Saturday, December 21, 2024

Monthly Archives: October 2023

ਹਰੇਕ ਵਿਧਾਨ ਸਭਾ ਹਲਕੇ ਵਿੱਚ ਬਣਨਗੀਆਂ 6 ਲਾਇਬ੍ਰੇਰੀਆਂ – ਡਿਪਟੀ ਕਮਿਸ਼ਨਰ

ਪ੍ਰਤੀ ਹਲਕੇ ’ਤੇ ਖਰਚ ਹੋਣਗੇ 64 ਲੱਖ ਰੁਪਏ ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਰਾਜ ਦੇ ਸਮੂਹ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਹੋਈ ਮੀਟਿੰਗ ਕਰਨ ਉਪਰੰਤ ਫੈਸਲਾ ਲਿਆ ਗਿਆ ਸੀ ਕਿ ਹਰ ਵਿਧਾਨ ਸਭਾ ਹਲਕੇ ਵਿੱਚ 6 ਲਾਈਬ੍ਰੇਰੀਆਂ ਬਣਾਉਣ ਦੀ ਤਜਵੀਜਤ ਕੀਤਾ ਗਿਆ ਹੈ ਅਤੇ ਪ੍ਰਤੀ ਹਲਕਾ 64 ਲੱਖ ਰੁਪਏ ਖਰਚ ਆਉਣਗੇ, …

Read More »

ਟਰੈਕਟਰਾਂ ਦੇ ਨਾਲ ਵੱਖ-ਵੱਖ ਕਿਸਮ ਦੇ ਸਟੰਟ/ਕਰਤਬ ਕਰਨ ’ਤੇ ਪਾਬੰਦੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਅੰਮਿ੍ਰਤਸਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਅੰਮਿ੍ਰਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਮੇਲਿਆਂ ਜਾਂ ਤਿਉਹਾਰਾਂ ’ਤੇ ਟਰੈਕਟਰਾਂ ਨਾਲ ਕੀਤੇ ਜਾਣ ਵਾਲੇ ਸਟੰਟਾਂ/ਕਰਤਬਾਂ ‘ਤੇ ਪੂਰਨ ਰੋਕ ਲਗਾਉਣ …

Read More »

ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ 67ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼

ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਵਾਰ ਹੀਰੋਜ਼ ਸਟੇਡੀਅਮ ਵਿਖੇ ਆਰੰਭ ਹੋਈਆਂ 67ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਦਾ ਉਦਘਾਟਨ ਕੀਤਾ ਗਿਆ।ਐਥਲੈਟਿਕਸ (ਅੰਡਰ-14) ਤਹਿਤ ਲੜਕੇ ਅਤੇ ਲੜਕੀਆਂ ਦੇ ਖੇਡ ਮੁਕਾਬਲੇ ਖਿੱਚ ਦਾ ਕੇਂਦਰ ਬਣੇ। ਵਿਧਾਇਕਾ ਭਰਾਜ ਨੇ ਜਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਇੰਦਰ ਘਈ ਦੀ ਅਗਵਾਈ ਵਿੱਚ ਹੋ ਰਹੀਆਂ ਇਨ੍ਹਾਂ ਖੇਡਾਂ …

Read More »

ਖਾਲਸਾ ਕਾਲਜ ਵਿਖੇ ‘ਮੁਫ਼ਤ ਦੰਦਾਂ ਦੀ ਸਿਹਤ ਜਾਂਚ’ ਕੈਂਪ ਦਾ ਆਯੋਜਨ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ‘ਰਾਸ਼ਟਰੀ ਸੇਵਾ ਯੋਜਨਾ’ (ਨੈਸ਼ਨਲ ਸਰਵਿਸ ਸਕੀਮ) ਯੂਨਿਟ ਨੇ ਦੰਦਾਂ ਦੀ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕਲੋਵ ਡੈਂਟਲ ਕਲੀਨਿਕ ਦੇ ਸਹਿਯੋਗ ਨਾਲ ‘ਮੁਫ਼ਤ ਦੰਦਾਂ ਦੀ ਸਿਹਤ ਜਾਂਚ’ ਕੈਂਪ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਲਗਾਏ ਗਏ।ਇਸ ਕੈਂਪ ’ਚ 3 ਮੈਂਬਰੀ ਡੈਂਟਲ ਟੀਮ ਓਰਲ ਸਰਜਨ (ਐਮ.ਡੀ.ਐਸ) …

Read More »

Sri Guru Ram Das Ji’s Parkash Gurpurab Celebrated with religious fervor at Khalsa College

Amritsar, October 31 (Punjab Post Bureau) – The `Gurpurab’ of Sri Guru Ram Das Ji, the fourth Guru of the Sikhs’ and founder of Amritsar was celebrated amidst religious fervor at Khalsa College campus by Khalsa College Governing Council (KCGC) today. The students of Khalsa College (Amritsar) of Technology and Business Management Studies (KCATBS) performed Kirtan, following the Bhog of …

Read More »

ਖਾਲਸਾ ਕਾਲਜ ਲਾਅ ਵਿਖੇ ਨਸ਼ਾਖੋਰੀ ਖਿਲਾਫ਼ ਸੈਮੀਨਾਰ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ‘ਨਸ਼ਾਖੋਰੀ ਵਿਰੁੱਧ ਪੰਜਾਬ-ਇਕ ਕਾਨੂੰਨੀ ਪਹਿਲਕਦਮੀ’ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਿਹਤ ਦੇ ਨਾਲ-ਨਾਲ ਉਨ੍ਹਾਂ ਦੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ’ਤੇ ਪੈਣ ਵਾਲੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ।ਜਿਸ ’ਚ …

Read More »

ਬਿਰਧ ਘਰ ਝਾਖੋਲਾਹੜੀ ਵਿਖੇ ‘ਸਾਡੇ ਬਜ਼ੁਰਗ-ਸਾਡਾ ਮਾਣ’ ਅਧੀਨ ਜਿਲ੍ਹਾ ਪੱਧਰੀ ਸਮਾਗਮ

ਪਠਾਨਕੋਟ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੱਧਰੀ ਸਮਾਗਮ ਸਾਡੇ ਬਜ਼ੁਰਗ-ਸਾਡਾ ਮਾਣ ਬਿਰਧ ਘਰ ਝਾਖੋਲਾਹੜੀ ਜਿਲ੍ਹਾ ਪਠਾਨਕੋਟ ਵਿਖੇ ਕਰਵਾਇਆ ਗਿਆ।ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ …

Read More »

ਜਿਲ੍ਹਾ ਪਠਾਨਕੋਟ ‘ਚ ਚੱਲ ਰਹੇ ਵੱਡੇ ਪ੍ਰੋਜੈਕਟਾਂ ਦਾ ਕੈਬਨਿਟ ਮੰਤਰੀ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਰੀਵਿਊ

ਢਾਕੀ ਵਿਖੇ ਚੱਲ ਰਹੇ ਫਲਾਈ ਓਵਰ ਪ੍ਰੋਜੈਕਟ ਦਾ ਮੋਕੇ ‘ਤੇ ਪਹੁੰਚ ਕੇ ਲਿਆ ਜਾਇਜ਼ਾ ਪਠਾਨਕੋਟ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡੀ.ਸੀ ਦਫਤਰ ਵਿਖੇ ਅੱਜ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜ਼ੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਅਤੇ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ …

Read More »

ਸਾਹਿਤ ਪ੍ਰੇਮੀ ਨਿਰਭੈ ਸਿੰਘ ਸਿੱਧੂ ਦੀ ਦਿਲ ਦਾ ਦੌਰਾ ਪੈਣ ਨਾਲ ਅਚਾਨਕ ਮੌਤ

ਸਮਰਾਲਾ, 31 ਅਕਤੂਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਪਿੰਡ ਖੀਰਨੀਆਂ ਦੇ ਸਾਹਿਤ ਪ੍ਰੇਮੀ ਨਿਰਭੈ ਸਿੰਘ (84) ਰਿਟਾ: ਐਸ.ਡੀ.ਓ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ।ਉਨਾਂ ਨੇ ਬਤੌਰ ਐਸ.ਡੀ.ਓ ਦੀ ਨੌਕਰੀ ਕਰਦੇ ਹੋਏ ਰਣਜੀਤ ਸਾਗਰ ਥੀਨ ਡੈਮ ਦੇ ਗੇਟ ਆਪਣੇ ਹੱਥੀਂ ਉਸਾਰੇ ਸਨ ਅਤੇ ਸੇਵਾ ਮੁਕਤ ਹੋਣ ਉਪਰੰਤ ਪਿੰਡ ਵਿੱਚ ਬੱਚਿਆਂ ਅਤੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ …

Read More »

ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ‘ਚ ਗੀਤਾਂ, ਗ਼ਜ਼ਲਾਂ ਦੀ ਲੱਗੀ ਛਹਿਬਰ

ਸੁਨੀਲ ਜਾਖੜ ਦੁਆਰਾ ਡਾ. ਨਿਰਮਲ ਜੌੜਾ ਪ੍ਰਤੀ ਵਰਤੀ ਸ਼ਬਦਾਵਲੀ ਦੀ ਕੀਤੀ ਨਿੰਦਾ ਸਮਰਾਲਾ, 31 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਹੋਈ।ਉੱਘੇ ਰੰਗਰਕਮੀ ਅਤੇ ਫਿਲਮੀ ਅਦਾਕਾਰ ਰਾਜਵਿੰਦਰ ਸਮਰਾਲਾ ਦੇ ਪਿਤਾ ਜਸਵੰਤ ਸਿੰਘ, ਕੇਂਦਰੀ ਸਭਾ ਦੇ ਸਾਬਕਾ ਪ੍ਰਧਾਨ ਸ਼੍ਰੋਮਣੀ ਸ਼ਾਇਰ …

Read More »