ਅੰਮ੍ਰਿਤਸਰ, 10 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਦੀ ਸਾਫ਼ ਸਫਾਈ ਵੱਲ ਪ੍ਰਸ਼ਾਸਨ ਨੂੰ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੇ ਲੋਕਾਂ ਲਈ ਆਸਥਾ ਦਾ ਕੇਂਦਰ ਹੈ।ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ‘ਚ ਇਥੇ ਨਤਮਸਤਕ ਹੋਣ ਪੁੱਜਦੀਆਂ …
Read More »Daily Archives: October 10, 2023
ਚੰਡੀਗੜ੍ਹ ਦੇ 14 ਅਕਤੂਬਰ ਦੇ ਧਰਨੇ ‘ਚ ਪੈਨਸ਼ਨਰ ਵੱਡੀ ਗਿਣਤੀ ਵਿੱਚ ਕਰਨਗੇ ਸ਼ਮੂਲੀਅਤ – ਸਿਕੰਦਰ ਸਿੰਘ ਪ੍ਰਧਾਨ
ਸਮਰਾਲਾ, 10 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਅਤੇ ਟਰਾਂਸਕੋ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ।ਇੰਜ. ਸੁਖਦਰਸ਼ਨ ਸਿੰਘ ਸਕੱਤਰ ਅਤੇ ਇੰਜ: ਜੁਗਲ ਕਿਸ਼ੋਰ ਸਾਹਨੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਵਿੱਚ ਸੂਬਾ ਪੱਧਰੀ ਵਿਸ਼ਾਲ ਧਰਨਾ ਜੋ ਬੀਤੇ ਦਿਨੀਂ ਪਟਿਆਲਾ ਵਿਖੇ ਬਿਜਲੀ ਪੈਨਸ਼ਨਰਾਂ ਵੱਲੋਂ ਦਿੱਤਾ ਗਿਆ ਸੀ, ਨੂੰ …
Read More »ਸ਼੍ਰੋਮਣੀ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਨੇ ਮਨਾਇਆ ਸਿੰਘ ਸਭਾ ਲਹਿਰ ਦਾ 150ਵਾਂ ਸਥਾਪਨਾ ਦਿਵਸ
ਸਮਰਾਲਾ, 10 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਵਲੋਂ ਸਿੰਘ ਸਭਾ ਲਹਿਰ ਦਾ 150ਵਾਂ ਸਥਾਪਨਾ ਦਿਵਸ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਬਾਬਾ ਬੰਦਾ ਬਹਾਦਰ ਯਾਦਗਾਰੀ ਹਾਲ ਵਿੱਚ ਵਿਸ਼ੇਸ਼ ਵਿਚਾਰ ਗੋਸ਼ਟੀ ਦਾ ਆਯੋਜਨ ਕਰਕੇ ਮਨਾਇਆ ਗਿਆ।ਮੰਚ ਸੰਚਾਲਕ ਪ੍ਰੀਤਮਹਿੰਦਰ ਸਿੰਘ ਬੇਦੀ ਨੇ ਸਮਾਗਮ ਦੀ ਆਰੰਭਤਾ ਲਈ ਭਾਈ ਪਰਮਿੰਦਰ ਸਿੰਘ ਪ੍ਰਿੰਸ ਦੇ ਕੀਰਤਨੀ ਜਥੇ ਨੂੰ ਸ਼ਬਦ ਗਾਇਨ ਕਰਨ ਲਈ …
Read More »ਖਾਲਸਾ ਗਰਲਜ ਸੀਨੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਹੁਨਰ ਦਾ ਕੀਤਾ ਮੁਜ਼ਾਹਰਾ
ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕਲਾ ਉਤਸਵ 2023-24 ’ਚ ਹਿੱਸਾ ਲੈਂਦਿਆਂ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਧੀਆ ਕਾਬਲੀਅਤ ’ਚ ਨਾਮ ਦਰਜ਼ ਕਰਵਾਇਆ।ਜਿਲਾ ਸਿੱਖਿਆ ਅਫ਼ਸਰ ਦੁਆਰਾ ਕਲਾਸੀਕਲ ਡਾਂਸ ਦਾ ਆਯੋਜਨ ਐਸ.ਐਲ ਭਵਨ ਵਿਖੇ ਕੀਤਾ ਗਿਆ, ਜਿਸ ’ਚ ਕੁੱਲ 12 ਸਕੂਲਾਂ ਨੇ ਭਾਗ ਲਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ …
Read More »ਖ਼ਾਲਸਾ ਕਾਲਜ ਵਿਖੇ ‘ਨੌਜਵਾਨਾਂ ਲਈ ਵਿੱਤੀ ਸਿੱਖਿਆ’ ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਵਿਭਾਗ ਵਲੋਂ ਨੈਸ਼ਨਲ ਇੰਸਟੀਚਿਊਟ ਆਫ਼ ਸਕਿਓਰਿਟੀਜ਼ ਮਾਰਕੀਟ (ਐਨ.ਆਈ.ਐਸ.ਐਮ), ਮੁੰਬਈ ਅਤੇ ਆਦਿਤਿਆ ਬਿਰਲਾ ਕੈਪੀਟਲ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਨੌਜਵਾਨਾਂ ਲਈ ਵਿੱਤੀ ਸਿੱਖਿਆ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਅਤੇ ਵਰਕਸ਼ਾਪ ਚੇਅਰਮੈਨ ਡਾ. ਮਹਿਲ ਸਿੰਘ ਦੇ ਯਤਨਾਂ ਸਦਕਾ ਕਰਵਾਈ ਇਸ ਵਰਕਸ਼ਾਪ ’ਚ ਐਨ.ਆਈ.ਐਸ.ਐਮ ਤੋਂ ਭਗਵੰਤ ਸਿੰਘ ਨੇ ਮੁੱਖ ਬੁਲਾਰੇ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ 3 ਰੋਜ਼ਾ ‘ਵੈਟਰਨਰੀ ਐਕਸਟੈਂਸ਼ਨ’ ਰਾਸ਼ਟਰੀ ਕਾਨਫ਼ਰੰਸ 12 ਤੋਂ
ਕਾਨਫਰੰਸ ’ਚ ਦੇਸ਼ ਦੇ 15 ਰਾਜਾਂ ਤੋਂ 200 ਦੇ ਕਰੀਬ ਵਫ਼ਦ ਹੋਣਗੇ ਸ਼ਾਮਲ – ਡਾ. ਵਰਮਾ ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਲੋਂ ‘ਕਿਸਾਨਾਂ ਦੀ ਆਮਦਨ ਵਧਾਉਣ ਲਈ ਸਮਾਰਟ ਪਸ਼ੂ ਧਨ ਦੇ ਵਿਸਥਾਰ-ਇਕ ਐਕਸਟੈਂਸ਼ਨ ਬਾਊਂਟੀ’ ਵਿਸ਼ੇ ’ਤੇ ਸੁਸਾਇਟੀ ਫਾਰ ਵੈਟਰਨਰੀ ਐਂਡ ਐਨੀਮਲ ਹਸਬੈਂਡਰੀ ਐਕਸਟੈਂਸ਼ਨ (ਐਸ.ਪੀ.ਏ.ਐਚ.ਈ) ਦੀ 3 ਰੋਜ਼ਾ ਨੈਸ਼ਨਲ ਕਾਨਫਰੰਸ 12 ਤੋਂ …
Read More »ਰੂਹਾਨੀ ਕੀਰਤਨ ਦਰਬਾਰ 25 ਅਕਤੂਬਰ ਤੋਂ
ਸੰਗਰੂਰ, 10 ਅਕਤੂਬਰ (ਜਗਸੀਰ ਲੌਂਗੋਵਾਲ) – ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਨਗਨ ਬਾਬਾ ਸ਼੍ਰੀ ਸਾਹਿਬ ਦਾਸ ਜੀ ਨਾਭਾ ਗੇਟ ਸੰਗਰੂਰ ਵਲੋਂ ਬਾਬਾ ਜੀ ਦੀ ਬਰਸੀ ਦੇ ਸਬੰਧ ਵਿੱਚ ਰੂਹਾਨੀ ਕੀਰਤਨ ਦਰਬਾਰ 25 ਤੋਂ 27 ਅਕਤੂਬਰ ਤੱਕ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ।25 ਅਕਤੂਬਰ ਨੂੰ ਬਾਬਾ ਜੀ ਦੀ ਪਾਲਕੀ ਯਾਤਰਾ ਸਵੇਰੇ 10.00 ਵਜੇ ਤਪ ਅਸਥਾਨ ਤੋਂ ਸ਼ਾਨੋ ਸ਼ੌਕਤ ਨਾਲ ਚੱਲੇਗੀ …
Read More »ਕਲਗੀਧਰ ਟਰੱਸਟ ਬੜੂ ਸਾਹਿਬ “ਆਫ਼ਤ ਰਾਹਤ ਪਹਿਲਕਦਮੀ ਸਰਬੋਤਮ ਪੁਰਸਕਾਰ” ਨਾਲ ਸਨਮਾਨਿਤ
ਸੰਗਰੂਰ, 10 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਨੂੰ “ਸਰਬੋਤਮ ਆਫ਼ਤ ਰਾਹਤ ਪਹਿਲਕਦਮੀ 2023 ਪੁਰਸਕਾਰ” ਨਾਲ ਸਨਮਾਨਿਤ ਕੀਤਾ।ਇਹ ਪੁਰਸਕਾਰ ਬੜੂ ਸਾਹਿਬ ਟਰੱਸਟ ਦੇ ਮੁੱਖ ਸੇਵਾਦਾਰ ਡਾ: ਦਵਿੰਦਰ ਸਿੰਘ, ਡਾ: ਨੀਲਮ ਕੌਰ ਅਤੇ ਭਾਈ ਜਗਜੀਤ ਸਿੰਘ ਸੇਵਾਦਾਰ ਗੁਰਦੁਆਰਾ ਜਨਮ ਅਸਥਾਨ ਚੀਮਾ ਅਤੇ “ਅਕਾਲ ਰਿਲੀਫ ਟੀਮ” ਦੇ ਸਾਰੇ ਮੈਂਬਰਾਂ ਦੇ ਸ਼ਾਨਦਾਰ ਯਤਨਾਂ ਦਿੱਤਾ ਗਿਆ, ਜਿਨ੍ਹਾਂ ਨੇ ਕੁਦਰਤੀ ਤਬਾਹੀ ਦੇ ਪੀੜ੍ਹਤਾਂ …
Read More »10 ਨਵੰਬਰ ਤੱਕ ਤਿਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਹੋਵੇਗੀ ਆਰਮੀ ਭਰਤੀ ਰੈਲੀ
ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਕਲਰਕ/ਸਟੋਰ ਕੀਪਰ ਅਤੇ ਅਗਨੀਵੀਰ ਟਰੇਡਜ਼ਮੈਨ ਦੇ ਤਹਿਤ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਉਮੀਦਵਾਰਾਂ ਲਈ 31 ਅਕਤੂਬਰ 2023 ਤੋਂ 10 ਨਵੰਬਰ 2023 ਤੱਕ ਤਿਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਆਰਮੀ ਭਰਤੀ ਰੈਲੀ ਕੀਤੀ ਜਾਵੇਗੀ। ਭਰਤੀ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦੇ ਐਡਮਿਟ …
Read More »ਸਰੂਪ ਰਾਣੀ ਕਾਲਜ ਵਿਖੇ ਪਹੁੰਚੀ ਸੀ.ਆਰ.ਪੀ.ਐਫ ਵੁਮੈਨ ਬਾਈਕ ਰੈਲੀ, ਬੈਂਡ ਦਾ ਕੀਤਾ ਡਿਸਪਲੇ
ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇ) ਅੰਮਿ੍ਰਤਸਰ ਵਿਖ਼ੇ ਸੀ.ਆਰ.ਪੀ ਐਫ ਵੁਮੈਨ ਬਾਈਕ ਮੁਹਿੰਮ ਦਾ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਰਹਿਨੁਮਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ। ਇਹ ਬਾਈਕ ਰੈਲੀ ਸ੍ਰੀਨਗਰ ਤੋਂ ਚੱਲ 8 ਅਕਤੂਬਰ ਨੂੰ ਅੰਮ੍ਰਿਤਸਰ ਪੁੱਜੀ ਸੀ ਅਤੇ 9 ਅਕਤੂਬਰ ਨੂੰ ਇਹ ਅਟਾਰੀ ਪਹੁੰਚੀ।ਇਹ ਰੈਲੀ ‘ਬੇਟੀ ਬਚਾਓ ਬੇਟੀ ਪੜ੍ਹਾਓ ਦੇ ਨਾਹਰੇ ਨੂੰ ਲੈ ਸ਼੍ਰੀਨਗਰ …
Read More »