Saturday, December 21, 2024

Daily Archives: October 11, 2023

ਬਹੁ-ਰਾਸ਼ਟਰੀ ਆਈ.ਟੀ ਕੰਪਨੀ ਐਕਸੇਂਚਰ ਵੱਲੋਂ ਯੂਨੀਵਰਸਿਟੀ ਦੇ 33 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਵਿਭਾਗ ਰਾਹੀਂ ਯੂਨੀਵਰਸਿਟੀ ਵਿਖੇ ਵੱਡੀ ਬਹੁ-ਰਾਸ਼ਟਰੀ ਆਈਟੀ ਕੰਪਨੀ ਐਕਸੈਂਚਰ ਵਲੋਂ ਕੈਂਪਸ ਪਲੇਸਮੈਂਟ ਡਰਾਈਵ ਦੌਰਾਨ ਯੂਨੀਵਰਸਿਟੀ ਦੇ ਬੀ.ਟੈਕ. ਅਤੇ ਐਮ.ਸੀ.ਏ. ਦੇ 2024 ਬੈਚ ਦੇ 33 ਵਿਦਿਆਰਥੀਆਂ ਨੂੰ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ਹੈ। …

Read More »

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 50000 ਸ੍ਰੀ ਜਪੁਜੀ ਸਾਹਿਬ ਦੇ ਪਾਠਾਂ ਦਾ ਪ੍ਰਵਾਹ ਸ਼ੁਰੂ

3 ਅਤੇ 4 ਨਵੰਬਰ ਨੂੰ ਹੋਣਗੇ ਰਾਤਰੀ ਸਮਾਗਮ ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਸਾਇਟੀ ਮੈਂਬਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਜਪੁਜੀ ਸਾਹਿਬ ਦੇ 50000 ਪਾਠ ਕਰਨ ਦਾ ਪ੍ਰਵਾਹ ਆਰੰਭ ਕੀਤਾ ਗਿਆ ਹੈ।ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਦਲਵੀਰ …

Read More »

ਜਿਲ੍ਹਾ ਪੱਧਰੀ ਰੱਸਾ-ਕੱਸੀ ਮੁਕਾਬਲਿਆਂ ‘ਚ ਸਰਕਾਰੀ ਹਾਈ ਸਕੂਲ ਕੁਬੇ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਕੁੱਬੇ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰੀ ਰੱਸਾ-ਕੱਸੀ ਮੁਕਾਬਲੇ ਜੋ ਕਿ 6 ਤੋਂ 9 ਅਕਤੂਬਰ ਤੱਕ ਜਿਲ੍ਹੇ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਰਨਾਲਾ (ਮੁੰਡੇ )ਵਿਖੇ ਕਰਵਾਏ ਗਏ ਸਨ।ਇਸ ਵਿੱਚ ਸਕੂਲ ਦੀ ਰੱਸਾ-ਕੱਸੀ ਟੀਮ ਅੰਡਰ 17 ਮੁੰਡਿਆਂ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅੰਡਰ 17 ਕੁੜੀਆਂ ਨੇ ਵੀ …

Read More »

ਡਿਪਟੀ ਕਮਿਸ਼ਨਰ ਜੋਰਵਾਲ ਨੇ ਭਾਰਤੀ ਰੋਇੰਗ ਟੀਮ ਦੇ ਖਿਡਾਰੀ ਜਸਵਿੰਦਰ ਸਿੰਘ ਦੇ ਪਰਿਵਾਰ ਦਾ ਕੀਤਾ ਸਨਮਾਨ

ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਹਾਲ ਹੀ ਵਿੱਚ ਚੀਨ ਦੇ ਹਾਂਗਜ਼ੂ ਵਿੱਚ ਹੋਈਆਂ ਏਸ਼ਿਆਈ ਖੇਡਾਂ ‘ਚ ਰੋਇੰਗ ਮੁਕਾਬਲਿਆਂ ਵਿੱਚ ਭਾਰਤੀ ਪੁਰਸ਼ਾਂ ਦੀ ਟੀਮ ‘ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਸੰਗਰੂਰ ਜਿਲ੍ਹੇ ਦੇ ਪਿੰਡ ਕਲੇਰਾਂ ਦੇ ਖਿਡਾਰੀ ਜਸਵਿੰਦਰ ਸਿੰਘ ਦੇ ਪਰਿਵਾਰ ਦਾ ਸਨਮਾਨ ਕੀਤਾ ਗਿਆ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਭਾਰਤੀ ਫੌਜ ‘ਚ ਸੇਵਾ ਕਰ ਰਹੇ ਜਸਵਿੰਦਰ ਸਿੰਘ ਦੀ ਇਸ …

Read More »

Khalsa College organizes Workshop on “Financial Education for Young Citizens”

Amritsar, October 11 (Punjab Post Bureau) – The P.G Department of Commerce and Business Administration Khalsa College Amritsar (KCA) organized the Workshop on “Financial Education for Young Citizens”, in collaboration with National Institute of Securities Marketes (NISM) Mumbi and Aditya Birla Capital Foundation. The Key Speaker of this Workshop was Bhagwant Singh NISM Empanelled Resource Person. Dr. Ajay Sehgal (Workshop …

Read More »

ਖ਼ਾਲਸਾ ਕਾਲਜ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 11 ਅਕਤੂੂਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਾਲਜ ਆਫ਼ ਨਰਸਿੰਗ ਲੁਧਿਆਣਾ ਵਿਖੇ 30ਵੀਂ ਐਸ.ਐਨ.ਏ ਦੋ ਸਾਲਾ ਪੰਜਾਬ ਰਾਜ ਕਾਨਫਰੰਸ-2023 ਦੌਰਾਨ ਵੱਖ-ਵੱਖ ਗਤੀਵਿਧੀਆਂ ‘ਚ ਹਿੱਸਾ ਲੈਂਦਿਆਂ ਆਪਣੀ ਸ਼ਾਨਦਾਰ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ।ਇਹ ਕਾਨਫ਼ਰੰਸ ਐਸ.ਐਨ.ਏ ਦੇ ਅਡਵਾਈਜ਼ਰ ਅਤੇ ਕਾਲਜ ਪ੍ਰਿੰਸੀਪਲ ਪ੍ਰੋਫ਼ੈਸਰ (ਡਾ.) ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ …

Read More »

ਸੁਰਿੰਦਰ ਸ਼ਰਮਾ ਬਣੇ ਕਾਂਗਰਸ ਭਵਨ ਅੰਮ੍ਰਿਤਸਰ ਸ਼ਹਿਰੀ ਦੇ ਇੰਚਾਰਜ਼

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ ਦੇ ਸਮੂਹ ਅਹੁੱਦੇਦਾਰਾਂ ਦੀ ਮੀਟਿੰਗ ਕਾਂਗਰਸ ਭਵਨ ਹਾਲ ਬਜਾਰ ਵਿਖੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਜੀ ਦੀ ਪ੍ਰਧਾਨਗੀ ਵਿੱਚ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਸ਼ਵਨੀ ਕੁਮਾਰ ਪੱਪੂ ਨੇ ਕਿਹਾ ਕਿ ਅੱਜ ਅਸੀਂ ਪੁਰਾਣੇ ਅਤੇ ਮਿਹਨਤੀ ਕਾਂਗਰਸੀ ਵਰਕਰ ਸੇਵਾਮੁਕਤ ਪ੍ਰਿੰਸੀਪਲ ਸੁਰਿੰਦਰ ਸ਼ਰਮਾ ਪ੍ਰਧਾਨ ਪੰਜਾਬ ਕਾਂਗਰਸ ਇੰਟਕ ਨੂੰ ਅਹਿਮ ਜਿੰਮੇਵਾਰੀ …

Read More »

ਸਰਕਾਰੀ ਤੇ ਪ੍ਰਾਈਵੇਟ ਸੰਸਥਾਵਾਂ, ਵਿਭਾਗਾਂ, ਦੁਕਾਨਾਂ, ਵਪਾਰਕ ਅਦਾਰਿਆਂ, ਮੀਲ ਪੱਥਰਾਂ ਦੇ ਬੋਰਡ 21 ਨਵੰਬਰ ਤੱਕ ਪੰਜਾਬੀ ‘ਚ ਲਿਖੇ ਜਾਣ – ਜ਼ਿਲ੍ਹਾ ਭਾਸ਼ਾ ਅਫ਼ਸਰ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੇ ਦੱਸਿਆ ਹੈ ਕਿ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਵਲੋਂ ਵਿਭਾਗੀ ਪੱਤਰ ਜਾਰੀ ਕਰਕੇ ਇਹ ਹਦਾਇਤਾਂ ਕੀਤੀਆਂ ਹਨ ਕਿ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸੰਸਥਾਵਾਂ, ਵਪਾਰਕ ਅਦਾਰਿਆਂ, ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ, ਦੁਕਾਨਾਂ, ਸੜਕਾਂ, ਸਾਈਨ ਬੋਰਡਾਂ, ਮੀਲ ਪੱਥਰਾਂ ਦੇ ਬੋਰਡਾਂ …

Read More »

ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਖੇਡਿਆ ਗਿਆ ਨਾਟਕ ‘ਅਰਮਾਨ‘

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਲੀਗਲ ਸਰਵਿਸਿਸ ਅਥਾਰਟੀ ਅੰਮ੍ਰਿਤਸਰ ਵਲੋਂ ਸਿਵਲ ਜੱਜ ਰਛਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜਪਾਲ ਸੁਲਤਾਨ ਫਿਲਮ ਪ੍ਰੋਡਕਸ਼ਨ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਜਿਲ੍ਹਾ ਸੁਪਰਡੈਂਟ ਅਨੁਰਾਗ ਕੁਮਾਰ ਅਜ਼ਾਦ ਦੀ ਅਗਵਾਈ ਵਿੱਚ ਕੈਦੀਆਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨ ਲਈ ਨਾਟਕ ‘ਅਰਮਾਨ‘ ਖੇਡਿਆ ਗਿਆ।ਮੁੱਖ ਮਹਿਮਾਨ ਹਰਪ੍ਰੀਤ ਕੌਰ ਰੰਧਾਵਾ ਐਲ.ਡੀ ਡਿਸਟਿਕ ਸੈਸ਼ਨ ਜੱਜ ਕਮ ਚੇਅਰਮੈਨ ਡਿਸਟਿਕ ਲੀਗਲ ਸਰਵਿਸਜ਼ …

Read More »