Tuesday, December 17, 2024

Daily Archives: October 9, 2023

ਏਸ਼ੀਅਨ ਖੇਡਾਂ 2023 ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਥਲੀਟਾਂ ਨੇ 13 ਮੈਡਲ ਜਿੱਤੇ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅਥਲੀਟਾਂ ਦਾ ਭਰਵਾਂ ਸਵਾਗਤ ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਏਸ਼ੀਆਈ ਖੇਡਾਂ ਵਿਚ 13 ਮੈਡਲ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦਾ ਵਿਸ਼ੇਸ਼ ਮਾਣ ਸਨਮਾਣ ਵਧਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਕੇਵਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਹੀ ਨਹੀਂ ਪੂਰੇ ਪੰਜਾਬ ਅਤੇ ਦੇਸ਼ ਦਾ ਮਾਣ …

Read More »

Great Achievement by Guru Nanak Dev University Athletes at the Asian Games 2023

Guru Nanak Dev University welcomes 16 Asian Games athletes Amritsar, October 9 (Punjab Post Bureau) – The 16 exceptional athletes of Guru Nanak Dev University represented India at the recently concluded Asian Games in Chengdu, China, held from September 23 to October 8, 2023. Their outstanding performances have brought great pride to the University and the nation. The dedicated and talented …

Read More »

ਮਾਤਾ ਅੰਮ੍ਰਿਤ ਕੌਰ ਦੀ ਪਹਿਲੀ ਬਰਸੀ ‘ਤੇ ਵਿਸ਼ਾਲ ਗੁਰਮਤਿ ਸਮਾਗਮ, ਸੰਗਤਾਂ ਨੂੰ ਬੂਟੇ ਵੰਡੇ

ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਮਾਜ ਸੇਵੀ ਰਾਜਵਿੰਦਰ ਸਿੰਘ ਲੱਕੀ ਦੀ ਮਾਤਾ ਤੇ ਗੁਰਮੀਤ ਕੌਰ ਦੀ ਸੱਸ ਮਾਤਾ ਅੰਮ੍ਰਿਤ ਕੌਰ ਜੀ ਦੀ ਪਹਿਲੀ ਬਰਸੀ ਮੌਕੇ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਬੰਧ ਹੇਠ ਇਸ ਸਮਾਗਮ ਦੀ ਆਰੰਭਤਾ ਦਲਵੀਰ …

Read More »

ਚੰਡੀਗੜ੍ਹ ਸਕੂਲ ਦੇ ਪ੍ਰਿੰਸੀਪਲ ਪਵਨ ਕੁਮਾਰ ਦੇ ਬੇਵਕਤੀ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਪਿੰਡੀ ਭੁੱਲਰ ਨਮੋਲ ਰੋਡ ‘ਤੇ ਚੱਲ ਰਹੇ ਚੰਡੀਗੜ੍ਹ ਸਕੂਲ ਦੇ ਪ੍ਰਿੰਸੀਪਲ ਪਵਨ ਕੁਮਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ।ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਚੇਅਰਮੈਨ ਮਹਿੰਦਰ ਸਿੰਘ ਦੁੱਲਟ, ਸ਼ਹੀਦ ਭਾਈ ਦਿਆਲਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪ੍ਰਿੰ. ਨਰਪਿੰਦਰ ਸਿੰਘ ਢਿੱਲੋਂ, …

Read More »

ਜੋਨ ਪੱਧਰੀ ਖੇਡਾਂ ‘ਚ ਆਸ਼ੀਰਵਾਦ ਡੇ ਬੋਰਡਿੰਗ ਸਕੂਲ ਝਾੜੋਂ ਦੇ ਵਿਦਿਆਰਥੀ ਛਾਏ

ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਜੋਨ ਚੀਮਾਂ ਦੇ ਹੋਏ ਅਥਲੈਟਿਕਸ ਮੁਕਾਬਲਿਆਂ ਵਿੱਚ ਭਾਗ ਲਿਆ।ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਵਿਖੇ ਕਰਵਾਏ ਗਏ।ਇੰਨਾਂ ਮੁਕਾਬਲਿਆਂ ਵਿੱਚ ਅੰਡਰ-14 ਸਾਲ, ਅੰਡਰ-17 ਸਾਲ ਅਤੇ ਅੰਡਰ-19 ਸਾਲ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ ਅਤੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਪੁਜੀਸ਼ਨਾਂ ਹਾਸਲ ਕਰਕੇ ਆਪਣੇ ਸਕੂਲ …

Read More »

67ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਖੋ-ਖੋ ਅੰਡਰ-17 ਲੜਕਿਆਂ ‘ਚ ਚੈਂਪੀਅਨ ਬਣਿਆ ਸੰਗਰੂਰ

ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – 67ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਤਹਿਤ ਖੋ-ਖੋ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ‘ਚ ਸੰਗਰੂਰ ਨੇ ਲੁਧਿਆਣਾ ਨੂੰ 8-2 ਨਾਲ ਹਰਾ ਕੇ ਪਹਿਲਾ ਸਥਾਨ ‘ਤੇ ਕਬਜ਼ਾ ਕੀਤਾ ਹੈ। ਲੁਧਿਆਣਾ ਨੇ ਦੂਜਾ ਸਥਾਨ, ਜਦਕਿ ਪਟਿਆਲਾ ਨੇ ਕਪੂਰਥਲਾ ਨੂੰ 12-3 ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ‘ਚ ਪਟਿਆਲਾ ਨੇ ਲੁਧਿਆਣਾ ਨੂੰ 9-5 ਨਾਲ …

Read More »

ਸਕੂਲੀ ਵਿਦਿਆਰਥੀਆਂ ਨੂੰ ਵਿਦਿਅਕ ਅਤੇ ਫਨ ਟੂਰ ਕਰਵਾਇਆ

ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਬਚਪਨ ਦੇ ਪ੍ਰਿੰਸੀਪਲ ਸ਼੍ਰੀਮਤੀ ਤਰੁਨਾ ਅਰੋੜਾ ਅਤੇ ਪਰਿੰਕਾ ਬਾਂਸਲ ਦੀ ਅਗਵਾਈ ਹੇਠ ਲਗਭਗ 150 ਬੱਚਿਆਂ ਦਾ ਵਿਦਿਅਕ ਅਤੇ ਫਨ ਟ੍ਰਿਪ ਐਮ.ਜੀ ਕਲੱਬ ਅਤੇ ਵਾਟਰ ਪਾਰਕ ਹਿਸਾਰ ਲਿਜਾਇਆ ਗਿਆ। ਜਿਥੇ ਬੱਚਿਆਂ ਨੇ ਵਾਟਰ ਪਾਰਕ ਵਿੱਚ ਅਤੇ ਵੱਖ-ਵੱਖ ਝੂਲਿਆਂ ਦਾ ਆਨੰਦ ਮਾਣਿਆ, ਉਥੇ ਐਮ.ਜੀ ਕਲੱਬ ਵਿਖੇ …

Read More »

ਖ਼ਾਲਸਾ ਕਾਲਜ ਲਾਅ ਵਿਖੇ ਆਰੰਭਿਕ ਅਰਦਾਸ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਅਕਾਦਮਿਕ ਸੈਸ਼ਨ 2023-24 ਦੀ ਸਫ਼ਲ ਸ਼ੁਰਆਤ ਅਤੇ ਵਿਦਿਆਰਥੀਆਂ ਦੇ ਇਮਤਿਹਾਨਾਂ ’ਚ ਸਫ਼ਲਤਾਵਾਂ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਆਰੰਭਿਕ ਅਰਦਾਸ ਦਿਵਸ ਮਨਾਇਆ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ ਦੇ ਉਚੇਚੇ ਤੌਰ ’ਤੇ ਹਾਜ਼ਰੀ ਲਵਾਈ।ਕਾਲਜ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਉਪਰੰਤ …

Read More »

ਖ਼ਾਲਸਾ ਗਰਲਜ਼ ਹੋਸਟਲ ਵਿਖੇ ‘ਮਨ ਦੀ ਸ਼ਕਤੀ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਹੋਸਟਲ ਵਿਖੇ ‘ਮਨ ਦੀ ਸ਼ਕਤੀ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਜਿਸ ਵਿੱਚ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਅਤੇ ਪ੍ਰੋ: ਸਵਰਾਜ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਡਾ. ਮਹਿਲ ਸਿੰਘ ਨੇ ਸੰਬੋਧਨ ਕਰਦਿਆਂ ਮਨ ਨੂੰ ਇਕਾਗਰ ਕਰਨ ਦੇ ਕਾਰਗਰ ਉਪਾਅ ਅਤੇ ਵਿਦਿਆਰਥੀਆਂ ਨੂੰ ਇਸ ਦਾ ਅਨੁਸਰਨ ਕਰਨ ਲਈ ਪ੍ਰੇਰਿਤ ਕੀਤਾ। …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਪੋਸਟਰ ਮੁਕਾਬਲੇ ’ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਪੋਸਟਰ ਮੁਕਾਬਲੇ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਮਹਾਤਮਾ ਗਾਂਧੀ ਜੈਯੰਤੀ ਨੂੰ ਸਮਰਪਿਤ ਭਵਨਜ਼ ਸਕੂਲ ਦੁਆਰਾ ਕਰਵਾਏ ਗਏ ਪੋਸਟਰ ਨਿਰਮਾਣ ਦੇ ਮੁਕਾਬਲੇ ’ਚ ਸਹੋਦਿਆ ਕੰਪਲੈਕਸ ਨਾਲ ਜੁੜੇ ਕਰੀਬ 30 ਵਿੱਦਿਅਕ ਸੰਸਥਾਵਾਂ ਨੇ ਭਾਗ ਲਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ …

Read More »