ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਰਾਗੀ ਜਥੇ ਨੇ …
Read More »Monthly Archives: September 2023
ਕੁਰੂਕਸ਼ੇਤਰ ਵਿਖੇ ਧਰਮ ਪ੍ਰਚਾਰ ਲਹਿਰ ਤਹਿਤ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ
ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਇੱਕ ਗੁਰਮਤਿ ਸਮਾਗਮ ‘ਚ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸੂਬੇ ਅੰਦਰ ਧਰਮ ਪ੍ਰਚਾਰ ਦੀ ਲਹਿਰ ਜ਼ੋਰਦਾਰ ਤਰੀਕੇ ਨਾਲ ਜਾਰੀ ਰੱਖੀ ਜਾਵੇਗੀ ਅਤੇ ਇਥੇ ਸਥਿਤ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।ਸਿੱਖ ਮਿਸ਼ਨ ਹਰਿਆਣਾ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »ਮਿਲਾਵਟਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ ਤਰਨ ਤਾਰਨ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਿਸੇ ਵੀ ਕਿਸਮ ਦੀ ਮਿਲਾਵਟਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੈਂਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ।ਜੇਕਰ ਕੋਈ ਵੀ ਦੁਕਾਨਦਾਰ, …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜੇਲ ਬੰਦੀਆਂ ਨੂੰ ਵੱਖ-ਵੱਖ ਕਿੱਤਿਆਂ ਦੀ ਦਿੱਤੀ ਟ੍ਰੇਨਿੰਗ -ਸ਼ੈਸ਼ਨ ਜੱਜ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) -ਕੰਪੇਨ (ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ) ਦੌਰਾਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਜੇਲ ਵਿਚ ਬੰਦ ਬੰਦੀਆਂ ਨੂੰ ਵੱਖ-ਵੱੱਖ ਕਿੱਤਿਆਂ ਦੀ ਟ੍ਰੇਨਿੰਗ ਦੇਣ ਵਾਸਤੇ ਕੈਂਪ ਲਗਾਇਆ ਗਿਆ।ਸ਼੍ਰੀ ਰਸ਼ਪਾਲ ਸਿੰਘ ਚੀਫ ਜੁਡੀਸ਼ਿਅਲ ਮੇਜਿਸਟ੍ਰੇਟ ਅੰਮ੍ਰਿਤਸਰ ਨੇ ਦੱਸਿਆ ਕਿ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜੀ …
Read More »ਜਿਲ੍ਹੇ ਚ ਸਵੱਛਤਾ ਹੀ ਸੇਵਾ 2023 ਪੰਦਰਵਾੜਾ ਮੁਹਿੰਮ ਦੀ ਸ਼ੁਰੂਆਤ- ਸ੍ਰੀਮਤੀ ਸੁਖਮਿੰਦਰ ਕੌਰ
ਦੇਸ਼ ਭਰ ਵਿੱਚ 2 ਅਕਤੂਬਰ ਤੱਕ ਚੱਲੇਗਾ ਸਵੱਛਤਾ ਪੰਦਰਵਾੜਾ ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਪ੍ਰਧਾਨਗੀ ਹੇਠ ਜੰਡਿਆਲਾ ਬਲਾਕ ਦੇ ਦਫਤਰ ਵਿਖੇ ਉਹਨਾ ਦੀ ਪਤਨੀ ਵਲੋਂ ਸਵੱਛਤਾ ਹੀ ਸੇਵਾ 2023 ਪੰਦਰਵਾੜਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਉਨਾਂ ਦੱਸਿਆ ਕਿ ਆਪਣਾ ਆਲੇ-ਦੁਆਲਾ ਜਿਥੇ ਅਸੀ ਰਹਿੰਦੇ ਹਾਂ ਅਤੇ ਜੀਵਨ ਬਸਰ ਕਰਦੇ ਹਾਂ, ਸਾਫ-ਸੁਥਰਾ ਰੱਖਣਾ ਅਤਿ ਜਰੂਰੀ ਹੈ, …
Read More »ਹਾਈਟਸ ਐਡ ਹਾਈਟਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਹਾਈਟਸ ਐਡ ਹਾਈਟਸਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਦੇ ਬੱਚੇ ਬੱਚੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧ ਰਹੇ ਹਨ।ਇਹਨਾਂ ਵਿਦਿਆਰਥੀਆਂ ਨੇ ਖੇਡ ਮੁਕਾਬਲੇ ਵਿੱਚ ਹਿੱਸਾ ਲੈ ਕੇ ਸਕੂਲ ਦਾ ਨਾਂ ਉਚਾ ਕੀਤਾ ਹੈ।ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਵਿਖੇ ਹੋਈਆਂ ਖੇਡਾਂ ਵਿੱਚ ਸਕੂਲ ਦੇ ਬੱਚਿਆਂ ਨੇ ਖੋ ਖੋ, ਸ਼ਤਰੰਜ ਤੇ ਹੋਰ ਕਈ ਤਰ੍ਹਾਂ ਦੀਆਂ ਖੇਡਾਂ …
Read More »ਸਲਾਈਟ ਵਿਖੇ ਪ੍ਰਸਾਸ਼ਨ ਨੇ ਨਸ਼ਿਆਂ ਅਤੇ ਪਰਾਲੀ ਸਾੜਨ ਵਿਰੁੱਧ ਡਟਣ ਦੀ ਸਹੁੰ ਚੁੱਕਵਾਈ
ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਾਰੀ ਦਿਸ਼ਾ-ਨਿਰਦਸ਼ਾਂ ਤਹਿਤ ਜਿਲ੍ਹਾ ਪ੍ਰਸਾਸ਼ਨ ਸੰਗਰੂਰ ਵਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ।ਇਨ੍ਹਾਂ ਗਤੀਵਿਧੀਆਂ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਦੀ ਅਗਵਾਈ ‘ਚ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਤੇ ਤਕਨਾਲੋਜੀ (ਸਲਾਇਟ) ਲੌਂਗੋਵਾਲ ਦੇ …
Read More »ਦੇਸ਼ ਸੇਵਾ ਨੂੰ ਸਮਰਪਿਤ ਸ਼ਖਸ਼ੀਅਤ ਸਵ. ਮਾਤਾ ਸੁਰਜੀਤ ਕੌਰ
ਮਾਤਾ ਸੁਰਜੀਤ ਕੌਰ ਸੁਪਤਨੀ ਸਵ. ਵੀਰ ਸਿੰਘ ਵੀਰ ਪ੍ਰਸਿੱਧ ਪੰਜਾਬੀ ਕਵੀ ਅਤੇ ਸੁਤੰਤਰਤਾ ਸੈਨਾਨੀ ਦਾ ਜਨਮ ਲਾਹੌਰ ਦੇ ਨਵਾਂ ਧਰਮਪੁਰਾ ਗਲੀ ਨੰ: 3 ਗੁਰਦੁਆਰਾ ਸਿੰਘ ਸਭਾ ਨਜ਼ਦੀਕ ਉਸ ਸਮੇਂ ਹੋਇਆ ਜਦੋਂ ਪੰਜਾਬ ਇਕ ਸੀ ਤੇ ਅੰਗਰੇਜ਼ੀ ਹਕੂਮਤ ਦਾ ਜ਼ੋਰਾਂ ਤੇ ਬੋਲ ਬਾਲਾ ਸੀ।ਮਾਤਾ ਜੀ ਦੇ ਪਿਤਾ ਜੱਸਾ ਸਿੰਘ ਤਰਖਾਣ ਦਾ ਕੰਮ ਕਰਦੇ ਸਨ।ਮਾਤਾ ਰਾਜ ਕੌਰ ਦੇ ਛੋਟੀ ਉਮਰੇ ਅਕਾਲ ਚਲਾਣਾ …
Read More »ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ‘ਪਾਵਰ ਬੀ.ਆਈ ਦੇ ਨਾਲ ਡਾਟਾ ਵਿਸ਼ਲੇਸ਼ਣ ‘ਚ ਮਾਸਟਰਿੰਗ’ ਵਿਸ਼ੇ `ਤੇ ਸੈਮੀਨਾਰ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਲਾਈਫਲੌਂਗ ਲਰਨਿੰਗ ਵਿਭਾਗ ਨੇ “ਪਾਵਰ ਬੀ.ਆਈ ਦੇ ਨਾਲ ਡਾਟਾ ਵਿਸ਼ਲੇਸ਼ਣ ਵਿੱਚ ਮਾਸਟਰਿੰਗ” ਵਿਸ਼ੇ `ਤੇ ਇੱਕ ਸੈਮੀਨਾਰ ਕਰਵਾਇਆ।ਸੈਮੀਨਾਰ ਦਾ ਉਦਘਾਟਨ ਪ੍ਰੋ: ਅਨੁਪਮ ਕੌਰ, ਡਾਇਰੈਕਟਰ, ਲਾਈਫਲੌਂਗ ਲਰਨਿੰਗ ਵਿਭਾਗ ਦੁਆਰਾ ਕੀਤਾ ਗਿਆ।ਗਗਨਦੀਪ ਸਿੰਘ ਭਰਤੀ ਮੈਨੇਜਰ ਅਤੇ ਮਿਸ ਆਸ਼ਿਮਾ ਸ਼ਰਮਾ ਟੀਮ ਲੀਡਰ ਏ.ੳ.ਐਸ.ਸੀ ਇੰਡੀਆ ਪ੍ਰਾਇਵੇਟ ਲਿਮ. ਅਤੇ ਕਈ ਹੋਰ ਵਿਸ਼ਾ ਮਾਹਿਰ …
Read More »ਖ਼ਾਲਸਾ ਕਾਲਜ ਵਿਖੇ ‘ਭਾਰਤ ’ਚ ਨੌਜਵਾਨਾਂ ਲਈ ਸਮਕਾਲੀ ਵਿਕਲਪ’ ਵਿਸ਼ੇ ’ਤੇ ਗੈਸਟ ਲੈਕਚਰ
ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵੱਲੋਂ ‘ਉਦਮਸ਼ੀਲਤਾ ਜਾਂ ਰੁਜ਼ਗਾਰ-ਭਾਰਤ ’ਚ ਨੌਜਵਾਨਾਂ ਲਈ ਸਮਕਾਲੀ ਵਿਕਲਪ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਅਤੇ ਪ੍ਰੋਗਰਾਮ ਚੇਅਰਮੈਨ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸਮਾਰੋਹ ਮੌਕੇ ਗੈਸਟ ਸਪੀਕਰ ਵਜੋਂ ਚੀਮਾ ਬੋਇਲਰ ਲਿਮ. ਦੇ ਸੰਸਥਾਪਕ ਅਤੇ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਚੀਮਾ ਨੇ ਸ਼ਿਰਕਤ …
Read More »