Sunday, September 8, 2024

Daily Archives: October 5, 2023

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ

ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਆਨੰਦਪੁਰ ਸਾਹਿਬ ਰੋਪੜ ਵਿਖੇ ਰਾਜ ਪੱਧਰ `ਤੇ ਆਯੋਜਿਤ ਰੈਡ ਕਰਾਸ ਪ੍ਰਤੀਯੋਗਿਤਾ ਵਿੱਚ ਓਵਰਆਲ ਟਰਾਫੀ ਹਾਸਲ ਕੀਤੀ ਹੈ।ਪ੍ਰਤੀਯੋਗਿਤਾ ਦਾ ਆਯੋਜਨ ਮਾਨਵਤਾ ਦੇ ਪ੍ਰਤੀ ਭਾਈ ਘਨੱਈਆ ਜੀ ਦੀ ਸਮਰਪਣ ਭਾਵਨਾ ਨੂੰ ਸਮਰਪਿਤ ਸੀ।ਵਿਦਿਆਰਥਣਾਂ ਨੇ ਸਾਰੀਆਂ 10 ਪ੍ਰਤੀਯੋਗਿਤਾਵਾਂ ਵਿੱਚ ਹਿੱਸਾ ਲੈ ਕੇ …

Read More »

GNDU ‘B’ Zone Zonal Youth Festival concluded

S.S.M College and S.G.A.D College wins overall trophies in ‘A’ and ‘B’ divisions Amritsar, October 5 (Punjab Post Bureau) – ‘B’ Zone Zonal Youth Festival of Gurdaspur, Pathankot and Tarn Taran district colleges of the Guru Nanak Dev University concluded in Dasmesh Auditorium of the University. In ‘A’ Division S.S.M. College, Dinanagar bagged the first position, S.D Arya Mahila College Dinanagar secured the …

Read More »

ਸ਼ੈਸ਼ਨ ਜੱਜ ਮਨਜਿੰਦਰ ਸਿੰਘ ਤੇ ਐਡੀਸ਼ਨਲ ਡਿਸਟ੍ਰਿਕ ਜੱਜ ਸਮਰਿਤੀ ਧੀਰ ਸਨਮਾਨਿਤ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਰਾਜਪਾਲ ਸੁਲਤਾਨ ਇੰਟਰਨੈਸ਼ਨਲ ਗੈਲਰੀ ਆਫ ਫਾਇਨ ਆਰਟ ਵਲੋਂ ਉਘੇ ਚਿਤਰਕਾਰ ਰਾਜਪਾਲ ਸੁਲਤਾਨ ਦੀ ਅਗਵਾਈ ‘ਚ ਜੀ.ਐਨ.ਡੀ.ਯੂ ਗੈਸਟ ਹਾਊਸ ਵਿਖੇ ਮਾਨਯੋਗ ਮਨਜਿੰਦਰ ਸਿੰਘ ਡਿਸਟਿਕ ਅਤੇ ਸ਼ੈਸ਼ਨ ਜੱਜ ਤੇ ਮੈਂਬਰ ਸੈਕਟਰੀ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮੈਡਮ ਸਮਿਰਤੀ ਧੀਰ ਅਡੀਸ਼ਨਲ ਡਿਸਟਿਕ ਅਤੇ ਸ਼ੈਸ਼ਨ ਜੱਜ ਤੇ ਐਡੀਸ਼ਨਲ ਮੈਂਬਰ ਸੈਕਟਰੀ ਪੰਜਾਬ ਸਟੇਟ ਲੀਗਲ ਸਰਵਿਸਸ …

Read More »

ਗੁਰਦੁਆਰਾ ਸੱਚਖੰਡ ਬੋਰਡ ਨਾਂਦੇੜ ਵਲੋਂ ਸਰਕਾਰੀ ਹਸਪਤਾਲ ਨੂੰ ਸਹਾਇਤਾ ਦੇਣ ਦਾ ਐਲਾਨ

ਅੰਮ੍ਰਿਤਸਰ, 5 ਅਕਤੂਬਰ ( ਸੁਖਬੀਰ ਸਿੰਘ) – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਡਾ. ਸ਼ੰਕਰਰਾਓ ਚਵਾਨ ਸਰਕਾਰੀ ਹਸਪਤਾਲ ਵਿੱਚ ਪਿਛਲੇ ਦਿਨੀਂ ਅਚਾਨਕ ਵੱਡੇ ਪੱਧਰ ‘ਤੇ ਮਰੀਜ਼ਾਂ ਦੀਆਂ ਮੌਤਾਂ ਹੋਣ ਦੇ ਕੇਸ ਸਾਹਮਣੇ ਆਏ ਹਨ।ਗੁਰਦਆਰਾ ਸੱਚਖੰਡ ਬੋਰਡ ਦੇ ਸੁਪਰਡੈਂਟ ਠਾਨ ਸਿੰਘ ਬੁੰਗਈ ਨੇ ਦੱਸਿਆ ਕਿ ਮਰਨ ਵਾਲੇ 31 ਵਿਅਕਤੀਆਂ ਵਿੱਚ 16 ਨਵਜਾਤ ਬੱਚੇ ਹਨ। ਇਸ ਸੰਕਟਮਈ ਸਥਿਤੀ ਵਿੱਚ ਗੁਰਦੁਆਰਾ ਬੋਰਡ ਤਖਤ ਸੱਚਖੰਡ …

Read More »

ਅਕਾਲ ਅਕੈਡਮੀ ਰਟੋਲਾਂ ਦੀਆਂ 5 ਖਿਡਾਰਨਾਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਮਸਤੂਆਣਾ ਸਾਹਿਬ ਵਿਖੇ ਪਿਛਲੇ ਦਿਨੀ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਟੋਲ਼ਾਂ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਵਿੱਚ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਪ੍ਰਿੰਸੀਪਲ ਮਨਦੀਪ ਕੌਰ ਅਤੇ ਪੀ.ਟੀ.ਆਈ ਰਮਨਦੀਪ ਕੌਰ ਨੇ ਦੱਸਿਆ ਕਿ ਜ਼ੋਨ ਪੱਧਰੀ ਖੇਡਾਂ ਤੋਂ …

Read More »

ਸ਼ਹੀਦ ਪਰਵਿੰਦਰ ਸਿੰਘ ਦਾ ਜੱਦੀ ਪਿੰਡ ਛਾਜਲੀ ਵਿਖੇ ਸਰਕਾਰੀ ਤੇ ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ

ਪੰਜਾਬ ਸਰਕਾਰ ਤਰਫੋਂ ਡੀ.ਸੀ ਜਤਿੰਦਰ ਜੋਰਵਾਲ ਵਲੋਂ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਕਾਰਗਿਲ ‘ਚ ਸਿਖਲਾਈ ਦੌਰਾਨ ਵਾਪਰੇ ਹਾਦਸੇ ‘ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਪਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਛਾਜਲੀ ਵਿਖੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ।ਸ਼ਹੀਦ ਪਰਵਿੰਦਰ ਸਿੰਘ ਨੂੰ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ …

Read More »

ਭੰਗੜੇ ਦੀ ਧਮਾਲ ਨਾਲ ਸ਼ੁਰੂ ਹੋਇਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੂਜਾ ਜ਼ੋਨਲ ਯੁਵਕ ਮੇਲਾ

ਕਲਾ ਅਤੇ ਵਿਗਿਆਨ ਇਕੋ ਸਿੱਕੇ ਦੇ ਦੋ ਪਹਿਲੂ – ਸਾਬਕਾ ਚੇਅਰਮੈਨ ਯੂ.ਜੀ.ਸੀ ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਸਾਬਕਾ ਚੇਅਰਮੈਨ, ਪ੍ਰੋ. ਵੇਦ ਪ੍ਰਕਾਸ਼ ਨੇ ਕਿਹਾ ਹੈ ਕਿ ਕਲਾ ਅਤੇ ਵਿਗਿਆਨ ਨੂੰ ਵੱਖੋ ਵੱਖਰੇ ਪੱਖਾਂ ਤੋਂ ਨਹੀਂ ਸਗੋਂ ਸਮੁੱਚੇ ਤੌਰ `ਤੇ ਹੀ ਸਮਝਿਆ ਜਾਣਾ ਚਾਹੀਦਾ ਹੈ।ਜੇ ਅਜਿਹਾ ਨਹੀਂ ਕਰਾਂਗੇ ਤਾਂ ਇਸ ਦੇ ਨਤੀਜੇ ਸਾਰਥਕ ਨਹੀਂ ਹੋਣਗੇ। …

Read More »

ਖੇਤੀਬਾੜੀ ਵਿਭਾਗ ਵਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਵਡਾਲੀ ਗੁਰੂ ਵਿਖੇ ਪਰਾਲੀ ਨਾ ਸਾੜਨ ਸਬੰਧੀ ਪੇਟਿੰਗ ਮੁਕਾਬਲੇ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਖੇਤੀਬਾੜੀ ਵਿਭਾਗ ਵਲੋਂ ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਗੁਰਜੋਤ ਸਿੰਘ ਗਿੱਲ ਦੀ ਅਧਿਕਾਰਤ ਟੀਮ ਵਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੁਹੰਦ ਨਾ ਸਾੜਨ ਅਤੇ ਪਰਾਲੀ ਦੀਆਂ ਗੱਠਾਂ ਬਣਾਉਣ ਅਤੇ ਸਾਂਭਣ ਆਦਿ ਦਾ ਕਿਸਾਨਾਂ …

Read More »

ਵੂਮੈਨ ਮੋਟਰਸਾਈਕਲ ਰੈਲੀ 9 ਅਕਤੂਬਰ ਨੂੰ ਪੁੱਜੇਗੀ ਅੰਮ੍ਰਿਤਸਰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਸੀ.ਆਰ.ਪੀ.ਐਫ ਵਲੋਂ ਮਹਿਲਾ ਸ਼ਕਤੀਕਰਨ ਦੇ ਉਦੇਸ਼ ਲਈ ਇਕ ਵੂਮੈਨ ਮੋਟਰਸਾਈਕਲ ਰੈਲੀ ਸ੍ਰੀਨਗਰ ਤੋਂ ਅੰਮ੍ਰਿਤਸਰ ਤੱਕ ਕੱਢੀ ਜਾ ਰਹੀ ਹੈ।ਇਸ ਮੋਟਰਸਾਈਕਲ ਰੈਲੀ ਵਿੱਚ 25 ਮੋਟਰਸਾਈਕਲਾਂ ‘ਤੇ 50 ਇਸਤਰੀਆਂ ਸਵਾਰ ਹਨ।ਇਹ ਰੈਲੀ 9 ਅਕੂਬਰ ਨੂੰ ਅੰਮ੍ਰਿਤਸਰ ਵਿਖੇ ਪੁੱਜੇਗੀ ਅਤੇ ਉਸੇ ਹੀ ਦਿਨ ਸ਼ਾਮ 4.00 ਵਜੇ ਵਾਹਗਾ ਬਾਰਡਰ ਅਟਾਰੀ ਵਿਖੇ ਆਪਣਾ ਬੈਂਡ ਡਿਸਪਲੇ ਕਰੇਗੀ। ਇਸ ਸਬੰਧੀ ਮੀਟਿੰਗ …

Read More »

ਮਿਸ਼ਨ ਇੰਦਰ-ਧਨੁਸ਼ ਅਤੇ ਰੁਟੀਨ ਇਮੁਨਾਈਜੇਸ਼ਨ ਸੰਬਧੀ ਜਿਲ੍ਹਾ ਪੱਧਰੀ ਟ੍ਰੇਨਿੰਗ ਹੋਈ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਤਰਨਤਾਰਨ ਡਾ. ਗਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਜਿਲ੍ਹਾ ਪੱਧਰੀ ਰੁਟੀਨ ਇਮੁਨਾਈਜੇਸ਼ਨ ਅਤੇ ਮਿਸ਼ਨ ਇੰਦਰ-ਧਨੁਸ਼ ਸੰਬਧੀ ਜਿਲ੍ਹਾ ਪੱਧਰੀ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ।ਇਸ ਦੌਰਾਣ ਜਿਲੇ ਭਰ ਦੇ ਬਲਾਕ ਨੋਡਲ ਅਫਸਰ, ਬਲਾਕ ਐਜੁਕੇਟਰ, ਐਲ.ਐਚ.ਵੀ, ਬੀ.ਐਸ.ਏ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਸ਼ਿਰਕਤ ਕੀਤੀ ਗਈ।ਜਿਲ੍ਹਾ ਟੀਕਾਕਰਣ ਅਫਸਰ ਡਾ. ਵਰਿੰਦਰ ਪਾਲ …

Read More »