾਲ ਨੇ ਕਿਤਾਬ ਦਾ ਕੀਤਾ ਵਿਮੋਚਨ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪ੍ਰਚੀਨ ਕਾਲ ਤੋਂ ਭਾਰਤ ਵਿਚ ਕਈ ਉਚ ਕੋਟੀ ਦੇ ਵਿਦਵਾਨਾਂ ਨੇ ਰਾਮ ਕਥਾ ਨੂੰ ਆਧਾਰ ਬਣਾ ਕੇ ਸਾਹਿਤ ਲੇਖਣ ਕੀਤਾ ਹੈ।ਇਸ ਰਾਮ ਕਥਾ ਦਾ ਆਧਾਰ ਆਦਿ ਕਵੀ ਮਹਾਂਰਿਸ਼ੀ ਵਾਲਮੀਕ ਜੀ ਦੁਆਰਾ ਲਿਖੀ ਗਈ ਰਮਾਇਣ ਹੈ।ਸੱਤ ਕਾਂਡ ਵਿੱਚ ਸੰਸਕ੍ਰਿਤ ਭਾਸ਼ਾ ਦਾ ਪ੍ਰਯੋਗ ਕਰਦਿਆਂ ਲਿਖੀ ਗਈ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੰਤਰ-ਵਿਭਾਗੀ ਤੈਰਾਕੀ ਟੂਰਨਾਮੈਂਟ ਦਾ ਆਯੋਜਨ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗੀ ਤੈਰਾਕੀ ਟੂਰਨਾਮੈਂਟ (ਲੜਕੀਆਂ ਅਤੇ ਲੜਕੇ) ਦਾ ਆਯੋਜਨ ਯੂਨੀਵਰਸਿਟੀ ਕੈਂਪਸ ਵਿੱਚ ਕਰਵਾਇਆ ਗਿਆ।ਇਹ ਟੂਰਨਾਮੈਂਟ ਯੂਨੀਵਰਸਿਟੀ ਦੇ ਕੈਂਪਸ ਸਪੋਰਟਸ: ਡੀਨ ਸਟੂਡੈਂਟਸ ਵੈਲਫੇਅਰ ਵੱਲੋਂ ਭਾਰਤ ਸਰਕਾਰ ਦੇ ਫਿਟ ਇੰਡੀਆ ਪ੍ਰੋਗਰਾਮ ਤਹਿਤ ਕਰਵਾਇਆ ਗਿਆ।ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਦਿਆਰਥੀ ਭਲਾਈ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਟਰਾਫੀਆਂ ਦਿੱਤੀਆਂ। …
Read More »ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ
ਅੰਮ੍ਰਿਤਸਰ 8 ਸਤੰਬਰ (ਸੁਖਬੀਰ ਸਿੰਘ) – ਮਿਊਂਸੀਪਲ ਕਾਰਪੋਰੇਸ਼ਨ ਵਿੱਚ ਬਲਾਕ ਪੱਧਰੀ ਟੂਰਨਾਮੈਂਟ ਖਾਲਸਾ ਕਾਲਜੀਏਟ ਸੀ:ਸੈ:ਸਕੂਲ ਵਿਖੇ ਕਰਵਾਏ ਗਏ।ਇਹਨਾਂ ਖੇਡਾਂ ਵਿੱਚ ਲਗਭਗ 599 ਖਿਡਾਰੀਆਂ ਨੇ ਭਾਗ ਲਿਆ।ਗੇਮ ਕਬੱਡੀ ਨੈਸ਼ਨਲ ਸਟਾਈਲ ਵਿੱਚ ਅੰ-17 ਲੜਕੀਆਂ ਦੇ ਮੁਕਾਬਲੇ ਵਿੱਚ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਮਾਹਲ ਨੇ ਪਹਿਲਾ ਸਥਾਨ ਅਤੇ ਗੁਰੂ ਨਾਨਕ ਸ:ਸ:ਸ:ਘੀ ਮੰਡੀ ਨੇ ਦੂਜਾ ਸਥਾਨ, ਜਦਕਿ ਲੜਕਿਆਂ ਦੇ ਮੁਕਾਬਲੇ ਵਿੱਚ ਬਾਬਾ ਦੀਪ ਸਿੰਘ …
Read More »ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਹੋਈ ਮੀਟਿੰਗ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋੋਣਾਂ-2024 ਨੂੰ ਮੱਦੇਨਜ਼ਰ ਹੋਏ ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਆਈ.ਏ.ਐਸ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਜਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜਿਲ੍ਹੇ ਵਿੱਚ ਪੈਂਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਪੋਲਿੰਗ ਸਟੇਸ਼ਨਾਂ …
Read More »ਡੇਂਗੂ ਤੇ ਚਿਕਨਗੁਨੀਆਂ ਦੀ ਜਾਣਕਾਰੀ ਤੇ ਪ੍ਰਹੇਜ਼ ਹੀ ਬਿਮਾਰੀ ਤੋਂ ਬਚਾਅ ਸਕਦੇ ਹਨ – ਡਾ. ਰਜਿੰਦਰਪਾਲ ਕੌਰ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਸ਼ੁਕਰਵਾਰ ਡੇਂਗੂ ‘ਤੇ ਵਾਰ ਸਬੰਧੀ ਅੱਜ ਸਿਵਲ ਸਰਜਨ ਡਾ. ਵਿਜੈ ਕੁਮਾਰ ਦੇ ਆਦੇਸ਼ਾਂ ‘ਤੇ ਅੰਮ੍ਰਿ਼ਤਸਰ ਸ਼ਹਿਰ ਦੇ ਵੱਖ-ਵੱਖ ਇਲਾਕੇ ਜਿਵੇਂ 100 ਫੁੱਟੀ ਰੋਡ, ਸੁੰਦਰ ਨਗਰ, ਕੋਟ ਖਾਲਸਾ, ਮਜੀਠਾ ਰੋਡ ਤੁੰਗਬਾਲਾ , ਸ਼ਹੀਦ ਉੱਦਮ ਸਿੰਘ ਨਗਰ, ਹਰੀਪੁਰਾ, ਗੁਰਬਖਸ਼ ਨਗਰ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਨਾਲ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਆਮ ਲੋਕਾਂ ਤੱਕ …
Read More »ਪਦਮ ਸ੍ਰੀ ਐਸ.ਜੀ ਠਾਕੁਰ ਸਿੰਘ ਦਾ 124ਵਾਂ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟ ਦੇ ਪਹਿਲੇ ਪ੍ਰਧਾਨ ਐਸ.ਜੀ ਠਾਕੁਰ ਸਿੰਘ ਦਾ 124ਵਾਂ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸੰਸਥਾ ਦੇ ਮੌਜ਼ੂਦਾ ਪ੍ਰਧਾਨ ਸ਼ਿਵਦੇਵ ਸਿੰਘ, ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ, ਜਨਰਲ ਸਕੱਤਰ ਡਾ. ਏ.ਐਸ ਚਮਕ ਅਤੇ ਹੋਰ ਮੈਂਬਰਾਂ ਨੇ ਉਨਾਂ ਦੀ ਫੋਟੋ ‘ਤੇ ਫੁੱਲ ਅਰਪਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ।ਡਾ. ਏ.ਐਸ ਚਮਕ …
Read More »ਪਹਿਲੇ ਪ੍ਰਕਾਸ਼ ਤੇ ਚੌਥੇ ਪਾਤਸ਼ਾਹ ਜੀ ਦੇ ਅਵਤਾਰ ਪੁਰਬ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 16 ਸਤੰਬਰ ਤੇ ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 30 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ …
Read More »
Punjab Post Daily Online Newspaper & Print Media