Sunday, October 25, 2026

Daily Archives: October 9, 2023

ਲੇਖਕ ਮੰਚ ਸਮਰਾਲਾ ਦੀ ਮਾਸਿਕ ਇਕੱਤਰਤਾ ਹੋਈ

ਸਮਰਾਲਾ, 9 ਅਕਤੂਬਰ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ.) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਮਰਾਲਾ ਵਿਖੇ ਮੰਚ ਦੇ ਪ੍ਰਧਾਨ ਕਹਾਣੀਕਾਰ ਦਲਜੀਤ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮਾ. ਤਰਲੋਚਨ ਸਿੰਘ ਦੇ ਸਬੰਧ ਵਿੱਚ ਕੀਤੇ ਜਾਣ ਵਾਲੇ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਗਈ।ਮੰਚ ਦੇ ਮੀਤ ਪ੍ਰਧਾਨ ਰਾਜਵਿੰਦਰ ਸਮਰਾਲਾ ਦੇ ਪਿਤਾ ਸਦੀਵੀਂ ਵਿਛੋੜੇ ’ਤੇ ਦੋ ਮਿੰਟ ਦਾ ਮੋਨ …

Read More »