ਸਮਰਾਲਾ, 24 ਸਤੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਸਿਹਾਲਾ ਵਿਖੇ ਸਮੂਹ ਨਗਰ ਨਿਵਾਸੀ ਅਤੇ ਹਲਕਾ ਨਿਵਾਸੀਆਂ ਦੇ ਸਹਿਯੋਗ ਨਾਲ ਭਾਦਰੋਂ ਦੇ ਸਲਾਨਾ ਮੇਲੇ ਮੌਕੇ ਖੂਨਦਾਨ ਕੈਂਪ, ਅੱਖਾਂ ਦਾ ਚੈਕਅੱਪ ਅਤੇ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ।ਸਮਾਜਸੇਵੀ ਨੀਰਜ ਸਿਹਾਲਾ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਖੂਨਦਾਨ ਕੈਂਪ, ਅੱਖਾਂ ਦਾ ਮੁਫਤ ਚੈਕਅਪ ਕੈਂਪ ਤੋਂ ਇਲਾਵਾ ਮੁਫਤ ਦਵਾਈਆਂ …
Read More »Monthly Archives: September 2023
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ …
Read More »ਗੁਰਦੁਆਰਾ ਬਾਉਲੀ ਸਾਹਿਬ ਵਿਖੇ ਬਣੇ ਨਵੇਂ ਸ਼ੈਡ ਦਾ ਐਡਵੋਕੇਟ ਧਾਮੀ ਨੇ ਕੀਤਾ ਉਦਘਾਟਨ
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਤੋਂ ਚਰਨ ਗੰਗਾ ਤੱਕ ਤਿਆਰ ਕੀਤੇ ਗਏ ਨਵੇਂ ਸ਼ੈਡ ਦਾ ਅੱਜ ਪ੍ਰਮੁੱਖ ਸ਼ਖਸੀਅਤਾਂ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਉਦਘਾਟਨ ਕੀਤਾ ਗਿਆ।ਸ਼੍ਰੋਮਣੀ ਗੁਰਦੁਆਰਾ ਵਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸ਼ੌਪੀ ਗਈ ਸੀ।ਇਸ ਸੇਵਾ ਵਿੱਚ ਬੀਬੀ …
Read More »ਬਾਬਾ ਸ੍ਰੀ ਚੰਦ ਜੀ ਦੀ 529ਵੀਂ ਜਯੰਤੀ ਮਨਾਈ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਅੱਜ ਪ੍ਰਾਚੀਨ ਉਦਾਸੀਨ ਅਖਾੜਾ ਸੰਗਲ ਵਾਲਾ ਅੰਮ੍ਰਿਤਸਰ ਵਿਖੇ ਗੱਦੀ ਨਸ਼ੀਨ ਮਹੰਤ ਦਿਵਿਅੰਬਰ ਮੁਨੀ ਜੀ ਦੀ ਦੇਖ-ਰੇਖ ਹੇਠ ਬਾਬਾ ਸ੍ਰੀ ਚੰਦ ਜੀ ਦੀ 529ਵੀਂ ਜਯੰਤੀ ਮਨਾਈ ਗਈ।ਅਖਾੜਾ ਸੰਗਲ ਵਾਲਾ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਤੋਂ ਇਲਾਵਾ ਹਰਜਿੰਦਰ ਸਿੰਘ ਰਾਜਾ ਜਿਲ੍ਹਾ ਸਕੱਤਰ ਓ.ਬੀ.ਸੀ ਮੋਰਚਾ ਅੰਮ੍ਰਿਤਸਰ ਭਾਜਪਾ ਨੇ ਹਾਜ਼ਰੀ ਲਵਾਈ ਅਤੇ ਮਹਾਂਪੁਰਖਾਂ ਦਾ ਆਸ਼ੀਰਵਾਦ ਲਿਆ।ਇਸ ਮੌਕੇ ਗੋਬਿੰਦ …
Read More »National Nutrition Week at KCW
Amritsar, September 24 (Punjab Post Bureau) – Department of Nutrition and Dietetics celebrated the National Nutrition Week (NNK) at Khalsa College for Women (KCW). All the students of the department participated in competitions like ‘Poster Making’, ‘Nutrition Quiz’, ‘Debate competition’ etc. Students also celebrate coconut day by preparing healthy coconut dishes. Students participated with full zest and bagged many prizes. …
Read More »ਖਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨਸ਼ਿਆਂ ਤੇ ਆਵਾਜਾਈ ਸਮੱਸਿਆਵਾਂ ਸਬੰਧੀ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਖ਼ਤਰਨਾਕ ਆਦਤ ਤੋਂ ਬਚਣ ਅਤੇ ਸ਼ਹਿਰਾਂ ’ਚ ਵੱਧ ਰਹੀਆਂ ਆਵਾਜਾਈ ਦੀਆਂ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਹੋਏ ਇਸ ਸੈਮੀਨਾਰ ਵਿੱਚ ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦੇ ਅਧਿਕਾਰੀ ਪ੍ਰਭਜੋਤ ਸਿੰਘ ਵਿਰਕ (ਏ.ਡੀ.ਸੀ.ਪੀ) ਅਤੇ ਵਰਿੰਦਰ …
Read More »ਖ਼ਾਲਸਾ ਕਾਲਜ ਵਿਖੇ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵਲੋਂ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਪ੍ਰੋਗਰਾਮ ਦਾ ਉਦਘਾਟਨ ਡੀਨ ਅਕਾਦਮਿਕ ਡਾ. ਤਮਿੰਦਰ ਸਿੰਘ ਭਾਟੀਆ ਵਲੋਂ ਕੀਤਾ ਗਿਆ।ਵਿਦਿਆਰਥੀਆਂ ਨੇ ਵਿਭਾਗ ਵਲੋਂ ਕਰਵਾਏ ‘ਫਿਜ਼ੀਓਥੈਰੇਪੀ ਰੰਗੋਲੀ’, ‘ਫਲਾਇਅਰ ਮੇਕਿੰਗ’, ‘ਕੁਇਜ਼’ ਅਤੇ ‘ਸਕਿੱਟ’ ਆਦਿ ਵੱਖ-ਵੱਖ ਮੁਕਾਬਲਿਆਂ ’ਚ ਵੱਧ ਚੜ੍ਹ ਕੇ ਹਿੱਸਾ …
Read More »ਟੀਡੀਸੈਟ ਵਲੋਂ ਅੰਮ੍ਰਿਤਸਰ ‘ਚ ਟੈਲੀਕੌਮ, ਬ੍ਰਾਡਕਾਸਟਿੰਗ ਤੇ ਸਾਈਬਰ ਸੈਕਟਰਾਂ ‘ਚ ਖੱਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਹੱਲ `ਤੇ ਸੈਮੀਨਾਰ
ਮਾਣਯੋਗ ਜਸਟਿਸ ਸੂਰਿਆ ਕਾਂਤ ਜੱਜ ਸੁਪਰੀਮ ਕੋਰਟ ਨੇ ਟੀਡੀਸੈਟ ਦੀ ਡਲਿਵਰੀ ਪ੍ਰਣਾਲੀ ਦੀ ਸ਼ਲਾਘਾ ਕੀਤੀ ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਟੀਡੀਸੈਟ ਨੇ 23 ਸਤੰਬਰ, 2023 ਨੂੰ ਅੰਮ੍ਰਿਤਸਰ ਪੰਜਾਬ ਵਿਖੇ “ਟੈਲੀਕੌਮ, ਪ੍ਰਸਾਰਣ ਅਤੇ ਸਾਈਬਰ ਸੈਕਟਰਾਂ ਵਿੱਚ ਖਪਤਕਾਰਾਂ ਦੀਆਂ ਸ਼ਿਕਾਇਤਾਂ ਅਤੇ ਵਿਵਾਦਾਂ ਦੇ ਸਮਾਧਾਨ” (“Consumer Grievances & Dispute Resolution in Telecom, Broadcasting & Cyber Sectors”) ਵਿਸ਼ੇ `ਤੇ ਇੱਕ ਸੈਮੀਨਾਰ ਕਰਵਾਇਆ ਗਿਆ।22 …
Read More »ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਸਾਰੇ ਦਫਤਰਾਂ ਨੇ ਚਲਾਈ ਸਫਾਈ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਸਾਰੇ ਵਿਭਾਗਾਂ ਨੇ ਆਪਣੇ ਦਫਤਰਾਂ ਵਿੱਚ ਸਫਾਈ ਮੁਹਿੰਮ ਵਿੱਢੀ ਰੱਖੀ।ਛੁੱਟੀ ਦੇ ਬਾਵਜ਼ੂਦ ਸਾਰੇ ਜਿਲਾ ਅਧਿਕਾਰੀ ਅਤੇ ਸਟਾਫ ਆਪਣੇ ਦਫਤਰਾਂ ਦੀ ਸਫਾਈ ਕਰਦੇ ਨਜ਼ਰ ਆਏ।ਤਲਵਾੜ ਨੇ ਬੀਤੇ ਦਿਨ ਸਫਾਈ ਮੁਹਿੰਮ ਬਾਰੇ ਕੀਤੀ ਗਈ ਮੀਟਿੰਗ ਵਿੱਚ ਸਪੱਸ਼ਟ ਕੀਤਾ ਸੀ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਨੂੰ …
Read More »ਮਾਤਾ ਸੁਰਜੀਤ ਕੌਰ ਨਮਿਤ ਅੰਤਿਮ ਅਰਦਾਸ ਅੱਜ 24 ਸਤੰਬਰ ਨੂੰ
ਲੋਕ ਸੰਪਰਕ ਮੰਤਰੀ ਜੋੜਾਮਾਜਰਾ ਨੇ ਪਰਿਵਾਰ ਨਾਲ ਫੋਨ ‘ਤੇ ਦੁੱਖ ਕੀਤਾ ਸਾਂਝਾ ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਪ੍ਰਸਿੱਧ ਪੰਜਾਬੀ ਕਵੀ ਤੇ ਸੁਤੰਤਰਤਾ ਸੈਨਾਨੀ ਸਵ. ਵੀਰ ਸਿੰਘ ਵੀਰ ਦੀ ਸੁਪਤਨੀ ਮਾਤਾ ਸੁਰਜੀਤ ਕੌਰ ਜੋ ਕਿ 108 ਸਾਲ ਦੀ ਉਮਰ ਵਿੱਚ 14 ਸਤੰਬਰ 2023 ਗੁਰੂ ਚਰਨਾਂ ਵਿੱਚ ਜਾ ਬਿਰਾਜ਼ੇ ਸਨ, ਨਮਿਤ ਅੰਤਿਮ ਅਰਦਾਸ ਅੱਜ 24 ਸਤੰਬਰ ਨੂੰ ਹੋਵੇਗੀ।ਦੱਸਣਯੋਗ ਹੈ ਕਿ ਸਵ. …
Read More »