Sunday, September 8, 2024

Daily Archives: October 4, 2023

Govt./Constituent College/ Associate Institutes Youth Festival of GNDU from October 5

Amritsar, October 4 (Punjab Post Bureau) – The Govt./Constituent College/ Associate Institues Youth Festival of Guru Nanak Dev University will be held from October 05 to 07. Prof. Preet Mohinder Singh Bedi Dean Student’s Welfare said that a large number of student-artists from various colleges and institutes affiliated to the University will participate in this festival. The festival will be organized in various …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ‘ਸਵੱਛਤਾ ਹੀ ਸੇਵਾ’ ਤਹਿਤ ਪ੍ਰੋਗਰਾਮ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ’ਤੇ ‘ਸਵੱਛਤਾ ਹੀ ਸੇਵਾ-ਸਵੱਛਤਾ ਅਭਿਆਨ’ ਤਹਿਤ ਪ੍ਰੋਗਰਾਮ ਕਰਵਾਇਆ ਗਿਆ।ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਾਲਜ ਦੇ ਐਨ.ਐਸ.ਐਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਅਸਿਸਟੈਂਟ ਪ੍ਰੋਫੈਸਰ ਡਾ. ਸਤਿੰਦਰ ਢਿੱਲੋਂ ਦੀ ਅਗਵਾਈ ਹੇਠ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ।ਜਿਸ ਵਿੱਚ ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ …

Read More »

ਖ਼ਾਲਸਾ ਕਾਲਜ ਵਿਖੇ ‘ਇਨੋਵੇਸ਼ਨਸ ਐਂਡ ਐਪਲੀਕੇਸ਼ਨਸ ਇਨ ਮੈਥੇਮੈਟਿਕਸ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਮੈਥ ਵਿਭਾਗ ਵਲੋਂ ‘ਇਨੋਵੇਸ਼ਨਜ਼ ਐਂਡ ਐਪਲੀਕੇਸ਼ਨਸ ਇਨ ਮੈਥੇਮੈਟਿਕਸ ਅਤੇ ਸਟਰੈਸ ਮੈਨੇਜ਼ਮੈਂਟ’ ਵਿਸ਼ੇ ’ਤੇ 6ਵਾਂ ਨੈਸ਼ਨਲ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਅਤੇ ਪ੍ਰੋਗਰਾਮ ਚੇਅਰਮੈਨ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸਮਾਰੌਹ ਮੌਕੇ ਐਨ.ਆਈ.ਟੀ ਜਲੰਧਰ ਤੋਂ ਪ੍ਰੋ: ਜਸਪਾਲ ਸਿੰਘ ਔਜਲਾ ਨੇ ਮੁੱਖ ਮਹਿਮਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ …

Read More »

ਮੁੱਖ ਮੰਤਰੀ ਵਲੋਂ ਪੰਜਾਬ ਦੇ ਜਵਾਨ ਪਰਮਿੰਦਰ ਸਿੰਘ ਦੀ ਕਾਰਗਿਲ ‘ਚ ਸ਼ਹਾਦਤ ‘ਤੇ ਡੰਘੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਜਵਾਨ ਦੀ ਕਾਰਗਿਲ ਵਿੱਚ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿੱਚ ਸਿਖਲਾਈ ਦੌਰਾਨ ਹਾਦਸੇ ਵਿੱਚ ਸ਼ਹੀਦ ਹੋ ਗਿਆ।ਮੁੱਖ ਮੰਤਰੀ ਮਾਨ ਨੇ ਕਿਹਾ …

Read More »

ਯੂਨੀਵਰਸਿਟੀ ਦਾ ਸਰਕਾਰੀ/ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟ ਕਾਲਜਾਂ ਦਾ ਯੁਵਕ ਮੇਲਾ 5 ਅਕਤੂਬਰ ਤੋਂ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 5 ਅਕਤੂਬਰ ਤੋਂ 7 ਅਕਤੂਬਰ 2023 ਤੱਕ ਅੰਤਰ-ਕਾਲਜ਼ ਸਭਿਆਚਾਰਕ ਮੁਕਾਬਲਿਆਂ ਵਿਚ ਸਰਕਾਰੀ/ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟ ਕਾਲਜਾਂ ਦਾ ਯੁਵਕ ਮੇਲਾ ਕਰਵਾਇਆ ਜਾਵੇੇਗਾ।ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਤੇ ਐਸੋਸੀਏਟ ਇੰਸਟੀਚਿਊਟ ਦੇ ਵਿਦਿਆਰਥੀ ਕਲਾਕਾਰ ਹਿੱਸਾ ਲੈਣਗੇ।ਯੁਵਕ ਭਲਾਈ …

Read More »

ਤੀਜ਼ੇ ਪੜਾਅ ਅਧੀਨ 15 ਸਹਿਰਾਂ ਵਿੱਚ ਸ਼ੁਰੂ ਹੋਵੇਗੀ ਸੀ.ਐਮ ਦੀ ਯੋਗਸ਼ਾਲਾ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ, ਸੂਬੇ ਦੇ ਹਰ ਮੁੱਖ ਸ਼ਹਿਰ ਵਿੱਚ ਚਾਲੂ ਹੋਣਗੀਆਂ ਅਤੇ ਯੋਗ ਦੀਆਂ ਕਲਾਸਾਂ 7669 400 500 ‘ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ।ਸੀ.ਐਮ.ਦੀ ਯੋਗਸ਼ਾਲਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਿਤ ਕੀਤੀ ਗਈ ਹੈ ਤਾਂ ਜੋ ਯੋਗ …

Read More »

ਜਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਬਾਸਮਤੀ ਦੀ ਆਮਦ ਜੋਰਾਂ ‘ਤੇ- ਝੋਨੇ ਦੀ ਰਫਤਾਰ ਮੱਠੀ

ਜਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਲਈ 47 ਖਰੀਦ ਕੇਂਦਰਾਂ ‘ਚ ਤਿਆਰੀ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗਾ ਅਤੇ ਇਸ ਲਈ ਜਿਲ੍ਹੇ ਵਿਚ 47 ਖਰੀਦ ਕੇਂਦਰਾਂ ਵਿਚ ਮੁਕੰਮਲ ਤਿਆਰੀ ਕਰ ਲਈ ਗਈ ਹੈ।ਪਰ ਫਿਲਹਾਲ 29 ਮੰਡੀਆਂ …

Read More »

ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਤੋਂ ਕਿਸਾਨ ਮੇਲੇ ਨਾਲ ਸ਼ੁਰੂ ਹੋਈ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਵਲੋਂ ਕੇ.ਵੀ.ਕੇ ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਨਾਲ ਮਿਲ ਕੇ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਅਧੀਨ ਕਿਸਾਨ ਮੇਲਾ ਲਗਾਇਆ ਗਿਆ ਅਤੇ ਪਰਾਲੀ ਪ੍ਰਬੰਧਨ ਯਾਤਰਾ ਦੀ ਸ਼ੁਰੂਆਤ ਕੀਤੀ ਗਈ।ਇਸ ਯਾਤਰਾ ਤਹਿਤ 4 ਤੋਂ 19 ਅਕਤੂਬਰ ਤੱਕ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਵੱਖ ਵੱਖ ਤਰਾਂ ਦੇ ਪਰਾਲੀ ਪ੍ਰਬੰਧਨ ਪ੍ਰੋਗਰਾਮ ਕੀਤੇ ਜਾਣਗੇ। …

Read More »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ। ਸ੍ਰੀਮਤੀ ਨਿਲਮ ਮਹੇ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਭਾਰਤ ਪੇ, ਫੋਨ ਪੇ, ਸੱਤਿਆ ਮਾਈਕਰੋਕੈਪੀਟਲ ਲਿਮ., …

Read More »

ਕੋਟਪਾ ਐਕਟ ਦੀ ਉਲੰਘਣਾਂ ਕਰਨ ਵਾਲੇ ਦੁਕਾਨਦਾਰਾਂ ਅਤੇ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਣ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਜਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿੱਚ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ ਐਸ.ਆਈ ਪਰਮਜੀਤ ਸਿੰਘ, ਸ਼ਿਵਚਰਨ …

Read More »