ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਕਾਂਝਲਾ-1 ਵਿਖੇ ਰਾਸ਼ਟਰੀ ਖੇਡ ਮਨਾਇਆ ਗਿਆ।ਸਕੂਲ ਅਧਿਆਪਕ ਹਰਕੀਰਤ ਕੌਰ (ਸੋਨ ਤਗਮਾ ਜੇਤੂ ਰਾਸ਼ਟਰੀ ਖਿਡਾਰੀ) ਨੇ ਵਿਦਿਆਰਥੀਆਂ ਨੂੰ ਦੱਸਿਆ ਕਿ “ਰਾਸ਼ਟਰੀ ਖੇਡ ਦਿਵਸ” ਇੱਕ ਸਾਲਾਨਾ ਸਮਾਰੋਹ ਹੈ, ਜੋ 29 ਅਗਸਤ ਨੂੰ ਭਾਰਤ ਦੇ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਦੀ ਯਾਦ `ਚ ਮਨਾਇਆ ਜਾਂਦਾ ਹੈ।ਇਸ ਮੌਕੇ ਵਿਦਿਆਰਥੀਆਂ ਦੀਆਂ ਦੌੜ੍ਹਾਂ, ਲੰਬੀ …
Read More »Monthly Archives: September 2023
ਜਗਜੀਤ ਸਿੰਘ ਲੱਡਾ ਦੇ ਦੋ ਬਾਲ ਗ਼ਜ਼ਲ-ਸੰਗ੍ਰਹਿ ਲੋਕ ਅਰਪਣ
ਸਭਾ ਵਲੋਂ ਸਰਬਸੰਮਤੀ ਨਾਲ ਆਪਣਾ ਦਫ਼ਤਰ ਬਣਾਉਣ ਦਾ ਫ਼ੈਸਲਾ ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦੀ ਮਾਸਿਕ ਸਾਹਿਤਕ ਇਕੱਤਰਤਾ ਮਾਨ ਹੋਮੀਓਪੈਥਿਕ ਮੈਡੀਕਲ ਸੈਂਟਰ ਸੰਗਰੂਰ ਵਿਖੇ ਬਾਬਿਆਂ ਦੇ ਗਿੱਧੇ ਵਾਲੇ ਦਲਬਾਰ ਸਿੰਘ ਚੱਠੇ ਸੇਖਵਾਂ ਦੀ ਪ੍ਰਧਾਨਗੀ ‘ਚ ਹੋਈ।ਇਸ ਵਿੱਚ ਉਘੇ ਬਾਲ ਗ਼ਜ਼ਲਗੋ ਜਗਜੀਤ ਸਿੰਘ ਲੱਡਾ ਦੇ ਦੋ ਬਾਲ ਗ਼ਜ਼ਲ-ਸੰਗ੍ਰਹਿ ‘ਆਪਣਾ ਪੰਜਾਬ’ ਅਤੇ ‘ਪਿਆਰਾ ਭਾਰਤ’ ਲੋਕ ਅਰਪਣ …
Read More »“ਪੱਗ ਸ਼ਾਇਨ” ਗੀਤ ਦਾ ਪੋਸਟਰ ਰਲੀਜ਼
ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਸ਼ੇਰਪੁਰ ਨੇੜਲੇ ਪਿੰਡ ਟਿੱਬਾ ਦੇ ਜ਼ੰਮਪਲ ਗਾਇਕ ਤੇ ਗੀਤਕਾਰ ਦਵਿੰਦਰ ਟਿੱਬੇਆਲਾ ਦੇ ਲਿਖੇ ਤੇ ਗਾਏ ਗੀਤ “ਪੱਗ ਸ਼ਾਇਨ” ਦਾ ਪੋਸਟਰ ਸੰਗਰੂਰ ਵਿਖੇ ਮੋਹਤਵਰ ਆਗੂਆਂ ਵਲੋਂ ਰਲੀਜ਼ ਕੀਤਾ ਗਿਆ।ਇਲਾਕੇ ਦੇ ਪ੍ਰਸਿੱਧ ਗਾਇਕ ਭਗਵਾਨ ਹਾਂਸ, ਸਾਹਿਤਕਾਰ ਕੁਲਵੰਤ ਸਿੰਘ ਕਸਕ, ਸੇਵਾ ਮੁਕਤ ਲੈਕਚਰਾਰ ਤੇ ਸਮਾਜ ਸੇਵੀ ਸਰਬਜੀਤ ਸਿੰਘ ਸੈਂਪਲੇ, ਜਤਿੰਦਰ ਸਿੰਘ ਵਿੱਕੀ ਕੋਚ, ਰਣਜੀਤ ਸਿੰਘ ਜਨਾਲ, ਵਰਿੰਦਰ …
Read More »ਜਿਲ੍ਹਾ ਪੱਧਰੀ ਬਾਲ ਸਾਹਿਤ ਪ੍ਰਸ਼ਨੋਤਰੀ ਮੁਕਾਬਲਿਆਂ ਦੇ ਜੇਤੂਆਂ ਨੂੰ ਏਡੀਸੀ ਡਾ. ਅਮਨਦੀਪ ਕੌਰ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਪੰਜਾਬ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਕੌਰ ਤਲਵਾੜ ਆਈ.ਏ.ਐਸ ਦੀ ਰਹਿਨੁਮਾਈ, ਵਧੀਕ ਡਾਇਰੈਕਟਰ ਡਾ. ਵੀਰਪਾਲ ਕੌਰ ਦੀ ਅਗਵਾਈ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੈਸ਼ਨਲ ਐਵਾਰਡੀ ਦੀ ਨਿਗਰਾਨੀ ਹੇਠ ਸ੍ਰੀ ਗੁਰੂ ਨਾਨਕ ਕੰਨਿਆ ਸ.ਸ ਸਕੂਲ ਘੀ ਮੰਡੀ ਵਿਖੇ ਜ਼ਿਲ੍ਹੇ ਦੇ ਸਕੂਲਾਂ ਤੇ ਕਾਲਜਾਂ ਦੇ ਤਿੰਨ ਵਰਗਾਂ ਦੇ ਪੰਜਾਬੀ …
Read More »ਜਨਮ ਦਿਨ ਮੁਬਾਰਕ – ਦਿਲ ਫਤਿਹ ਸਿੰਘ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਹਰਕੀਰਤ ਸਿੰਘ ਪਿਤਾ ਅਤੇ ਮਾਤਾ ਕਰਮਜੀਤ ਕੌਰ ਵਾਸੀ ਅੰਮ੍ਰਿਤਸਰ ਵਲੋਂ ਹੋਣਹਾਰ ਬੇਟੇ ਦਿਲ ਫਤਿਹ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਗੁਰਪ੍ਰਤਾਪ ਸਿੰਘ ਸਿੱਖਿਆ ਵਿਭਾਗ ਤਹਿਸੀਲ ਅੰਮ੍ਰਿਤਸਰ-1 ਦੇ ਪ੍ਰਧਾਨ ਬਣੇ
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਮਲਕੀਅਤ ਸਿੰਘ ਦੀ ਪ੍ਰਧਾਨਗੀ ਹੇਠ ਤਹਿਸੀਲ ਅੰਮ੍ਰਿਤਸਰ-1 ਦੀ ਚੋਣ ਵਿਖੇ ਕਰਵਾਈ ਗਈ।ਤਹਿਸੀਲ ਅੰਮ੍ਰਿਤਸਰ-1 ਵਿਖੇ ਹੋਈ ਚੋਣ ਦੌਰਾਨ ਗੁਰਪ੍ਰਤਾਪ ਸਿੰਘ ਨੂੰ ਸਰਬਸੰਮਤੀ ਨਾਲ ਤਹਿਸੀਲ ਪ੍ਰਧਾਨ, ਗਗਨਦੀਪ ਸਿੰਘ ਨੂੰ ਜਨਰਲ ਸਕੱਤਰ, ਅਮਰੀਸ਼ ਸ਼ਰਮਾ ਨੂੰ ਵਿੱਤ ਸਕੱਤਰ, ਰਮਿੰਦਰ ਕਮੁਾਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ਼ੰਕਰ ਰਾਜਪੂਤ ਨੂੰ ਜਿਲੇ ਦਾ ਸੀਨੀਅਰ …
Read More »ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਪੰਥਕ ਸ਼ਖ਼ਸੀਅਤਾਂ
ਐਡਵੋਕੇਟ ਧਾਮੀ, ਜਥੇਦਾਰ ਗਿ. ਰਘਬੀਰ ਸਿੰਘ ਸਮੇਤ ਵੱਖ-ਵੱਖ ਸੰਪ੍ਰਦਾਵਾਂ ਨੇ ਦਿੱਤਾ ਸਨਮਾਨ ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਦਾ ਅੱਜ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਅੰਤਿਮ ਸੰਸਕਾਰ ਕੀਤਾ ਗਿਆ।ਅਰਦਾਸ ਉਪਰੰਤ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਮਹਿੰਦਰ ਸਿੰਘ …
Read More »ਖ਼ਾਲਸਾ ਕਾਲਜ ਪ੍ਰਿੰਸੀਪਲ ਨੇ ਸ਼ੂਟਿੰਗ ਖਿਡਾਰੀ ਦਿਵਿਆਂਸ਼ ਨੂੰ ਦਿੱਤਾ 1 ਲੱਖ ਦਾ ਚੈਕ
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਹੋਣਹਾਰ ਵਿਦਿਆਰਥੀ ਅਤੇ ਸ਼ੂਟਿੰਗ ਖਿਡਾਰੀ ਵਲੋਂ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ 1 ਲੱਖ ਰੁਪਏ ਦਾ ਚੈਕ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਹ ਚੈਕ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਪਲੇਅਰ ਦਿਵਿਆਂਸ਼ ਪਨਵਰ ਵਲੋਂ ਉਚ ਪੱਧਰ ਦੇ ਵੱਖ-ਵੱਖ ਮੁਕਾਬਲਿਆਂ ’ਚ ਸੋਨਾ ਅਤੇ ਚਾਂਦੀ ਦੇ ਤਮਗੇ ਹਾਸਲ ਕਰਨ ’ਤੇ …
Read More »ਪਿੰਡ ਸ਼ੇਰੋਂ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਲੌਂਗੋਵਾਲ, 30 ਅਗਸਤ (ਜਗਸੀਰ ਲੌਂਗੋਵਾਲ) – ਲਾਗਲੇ ਪਿੰਡ ਸ਼ੇਰੋਂ ਦੀ ਅਮਰਾ ਪੱਤੀ ਵਿੱਚ ਤੀਆਂ ਦਾ ਤਿਓਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਧੀਆਂ ਨੇ ਸ਼ਾਨਦਾਰ ਰਵਾਇਤੀ ਪਹਿਰਾਵੇ ਵਿੱਚ ਆ ਕੇ ਪੂਰੇ ਜੋਸ਼ ਨਾਲ ਸ਼ਾਨਦਾਰ ਡਾਂਸ ਅਤੇ ਗਿੱਧਾ ਪਾਇਆ।ਪੰਜਾਬੀ ਲੋਕ ਨਾਚ ਅਤੇ ਗੀਤਾਂ ਨੇ ਪ੍ਰੋਗਰਾਮ ਨੂੰ ਹੋਰ ਰੰਗੀਨ ਬਣਾ ਦਿੱਤਾ।ਸਮਾਗਮ ਵਿੱਚ ਪਿੰਡ ਦੇ ਸਾਬਕਾ ਸਰਪੰਚ ਮਾਸਟਰ ਕੇਵਲ ਸਿੰਘ, ਰੂਪ ਸਿੰਘ, ਰਣਵੀਰ ਸਿੰਘ, ਮੱਖਣ …
Read More »ਯੂਨੀਵਰਸਿਟੀ ਖੋਜਾਰਥੀ ਮਨਪ੍ਰੀਤ ਕੌਰ ਸਰਵੋਤਮ ਪੇਪਰ ਅਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵਿਭਾਗ ਦੀ ਖੋਜਾਰਥੀ ਮਿਸ ਮਨਪ੍ਰੀਤ ਕੌਰ ਨੂੰ ਮਦਰਾਸ ਇੰਸਟੀਚਿਊਟ ਆਫ਼ ਡਿਵੈਲਪਮੈਂਟ ਸਟੱਡੀਜ਼ (ਐਮ.ਆਈ.ਡੀ.ਐਸ) ਚੇਨਈ ਦੁਆਰਾ ਆਯੋਜਿਤ ਡਾਕਟੋਰਲ ਕੋਲੋਕਿਅਮ ਵਿੱਚ ਸਰਵੋਤਮ ਪੇਪਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਐਮ.ਆਈ.ਡੀ.ਐਸ ਇੱਕ ਆਈਸੀਐਸਐਸਆਰ ਖੋਜ ਸੰਸਥਾ ਹੈ ਜਿਸ ਦੀ ਸਥਾਪਨਾ 1971 ‘ਚ ਮੈਲਕਮ ਅਦੀਸੇਸ਼ੀਆ ਦੁਆਰਾ ਕੀਤੀ ਗਈ ਸੀ।ਦੇਸ਼ ਭਰ …
Read More »