Sunday, October 13, 2024

Daily Archives: October 8, 2023

ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਨਵਾਬ ਕਪੂਰ ਸਿੰਘ ਦਾ ਬਰਸੀ ਸਮਾਗਮ ਅੱਜ

ਅੰਮ੍ਰਿਤਸਰ, 8 ਅਕਤੂਰ (ਜਗਦੀਪ ਸਿੰਘ) – ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਤੀਸਰੇ ਜਥੇਦਾਰ ਸਿੱਖ ਜਰਨੈਲ ਨਵਾਬ ਕਪੂਰ ਸਿੰਘ ਦੀ ਯਾਦ ਨੂੰ ਸਮਰਪਿਤ 270ਵੀਂ ਬਰਸੀ ਗੁਰਮਤਿ ਸਮਾਗਮ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਸਰਪ੍ਰਸਤੀ ਹੇਠ 9 ਅਕਤੂਬਰ ਨੂੰ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ …

Read More »

ਸਿੰਘ ਸਭਾ ਲਹਿਰ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 13 ਅਕਤੂਬਰ ਨੂੰ

ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਗੁਰੁੂ ਸਿੰਘ ਸਭਾ (ਰਜਿ:) ਵਲੋਂ ਸਾਂਝੇ ਤੌਰ ਤੇ ਸਿੰਘ ਸਭਾ ਲਹਿਰ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 13 ਅਕਤੂਬਰ 2023 ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ.ਰੋਡ ਦੇ ਸੈਮੀਨਾਰ ਹਾਲ ‘ਚ ਆਯੋਜਿਤ ਕੀਤਾ ਜਾ ਰਿਹਾ ਹੈ।ਦੀਵਾਨ ਦੇ ਮੁੱਖ ਦਫ਼ਤਰ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਇਕ …

Read More »

ਗੁ. ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਸਿਹਤ ਵਿਭਾਗ ਵਲੋਂ ਜਾਗਰੂਕਤਾ ਕੈਂਪ

ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਤਰਨਤਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਸਿਹਤ ਵਿਭਾਗ ਵਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਦੌਰਾਨ ਜਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਅਤੇ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਦੀ ਅਗਵਾਈ ਹੇਠਾਂ ਪੀ.ਐਚ.ਸ਼ੀ ਕਸੇਲ ਦੀਆਂ ਟੀਮਾਂ ਵਲੋਂ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ …

Read More »

ਦਿਵਿਆਂਗਾਂ ਨੂੰ ਸਹਾਇਕ ਉਪਕਰਨ ਵੰਡਣ ਲਈ ਕੈਂਪ 10 ਨੂੰ – ਡਿਪਟੀ ਕਮਿਸ਼ਨਰ

ਲੋੜਵੰਦਾਂ ਨੂੰ 182 ਬੈਟਰੀ ਵਾਲੇ ਟਰਾਈਸਾਈਕਲ ਤੇ 40 ਸਮਾਰਟ ਕੇਨ (ਛੜੀ) ਦਿੱਤੀਆਂ ਜਾਣਗੀਆਂ ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਅਲੀਮਕੋ ਦੀ ਸਹਾਇਤਾ ਨਾਲ ਜਿਲ੍ਹਾ ਪ੍ਰਸ਼ਾਸਨ ਵਲੋਂ 10 ਅਕਤੂਬਰ ਨੂੰ ਸਵੇਰੇ 9:30 ਵਜੇ ਇੰਸਟੀਚਿਊਟ ਆਫ਼ ਟੈਕਸਟਾਈਲ ਟੈਕਨੋਲੋਜੀ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦਿਵਿਆਂਗ ਵਿਕਅਤੀਆਂ ਨੂੰ ਸਹਾਇਕ ਉਪਰਕਨ ਵੰਡਣ ਲਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ …

Read More »

Guru Nanak Dev University GCA Zone Zonal Youth Festival of concluded

Amritsar, October 8 (Punjab Post Bureau) – Zonal Youth Festival of the Guru Nanak Dev University for Government/Constituent Colleges and Associates Institutes concluded in Dasmesh Auditorium of the University. In ‘A’ Division S.R. Govt. College for Women, Amritsar bagged the first position, N.J.S.A Govt. College, Kapurthala secured the second position and  Govt. College Gurdaspur was adjudged the third best team. In ‘B’ division, Baba Saheb Bhim Rao …

Read More »

Khalsa College wins Overall GNDU General Championships

Amritsar, October 8 (Punjab Post Bureau) – Khalsa College has won the overall General Championship trophy of Guru Nanak Dev University (GNDU) for the third consecutive term for its outstanding performances in sports for the year 2022-23. More than 410 players (men and women) of different games have participated in the varsity’s Inter-College tournaments and secured 18 First, 9 Second …

Read More »

KCA organises Guest Lecture on ‘Way of Life’

Amritsar, October 8 (Punjab Post Bureau) – The Post Graduate Department of Physics, Khalsa College Amritsar organised a Guest Lecture on “Way of Life (Jeevan-Jaach). Dr. Inderjeet Singh Gogoani Principal Khalsa College Senior Secondary School Amritsar was a resource person, who is a renowned personality and an eminent Sikh scholar. Principal Dr. Mehal Singh was the chief guest in this …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ ਨਵੇਂ ਅਕਾਦਮਿਕ ਸ਼ੈਸ਼ਨ ਦੀ ਸ਼ੁਰੂਆਤ ਅਤੇ ਵਿਦਿਆਰਥੀਆਂ ਦੀ ਇਮਤਿਹਾਨਾਂ ’ਚ ਵਧੀਆ ਕਾਰਗੁਜ਼ਾਰੀ ਲਈ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ।ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।ਕਾਲਜ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ …

Read More »

ਮੇਰੀ ਕਾਵਿਕਤਾ ਹੀ ਮੇਰੀ ਕਵਿਤਾ ਹੈ- ਬਿਪਨਪ੍ਰੀਤ

ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਕਵਿਤਾ ਕ੍ਰਾਂਤੀ ਵਿੱਚੋਂ ਵੀ ਜਨਮਦੀ ਹੈ, ਉਤੇਜਨਾ ਵੀ, ਭਾਵਨਾਵਾਂ ਦਾ ਬਵੰਡਰ ਅਤੇ ਖੰਡਰ ਵੀ ਹੁੰਦੀ ਹੈ, ਪਰ ਕਵਿਤਾ ਬਣੇ ਰਹਿਣ ਦਾ ਤਾਸੀਰ ਹੀ ਕਵਿਤਾ ਹੈ, ਮੇਰੀ ਕਾਵਿਕਤਾ ਹੀ ਮੇਰੀ ਕਵਿਤਾ ਹੈ।ਮੇਰੀ ਲਈ ਕਵਿਤਾ ਰਚਨਾ ਮੇਰੇ ਹੋਣ ਦਾ ਅਹਿਸਾਸ ਹੈ, ਜਿਸ ਰਾਹੀਂ ਅਣਕਹੇ ਨੂੰ ਕਹਿਣ ਦਾ ਯਤਨ ਦੇਖਿਆ ਜਾ ਸਕਦਾ ਹੈ।ਇਹਨਾਂ ਸ਼ਬਦਾਂ ਨਾਲ ਪੰਜਾਬੀ …

Read More »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧੰਨਵਾਦ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਕ ਦਰਬਾਰ ਵਲੋਂ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹਫਤਾਵਾਰੀ ਗੁਰਮਿਤ ਸਮਾਗਮਾਂ ਦੀ ਲੜੀ ਤਹਿਤ ਇਸ ਹਫਤੇ ਦੇ ਧਾਰਮਿਕ ਦੀਵਾਨ ਅਜੇ ਪਾਲ ਸਿੰਘ ਦੇ ਗ੍ਰਹਿ ਭਾਈ ਮੰਝ ਰੋਡ ਵਿਖੇ ਸਜਾਏ ਗਏ।ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤ …

Read More »