Saturday, December 21, 2024

Daily Archives: October 7, 2023

ਵਿਆਹ ਦੀ 38ਵੀਂ ਵਰ੍ਹੇਗੰਢ ਮੁਬਾਰਕ – ਕੁਲਦੀਪ ਸਿੰਘ ਤੇ ਹਰਜਿੰਦਰ ਕੋਰ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਕੁਲਦੀਪ ਸਿੰਘ ਤੇ ਹਰਜਿੰਦਰ ਕੋਰ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ 38ਵੀਂ ਵਰ੍ਹੇਗੰਢ ਮਨਾਈ।

Read More »

ਗੁਰੂ ਨਗਰੀ ਤੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਹੋਵੇਗੀ ਸ਼ੁਰੂ- ਨੌਨਿਹਾਲ ਸਿੰਘ

ਅਰਦਾਸ, ਸੰਕਲਪ ਅਤੇ ਖੇਡਾਂ ਦਾ ਸਾਥ ਲੈ ਕੇ ਨੌਜਵਾਨ ਕਰਨਗੇ ਨਿਰੋਏ ਜੀਵਨ ਦੀ ਸ਼ੁਰੂਆਤ ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਾਸੀ ਪੁਲਿਸ ਅਤੇ ਪ੍ਰਸ਼ਾਸਨ ਅਕਤੂਬਰ ਅਤੇ ਨਵੰਬਰ ਮਹੀਨੇ ਨਸ਼ੇ ਵਿਰੁੱਧ ਲਾਮਬੰਦੀ ਲਈ ਹੰਭਲਾ ਮਾਰਦੇ ਹੋਏ ‘ਦਾ ਹੋਪ ਇਨੀਸ਼ੀਏਟਿਵ’ ਨਾਮ ਦੇ ਇਕ ਨਿਵੇਕਲੇ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ, ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ …

Read More »

ਸ਼ਹੀਦ ਲੈਫਟੀਨੈਂਟ ਗੁਰਦੇਵ ਸਿੰਘ ਢਿੱਲੋਂ ਯਾਦਗਾਰੀ ਪੰਜ ਦਿਨਾਂ ਕਾਸਕੋ ਕ੍ਰਿਕੇਟ ਟੂਰਨਾਮੈਂਟ ਕਰਵਾਇਆ

ਤੁੰਗਵਾਲੀ ਨੇ ਕੀਤਾ ਉਵਰ ਆਲ ਟਰਾਫੀ ‘ਤੇ ਕਬਜ਼ਾ ਭੀਖੀ, 6 ਅਕਤੂਬਰ (ਕਮਲ ਜ਼ਿੰਦਲ) – ਸ਼ਹੀਦ ਲੈਫਟੀਨੈਂਟ ਗੁਰਦੇਵ ਸਿੰਘ ਢਿੱਲੋਂ ਯਾਦਗਾਰੀ ਖੇਡ ਕਲੱਬ ਭੀਖੀ ਵਲੋਂ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਪੰਜ ਦਿਨਾਂ ਕਾਸਕੋ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਗਿਆ।ਜਿਸ ਦਾ ਉਦਘਾਟਨ ਕਲੱਬ ਮੈਂਬਰਾਂ ਵਲੋਂ ਕੀਤਾ ਗਿਆ।ਟੂਰਨਾਮੈਂਟ ਦੇ ਵੱਖ-ਵੱਖ ਸੈਸ਼ਨਾਂ ਡਾ. ਮੋਹਨਜੀਤ ਸਿੰਘ ਦਲਿਉਂ, ਡਾ. ਸੁਖਦਰਸ਼ਨ ਸੋਨੀ, ਚਰਨਜੀਤ ਸਿੰਘ ਢਿੱਲੋਂ, ਲੱਖਾ ਸਿੰਘ ਸਾਬਕਾ ਜੇਈ, …

Read More »

ਕੈਬਨਿਟ ਮੰਤਰੀ ਧਾਲੀਵਾਲ ਦੀ ਹਾਜ਼ਰੀ ‘ਚ ਬੱਬੂ ਚੇਤਨਪੁਰਾ ਨੇ ਚੇਅਰਮੈਨ ਮਾਰਕੀਟ ਕਮੇਟੀ ਅਜਨਾਲਾ ਦਾ ਚਾਰਜ਼ ਸੰਭਾਲਿਆ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਮਾਰਕੀਟ ਕਮੇਟੀ ਅਜਨਾਲਾ ਦੇ ਨਵ-ਨਿਯੁੱਕਤ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ।ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ।ਉਨ੍ਹਾਂ ਨਵ-ਨਿਯੁੱਕਤ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।ਨਵ-ਨਿਯੁੱਕਤ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਨੇ ਕਿਹਾ ਕਿ ਉਹ ਇਸ ਲਈ ਮੁੱਖ ਮੰਤਰੀ ਪੰਜਾਬ ਭਗਵੰਤ …

Read More »

ਕੈਬਿਨਟ ਮੰਤਰੀ ਧਾਲੀਵਾਲ ਨੇ ਅਜਨਾਲਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

24 ਘੰਟਿਆਂ ਅੰਦਰ ਕਿਸਾਨਾਂ ਨੂੰ ਕੀਤੀ ਜਾਵੇਗੀ ਅਦਾਇਗੀ ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਮੰਡੀ ਵਿਖੇ …

Read More »

ਖੇਤੀਬਾੜੀ ਅਫ਼ਸਰ ਨੇ ਮਜੀਠਾ ਵਿਖੇ ਖੁਦ ਜਾ ਕੇ ਬੁਝਾਈ ਪਰਾਲੀ ਦੀ ਅੱਗ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐਮ ਮਜੀਠਾ ਡਾ. ਹਰਨੂਰ ਢਿੱਲੋਂ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਵੱਲੋਂ ਅਤੇ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।ਉਨ੍ਹਾਂ ਬਲਾਕ ਮਜੀਠਾ ਦੇ ਪਿੰਡ ਸੋਹੀਆਂ ਕਲਾਂ ਅਤੇ ਨੰਗਲ ਪਨੰੂਆਂ ਵਿਖੇ ਕਿਸਾਨ ਦੁਆਰਾ ਝੋਨੇ ਦੀ ਪਰਾਲੀ ਨੂੰ ਲਗਾਈ ਗਈ ਅੱਗ ਨੂੰ …

Read More »

9 ਹੋਰ ਨਵੇਂ ਆਮ ਆਦਮੀ ਕਲੀਨਿਕ ਸੰਗਰੂਰ ਵਾਸੀਆਂ ਨੂੰ ਜਲਦ ਸਮਰਪਿਤ ਕੀਤੇ ਜਾਣਗੇ – ਡਿਪਟੀ ਕਮਿਸ਼ਨਰ

ਸੰਗਰੂਰ, 7 ਅਕਤੂਬਰ (ਜਗਸੀਰ ਲੌਂਗੋਵਾਲ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿਥੇ ਟੀਚੇ ਤਹਿਤ ਜਿਲ੍ਹਾ ਸੰਗਰੂਰ ਵਿਖੇ ਇਸੇ ਮਹੀਨੇ 9 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸ਼ੇਰੋਂ ਵਿਖੇ ਬਣਾਏ ਜਾ ਰਹੇ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਜਾਇਜ਼ਾ ਲੈਂਦਿਆਂ ਕੀਤਾ। …

Read More »

ਯੂਨੀਵਰਸਿਟੀ ‘ਚ ਸਰਕਾਰੀ/ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟ ਇੰਸਟੀਚਿਊਟ ਦਾ ਯੁਵਕ ਮੇਲਾ ਸੰਪਨ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰਕਾਰੀ/ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟ ਇੰਸਟੀਚਿਊਟ ਦਾ ਯੁਵਕ ਮੇਲਾ ਅੱਜ ਸਮਾਪਤ ਹੋਇਆ ਜਿਸ ਦੇ ‘ਏ’ ਡਵੀਜ਼ਨ ਦਾ ਤਾਜ ਐਸ.ਆਰ ਸਰਕਾਰੀ ਕਾਲਜ ਲੜਕੀਆਂ ਅੰਮ੍ਰਿਤਸਰ ਦੇ ਸਿਰ ਸੱਜਿਆ ਜਦਕਿ ਦੂਜਾ ਸਥਾਨ ਪ੍ਰਾਪਤ ਕਰਨ ਵਿਚ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਕਾਮਯਾਬ ਰਿਹਾ।ਤੀਜਾ ਸਥਾਨ ਸਰਕਾਰੀ ਕਾਲਜ ਗੁਰਦਾਸਪੁਰ ਨੇ ਪ੍ਰਾਪਤ ਕੀਤਾ। ਵਰਗ …

Read More »

ਸੰਸਾਰ ਦੇ 2 ਪ੍ਰਤੀਸ਼ਤ ਉਤਮ ਵਿਗਿਆਨੀਆਂ ‘ਚ ਸਲਾਈਟ ਦੇ 8 ਪ੍ਰੋਫੈਸਰ ਸ਼ਾਮਲ

ਸੰਗਰੂਰ, 7 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਤੇ ਤਕਨਾਲੋਜੀ (ਡੀਮਡ ਯੂਨੀਵਰਸਿਟੀ) ਦੇ 8 ਪ੍ਰੋਫੈਸਰ ਯੂ.ਐਸ.ਏ ਦੀ ਕੈਲੀਫੋਰਨੀਆ ਸਥਿੱਤ ਸਟੈਨਫੋਰਡ ਯੂਨੀਵਰਸਿਟੀ ਵੱਲੋਂ ਜਾਰੀ ਕੀਤੀ ਸੰਸਾਰ ਦੇ ਨਾਮਵਰ 2 ਪ੍ਰਤੀਸ਼ਤ ਵਿਗਿਆਨੀਆਂ ਦੀ ਅਪਡੇਟ ਲਿਸਟ ਵਿੱਚ ਸ਼ੁਮਾਰ ਹੋਣ ਨਾਲ ਸੰਸਥਾ ਦਾ ਨਾਂ ਰੌਸ਼ਨ ਹੋਇਆ ਹੈ।ਸੰਸਥਾ ਦੇ ਸਾਬਕਾ ਡਾਇਰੈਕਟਰ ਡਾਕਟਰ ਸੈਲੇਂਦਰ ਜੈਨ ਸਣੇ ਡਾਕਟਰ ਪੀ.ਐਸ ਪਨੇਸਰ, ਡਾਕਟਰ ਸੁਰਿੰਦਰ ਸਿੰਘ ਡੀਨ …

Read More »

ਖਾਲਸਾ ਕਾਲਜ ਨੇ ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫੀ ਲਗਾਤਾਰ ਤੀਜ਼ੀ ਵਾਰ ਜਿੱਤੀ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ਇੰਟਰਕਾਲਜ ਚੈਂਪੀਅਨਸ਼ਿਪ ’ਚ ਇਤਿਹਾਸ ਰਚਦਿਆਂ ਲਗਾਤਾਰ ਤੀਜ਼ੀ ਵਾਰ ਜਿੱਤ ਹਾਸਲ ਕਰਕੇ ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫ਼ੀ ’ਤੇ ਕਬਜ਼ਾ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਰੀਰਿਕ ਸਿਖਿਆ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ ਨੂੰ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੰਦਿਆਂ …

Read More »