Sunday, September 8, 2024

Daily Archives: October 12, 2023

ਖ਼ਾਲਸਾ ਕਾਲਜ ਵੂਮੈਨ ਵਿਖੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅਰਥ ਸ਼ਾਸਤਰ ਵਿਭਾਗ ਵਲੋਂ ‘ਮੌਜ਼ੂਦਾ ਸਮੇਂ ਅਲਪ ਰੁਜ਼ਗਾਰ ਦੇ ਖੇਤਰ ’ਚ ਦਰਪੇਸ਼ ਚੁਣੋਤੀਆਂ ਅਤੇ ਸੰਭਾਵਨਾਵਾਂ’ ਵਿਸ਼ੇ ’ਤੇ ਆਈ.ਸੀ.ਐਸ.ਐਸ.ਆਰ ਦੇ ਸਹਿਯੋਗ ਨਾਲ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਜਿਸ ’ਚ ਮੁੱਖ ਮਹਿਮਾਨ ਵਜੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. …

Read More »

ਰੱਤੋਕੇ ਸਕੂਲ ਦੇ ਯੁਵਰਾਜ, ਜਗਸੀਰ ਅਤੇ ਮਹਿਕਪ੍ਰੀਤ ਨੇ ਜਿੱਤੇ ਸੋਨ ਤਮਗੇ

ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਜੋਨ ਲੌਂਗੋਵਾਲ ਦੀ ਪੱਧਰੀ ਐਥਲੈਟਿਕਸ ਮੀਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਕਰਵਾਈ ਗਈ।ਜਿਸ ਵਿੱਚ ਸਰਕਾਰੀ ਐਲੀਮੈਂਟਰੀ ਰੱਤੋਕੇ ਦੇ ਅਥਲੀਟ ਲੜਕੇ ਅਤੇ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।ਇਹਨਾਂ ਮੁਕਾਬਲਿਆਂ ਵਿੱਚ ਜਗਸੀਰ ਸਿੰਘ ਪੁੱਤਰ ਰਾਮ ਸਿੰਘ ਨੇ 100 ਮੀਟਰ ਦੌੜ ਦੌਰਾਨ ਜ਼ੋਨ ਵਿੱਚ ਸਭ ਅਥਲੀਟਾਂ ਨੂੰ ਮਾਤ ਦਿੰਦਿਆਂ ਸੋਨ ਤਗਮਾ ਜਿੱਤਿਆ …

Read More »

DAV Public School organises Art Educators Meet

Amritsar, October 12 (Punjab Post Bureau) – DAV Public School Lawrence Road in association with Kokuya Camel organised an ‘Art Educators Meet’ to foster creativity and collaboration on October 12, 2023. The event aimed to promote dialogue exchange of ideas and professional development within the field of art. The Resource Person for the day S. Raj Kumar (National Sales Promotion …

Read More »

Tourism fest organized at GNDU

Amritsar, October 12 (Punjab Post Bureau) –  The Hotel Management and Tourism Department of Guru Nanak Dev University organized tourism fest an incredible event that brought together college students from Amritsar.  During this fest the Best out of Waste Competition, along with poster making, rangoli making, and photography competitions were held  in the Department on the second day. The event was …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਟੂਰਿਜ਼ਮ ਫੈਸਟ ਦਾ ਆਯੋਜਨ

ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵਿਭਾਗ ਵੱਲੋਂ ਟੂਰਿਜ਼ਮ ਫੈਸਟ ਦਾ ਆਯੋਜਨ ਕੀਤਾ ਗਿਆ।ਮੇਲੇ ਵਿੱਚ ਅੰਮ੍ਰਿਤਸਰ ਦੇ ਵੱਖ-ਵੱਖ ਕਾਲਜਾਂ ਨੇ ਭਾਗ ਲਿਆ।ਮੇਲੇ ਦੌਰਾਨ ਪੋਸਟਰ ਮੇਕਿੰਗ, ਰੰਗੋਲੀ ਮੇਕਿੰਗ ਅਤੇ ਫੋਟੋਗ੍ਰਾਫੀ ਮੁਕਾਬਲੇ ਕਰਵਾਏ ਗਏ।ਇਸ ਈਵੈਂਟ ਦਾ ਉਦੇਸ਼ ਵਿਦਿਆਰਥੀਆਂ ਨੂੰ ਟੂਰਿਜ਼ਮ ਨੂੰ ਉਤਸ਼ਾਹਿਤ ਕਰਨਾ ਹੈ।ਵਿਦਿਆਰਥੀਆਂ ਨੇ ਆਪਣੀਆਂ ਕਲਾਕ੍ਰਿਤੀਆਂ ਜਰੀਏ, ਸ਼ਾਨਦਾਰ ਪੋਸਟਰ ਬਣਾਉਣ, ਮਨਮੋਹਕ …

Read More »

ਜੇਲ੍ਹ ਵਿੱਚ ਬੰਦ ਬੰਦੀਆਂ (ਮਰਦਾਂ) ਨੂੰ ਖੇਤੀਬਾੜੀ ਸਬੰਧੀ ਦਿੱਤੀ ਜਾਣਕਾਰੀ

ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅੱਜ ਕੰਪੇਨ (ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ) ਰਾਹੀਂ ਜੇਲ੍ਹ ਵਿੱਚ ਬੰਦ ਬੰਦੀਆਂ (ਮਰਦਾਂ) ਨੂੰ ਖੇਤੀਬਾੜੀ ਸਬੰਧੀ ਵੱਖ-ਵੱਖ ਮੌਸਮੀ ਸਬਜ਼ੀਆਂ ਬੀਜ਼ਣ ਬਾਰੇ ਸਿਖਲਾਈ ਦੇਣ ਲਈ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ।ਜਿਸ ਵਿੱਚ ਬੰਦੀਆਂ ਨੂੰ ਗਰਮੀਆਂ ਅਤੇ ਸਰਦੀਆਂ ਦੀਆਂ ਵੱਖ-ਵੱਖ 27 ਤਰ੍ਹਾਂ ਦੀਆਂ ਸਬਜ਼ੀਆਂ ਬੀਜ਼ਣ ਅਤੇ ਉਹਨਾਂ …

Read More »

ਸਾਰੇ ਪੰਜਾਬ ਵਿੱਚ ‘ਵਿਲੇਜ਼ ਡਿਫੈਂਸ’ ਕਮੇਟੀਆਂ ਬਣਾਈਆਂ ਜਾਣਗੀਆਂ – ਰਾਜਪਾਲ ਪੰਜਾਬ

ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਪੁਲਿਸ ਸਮੇਤ ਦੇਸ਼ ਦੀ ਸੁਰੱਖਿਆ ਵਿਚ ਲੱਗੀਆਂ ਸਾਰੀਆਂ ਏਜੰਸੀਆਂ ਦੇ ਪੰਜਾਬ ਮੁਖੀਆਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵਿਸਥਾਰਤ ਮੀਟਿੰਗ ਕਰਨ ਮਗਰੋਂ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਦੱਸਿਆ ਕਿ ਰਾਜ ਵਿਚ ਪੁਲਿਸ ਤੇ ਸੁਰੱਖਿਆ ਏਜੰਸੀਆਂ ਵਿੱਚ ਬਿਹਤਰ ਤਾਲਮੇਲ ਹੋਣ ਨਾਲ ਨਸ਼ੇ ਦੀ ਬਰਾਮਦਗੀ 50 ਫੀਸਦੀ ਤੱਕ ਵਧੀ ਹੈ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਆਰਟ ਐਜੂਕੇਸ਼ਨ ਮੀਟ ਦਾ ਆਯੋਜਨ

ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਲੋਂ ਕੋਕੂਆ ਕੈਮਲ ਦੇ ਸਹਿਯੋਗ ਨਾਲ ਰਚਨਾਤਮਕਤਾ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਆਰਟ ਐਜੂਕੇਸ਼ਨ ਮੀਟ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦਾ ਉਦੇਸ਼ ਕਲਾ ਦੇ ਖੇਤਰ ਵਿੱਚ ਵਿਚਾਰਾਂ ਦੇ ਸੰਵਾਦ ਦੇ ਅਦਾਨ-ਪ੍ਰਦਾਨ ਅਤੇ ਪੇਸ਼ੇਵਰ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ।ਇਸ ਦਿਨ ਦੇ ਰੀਸੋਰਸ ਪਰਸਨ ਐਸ.ਰਾਜ ਕੁਮਾਰ (ਨੈਸ਼ਨਲ ਸੇਲਜ਼ ਪ੍ਰਮੋਸ਼ਨ, ਮੈਨੇਜਰ) …

Read More »

ਏਸ਼ੀਅਨ ਕੱਪ ਜੇਤੂ ਹਾਕੀ ਟੀਮ ਦਾ ਅੰਮਿ੍ਰਤਸਰ ਏਅਰਪੋਰਟ ਪੁੱਜਣ ’ਤੇ ਭਰਵਾਂ ਸਵਾਗਤ

ਸੋਨ ਤਮਗਾ ਜੇਤੂ ਖਿਡਾਰੀ ਨੂੰ ਮਿਲਣਗੇ 1-1 ਕਰੋੜ ਰੁਪਏ ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ) – ਅੱਜ ਏਸ਼ੀਅਨ ਕੱਪ ਜੇਤੂ ਹਾਕੀ ਟੀਮ ਦੇ ਮੈਂਬਰ ਜਿਨ੍ਹਾਂ ਵਿੱਚ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸੁਰਜੀਤ ਸਿੰਘ ਦੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਸਵਾਗਤ ਕੀਤਾ।ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਡਾ. ਅਜੈ …

Read More »

ਮੁੱਖ ਖੇਤੀਬਾੜੀ ਅਫਸਰ ਵਲੋਂ ਖਾਦਾਂ ਨਾਲ ਬੇਲੋੜੇ ਖੇਤੀ ਇਨਪੁਟ ਟੈਗਿੰਗ ਨਾ ਕਰਨ ਦੀ ਹਦਾਇਤ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵਲੋਂ ਦਿੱਤੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਜਿਲ੍ਹੇ ਅੰਮ੍ਰਿਤਸਰ ਵਿਚ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਖਾਦ ਦੇ ਹੋਲਸੇਲ ਡਿਸਟਰੀਬਿਊਟਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਹਦਾਇਤਾਂ ਜਾਰੀ ਕੀਤੀਆਂ ਕਿ ਖਾਦ ਵੇਚਣ ਵਾਲੀ ਕੋਈ ਵੀ ਕੰਪਨੀ/ਡੀਲਰ/ਡਿਸਟਰੀਬਿਊਟਰ ਖਾਦਾਂ ਦੀ ਵਿਕਰੀ ਨਾਲ ਬੇਲੋੜੇ ਖੇਤੀ …

Read More »