Thursday, January 2, 2025

Monthly Archives: September 2023

ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਖੂਨਦਾਨ ਕੈਂਪ ਲਾਉਣਾ ਸ਼ਲਾਘਾਯੋਗ ਉਪਰਾਲਾ- ਐਮ.ਪੀ ਮਾਨ

ਧਨੌਲਾ, 27 ਸਤੰਬਰ (ਜਗਸੀਰ ਲੌਂਗੋਵਾਲ)- ਆਪਣੇ ਬਜ਼ੁਰਗਾਂ ਦੀ ਯਾਦ ਨੂੰ ਸਮਰਪਿਤ ਅਤੇ ਘਰ ਵਿੱਚ ਆਈਆਂ ਖੁਸ਼ੀਆਂ ਦੇ ਮੱਦੇਨਜਰ ਮਨੁੱਖਤਾ ਦੀ ਭਲਾਈ ਲਈ ਖੂਨਦਾਨ ਕੈਂਪ ਲਾਉਣਾ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ।ਇਸ ਦੇ ਲਈ ਗੁਰਮੀਤ ਸਿੰਘ ਕਾਲਾ ਧਨੌਲਾ ਅਤੇ ਉਨ੍ਹਾਂ ਦੀ ਪੂਰੀ ਟੀਮ ਸ਼ਲਾਘਾ ਦੀ ਪਾਤਰ ਹੈ।ਇਹ ਪ੍ਰਗਟਾਵਾ ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਸੰਤ ਬਾਬਾ …

Read More »

ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਸਭਾ ਕਰਕੇ ਦਿੱਤੀ ਗਈ ਸ਼ਰਧਾਜਲੀ, ਦਫ਼ਤਰ ਰਹੇ ਬੰਦ ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਵਣ ਸਿੰਘ ਕੁਲਾਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਰਵਣ ਸਿੰਘ ਕੁਲਾਰ ਖਾਲਸਾ ਪੰਥ ਨੂੰ ਸਮਰਪਿਤ ਸ਼ਖ਼ਸੀਅਤ …

Read More »

ਕਾਮੇਡੀ, ਰੁਮਾਂਸ ਤੇ ਪਰਿਵਾਰਕ ਡਰਾਮੇ ਨਾਲ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ‘ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁੱਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ‘ਤੇ ਬਣ ਕੇ ਤਿਆਰ ਹੋਈ ਫਿਲਮ ‘ਐਨੀ ਹਾਓ ਮਿੱਟੀ ਪਾਓ’ 6 ਅਕਤੂਬਰ ਨੂੰ ਰਲੀਜ਼ ਹੋਣ ਜਾ …

Read More »

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬੱਚਿਆਂ ਨੂੰ ਵੰਡੇ ਇਨਾਮ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਸੈਂਟਰ ਜੰਡਿਆਲਾ ਗੁਰੂ ਦੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀਆਂ ਸੈਂਟਰ ਪੱਧਰੀ ਖੇਡਾਂ ਕਰਵਾਈਆਂ ਗਈਆਂ।ਜਿਨ੍ਹਾਂ ਵਿੱਚ ਕਬੱਡੀ, ਫੁੱਟਬਾਲ, ਖੋ-ਖੋ, ਦੌੜਾਂ, ਲੰਬੀ ਛਾਲ, ਕੁਸ਼ਤੀ, ਯੋਗਾ, ਬੈਡਮਿੰਟਨ, ਸ਼ਤਰੰਜ, ਗੋਲਾ ਸੁੱਟਣਾ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਗਏ।ਇਨਾਮ ਵੰਡ ਸਮਾਰੋਹ ਦੁਸਹਿਰਾ ਗਰਾਊਂਡ ਜੰਡਿਆਲਾ ਗੁਰੂ ਵਿਖੇ ਕਰਵਾਇਆ ਗਿਆ।ਮੁੱਖ ਮਹਿਮਾਨ ਦੇ ਤੌਰ ‘ਤੇ ਹਰਭਜਨ ਸਿੰਘ ਈ.ਟੀ.ੳ ਕੈਬਨਿਟ ਮੰਤਰੀ ਪੰਜਾਬ, …

Read More »

ਨੀਲਮ ਮਹੇ ਨੇ ਡਿਪਟੀ ਡਾਇਰੈਕਟਰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਸ੍ਰੀਮਤੀ ਨੀਲਮ ਮਹੇ ਨੇ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦਾ ਅਹੁੱਦਾ ਸੰਭਾਲਿਆ।ਇੰਨਾਂ ਨੇ 2004 ਵਿੱਚ ਪੰਜਾਬ ਸਿਵਲ ਸਰਵਿਸ ਪ੍ਰੀਖਿਆ ਪਾਸ ਕਰਕੇ ਰੋਜ਼ਗਾਰ ਦਫਤਰ ਵਿੱਚ ਭਰਤੀ ਹੋਏ ਸੀ।ਇਸ ਤੋਂ ਪਹਿਲਾਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਤੈਨਾਤ ਸਨ।ਉਨ੍ਹਾਂ ਦੱਸਿਆ ਕਿ ਇਸ ਦਫਤਰ ਵਿਖੇ ਹਰ ਬੁੱਧਵਾਰ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ ਅਤੇ …

Read More »

ਕੈਬਿਨਟ ਮੰਤਰੀ ਈ.ਟੀ.ਓ ਨੇ ਹਲਕਾ ਜੰਡਿਆਲਾ ਗੁਰੂ ਹਲਕੇ ਦੇ ਮੀਂਹ ਤੋਂ ਪ੍ਰਭਾਵਿਤ ਪੀੜ੍ਹਤਾਂ ਨੂੰ ਵੰਡੇ ਮੁਆਵਜ਼ੇ ਦੇ ਚੈਕ

5 ਪਰਿਵਾਰਾਂ ਨੂੰ 6 ਲੱਖ ਰੁਪਏ ਰਾਸ਼ੀ ਦੇ ਦਿੱਤੇ ਚੈਕ ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋ ਮੀਂਹ ਤੋਂ ਪ੍ਰਭਾਵਿਤ ਪੀੜਤਾਂ ਦੀ ਅੋਖੀ ਘੜੀ ‘ਚ ਬਾਂਹ ਫੜਦਿਆਂ ਉਨਾਂ ਨੂੰ ਮੁਆਵਜ਼ਾ ਦੇਣ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਮੀਂਹ …

Read More »

‘ਖੇਡਾਂ ਵਤਨ ਪੰਜਾਬ ਦੀਆਂ’ 2023 ਅਧੀਨ ਜਿਲ੍ਹਾ ਪੱਧਰੀ ਟੂਰਨਾਂਮੈਂਟ ਦਾ ਪਹਿਲਾ ਦਿਨ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਖੇਡ ਵਿਭਾਗ, ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਜਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਵੱਖ ਵੱਖ ਖੇਡ ਸਥਾਨਾਂ ‘ਤੇ 26-09-2023 ਤੋਂ 05-10-2023 ਤੱਕ ਹੋ ਰਹੀ ਹੈ। ਜਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਜਿਲ੍ਹਾ ਪੱਧਰ ‘ਤੇ ਅੰ-14,17,21, 21 ਤੋ 30, 31 ਤੋਂ 40 ਉਮਰ ਵਰਗ ਵਿੱਚ ਕੁੱਲ 11 ਬਾਸਕਿਟਬਾਲ, ਫੁੱਟਬਾਲ, ਹੈਂਡਬਾਲ, …

Read More »

ਡਾਕਟਰ ਅਜੈ ਪਾਲ ਸਿੰਘ ਨੇ ਇਲੈਕਟ੍ਰੋਨਿਕਸ ਵਿਭਾਗ ਦੇ ਮੁਖੀ ਦਾ ਸੰਭਾਲਿਆ ਅਹੁੱਦਾ

ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਸੰਤ ਲੌਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ ਦੇ ਨਿਰਦੇਸ਼ਕ ਡਾਕਟਰ ਮਣੀ ਕਾਂਤ ਪਾਸਵਾਨ ਵਲੋਂ ਡਾਕਟਰ ਅਜੈ ਪਾਲ ਸਿੰਘ ਨੂੰ ਇਲੇਕਟਰੋਨਿਕਸ ਐਂਡ ਕਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਨਿਯੁੱਕਤ ਕੀਤਾ ਗਿਆ ਹੈ।ਜਿਸ ਉਪਰੰਤ ਡਾਕਟਰ ਅਜੈ ਪਾਲ ਸਿੰਘ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ।ਇਸ ਤੋਂ ਪਹਿਲੇ ਵਿਭਾਗੀ ਮੁਖੀ ਡਾਕਟਰ ਸੁਰਿੰਦਰ ਸਿੰਘ ਸੋਢੀ ਤੋਂ ਅਹੁੱਦੇ ਦਾ ਚਾਰਜ਼ …

Read More »

ਰਾਧਾ ਅਸ਼ਟਮੀ ਦਾ ਤਿਉਹਾਰ ਮਨਾਇਆ

ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਮਾਇਆ ਗਾਰਡਨ ਵਿਖੇ ਬੀਜੀ ਕਮਲ ਮੈਨਨ ਦੀ ਰਿਹਾਇਸ਼ ਵਿਖੇ ਰਾਧਾ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਵੀਰਵਾਰ ਕੀਰਤਨ ਮੰਡਲੀ ਦੇ ਮਿਸ ਗਰਗ, ਸੰਤੋਸ਼ ਰਾਣੀ, ਸ਼ਕੁੰਤਲਾ, ਬਿੱਟੀ ਸ਼ਰਮਾ, ਦਰਸ਼ਨਾ ਦੇਵੀ, ਲਾਜਵੰਤੀ ਰਾਣੀ, ਕੰਚਨ, ਊਸ਼ਾ ਸ਼ਰਮਾ, ਸਰੋਜ ਰਾਣੀ, ਸੁਨੀਤਾ, ਬਬੀਤਾ ਰਾਣੀ, ਅਨੀਤਾ, ਭੋਲੀ, ਕਮਲੇਸ਼, ਮਮਤਾ, ਪੁਸ਼ਪਾ, ਨੀਟਾ, ਸੀਤਾ ਰਾਣੀ, ਲਾਜ ਆਂਟੀ, ਬਰਖਾ ਰਾਣੀ ਤੇ …

Read More »

ਖ਼ਾਲਸਾ ਕਾਲਜ ਵਿਖੇ ‘ਭਾਈ ਵੀਰ ਸਿੰਘ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੀ ਪੰਜਾਬੀ ਸਾਹਿਤ ਸਭਾ ਵੱਲੋਂ ‘ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ’ਚ ਭਾਈ ਵੀਰ ਸਿੰਘ ਦੀ ਚੌਥੀ ਪੀੜ੍ਹੀ ਦੇ ਮੈਂਬਰ ਹਰੀਰਾਜ ਸਿੰਘ ਵਾਸ਼ਿਗਿੰਟਨ (ਅਮਰੀਕਾ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਰਨਦੀਪ ਸਿੰਘ ਅਤੇ ਮਨਰਾਜ ਸਿੰਘ …

Read More »