Sunday, December 22, 2024

Daily Archives: October 7, 2023

ਸਮਰਾਲਾ ’ਚ ਸਿੰਘ ਸਭਾ ਲਹਿਰ ਦਾ ਸਥਾਪਨਾ ਦਿਹਾੜਾ ਅੱਜ ਮਨਾਇਆ ਜਾਵੇਗਾ

ਸਮਰਾਲਾ, 7 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਵਲੋਂ ਸਿੰਘ ਸਭਾ ਲਹਿਰ ਦਾ 150ਵਾਂ ਸਥਾਪਨਾ ਦਿਵਸ 8 ਅਕਤੂਬਰ ਦਿਨ ਐਤਵਾਰ ਨੂੰ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੇ ਬਾਬਾ ਬੰਦਾ ਸਿੰਘ ਬਹਾਦਰ ਹਾਲ ਵਿੱਚ ਮਨਾਇਆ ਜਾ ਰਿਹਾ ਹੈ।ਸਭਾ ਦੇ ਮੁੱਖ ਸੇਵਾਦਾਰ ਲਖਬੀਰ ਸਿੰਘ ਬਲਾਲਾ ਨੇ ਦੱਸਿਆ ਕਿ ਇਸ ਵਿਚਾਰ ਗੋਸ਼ਟੀ ਦਾ ਵਿਸ਼ਾ ‘ਸਿੰਘ ਸਭਾ ਲਹਿਰ ਦਾ ਪਿਛੋਕੜ, …

Read More »

ਖਾਲਸਾ ਕਾਲਜ ਵਿਖੇ ‘ਅਡੋਲੇਸੈਂਸ-2023’ ਜਸ਼ਨ ਮਨਾਇਆ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਇਨੋਵੇਸ਼ਨ ਕੌਂਸਲ’ ਨੇ ਯੂਥ ਸਿਹਤ ਅਕੈਡਮੀ (ਇੰਡੀਅਨ ਅਕੈਡਮੀ ਆਫ ਪੀਡੀਆਟ੍ਰਿਕਸ ਦੀ ਬਰਾਂਚ) ਦੇ ਸਹਿਯੋਗ ਨਾਲ ਕੈਮਿਸਟਰੀ ਵਿਭਾਗ ਰਾਹੀਂ ‘ਅਡੋਲੇਸੈਂਟ 2023-ਕਿਸ਼ੋਰਾਂ ਲਈ ਕਮਿਊਨਿਟੀ ਵਰਕਸ਼ਾਪ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਈ ਗਈ ਉਕਤ ਵਰਕਸ਼ਾਪ ’ਚ ਕੋਆਰਡੀਨੇਟਰ ਡਾ. ਹਰਦੀਪ ਕੌਰ (ਆਈ.ਪੀ.ਆਰ ਕੋਆਰਡੀਨੇਟਰ), ਇਨੋਵੇਸ਼ਨ ਸੈਲ (ਆਈ.ਆਈ.ਸੀ) ਪ੍ਰਧਾਨ ਡਾ. ਅਮਿਤ …

Read More »

ਖਾਲਸਾ ਕਾਲਜ ਵਿਖੇ ‘ਜੀਵਨ ਜਾਂਚ’ ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਵੇਅ ਆਫ਼ ਲਾਈਫ਼’ (ਜੀਵਨ-ਜਾਂਚ) ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਲੈਕਚਰ ਵਿੱਚ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ. ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਬੱਚਿਆਂ ਦੇ ਧਾਰਮਿਕ ਮੁਕਾਬਲੇ

ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ ਸ਼ਬਦ ਵੀਚਾਰ ਪ੍ਰਤੀਯੋਗਤਾ, ਲਿਖਤੀ ਪ੍ਰੀਖਿਆ, ਸੁੰਦਰ ਲਿਖਾਈ ਤੇ ਪੇਟਿੰਗ ਮੁਕਾਬਲੇ ਕਰਵਾਏ ਗਏ।ਇਹ ਮੁਕਾਬਲੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ …

Read More »