ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ 7 ਰੋਜ਼ਾ ਚੱਲੀ ਇਸ ਵਰਕਸ਼ਾਪ ’ਚ ਆਈਲੈਸ਼ ਮਾਹਿਰ ਹਰਮਨਦੀਪ ਕੌਰ ਨੇ ਇਕ ਫ੍ਰੀਲਾਂਸਰ ਵਜੋਂ (ਆਈਲੈਸ਼ ਐਕਸਟੈਂਸ਼ਨਾਂ) ਪ੍ਰਦਰਸ਼ਨ ਕੀਤਾ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਉਕਤ ਵਰਕਸ਼ਾਪ ’ਚ ਕਾਸਮੈਟੋਲੋਜੀ ਨਾਲ ਸਬੰਧਿਤ ਸਮੂਹ ਵਿਦਿਆਰਥੀਆਂ ਨੇ ਉਤਸ਼ਾਹ …
Read More »Daily Archives: October 3, 2023
ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਦਿਆਰਥੀਆਂ ਦਾ ‘ਖੇਡਾਂ ਵਤਨ ਪੰਜਾਬ ਦੀਆਂ ਵਿੱਚ ਅਹਿਮ ਸਥਾਨ
ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ, ਧਾਰਮਿਕ ਖੇਤਰ ’ਚ ਮੱਲ੍ਹਾਂ ਮਾਰਨ ਤੋਂ ਇਲਾਵਾ ਵਿਦਿਆਰਥੀ ਖੇਡਾਂ ਦੇ ਖੇਤਰ ’ਚ ਵੀ ਸ਼ਾਨਦਾਰ ਉਪਲੱਬਧੀਆਂ ਹਾਸਲ ਕਰ ਰਹੇ ਹਨ।ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ-2023’ ’ਚ ਕਾਲਜ ਵਿਦਿਆਰਥੀਆਂ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਇੰਚਾਰਜ ਪ੍ਰੋ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਾਗ ਲਿਆ। ਕਾਲਜ ਪ੍ਰਿੰਸੀਪਲ …
Read More »ਖਾਲਸਾ ਕਾਲਜ ਦੇ ਜੈਂਡਰ ਚੈਪੀਅਨਜ਼ ਕਲੱਬ ਵਲੋਂ ‘ਲਿੰਗ ਸਮਾਨਤਾ’ ਵਿਸ਼ੇ ’ਤੇ ਨਾਟਕ ਖੇਡਿਆ
ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ ਖੁਿਰਮਣੀਆਂ) – ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ‘ਲਿੰਗ ਸਮਾਨਤਾ’ ਵਿਸ਼ੇ ’ਤੇ ਨੁੱਕੜ ਨਾਟਕ ਸਮਾਰਟੀਅਨ ਇੰਟਰਨੈਸ਼ਨਲ ਪਬਲਿਕ ਸਕੂਲ ਇੱਬਨ ਕਲਾਂ ਝਬਾਲ ਰੋਡ ਅੰਮਿ੍ਰਤਸਰ ਵਿਖੇ ਪ੍ਰਦਰਸ਼ਿਤ ਕੀਤਾ ਗਿਆ।ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਸਵਰਾਜ ਕੌਰ, ਐਸੋਸੀਏਟ ਪ੍ਰੋਫੈਸਰ ਤੇ ਨੋਡਲ ਅਫਸਰ ਨੇ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ …
Read More »World Ozone Day-2023 at KCA
Amritsar, 3 October (Punjab Post Bureau) – The Zoological Society of PG Department of Zoology celebrated “World Ozone Day-2023” to create awareness about the importance and need of the Ozone layer which is providing protection to living world against the UV rays coming out from the Sun. Experts said increasing pollution due to industrialization has been a continuous threat leading to …
Read More »ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਮਹਾਤਮਾ ਗਾਂਧੀ ਜੀ ਜਨਮ ਦਿਹਾੜਾ ਮਨਾਇਆ
ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ ਨਵੀ ਦਿੱਲੀ ਤੋਂ ਮਾਨਤਾ ਪ੍ਰਾਪਤ) ਦੇ ਕੈਂਪਸ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਗਾਂਧੀ ਜੈਅੰਤੀ ਧੂਮਧਾਮ ਨਾਲ ਮਨਾਈ ਗਈ।ਵਿਦਿਆਰਥੀਆਂ ਵਲੋਂ ਧਰਮ ਨਿਰਪੱਖਤਾ ਦਾ ਸੰਦੇਸ਼ ਦੇਣ ਲਈ ਸਰਬ ਧਰਮ ਦੀ ਪ੍ਰਾਰਥਨਾ ਕੀਤੀ।ਗਾਂਧੀ ਜੈਅੰਤੀ ਮੌਕੇ ਬੱਚਿਆਂ ਦੀ ਪੇਂਟਿੰਗ ਅਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਵਿਦਿਆਰਥੀਆਂ ਵਲੋਂ ਮਹਾਤਮਾ …
Read More »ਲਾਇਨ ਕਲੱਬ ਸੰਗਰੂਰ ਗਰੇਟਰ ਨੇ ਗਾਂਧੀ ਜੈਅੰਤੀ ਮੌਕੇ ਫਲ ਵੰਡੇ
ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਡਿਸਟ੍ਰਿਕ ਗਵਰਨਰ ਲਾਇਨ ਜੀ.ਐਸ ਕਾਲੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਗਾਂਧੀ ਜੈਅੰਤੀ’ ਮੌਕੇ ਰਲੀਵ ਦਾ ਹੰਗਰ ਪ੍ਰੋਜੈਕਟ ਐਮ.ਜੇ.ਐਫ ਲਾਇਨ ਇੰਜ:ਐਸ.ਐਸ ਭੱਠਲ ਦੀ ਪ੍ਰਧਾਨਗੀ ਵਿੱਚ ਭਗਤ ਪੂਰਨ ਪਿੰਗਲਵਾੜਾ ਧੂਰੀ ਰੋਡ ਸੰਗਰੂਰ ਵਿਖੇ ਲਗਾਇਆ ਗਿਆ।ਜਿਸ ਵਿੱਚ ਲਗਭਗ 285 ਵਿਅਕਤੀਆਂ ਨੂੰ ਸੇਬ ਅਤੇ ਕੇਲੇ ਲੰਗਰ ਦੇ ਰੂਪ ਵਿੱਚ ਵਰਤਾਏ ਗਏ।ਪ੍ਰੋਜੈਕਟ ਚੇਅਰਮੈਨ ਲਾਇਨ ਜਗਦੀਸ਼ …
Read More »ਕਿੱਕ ਬਾਕਸਿੰਗ ਦੇ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਮੋਹਰੀ
ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਖੇਡਾਂ ਵਤਨ ਪੰਜਾਬ ਤਹਿਤ ਵਾਰ ਹੀਰੇਜ਼ ਸਟੇਡੀਅਮ ਸੰਗਰੂਰ ਵਿਖੇ ਚੱਲ ਰਹੀਆਂ ਜਿਲ੍ਹਾ ਪੱਧਰੀ ਕਿੱਕ ਬਾਕਸਿੰਗ ਖੇਡ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਖਿਡਾਰੀ ਮੋਹਰੀ ਰਹੇ।ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ (ਅੰਡਰ 14 ਸਾਲ) ਰਾਹਤ ਕੌਰ ਨੇ ਪਹਿਲਾ ਸਥਾਨ ਅਤੇ (ਅੰਡਰ 17 ਸਾਲ) ਪਰਨੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ (ਅੰਡਰ 14 ਸਾਲ) ਖੁਸ਼ਪ੍ਰੀਤ ਸਿੰਘ …
Read More »ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ
ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 10 ਗੋਲਡ ਮੈਡਲ ਅਤੇ 1 ਸਿਲਵਰ ਮੈਡਲ ਹਾਸਲ ਕੀਤਾ। ਦਵਿੰਦਰ ਸਿੰਘ ਨੇ ਅੰਡਰ-14 ਉਮਰ ਵਰਗ ਵਿਚ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਗੋਲਡ ਮੈਡਲ ਹਾਸਲ ਕੀਤਾ।ਕ੍ਰਿਸ਼ਿਕਾ ਕੌਰ ਨੇ ਸਿੰਗਲ ਸੋਟੀ ਵਿਅਕਤੀਗਤ ਅੰਡਰ-14 ਉਮਰ ਵਰਗ ਵਿੱਚ ਸੋਨ ਤਗਮਾ ਹਾਸਲ ਕੀਤਾ। ਜਸਮੀਤ ਕੌਰ …
Read More »ਕੈਬਨਿਟ ਮੰਤਰੀ ਧਾਲੀਵਾਲ ਨੇ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਸੜਕ ਦਾ ਰੱਖਿਆ ਨੀਂਹ ਪੱਥਰ
ਪੰਜਾਬ ਸਰਕਾਰ ਵਲੋਂ ਇਸ ਪ੍ਰੋਜੈਕਟ ਉਪਰ ਖਰਚੇ ਜਾਣਗੇ 10.73 ਕਰੋੜ ਅਜਨਾਲਾ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬੇਹਤਰ ਸਹੂਲਤਾਂ ਦੇਣ ਲਈ ਰਾਜ ਸਰਕਾਰ ਵੱਲੋਂ ਵਿਕਾਸ ਕਾਰਜ਼ ਲਗਾਤਾਰ ਜਾਰੀ ਹਨ। ਇਹ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ …
Read More »ਕੈਬਨਿਟ ਮੰਤਰੀ ਧਾਲੀਵਾਲ ਸੇਵਾਮੁਕਤ ਫੌਜੀ ਦੇ ਘਰ ਦਾ ਅੱਗ ਨਾਲ ਹੋਏ ਨੁਕਸਾਨ ਦਾ ਜਾਇਜ਼ਾ
ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਬੀਤੇ ਦਿਨੀ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੋਵਾਲ ਵਿਖੇ ਦੇਰ ਰਾਤ ਅਚਾਨਕ ਇਕ ਘਰ ਅਤੇ ਦੁਕਾਨ ਨੂੰ ਅੱਗ ਲੱਗਣ ਨਾਲ ਸੇਵਾ ਮੁਕਤ ਫੌਜੀ ਹਰਜੀਤ ਸਿੰਘ ਦਾ 15 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਸੀ।ਜਿਸ ਦਾ ਅੱਜ ਵਿਸ਼ੇਸ਼ ਤੌਰ ‘ਤੇ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੁੱਜੇ ਅਤੇ ਪਰਿਵਾਰ ਨਾਲ ਹਮਦਰਦੀ …
Read More »