Sunday, September 8, 2024

Daily Archives: October 6, 2023

ਇੰਦਰਧਨੁਸ਼ 5.0 ਦਾ ਦੂਸਰਾ ਰਾਊਂਡ 9 ਤੋਂ 14 ਅਕਤੂਬਰ ਤੱਕ ਚੱਲੇਗਾ – ਡਾ. ਵਰੁਣ ਕੁਮਾਰ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਸਹਾਇਕ ਕਮਿਸ਼ਨਰ ਡਾ. ਵਰੁਣ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਮਿਸ਼ਨ ਇੰਦਰਧਨੁਸ਼ 5.0 ਦੀ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ।ਜਿਸ ਦੌਰਾਨ ਡਾ. ਵਰੁਣ ਨੇ ਸਮੂਹ ਮੈਡੀਕਲ ਅਫਸਰਾਂ ਨੂੰ ਦੱਸਿਆ ਕਿ ਮਿਸ਼ਨ ਇੰਦਰਧਨੁਸ਼ 5.0 ਦਾ ਦੂਸਰਾ ਰਾਊਂਡ ਜੋ ਕਿ 9 ਤੋਂ 14 ਅਕਤੂਬਰ 2023 ਤੱਕ ਚੱਲੇਗਾ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਸ ਰਾਊਂਡ ਦੌਰਾਨ 0 …

Read More »

ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ – ਈ.ਟੀ.ਓ

ਜੰਡਿਆਲਾ ਰਾਜਬਾਹ ਦੀ ਕੰਕਰੀਟ ਲਾਈਨਿੰਗ ਦੇ ਕੰਮ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਜਲ ਸਰੋਤ ਵਿਭਾਗ ਪੰਜਾਬ ਵਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਇਸ ਲਈ ਕਈ ਰਾਜਬਾਹੇ ਅਤੇ ਮਾਈਨਰ ਪੱਕੇ ਕੀਤੇ ਜਾ ਰਹੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Read More »

Law Department of GNDU won Inter-Department Hockey (Boys/Girls) Tournaments

Amritsar, October 6 (Punjab Post Bureau) – Guru Nanak Dev University Inter-Department Hockey (Boys/Girls) Tournament was organized in the University campus. This tournament was organized by Campus Sports: Dean Student’s Welfare of the University under FIT INDIA Program by Govt. of India under the supervision of Prof. Preet Mohinder Singh Bedi, Dean Student’s welfare. 20 Boys and 15 Girls teams of …

Read More »

ਕਾਨੂੰਨ ਵਿਭਾਗ ਦੀਆਂ ਕੁੜੀਆਂ ਅਤੇ ਮੁੰਡਿਆਂ ਨੇ ਯੂਨੀਵਰਸਿਟੀ ਵਿਖੇ ਜਿੱਤੇ ਅੰਤਰ-ਵਿਭਾਗੀ ਹਾਕੀ ਮੁਕਾਬਲੇ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗੀ ਹਾਕੀ (ਲੜਕੇ/ਲੜਕੀਆਂ) ਟੂਰਨਾਮੈਂਟ ਯੂਨੀਵਰਸਿਟੀ ਕੈਂਪਸ ਵਿੱਚ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।ਇਹ ਟੂਰਨਾਮੈਂਟ ਯੂਨੀਵਰਸਿਟੀ ਦੇ ਕੈਂਪਸ ਸਪੋਰਟਸ: ਡੀਨ ਸਟੂਡੈਂਟਸ ਵੈਲਫੇਅਰ ਸਰਕਾਰ ਵੱਲੋਂ ਫਿਟ ਇੰਡੀਆ ਪ੍ਰੋਗਰਾਮ ਤਹਿਤ ਆਯੋਜਿਤ ਕੀਤਾ ਗਿਆ। ਇੰਚਾਰਜ਼ ਯੁਵਕ ਭਲਾਈ ਅਤੇ ਕੈਂਪਸ ਸਪੋਰਟਸ ਟੀਚਰ ਇੰਚਾਰਜ ਡਾ. ਅਮਨਦੀਪ ਸਿੰਘ ਨੇ …

Read More »

ਸਮਾਜਿਕ ਕੁਰੀਤੀਆਂ ਤੋਂ ਜਾਗਰੂਕਤਾ ਲਈ ਸਕਿੱਟਾਂ ਨਾਲ ਹਸਾਇਆ ਤੇ ਸਮਝਾਇਆ

ਸਰਕਾਰੀ, ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟਸ ਇੰਸਟੀਚਿਊਟ ਯੁਵਕ ਮੇਲੇ ਦਾ ਦੂਜਾ ਦਿਨ ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਸਰਕਾਰੀ, ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟਸ ਇੰਸਟੀਚਿਊਟ ਦੇ ਚੱਲ ਰਹੇ ਦੂਜੇ ਯੁਵਕ ਮੇਲੇ ਦੇ ਦੂਜੇ ਦਿਨ ਵਿਦਿਆਰਥੀ ਕਲਾਕਾਰਾਂ ਨੇ ਸਕਿੱਟਾਂ ਰਾਹੀਂ ਜਿਥੇ ਦਰਸ਼ਕਾਂ ਨੂੰ ਹਸਾ ਹਸਾ ਕੇੇ ਉਨ੍ਹਾਂ ਦੀਆਂ ਵੱਖੀਆਂ ਦੂਹਰੀਆਂ ਕਰਾ ਦਿੱਤੀਆਂ ਉਥੇ ਉਨ੍ਹਾਂ …

Read More »

ਯੂਨੀਵਰਸਿਟੀ ਨਾਨ-ਟੀਚਿਗ ਚੋਣਾਂ ਲਈ ‘ਡੈਮੋਕਰੇਟਿਕ ਇੰਪਲਾਈਜ਼ ਫਰੰਟ’ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਹਰ ਸਾਲ ਵਾਂਗ ਹੁੰਦੀਆਂ ਚੋਣਾਂ ਇਸ ਸਾਲ 19 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ।ਸਾਲ 2023-24 ਦੀ ਕਾਰਜਕਾਰਨੀ ਦੀ ਚੋਣ ਲਈ ਪ੍ਰੋ. (ਡਾ.) ਦਲਬੀਰ ਸਿੰਘ ਸੋਗੀ, ਫੂਡ ਸਾਇੰਸ ਅਤੇ ਟੈਕਨਾਲੋਜ਼ੀ ਵਿਭਾਗ ਨੂੰ ਰਿਟਰਨਿੰਗ ਅਫਸਰ ਲਗਾਇਆ ਗਿਆ ਹੈ।ਅੱਜ ਡੈਮੋਕਰੇਟਿਕ ਇੰਪਲਾਈਜ਼ ਫਰੰਟ ਦੀ ਟੀਮ ਵਲੋਂ ਵੱਡੀ ਗਿਣਤੀ ‘ਚ …

Read More »

ਸਾਹਿਤ ਸਿਰਜਣ ਮੁਕਾਬਲਿਆਂ ‘ਚ ਸਰਕਾਰੀ ਸਕੂਲ ਤਕੀਪੁਰ ਦੇ ਵਿਦਿਆਰਥੀਆਂ ਦੀ ਝੰਡੀ

ਸੰਗਰੂਰ, 6 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਭਾਸ਼ਾ ਵਿਭਾਗ ਦੁਆਰਾ ਜਿਲਾ ਸੰਗਰੂਰ ਦੇ ਸਾਹਿਤ ਸਿਰਜਣ ਮੁਕਾਬਲੇ ਜਿਲਾ ਭਾਸ਼ਾ ਅਫਸਰ ਡਾ. ਰਣਜੋਤ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ।ਜਿਸ ਵਿਚ ਸੰਗਰੂਰ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ ਅਤੇ ਸਰਕਾਰੀ ਹਾਈ ਸਕੂਲ ਤਕੀਪੁਰ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਤੋਂ ਨਗਦ ਇਨਾਮ ਜਿੱਤੇ।ਗਾਈਡ ਅਧਿਆਪਕ ਗਗਨਦੀਪ ਸਿੰਘ ਭੰਗੂ (ਪੰਜਾਬੀ ਮਾਸਟਰ) ਨੇ …

Read More »

ਸਿਹਤ ਵਿਭਾਗ ਵਲੋਂ ਕੁਸ਼ਟ ਆਸ਼ਰਮ ਵਿਖੇ ਜਾਗਰੂਕਤਾ ਸੈਮੀਨਾਰ ਅਤੇ ਸੈਲਫ਼ ਕੇਅਰ ਕਿੱਟ ਸਮਾਰੋਹ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਤਰਨ ਤਾਰਨ ਦੀ ਟੀਮ ਵਲੋਂ ਕੁਸ਼ਟ ਆਸ਼ਰਮ ਤਰਨਤਾਰਨ ਵਿਖੇ ਗਾਂਧੀ ਜੈਅੰਤੀ ਨੂੰ ਮੁੱਖ ਰੱਖਦੇ ਹੋਏ ਜਾਗਰੂਕਤਾ ਸੈਮੀਨਾਰ ਅਤੇ ਸੈਲਫ ਕੇਅਰ ਕਿੱਟ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਦੌਰਾਨ ਜਿਲ੍ਹਾ ਐਪੀਡੀਮੋਲੋਜਿਸਟ ਡਾ. ਸਿਮਰਨ ਕੌਰ …

Read More »

ਨਗਰ ਨਿਗਮ ਅਸਿਸਟੈਂਟ ਕਮਿਸ਼ਨਰ ਬਣਨ ‘ਤੇ ਵਿਸ਼ਾਲ ਵਧਾਵਨ ਦਾ ਸਨਮਾਨ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਿਖੇ ਪਿਛਲੇ ਲੰਬੇ ਸਮੇਂ ਤੋਂ ਆਪਣੀਆ ਸੇਵਾਵਾਂ ਨਿਭਾਅ ਰਹੇ ਵਿਸ਼ਾਲ ਵਧਾਵਨ ਨੂੰ ਨਿਗਮ ਦਾ ਅਸਿਸਟੈਂਟ ਕਮਿਸ਼ਨਰ ਬਣਨ ‘ਤੇ ਹਰਜਿੰਦਰ ਸਿੰਘ ਰਾਜਾ ਜਿਲ੍ਹਾ ਸਕੱਤਰ ਓ.ਬੀ.ਸੀ ਮੋਰਚਾ ਅੰਮ੍ਰਿਤਸਰ ਭਾਜਪਾ ਵਲੋਂ ਸਿਰੋਪਾਓ ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਭਾਜਪਾ ਆਗੂ ਰਾਜਾ ਨੇ ਕਿਹਾ ਕਿ ਵਿਸ਼ਾਲ ਵਧਾਵਨ ਵੱਖ ਵੱਖ ਅਹੁੱਦਿਆਂ ‘ਤੇ ਰਹਿ ਕੇ …

Read More »

ਵਿਧਾਇਕ ਗੁਪਤਾ ਵਲੋਂ ਵਾਰਡ ਨੰ: 59 ‘ਚ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ਦੇ ਇਲਾਕਾ ਵਾਸੀਆਂ ਨੂੰ ਬਿਜਲੀ ਪਾਣੀ ਅਤੇ ਸੀਵਰੇਜ ਆਦਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਹਿਲ ਦੇ ਆਧਾਰ ’ਤੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰ: 59 ਅਧੀਨ ਪੈਂਦੇ ਇਲਾਕੇ ਗਲੀ ਤਿਵਾੜੀ …

Read More »